ਐਤਵਾਰ, ਮਈ 24, 2026 04:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਰੋਜਗਾਰ ਲਈ 2 ਮਹੀਨੇ ਪਹਿਲਾਂ ਮਲੇਸ਼ੀਆ ਗਏ ਨੌਜਵਾਨ ਦੀ ਭੇਦ-ਭਰੇ ਹਲਾਤਾਂ ‘ਚ ਮੌਤ

ਹੁਣ ਅਜਿਹਾ ਹੀ ਇਕ ਮਾਮਲਾ ਗੜ੍ਹਸ਼ੰਕਰ ਦੇ ਪਿੰਡ ਰਾਮਪੁਰ (ਬਿਲੜੋ)ਦਾ ਸਾਹਮਣੇ ਆਇਆ। ਇਥੋਂ ਦਾ ਇਕ 20 ਸਾਲਾਂ ਨੌਜਵਾਨ ਭਾਰਤ ਸਿੰਘ ਜੋ ਕਿ ਅਪਣੀ ਮਾਂ ਅਤੇ ਭੈਣਾਂ ਦਾ ਇਕਲੌਤਾ ਸਹਾਰਾ ਸੀ।

by Bharat Thapa
ਦਸੰਬਰ 4, 2022
in ਵਿਦੇਸ਼
0

Malaysia: ਸਾਡੇ ਦੇਸ਼ ‘ਚ ਰੁਜਗਾਰ ਨਾ ਮਿਲਣ ਕਾਰਨ ਸਾਡੀ ਨੌਜਵਾਨ ਪੀੜ੍ਹੀ ਵਿਦੇਸ਼ਾਂ ‘ਚ ਜਾ ਰਹੀ ਹੈ ਤੇ ਚੰਗੇ ਭਵਿੱਖ ਦੀ ਆਸ ‘ਚ ਗਏ ਸਾਡੇ ਕਈ ਨੌਜਵਾਨਾਂ ਨਾਲ ਅਣਹੋਣੀ ਵੀ ਵਾਪਰ ਜਾਂਦੀ ਹੈ। ਹੁਣ ਅਜਿਹਾ ਹੀ ਇਕ ਮਾਮਲਾ ਗੜ੍ਹਸ਼ੰਕਰ ਦੇ ਪਿੰਡ ਰਾਮਪੁਰ (ਬਿਲੜੋ)ਦਾ ਸਾਹਮਣੇ ਆਇਆ। ਇਥੋਂ ਦਾ ਇਕ 20 ਸਾਲਾਂ ਨੌਜਵਾਨ ਭਾਰਤ ਸਿੰਘ ਜੋਕਿ ਅਪਣੀ ਮਾਂ ਅਤੇ ਭੈਣਾਂ ਦਾ ਇਕਲੌਤਾ ਸਹਾਰਾ ਸੀ। ਘਰ ਦਾ ਗੁਜਾਰਾ ਚਲਾਉਣ ਲਈ ਕਰੀਬ 2 ਮਹੀਨੇ ਪਹਿਲਾਂ ਮਲੇਸ਼ੀਆ ਗਿਆ।

ਕੁੱਝ ਦਿਨ ਪਹਿਲਾਂ ਸਵੇਰ ਦੇ ਸਮੇਂ ਪਰਿਵਾਰ ਨੂੰ ਉਸ ਦੀ ਮੌਤ ਦੀ ਖਬਰ ਮਿਲਦੀ ਹੈ, ਕਿ ਉਨ੍ਹਾਂ ਦੇ ਲੜਕੇ ਨੇ ਆਤਮ ਹੱਤਿਆ ਕਰ ਲਈ ਹੈ। ਪਰ ਪਰਿਵਾਰ ਦਾ ਕਹਿਣਾ ਹੈ ਕਿ ਉਸੇ ਦਿਨ ਹੀ ਇਕ ਘੰਟਾ ਪਹਿਲਾਂ ਉਨ੍ਹਾਂ ਦੀ ਲੜਕੇ ਨਾਲ ਗੱਲ ਹੋਈ ਸੀ ਤੇ ਉਹ ਹੱਸ ਹੱਸ ਕੇ ਗੱਲਾਂ ਕਰ ਰਿਹਾ ਸੀ ਅਤੇ ਕਹਿ ਰਿਹਾ ਸੀ ਕਿ ਮੇਰਾ ਕੰਮ ਕਾਰ ਬਹੁਤ ਵਧੀਆ ਚੱਲ ਰਿਹਾ ਹੈ ਅਤੇ ਮੇਰਾ ਮਾਲਕ ਜਲਦ ਹੀ ਮੈਨੂੰ ਮਲੇਸ਼ੀਆ ਦੇ ਵਿੱਚ ਪੱਕਾ ਕਰਵਾ ਦੇਵੇਗਾ। ਪਰ ਸਵੇਰੇ ਦਿਨ ਚੜਦੇ ਇਹ ਬੁਰੀ ਖਬਰ ਮਿਲਦੀ ਹੈ ਕਿ ਤੁਹਾਡੇ ਬੇਟੇ ਨੇ ਆਤਮ ਹੱਤਿਆ ਕਰ ਲਿਆ ਹੈ।

