ਸ਼ਨੀਵਾਰ, ਨਵੰਬਰ 14, 2026 11:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Manish Malhotra ਨੂੰ ਜਨਮਦਿਨ ‘ਤੇ ਸ਼ੁਭਕਾਮਨਾਵਾਂ ਦੇਣ ਪਹੁੰਚੀ ਪੂਰੀ ਫਿਲਮ ਇੰਡਸਟਰੀ! ਹੌਟ ਲੁੱਕ ‘ਚ ਨਜ਼ਰ ਆਏ ਇਹ ਸਿਤਾਰੇ

ਬਾਲੀਵੁੱਡ ਦੇ ਮਸ਼ਹੂਰ ਡਿਜ਼ਾਈਨਰ ਮਨੀਸ਼ ਮਲਹੋਤਰਾ ਨੇ 5 ਦਸੰਬਰ 2022 ਨੂੰ ਆਪਣਾ ਜਨਮਦਿਨ ਬਹੁਤ ਧੂਮਧਾਮ ਨਾਲ ਮਨਾਇਆ। ਸ਼ਾਹਰੁਖ ਖਾਨ ਦੀ ਪਤਨੀ ਗੌਰੀ ਖਾਨ, ਡਾਇਰੈਕਟਰ ਕਰਨ ਜੌਹਰ, ਜਾਹਨਵੀ ਕਪੂਰ, ਕ੍ਰਿਤੀ ਸੈਨਨ ਸਮੇਤ ਕਈ ਬਾਲੀਵੁੱਡ ਸਿਤਾਰੇ ਪਹੁੰਚੇ।

by Bharat Thapa
ਦਸੰਬਰ 6, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਪਹਿਲੀ ਤਸਵੀਰ 'ਚ ਮਲਾਇਕਾ ਅਰੋੜਾ, ਉਸਦੀ ਭੈਣ ਅੰਮ੍ਰਿਤਾ ਅਰੋੜਾ, ਕਰੀਨਾ ਕਪੂਰ ਖਾਨ ਅਤੇ ਕਰਿਸ਼ਮਾ ਕਪੂਰ ਨਜ਼ਰ ਆਏ। ਦੂਸਰੀ ਤਸਵੀਰ 'ਚ ਸ਼ਾਹਰੁਖ ਖਾਨ ਦੀ ਪਤਨੀ ਗੌਰੀ ਖਾਨ ਨੂੰ ਦੇਖਿਆ ਗਿਆ।
ਮਨੀਸ਼ ਮਲਹੋਤਰਾ ਦੀ ਜਨਮਦਿਨ ਪਾਰਟੀ 'ਚ 90 ਦੇ ਦਹਾਕੇ ਦੀਆਂ ਕਈ ਖੂਬਸੂਰਤ ਹਸਤੀਆਂ ਵੀ ਪਹੁੰਚੀਆਂ। ਸੋਨਾਲੀ ਬੇਂਦਰੇ ਨੇ ਲੈਦਰ ਪੈਂਟ 'ਚ ਸਟਾਈਲਿਸ਼ ਲੁੱਕ ਦਿਖਾਈ। ਦੂਜੀ ਫੋਟੋ ਵਿੱਚ ਸੋਫੀ ਚੌਧਰੀ ਅਤੇ ਤੀਜੀ ਸਲਾਈਡ ਵਿੱਚ ਸ਼ਿਲਪਾ ਸ਼ੈੱਟੀ ਅਤੇ ਉਸਦੀ ਭੈਣ ਸ਼ਮਿਤਾ ਸ਼ੈੱਟੀ ਦਿਖਾਈ ਦਿੱਤੇ।
ਮਨੀਸ਼ ਦੀ ਪਾਰਟੀ 'ਚ ਮਸ਼ਹੂਰ ਐਕਟਰ ਕਰਨ ਟੈਕਰ, ਸ਼ੇਰ ਸ਼ਾਹ ਸਟਾਰ ਸਿਧਾਰਥ ਮਲਹੋਤਰਾ ਅਤੇ ਡਾਇਰੈਕਟਰ ਕਰਨ ਜੌਹਰ ਵੀ ਨਜ਼ਰ ਆਏ।
