ਸੋਮਵਾਰ, ਜੂਨ 9, 2025 07:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਬੱਚਿਆਂ ਨੂੰ ਕੈਲਸ਼ੀਅਮ ਦੀ ਕਮੀ ਹੋਣ ਦੇ ਕੀ ਹਨ ਕਾਰਨ, ਕਿਵੇਂ ਕਰੀਏ ਇਸ ਤੋਂ ਬਚਾਅ

ਬੱਚਿਆਂ ਦੇ ਬਿਹਤਰ ਵਿਕਾਸ ਲਈ ਉਨ੍ਹਾਂ ਦੇ ਖੂਨ 'ਚ ਕੈਲਸ਼ੀਅਮ ਦੀ ਮਾਤਰਾ ਸਹੀ ਹੋਣੀ ਚਾਹੀਦੀ ਹੈ। ਜਿਸ ਕਰਕੇ ਉਨ੍ਹਾਂ ਨੂੰ ਹੱਡੀਆਂ ਨਾਲ ਸਬੰਧਤ ਕੋਈ ਸਮੱਸਿਆ ਨਹੀਂ ਹੁੰਦੀ ਅਤੇ ਫ੍ਰੈਕਚਰ ਹੋਣ ਦੀ ਸੰਭਾਵਨਾ ਵੀ ਘੱਟ ਹੁੰਦੀ ਹੈ।

by Bharat Thapa
ਦਸੰਬਰ 5, 2022
in ਸਿਹਤ, ਲਾਈਫਸਟਾਈਲ
0

Calcium deficiency in children: ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਹਾਡੇ ਬੱਚਿਆਂ ਨੂੰ ਸਾਰੀ ਉਮਰ ਹੱਡੀਆਂ ਨਾਲ ਜੁੜੀਆਂ ਬਿਮਾਰੀਆਂ ਜਾਂ ਫ੍ਰੈਕਚਰ ਆਦਿ ਨਾ ਹੋਣ ਤਾਂ ਤੁਹਾਨੂੰ ਉਨ੍ਹਾਂ ਦੀ ਖੁਰਾਕ ਵਿੱਚ ਵੱਧ ਤੋਂ ਵੱਧ ਕੈਲਸ਼ੀਅਮ ਅਤੇ ਵਿਟਾਮਿਨ ਡੀ ਨਾਲ ਭਰਪੂਰ ਭੋਜਨ ਸ਼ਾਮਲ ਕਰਨਾ ਚਾਹੀਦਾ ਹੈ।

ਏਵਰੀਡੇਹੈਲਥ ਦੇ ਹਵਾਲੇ ਤੋਂ , ਬੱਚਿਆਂ ਦੇ ਬਿਹਤਰ ਵਿਕਾਸ ਲਈ, 1 ਤੋਂ 3 ਸਾਲ ਦੇ ਬੱਚਿਆਂ ਨੂੰ ਰੋਜ਼ਾਨਾ ਲਗਭਗ 700 ਮਿਲੀਗ੍ਰਾਮ ਕੈਲਸ਼ੀਅਮ ਜਰੂਰੀ ਹੈ। ਜਦੋਂ ਕਿ 4 ਤੋਂ 8 ਸਾਲ ਦੇ ਬੱਚਿਆਂ ਨੂੰ 1000 ਮਿਲੀਗ੍ਰਾਮ ਕੈਲਸ਼ੀਅਮ ਦੀ ਲੋੜ ਹੁੰਦੀ ਹੈ। ਇਸ ਦੇ ਨਾਲ ਹੀ 9 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ 1300 ਮਿਲੀਗ੍ਰਾਮ ਤੋਂ ਵੱਧ ਕੈਲਸ਼ੀਅਮ ਦੀ ਲੋੜ ਹੁੰਦੀ ਹੈ।

ਕੈਲਸ਼ੀਅਮ ਦੀ ਕਮੀ ਦਾ ਮੁੱਖ ਕਾਰਨ-

-ਜੇਕਰ ਬੱਚੇ ਨੇ 1 ਸਾਲ ਤੋਂ ਘੱਟ ਉਮਰ ਤੱਕ ਮਾਂ ਦਾ ਦੁੱਧ ਨਹੀਂ ਪੀਂਦਾ ਹੈ।
-ਵਿਟਾਮਿਨ ਡੀ ਦੀ ਕਮੀ ਨਾਲ ਕੈਲਸ਼ੀਅਮ ਦੀ ਕਮੀ ਵੀ ਹੋ ਜਾਂਦੀ ਹੈ।
-ਕੁਝ ਹਾਰਮੋਨਸ ਵੀ ਸਰੀਰ ‘ਚ ਕੈਲਸ਼ੀਅਮ ਦੀ ਕਮੀ ਦਾ ਕਾਰਨ ਬਣਦੇ।
-ਇਹ ਸਮੱਸਿਆ ਪੈਰਾਥਾਈਰੋਇਡ ਗਲੈਂਡ ਦੇ ਘੱਟ ਵਿਕਾਸ ਕਾਰਨ ਹੋ ਸਕਦੀ ਹੈ।
-ਜੇਕਰ ਮਾਂ ਨੂੰ ਜਨਮ ਦੇਣ ਸਮੇਂ ਸ਼ੂਗਰ ਹੈ ਤਾਂ ਬੱਚੇ ਵਿੱਚ ਕੈਲਸ਼ੀਅਮ ਦੀ ਕਮੀ ਹੋ ਸਕਦੀ ਹੈ।
-ਕੈਲਸ਼ੀਅਮ ਦੀ ਕਮੀ ਜਾਰਜ ਸਿੰਡਰੋਮ ਨਾਮਕ ਜੈਨੇਟਿਕ ਵਿਕਾਰ ਕਾਰਨ ਹੋ ਸਕਦੀ ਹੈ।

