ਸ਼ੁੱਕਰਵਾਰ, ਜੂਨ 26, 2026 09:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਜੇਕਰ ਤੁਸੀਂ ਵੀ ਠੰਢ ਦੇ ਮੌਸਮ ‘ਚ ਪੀਨੇ ਹੋ ਜ਼ਿਆਦਾ ਗਰਮ ਪਾਣੀ, ਤਾਂ ਹੋ ਜਾਓ ਸਾਵਧਾਨ, ਸਿਹਤ ਸਬੰਧੀ ਹੋ ਸਕਦੇ ਨੁਕਸਾਨ

ਕੀ ਤੁਸੀਂ ਹਮੇਸ਼ਾ ਠੰਢ ਦੇ ਮੌਸਮ 'ਚ ਗਰਮ ਪਾਣੀ ਪੀਣਾ ਪਸੰਦ ਕਰਦੇ ਹੋ? ਤਾਂ ਸਾਵਧਾਨ ਰਹੋ। ਗਰਮ ਪਾਣੀ ਪੀਣ ਨਾਲ ਗੰਭੀਰ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ।

by Bharat Thapa
ਦਸੰਬਰ 5, 2022
in ਸਿਹਤ, ਲਾਈਫਸਟਾਈਲ
0
1131123017

1131123017

Adverse effects of drinking hot water: ਲੋਕ ਭਾਰ ਘਟਾਉਣ, ਗਲੇ ਦੀ ਖਰਾਸ਼ ਅਤੇ ਪੇਟ ਨਾਲ ਸਬੰਧਤ ਕਿਸੇ ਵੀ ਸਮੱਸਿਆ ਨੂੰ ਘੱਟ ਕਰਨ ਲਈ ਗਰਮ ਪਾਣੀ ਦਾ ਸੇਵਨ ਕਰਦੇ ਹਨ। ਗਰਮ ਪਾਣੀ ਪੀਣ ਦੇ ਕਈ ਸਿਹਤ ਲਾਭ ਹਨ, ਗਰਮ ਪਾਣੀ ਪੀਣ ਨਾਲ ਸਰੀਰ ਦੀਆਂ ਖੂਨ ਦੀਆਂ ਨਾੜੀਆਂ ਦਾ ਵਿਸਤਾਰ ਹੁੰਦਾ ਹੈ ਅਤੇ ਖੂਨ ਦਾ ਸੰਚਾਰ ਵੀ ਠੀਕ ਹੁੰਦਾ ਹੈ। ਇਹ ਦਰਦ ‘ਚ ਰਾਹਤ ਦੇਣ ਦਾ ਵੀ ਕੰਮ ਕਰਦਾ ਹੈ, ਪਰ ਗਰਮ ਪਾਣੀ ਦਾ ਜ਼ਿਆਦਾ ਸੇਵਨ ਵੀ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਗਰਮ ਪਾਣੀ ਦਾ ਬਹੁਤ ਜ਼ਿਆਦਾ ਸੇਵਨ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ।

ਬਹੁਤ ਜ਼ਿਆਦਾ ਗਰਮ ਪਾਣੀ ਪੀਣ ਨਾਲ ਗਲੇ ਵਿੱਚ ਅੰਦਰੂਨੀ ਜਲਣ ਹੋ ਸਕਦੀ ਹੈ। stylecraze.com ਦੇ ਅਨੁਸਾਰ, ਗਰਮ ਪਾਣੀ ਪੀਣ ਨਾਲ laryngopharynx edema ਦੀ ਸਮੱਸਿਆ ਹੋ ਸਕਦੀ ਹੈ। ਇਹ ਇੱਕ ਅਜਿਹੀ ਸਮੱਸਿਆ ਹੈ, ਜਿਸ ਵਿੱਚ ਸਾਹ ਦੀ ਨਾਲੀ ਖ਼ਰਾਬ ਹੋ ਜਾਣਾ ਅਤੇ ਸਾਹ ਲੈਣ ‘ਚ ਸਮੱਸਿਆ ਹੋਣਾ। ਗਰਮ ਪਾਣੀ ਪੀਣ ਨਾਲ ਮਾਸਪੇਸ਼ੀਆਂ ਖਰਾਬ ਹੋ ਜਾਂਦੀਆਂ ਹਨ। ਬਹੁਤ ਜ਼ਿਆਦਾ ਗਰਮ ਪਾਣੀ ਗਲੇ ਦੇ ਟਿਸ਼ੂ ਨੂੰ ਨੁਕਸਾਨ ਪਹੁੰਚਾ ਸਕਦਾ ਹੈ।

