ਮੰਗਲਵਾਰ, ਅਗਸਤ 26, 2025 08:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਬੰਗਲਾਦੇਸ਼ ਦੇ ਇਸ ਖਿਡਾਰੀ ਨੇ ਡਾਈਵ ਲਗਾ ਕੋਹਲੀ ਦਾ ਕੁਝ ਇੰਝ ਫੜ੍ਹਿਆ ਕੈਚ ਕਿ ਵਿਰਾਟ ਦੇ ਨਾਲ-ਨਾਲ ਦਰਸ਼ਕ ਵੀ ਰਹਿ ਗਏ ਹੈਰਾਨ (ਵੀਡੀਓ)

ਬੰਗਲਾਦੇਸ਼ ਖਿਲਾਫ ਸੀਰੀਜ਼ ਦੇ ਪਹਿਲੇ ਵਨਡੇ 'ਚ ਭਾਰਤੀ ਬੱਲੇਬਾਜ਼ ਪੂਰੀ ਤਰ੍ਹਾਂ ਫਲਾਪ ਸਾਬਤ ਹੋਏ। ਵਿਰਾਟ ਕੋਹਲੀ ਵੀ ਆਪਣੇ ਰੰਗ 'ਚ ਨਹੀਂ ਦਿਖਾਈ ਦਿੱਤੇ ਅਤੇ ਕੈਚ ਆਊਟ ਹੋ ਗਏ। ਪਰ ਕੋਹਲੀ ਦਾ ਸ਼ਾਨਦਾਰ ਕੈਚ ਬੰਗਲਾਦੇਸ਼ੀ ਕਪਤਾਨ ਲਿਟਨ ਦਾਸ ਨੇ ਫੜ ਲਿਆ। ਇਸ ਵੀਡੀਓ ਨੂੰ ਦੇਖ ਕੇ ਪ੍ਰਸ਼ੰਸਕ ਵੀ ਉਨ੍ਹਾਂ ਦੀ ਤਾਰੀਫ ਕਰ ਰਹੇ ਹਨ।

by Bharat Thapa
ਦਸੰਬਰ 4, 2022
in ਕ੍ਰਿਕਟ, ਖੇਡ
0

IND vs BAN 1st ODI: ਟੀਮ ਇੰਡੀਆ ਅਤੇ ਬੰਗਲਾਦੇਸ਼ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਐਤਵਾਰ ਨੂੰ ਢਾਕਾ ‘ਚ ਖੇਡਿਆ ਗਿਆ। ਭਾਰਤੀ ਬੱਲੇਬਾਜ਼ ਮੈਚ ਵਿੱਚ ਪੂਰੀ ਤਰ੍ਹਾਂ ਫਲਾਪ ਸਾਬਤ ਹੋਏ। ਸਿਰਫ਼ ਕੇਐਲ ਰਾਹੁਲ ਨੇ ਫਿਫਟੀ ਲਗਾ ਕੇ ਟੀਮ ਨੂੰ 186 ਦੌੜਾਂ ਦੇ ਸਕੋਰ ਤੱਕ ਪਹੁੰਚਾਇਆ।

ਸਾਬਕਾ ਭਾਰਤੀ ਕਪਤਾਨ ਵਿਰਾਟ ਕੋਹਲੀ ਵੀ ਇਸ ਮੈਚ ‘ਚ ਆਪਣੀ ਕਾਬਲੀਅਤ ਨਹੀਂ ਦਿਖਾ ਸਕੇ। ਜਦੋਂ ਕੋਹਲੀ ਕ੍ਰੀਜ਼ ‘ਤੇ ਸਨ ਤਾਂ ਅਜਿਹਾ ਲੱਗ ਰਿਹਾ ਸੀ ਕਿ ਉਹ ਅਜ ਵੀ ਸ਼ਾਨਦਾਰ ਦੌੜਾਂ ਬਣਾਉਣਗੇ। ਪਰ ਬੰਗਲਾਦੇਸ਼ੀ ਕਪਤਾਨ ਲਿਟਨ ਦਾਸ ਨੇ ਵਿਰਾਟ ਕੋਹਲੀ ਦਾ ਬਾਜ਼ ਵਾਂਗ ਹਵਾ ‘ਚ ਝਪਟ ਕੇ ਸ਼ਾਨਦਾਰ ਕੈਚ ਫੜਿਆ।