ਪਰਿਵਾਰਕ ਮੈਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਲੜਕਾ ਅਜਿਹਾ ਨਹੀ ਕਰ ਸਕਦਾ ਤੇ ਕਿਸੇ ਸਾਜਿਸ਼ ਦੇ ਤਹਿਤ ਉਸ ਦਾ ਕਤਲ ਕੀਤਾ ਗਿਆ ਹੈ। ਹੁਣ ਸਾਨੂੰ ਮਲੇਸੀਆ ਦੀ ਕੋਈ ਸੰਸਥਾ ਫੋਨ ਕਰਕੇ ਕਹਿ ਰਹੀ ਹੈ ਕਿ ਮ੍ਰਿਤਕ ਦੇਹ ਨੂੰ ਪੂਰੀ ਤਰ੍ਹਾਂ ਨਾਲ ਕਰੋਨਾ ਹੋ ਚੁੱਕਾ ਹੈ ਤੇ ਲਾਸ ਨੂੰ ਭਾਰਤ ਨਹੀ ਭੇਜਿਆ ਜਾ ਸਕਦਾ ਹੈ। ਪਰਿਵਾਰ ਨੇ ਅਵਿਨਾਸ਼ ਰਾਏ ਖੰਨਾ ਅਤੇ ਮੀਡੀਆ ਦੇ ਜਰੀਏ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਮ੍ਰਿਤਕ ਲੜਕੇ ਦੀ ਲਾਸ਼ ਨੂੰ ਮਲੇਸ਼ੀਆ ਤੋਂ ਭਾਰਤ ਲਿਆਂਦਾ ਜਾਵੇ। ਉਸ ਦੀ ਮੌਤ ਦੀ ਜਾਂਚ ਵੀ ਕਰਵਾਈ ਜਾਵੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: death in Malaysialatest newspro punjab tvpunjabi news
Share230Tweet144Share58

Related Posts

ਚੀਨ ਦੀ ਕੋਲਾ ਖਾਨ ‘ਚ ਧਮਾਕਾ: ਸ਼ਾਂਕਸੀ ‘ਚ ਧਮਾਕੇ ਤੋਂ ਬਾਅਦ ਘੱਟੋ-ਘੱਟ 82 ਲੋਕਾਂ ਦੀ ਮੌਤ, ਕਈ ਮਜ਼ਦੂਰ ਲਾਪਤਾ

ਮਈ 23, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026

ਜਾਪਾਨ ਦੇ ਕਾਗੋਸ਼ੀਮਾ ਵਿੱਚ ਆਇਆ 5.9 ਤੀਬਰਤਾ ਦਾ ਭੂਚਾਲ

ਮਈ 20, 2026

ਇਟਲੀ ਪਹੁੰਚਣ ‘ਤੇ ਇਟਲੀ ਦੇ ਪ੍ਰਧਾਨ ਮੰਤਰੀ ਮੇਲੋਨੀ ਨੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ

ਮਈ 20, 2026

ਟਰੰਪ ਨਾਲ ਮੁਲਾਕਾਤ ਮਗਰੋਂ, ਜਿਨਪਿੰਗ ਨੇ ਵਪਾਰ ਯੁੱਧ ਅੰਤ ਦੇ ਦਿੱਤੇ ਸੰਕੇਤ

ਮਈ 14, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026
Load More

Recent News

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਕੋਲੇ ਦੀ ਖਾਨ ਵਿੱਚ ਵੱਡਾ ਧਮਾਕਾ : 90 ਲੋਕਾਂ ਦੀ ਮੌਤ, ਕਈ ਲਾਪਤਾ

ਮਈ 23, 2026

ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਮਈ 23, 2026

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਲੂ ਦੀ ਚੇਤਾਵਨੀ

ਮਈ 23, 2026

ਤਵਿਸ਼ਾ ਸ਼ਰਮਾ ਮਾਮਲੇ ‘ਚ ਅਪਡੇਟ, ਪਤੀ ਸਮਰਥ ਜਬਲਪੁਰ ਤੋਂ ਗ੍ਰਿਫ਼ਤਾਰ

ਮਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.