ਹਾਲਾਂਕਿ ਇਸ ਵਿਸ਼ੇ ‘ਤੇ ਜ਼ਿਆਦਾ ਖੋਜ ਨਹੀਂ ਕੀਤੀ ਗਈ ਹੈ, ਪਰ ਮਾਹਿਰਾਂ ਦਾ ਮੰਨਣਾ ਹੈ ਕਿ ਟੂਟੀ ਦੇ ਗਰਮ ਪਾਣੀ ‘ਚ ਗੰਦਗੀ ਹੋ ਸਕਦੀ ਹੈ। ਪਾਣੀ ਨੂੰ ਗਰਮ ਕਰਨ ਵਾਲੇ ਬਾਇਲਰ ਅਤੇ ਟੈਂਕਾਂ ਵਿੱਚ ਧਾਤੂ ਦੇ ਹਿੱਸੇ ਹੁੰਦੇ ਹਨ, ਜੋ ਪਾਣੀ ਨੂੰ ਦੂਸ਼ਿਤ ਕਰ ਸਕਦੇ ਹਨ।

ਜ਼ਿਆਦਾ ਗਰਮ ਪਾਣੀ ਪੀਣ ਨਾਲ ਕਈ ਵਾਰ ਪੇਟ ਦੀ ਗਰਮੀ ਵਧ ਜਾਂਦੀ ਹੈ। ਪੇਟ ਵਿਚ ਗਰਮੀ ਹੋਣ ਕਾਰਨ ਮੂੰਹ ਅਤੇ ਪੇਟ ‘ਚ ਛਾਲੇ ਹੋ ਜਾਂਦੇ ਹਨ। ਠੰਢ ਦੇ ਮੌਸਮ ਵਿੱਚ ਗਰਮ ਪਾਣੀ ਦਾ ਸੇਵਨ ਇੱਕ ਨਿਸ਼ਚਿਤ ਮਾਤਰਾ ਵਿੱਚ ਹੀ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਗਰਮ ਪਾਣੀ ਪੀਣਾ ਚਾਹੁੰਦੇ ਹੋ, ਤਾਂ ਕੋਸਾ ਪਾਣੀ ਪੀਓ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: drink hot waterhealth tipslatest newspro punjab tvpunjabi news
Share244Tweet153Share61

Related Posts

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026
Load More

Recent News

ਵਿਆਹ ਦੇ ਕਾਰਡਾਂ ‘ਤੇ ਲਿਖੀ ਜਾਵੇਗੀ ”ਲਾੜੇ ਲਾੜੀ” ਦੀ ਜਨਮ ਮਿਤੀ: ਸਰਕਾਰ ਦਾ ਇੱਕ ਵੱਡਾ ਕਦਮ

ਜੂਨ 25, 2026

ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਚ ਹੋਈ ਗੋਲੀਬਾਰੀ ਘਟਨਾ ‘ਚ ਕਾਰਵਾਈ; ਦਿੱਲੀ ਪੁਲਿਸ ਨੇ ਐਨਕਾਊਂਟਰ ਮਗਰੋਂ ਲਾਰੈਂਸ ਗੈਂਗ ਦੇ ਦੋ ਸ਼ੂਟਰ ਗ੍ਰਿਫ਼ਤਾਰ

ਜੂਨ 25, 2026

ਮਹਿਰੌਲੀ ‘ਚ ਢਾਹੁਣ ਦੀ ਮੁਹਿੰਮ ਦੌਰਾਨ ਢਹਿ ਢੇਰੀ ਹੋਈ 300 ਵਰਗ ਗਜ਼ ਦੀ ਇਮਾਰਤ; ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੂਨ 25, 2026

Weather update: ਚਾਰ ਦਿਨਾਂ ਲਈ ਤੇਜ਼ ਤੂਫ਼ਾਨ ਤੇ ਮੀਂਹ ਦੀ ਚੇਤਾਵਨੀ; ਅੱਜ 17 ਰਾਜਾਂ ਲਈ ਆਰੇਂਜ ਤੇ ਯੈਲੋ ਅਲਰਟ ਜਾਰੀ

ਜੂਨ 25, 2026

ਵੈਨੇਜ਼ੁਏਲਾ ‘ਚ ਭੂਚਾਲ ਦੇ ਤੇਜ਼ ਝਟਕੇ; 7.1 ਤੇ 7.5 ਤੀਬਰਤਾ ਦੇ ਭੂਚਾਲਾਂ ਨੇ ਮਚਾਈ ਭਾਰੀ ਤਬਾਹੀ

ਜੂਨ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.