ਕੈਲਸ਼ੀਅਮ ਦੀ ਕਮੀ ਲਈ ਉਪਚਾਰ-

ਭੋਜਨ ‘ਚ ਦੁੱਧ ਤੋਂ ਬਣੀਆਂ ਚੀਜ਼ਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਸ਼ਾਮਲ ਕਰੋ। ਇਸ ਤੋਂ ਇਲਾਵਾ ਸੋਇਆ, ਮੱਛੀ ਦੀ ਹੱਡੀ, ਬਦਾਮ, ਸ਼ਕਰਕੰਦੀ, ਵੱਖ-ਵੱਖ ਕਿਸਮਾਂ ਦੀਆਂ ਦਾਲਾਂ, —–
-ਬੀਨਜ਼, ਬਰੌਕਲੀ, ਹਰੇ ਮਟਰ ਆਦਿ ਤੋਂ ਬਣੀਆਂ ਚੀਜ਼ਾਂ ਨੂੰ ਸ਼ਾਮਲ ਕਰੋ।
-ਬੱਚਿਆਂ ਨੂੰ ਰੋਜ਼ਾਨਾ ਸਵੇਰੇ-ਸ਼ਾਮ 15 ਮਿੰਟ ਧੁੱਪ ‘ਚ ਬਿਠਾਓ।
-ਡਾਕਟਰ ਦੀ ਸਲਾਹ ‘ਤੇ ਵਿਟਾਮਿਨ ਡੀ ਅਤੇ ਕੈਲਸ਼ੀਅਮ ਸ਼ਰਬਤ ਦਿਓ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Calcium Deficiencyhealth tipslatest mewspro punjab tvpunjabi news
Share219Tweet137Share55

Related Posts

Health Tips: BP ਵਾਰ ਵਾਰ ਹੋ ਜਾਂਦਾ ਹੈ LOW ਤਾਂ ਅਪਣਾਓ ਇਹ ਤਰੀਕੇ, ਤੁਰੰਤ ਮਿਲੇਗਾ ਅਰਾਮ

ਜੂਨ 9, 2025

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਸਰੀਰ ਨੂੰ ਅੰਦਰੋਂ ਖੋਖਲਾ ਕਰ ਦਿੰਦੀ ਹੈ ਇਸ ਵਿਟਾਮਿਨ ਦੀ ਕਮੀ, ਇੰਝ ਕਰੋ ਪੂਰਾ

ਜੂਨ 6, 2025

ਕੀ ਔਰਤਾਂ ਵੀ ਖਾ ਸਕਦੀਆਂ ਹਨ ਸ਼ਿਲਾਜੀਤ, ਜਾਣੋ ਕੀ ਹੈ ਫਾਇਦਾ ਜਾਂ ਨੁਕਸਾਨ

ਜੂਨ 6, 2025
weight-loss-men_lead (1)

Weight Loss tips: GYM ਛੱਡ ਅਪਣਾਓ ਇਹ ਤਰੀਕਾ, ਤੇਜ਼ੀ ਨਾਲ ਘਟੇਗਾ ਵਜਨ

ਜੂਨ 5, 2025

ਛੁੱਟੀਆਂ ‘ਚ ਬੁੱਕ ਕਰਨੀ ਹੈ ਟਰੇਨ ਦੀ ਤਤਕਾਲ ਟਿਕਟ ਤਾਂ ਕਰਨਾ ਹੋਵੇਗਾ ਇਹ ਕੰਮ, ਬਦਲੇ ਨਿਯਮ

ਜੂਨ 5, 2025
Load More

Recent News

Health Tips: BP ਵਾਰ ਵਾਰ ਹੋ ਜਾਂਦਾ ਹੈ LOW ਤਾਂ ਅਪਣਾਓ ਇਹ ਤਰੀਕੇ, ਤੁਰੰਤ ਮਿਲੇਗਾ ਅਰਾਮ

ਜੂਨ 9, 2025

ਪੰਜਾਬ ‘ਚ ਨਸ਼ਾ ਮੁਕਤੀ ਲਈ ਭਰਤੀ ਕੀਤੇ ਜਾਣਗੇ ਇਹ ਡਾਕਟਰ, ਮੰਤਰੀ ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

ਜੂਨ 9, 2025

Punjab Public Holiday: ਪੰਜਾਬ ‘ਚ ਇਸ ਦਿਨ ਹੋਵੇਗੀ ਸਰਕਾਰੀ ਛੁੱਟੀ, ਇਹ ਸਰਕਾਰੀ ਅਦਾਰੇ ਰਹਿਣਗੇ ਬੰਦ

ਜੂਨ 9, 2025

ਚਿਪਚਿਪੀ ਗਰਮੀ ‘ਚ AC ਨੂੰ ਚਲਾਓ ਇਸ MODE ‘ਤੇ ਕਮਰਾ ਬਣ ਜਾਵੇਗਾ ਹਿੱਲ ਸਟੇਸ਼ਨ ਅਤੇ ਬਿਜਲੀ ਦੀ ਹੋਵੇਗੀ ਬੱਚਤ

ਜੂਨ 9, 2025

RBI ਦੇ ਫੈਸਲੇ ਤੋਂ ਬਾਅਦ ਇਹਨਾਂ ਬੈਂਕਾਂ ਨੇ ਘਟਾਈਆਂ ਵਿਆਜ ਦਰਾਂ, ਮਿਲੇਗਾ ਸਸਤਾ ਲੋਨ

ਜੂਨ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.