ਮੰਗਲਵਾਰ, ਜੁਲਾਈ 29, 2025 07:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਕੈਨੇਡਾ ‘ਚ 21 ਸਾਲਾ ਸਿੱਖ ਲੜਕੀ ਦਾ ਗੋਲੀ ਮਾਰ ਕੇ ਕਤਲ

ਕੈਨੇਡਾ 'ਚ ਪੰਜਾਬੀਆਂ ਦੇ ਕਤਲ ਦੀਆਂ ਵਾਰਦਾਤਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ।ਤਾਜਾ ਜਾਣਕਾਰੀ ਮੁਤਾਬਕ ਕੈਨੇਡਾ ਦੇ ਬਰੈਂਪਟਨ ਵਿਖੇ 21 ਸਾਲਾ ਸਿੱਖ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

by Gurjeet Kaur
ਦਸੰਬਰ 5, 2022
in ਵਿਦੇਸ਼
0

ਕੈਨੇਡਾ ‘ਚ ਪੰਜਾਬੀਆਂ ਦੇ ਕਤਲ ਦੀਆਂ ਵਾਰਦਾਤਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ।ਤਾਜਾ ਜਾਣਕਾਰੀ ਮੁਤਾਬਕ ਕੈਨੇਡਾ ਦੇ ਬਰੈਂਪਟਨ ਵਿਖੇ 21 ਸਾਲਾ ਸਿੱਖ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਇਹ ਘਟਨਾ 3 ਦਸੰਬਰ ਨੂੰ ਰਾਤ 10.40 ਵਜੇ ਦੇ ਆਸ-ਪਾਸ ਕ੍ਰੈਡਿਟਵਿਊ ਰੋਡ ਅਤੇ ਬ੍ਰਿਟਾਨੀਆ ਰੋਡ ਵੈਸਟ ਵਿਖੇ ਇੱਕ ਪੈਟਰੋ-ਕੈਨੇਡਾ ਵਿਖੇ ਵਾਪਰੀ। ਪੁਲਿਸ ਨੇ ਕਿਹਾ ਕਿ ਗੈਸ ਸਟੇਸ਼ਨ ਦੀ ਕਰਮਚਾਰੀ ਪਵਨਪ੍ਰੀਤ ਕੌਰ ਨੂੰ ਇਕ ਤੋਂ ਵੱਧ ਗੋਲੀਆਂ ਮਾਰੀਆਂ ਗਈਆਂ ਅਤੇ ਡਾਕਟਰੀ ਸਹਾਇਤਾ ਦੇ ਬਾਵਜੂਦ ਮੌਕੇ ‘ਤੇ ਹੀ ਉਸਦੀ ਮੌਤ ਹੋ ਗਈ। ਪੁਲਿਸ ਨੇ ਗੋਲੀ ਦੇ ਜ਼ਖ਼ਮਾਂ ਤੋਂ ਪੀੜਤ ਵਿਅਕਤੀ ਦਾ ਪਤਾ ਲਗਾਇਆ।

ਪੀਲ ਰੀਜਨਲ ਪੁਲਿਸ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਜਾਨ ਬਚਾਉਣ ਦੇ ਉਪਾਅ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਪੀੜਤਾ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਪੁਲਿਸ ਸ਼ੱਕੀ ਵਿਅਕਤੀ ਦੀ ਭਾਲ ਕਰ ਰਹੀ ਹੈ ਜਿਸ ਨੇ ਸਾਰੇ ਕਾਲੇ ਕੱਪੜੇ ਪਾਏ ਹੋਏ ਸਨ ਅਤੇ ਘਟਨਾ ਤੋਂ ਬਾਅਦ ਪੈਦਲ ਹੀ ਘਟਨਾ ਸਥਾਨ ਤੋਂ ਨਿਕਲਦੇ ਦੇਖਿਆ ਗਿਆ ਸੀ। ਪੁਲਿਸ ਨੇ ਇਸ ਨੂੰ ਟਾਰਗੇਟਿਡ ਘਟਨਾ ਦੱਸਦਿਆਂ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

Tags: canadapro punjab tvpunjabi newsSikh Woman Murder in canada
Share238Tweet149Share60

Related Posts

ਦੁਨੀਆ ਦੀ ਇੱਕ ਜੰਗ ‘ਤੇ ਲੱਗੀ ਰੋਕ, ਬਣੀ ਇਸ ਗੱਲ ‘ਤੇ ਆਪਸੀ ਸਹਿਮਤੀ

ਜੁਲਾਈ 28, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025

ਚੱਲਦੀਆਂ ਗੱਡੀਆਂ ਵਿਚਾਲੇ ਹਾਈਵੇ ‘ਤੇ ਆ ਡਿੱਗਿਆ ਜਹਾਜ, ਹੋਇਆ ਭਿਆਨਕ ਹਾਦਸਾ

ਜੁਲਾਈ 24, 2025

Henley Passport Index 2025 ਅਨੁਸਾਰ 77ਵੇਂ ‘ਤੇ ਪਹੁੰਚਿਆ ਭਾਰਤੀ ਪਾਸਪੋਰਟ

ਜੁਲਾਈ 23, 2025

ਨਿਯਮ ਤੋੜੋ ਤੇ ਪਾਓ ਮੌਕਾ ਆਪਣਾ ਵੀਜ਼ਾ ਗਵਾਉਣ ਦਾ, ਅਮਰੀਕਾ ਨੇ ਪਰਦੇਸੀਆਂ ਨੂੰ ਦਿੱਤੀ ਸਖ਼ਤ ਚਿਤਾਵਨੀ

ਜੁਲਾਈ 23, 2025

ਸਕੂਲ ‘ਤੇ ਡਿੱਗਿਆ ਜਹਾਜ ਵਾਪਰਿਆ ਭਿਆਨਕ ਹਾਦਸਾ, ਹਾਦਸੇ ਦੌਰਾਨ ਬੱਚੇ ਵੀ ਸਕੂਲ ‘ਚ ਸੀ ਮੌਜੂਦ

ਜੁਲਾਈ 21, 2025
Load More

Recent News

ਜਾਣੋ ਕਿਵੇਂ ਹੁਣ 20 ਮਿੰਟ ‘ਚ ਮਿਲੇਗਾ ਡਰਾਈਵਿੰਗ ਲਾਇਸੈਂਸ

ਜੁਲਾਈ 29, 2025

ਪ੍ਰਿਯੰਕਾ ਗਾਂਧੀ ਨੇ ਪਹਿਲਗਾਮ ਹਮਲੇ ਦੀ ਸਦਨ ‘ਚ ਕੀਤੀ ਚਰਚਾ, ਸਰਕਾਰ ਨੂੰ ਸੁਣਾਈਆਂ ਇਹ ਗੱਲਾਂ

ਜੁਲਾਈ 29, 2025

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਕੌਣ ਹੈ ਦਿਵਿਆ ਦੇਸ਼ਮੁਖ? FIDE ਮਹਿਲਾ ਵਿਸ਼ਵ ਕੱਪ 2025 ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਔਰਤ

ਜੁਲਾਈ 29, 2025

MP ਸਤਨਾਮ ਸੰਧੂ ਨੇ ਸੰਸਦ ‘ਚ ਚੁੱਕਿਆ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਦਾ ਮੁੱਦਾ

ਜੁਲਾਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.