ਲਿਟਨ ਨੇ ਹਵਾ ਵਿੱਚ ਡਾਈਵਿੰਗ ਵਾਲਾ ਕੈਚ ਲਿਆ
ਇਸ ਕੈਚ ਨੂੰ ਦੇਖ ਕੇ ਵਿਰਾਟ ਕੋਹਲੀ ਵੀ ਹੈਰਾਨ ਰਹਿ ਗਏ। ਕੋਹਲੀ 14 ਗੇਂਦਾਂ ‘ਤੇ 9 ਦੌੜਾਂ ਬਣਾ ਕੇ ਖੇਡ ਰਹੇ ਸਨ ਪਰ ਆਪਣੀ 15ਵੀਂ ਗੇਂਦ ‘ਤੇ ਕੋਹਲੀ ਨੇ ਆਫ ਸਾਈਡ ‘ਚ ਐਕਸਟਰਾਂ ਕਵਰ ਵੱਲ ਡਰਾਈਵ ਸ਼ਾਟ ਲਗਾਈ। ਇਸ ਦੌਰਾਨ ਉਸ ਦਾ ਇੱਕ ਹੱਥ ਬੱਲੇ ਨਾਲ ਰਹਿ ਗਿਆ। ਐਕਸਟਰਾਂ ਕਵਰ ‘ਤੇ ਖੜ੍ਹੇ ਹੋਏ ਲਿਟਨ ਦਾਸ ਨੇ ਹਵਾ ‘ਚ ਛਾਲ ਲਾਉਂਦੇ ਹੋਏ ਇਹ ਕੈਚ ਫੜਿਆ। ਇਹ ਘਟਨਾ ਭਾਰਤੀ ਪਾਰੀ ਦੇ 11ਵੇਂ ਓਵਰ ਦੀ ਚੌਥੀ ਗੇਂਦ ‘ਤੇ ਵਾਪਰੀ।

Captain Litton Das takes a magnificent catch. #ViratKohli𓃵 #IndiavsBangladesh pic.twitter.com/t3VZUH1P2P

— Sharnam Monga (@SharnamMonga31) December 4, 2022

ਕੋਹਲੀ ਅਤੇ ਪ੍ਰਸ਼ੰਸਕ ਵੀ ਹੈਰਾਨ ਸਨ
ਇਹ ਓਵਰ ਬੰਗਲਾਦੇਸ਼ੀ ਸਪਿਨਰ ਸ਼ਾਕਿਬ ਅਲ ਹਸਨ ਨੇ ਕੀਤਾ। ਇਸ ਕੈਚ ਨੂੰ ਦੇਖ ਕੇ ਖੁਦ ਵਿਰਾਟ ਕੋਹਲੀ ਵੀ ਹੈਰਾਨ ਰਹਿ ਗਏ ਅਤੇ ਕੁਝ ਦੇਰ ਕ੍ਰੀਜ਼ ‘ਤੇ ਖੜ੍ਹੇ ਹੋ ਕੇ ਇਸ ਘਟਨਾ ਨੂੰ ਦੇਖਦੇ ਰਹੇ। ਮੈਦਾਨ ‘ਤੇ ਕੁਮੈਂਟੇਟਰਾਂ ਅਤੇ ਖਿਡਾਰੀਆਂ ਦੇ ਨਾਲ-ਨਾਲ ਸਟੈਂਡ ‘ਤੇ ਬੈਠੇ ਪ੍ਰਸ਼ੰਸਕ ਵੀ ਇਸ ਕੈਚ ਨੂੰ ਦੇਖ ਕੇ ਹੈਰਾਨ ਰਹਿ ਗਏ। ਇਸ ਦਾ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਕੈਚ ਲਈ ਪ੍ਰਸ਼ੰਸਕ ਵੀ ਲਿਟਨ ਦਾਸ ਦੀ ਤਾਰੀਫ ਕਰ ਰਹੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bangladeshCaptain Litton DasIND vs BAN 1st ODImagnificent catchpropunjabtvsports newsVirat Kohli
Share322Tweet201Share81

