ਸ਼ਨੀਵਾਰ, ਸਤੰਬਰ 26, 2026 09:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਅਕਾਲੀ ਦਲ ’ਚ ਹੋ ਸਕਦੇ ਨੇ ਸ਼ਾਮਿਲ

by propunjabtv
ਅਗਸਤ 17, 2021
in ਦੇਸ਼, ਪੰਜਾਬ, ਰਾਜਨੀਤੀ
0

ਸਾਬਕਾ ਮੰਤਰੀ ਤੇ ਭਾਜਪਾ ਦੇ ਸਾਬਕਾ ਆਗੂ ਅਨਿਲ ਜੋਸ਼ੀ ਭਾਜਪਾ ਦੇ ਕਈ ਹੋਰ ਵੱਡੇ ਆਗੂਆਂ ਸਮੇਤ  20 ਅਗਸਤ ਨੁੰ  ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਸਕਦੇ ਹਨ।
ਜੋਸ਼ੀ ਦੇ ਨਾਲ ਹੀ ਬਠਿੰਡਾ ਤੋਂ ਭਾਜਪਾ ਜਨਤਾ ਯੁਵਾ ਮੋਰਚਾ ਦੇ ਸੂਬਾ ਮੁਖੀ ਮੋਹਿਤ ਗੁਪਤਾ, ਹੁਸ਼ਿਆਰਪੁਰ ਤੋਂ ਸਾਬਕਾ ਵਿਧਾਇਕ, ਲੁਧਿਆਣਾ ਦੇ ਸਾਬਕਾ ਡਿਪਟੀ ਮੇਅਰ ਤੇ ਲੁਧਿਆਣਾ  ਜ਼ਿਲ੍ਹੇ ਤੋਂ  ਵਿਧਾਨ ਸਭਾ ਚੋਣ ਲੜੇ ਚੁੱਕੇ ਇਕ ਹੋਰ ਆਗੁਆਂ ਦੀ ਅਕਾਲੀ ਦਲ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਹੈ | ਹਾਲਾਂਕਿ ਅਨਿਲ ਜੋਸ਼ੀ ਨੇ ਖੁਦ ਇਸ ਗਲ ਦੀ ਪੁਸ਼ਟੀ ਨਹੀਂ ਕੀਤੀ ਪਰ ਇਸ ਬਾਰੇ ਉਨ੍ਹਾਂ ਦੇ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ |

ਅਜਿਹਾ ਮੰਨਿਆ ਜਾ ਰਿਹਾ ਹੈ ਕਿ ਅਕਾਲੀ ਦਲ ਅੰਮ੍ਰਿਤਸਰ ਉੱਤਰੀ ਤੋਂ ਅਨਿਲ ਜੋਸ਼ੀ ਨੂੰ ਉਮੀਦਵਾਰ ਬਣਾਏਗਾ। ਇਹ ਸੀਟ ਬਸਪਾ ਨਾਲ ਸਮਝੌਤੇ ਤਹਿਤ ਬਸਪਾ ਕੋਲ ਹੈ ਪਰ ਇਸਦਾ ਵਟਾਂਦਰਾ ਕੀਤਾ  ਜਾਵੇਗਾ।ਜੋਸ਼ੀ ਦੇ ਨਜ਼ਦੀਕੀ ਸੂਤਰਾਂ ਦਾ ਕਹਿਣਾ ਹੈ ਕਿ ਜੋਸ਼ੀ ਨੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਮਨ ਬਣਾ ਲਿਆ ਹੈ ਤੇ ਉਹਨਾਂ ਦੀ ਅਕਾਲੀ ਲੀਡਰਸ਼ਿਪ ਨਾਲ ਗੱਲਬਾਤ ਵੀ ਨੇਪਰੇ ਚੜ੍ਹ ਚੁੱਕੀ ਹੈ।

ਭਾਜਪਾ ਨੇ ਜੁਲਾਈ ਵਿਚ ਕਿਸਾਨਾਂ ਦੇ ਹੱਕ ਵਿਚ ਬੋਲਣ ਤੇ ਸੂਬਾਈ ਤੇ ਕੇਂਦਰੀ ਲੀਡਰਸ਼ਿਪ ਦੀ ਨਿਖੇਧੀ ਕਰਨ ’ਤੇ  ਜੋਸ਼ੀ ਨੂੰ ਛੇ  ਸਾਲ ਲਈ ਪਾਰਟੀ ਵਿਚੋਂ ਕੱਢ ਦਿੱਤਾ ਸੀ। ਅਨਿਲ ਜੋਸ਼ੀ ਦੀ ਪਾਰਟੀ ਨਾਲ ਮਤ ਨਹੀਂ ਰਲੀ ਜਿਸ ਕਰ ਕੇ ਉਨ੍ਹਾਂ ਨੂੰ ਭਾਜਪਾ ਦੇ ਵਿੱਚੋਂ ਕੱਢਿਆ ਗਿਆ ਸੀ| ਇਸ ਤੋਂ ਬਾਅਦ ਇਹ ਵੀ ਖਬਰਾਂ ਆ ਰਹੀਆਂ ਸਨ ਕਿ ਅਨਿਲ ਜੋਸ਼ੀ ‘ਆਪ’ ਦੇ ਵਿੱਚ ਸ਼ਾਮਿਲ ਹੋਣਗੇ ਪਰ ਹੁਣ ਇਹ ਕਿਆਸ ਲਾਏ ਜਾ ਰਹੇ ਹਨ ਕਿ ਜੋਸ਼ੀ ਅਕਾਲੀ ਦਲ ਦੇ ਵਿੱਚ ਸ਼ਾਮਿਲ ਹੋ ਸਕਦੇ ਹਨ |

Tags: anil joshiaugustBJP leadersjoin the Akali Dal
Share200Tweet125Share50

Related Posts

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026
Load More

Recent News

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.