Related Posts

ਭਾਰਤ ਦੀ ਪਹਿਲਵਾਨ ਨੂੰ ਕਿਉਂ U20 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਚੋਂ ਕੱਢਿਆ ਬਾਹਰ

ਅਗਸਤ 26, 2025

Commonwealth weightlifting Championships ‘ਚ ਮੀਰਾਬਾਈ ਚਾਨੂ ਨੇ ਜਿੱਤਿਆ Gold Medal

ਅਗਸਤ 26, 2025

ਇਹ ਵਿਦੇਸ਼ੀ ਕੰਪਨੀ ਕਰ ਸਕਦੀ ਹੈ ਟੀਮ ਇੰਡੀਆ ਨੂੰ ਸਪਾਂਸਰ, ਵੱਡਾ ਅਪਡੇਟ ਆਇਆ ਸਾਹਮਣੇ

ਅਗਸਤ 25, 2025

Asia Cup 2025 ਲਈ ਭਾਰਤੀ ਟੀਮ ਦਾ ਹੋਇਆ ਐਲਾਨ, ਜਾਣੋ ਕੌਣ ਕੌਣ ਹੈ ਸ਼ਾਮਲ

ਅਗਸਤ 19, 2025

ਭਾਰਤ ਦੀ ਨਮਰਤਾ ਬੱਤਰਾ ਵਿਦੇਸ਼ ‘ਚ ਇਤਿਹਾਸ, ਜਾਣੋ ਕੀ ਮੁਕਾਮ ਕੀਤਾ ਹਾਸਲ

ਅਗਸਤ 13, 2025

ਭਾਰਤ ਪਾਕਿਸਤਾਨ ‘ਚ ਨਹੀਂ ਹੋਵੇਗਾ WCL ਸੈਮੀਫਾਈਨਲ, ਕੱਲ੍ਹ ਹੋਣਾ ਸੀ ਮੈਚ

ਜੁਲਾਈ 30, 2025
Load More

Recent News

ਭਾਰਤ ਦੀ ਪਹਿਲਵਾਨ ਨੂੰ ਕਿਉਂ U20 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਚੋਂ ਕੱਢਿਆ ਬਾਹਰ

ਅਗਸਤ 26, 2025

ਹੁਣ ਵਿਦੇਸ਼ਾਂ ‘ਚ ਚੱਲਣਗੀਆਂ ਭਾਰਤ ਦੀਆਂ ਬਣੀਆਂ ਗੱਡੀਆਂ, PM ਮੋਦੀ ਨੇ ਦਿੱਤੀ ਹਰੀ ਝੰਡੀ

ਅਗਸਤ 26, 2025

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਏ ਸਕੂਲ ਬੰਦ, ਭਾਰੀ ਮੀਂਹ ਕਾਰਨ ਛੁੱਟੀਆਂ ਦਾ ਹੋਇਆ ਐਲਾਨ

ਅਗਸਤ 26, 2025

ਪੰਜਾਬ ਦੇ ਸਕੂਲਾਂ ‘ਚ ਸ਼ੁਰੂ ਹੋਵੇਗੀ ਇਹ ਸਕੀਮ, ਵਿਦਿਆਰਥੀਆਂ ਨੂੰ ਹੋਵੇਗਾ ਵੱਡਾ ਫਾਇਦਾ, ਪੜ੍ਹੋ ਪੂਰੀ ਖ਼ਬਰ

ਅਗਸਤ 26, 2025

Commonwealth weightlifting Championships ‘ਚ ਮੀਰਾਬਾਈ ਚਾਨੂ ਨੇ ਜਿੱਤਿਆ Gold Medal

ਅਗਸਤ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.