ਕਪਲਸ ਦੀ ਗੱਲ ਕਰੀਏ ਤਾਂ ਵਰੁਣ ਧਵਨ ਅਤੇ ਉਨ੍ਹਾਂ ਦੀ ਪਤਨੀ ਨਤਾਸ਼ਾ ਦਲਾਲ ਅਤੇ ਸੰਜੇ ਕਪੂਰ ਅਤੇ ਉਨ੍ਹਾਂ ਦੀ ਪਤਨੀ ਮਹੀਪ ਕਪੂਰ ਵੀ ਏਸ ਡਿਜ਼ਾਈਨਰ ਦੀ ਜਨਮਦਿਨ ਪਾਰਟੀ 'ਚ ਸਟਾਈਲਿਸ਼ ਲੁੱਕ 'ਚ ਨਜ਼ਰ ਆਏ।
ਕ੍ਰਿਤੀ ਸੈਨਨ ਵੀ ਮਨੀਸ਼ ਮਲਹੋਤਰਾ ਦੇ ਜਨਮਦਿਨ ਦੀ ਪਾਰਟੀ 'ਚ ਹਾਈ ਸਲਿਟ ਪਿੰਕ ਡਰੈੱਸ 'ਚ ਨਜ਼ਰ ਆਈ। ਉਸ ਦਾ ਨਵਾਂ ਲੁੱਕ ਸਾਰਿਆਂ ਨੂੰ ਪਸੰਦ ਆਇਆ।
ਇਸ ਫੋਟੋ 'ਚ ਐਕਟਰਸ ਜਾਹਨਵੀ ਕਪੂਰ ਅਤੇ ਉਸ ਦੀ ਛੋਟੀ ਭੈਣ ਖੁਸ਼ੀ ਕਪੂਰ ਵੀ ਪਾਰਟੀ 'ਚ ਨਜ਼ਰ ਆਈਆਂ। ਜਾਹਨਵੀ ਟਾਈਟ ਬੈਕਲੈੱਸ ਬਾਡੀਕੋਨ ਡਰੈੱਸ 'ਚ ਡਰਾਪ ਡੈੱਡ ਖੂਬਸੂਰਤ ਨਜ਼ਰ ਆਈ ਅਤੇ ਉਸ ਦੀ ਭੈਣ ਖੁਸ਼ੀ ਵੀ ਹਾਈ ਸਲਿਟ ਫਲੋਰਲ ਡਰੈੱਸ 'ਚ ਸ਼ਾਨਦਾਰ ਲੱਗ ਰਹੀ ਸੀ।
ਪਹਿਲੀ ਤਸਵੀਰ ‘ਚ ਮਲਾਇਕਾ ਅਰੋੜਾ, ਉਸਦੀ ਭੈਣ ਅੰਮ੍ਰਿਤਾ ਅਰੋੜਾ, ਕਰੀਨਾ ਕਪੂਰ ਖਾਨ ਅਤੇ ਕਰਿਸ਼ਮਾ ਕਪੂਰ ਨਜ਼ਰ ਆਏ। ਦੂਸਰੀ ਤਸਵੀਰ ‘ਚ ਸ਼ਾਹਰੁਖ ਖਾਨ ਦੀ ਪਤਨੀ ਗੌਰੀ ਖਾਨ ਨੂੰ ਦੇਖਿਆ ਗਿਆ।
ਮਨੀਸ਼ ਮਲਹੋਤਰਾ ਦੀ ਜਨਮਦਿਨ ਪਾਰਟੀ ‘ਚ 90 ਦੇ ਦਹਾਕੇ ਦੀਆਂ ਕਈ ਖੂਬਸੂਰਤ ਹਸਤੀਆਂ ਵੀ ਪਹੁੰਚੀਆਂ। ਸੋਨਾਲੀ ਬੇਂਦਰੇ ਨੇ ਲੈਦਰ ਪੈਂਟ ‘ਚ ਸਟਾਈਲਿਸ਼ ਲੁੱਕ ਦਿਖਾਈ। ਦੂਜੀ ਫੋਟੋ ਵਿੱਚ ਸੋਫੀ ਚੌਧਰੀ ਅਤੇ ਤੀਜੀ ਸਲਾਈਡ ਵਿੱਚ ਸ਼ਿਲਪਾ ਸ਼ੈੱਟੀ ਅਤੇ ਉਸਦੀ ਭੈਣ ਸ਼ਮਿਤਾ ਸ਼ੈੱਟੀ ਦਿਖਾਈ ਦਿੱਤੇ।
ਮਨੀਸ਼ ਦੀ ਪਾਰਟੀ ‘ਚ ਮਸ਼ਹੂਰ ਐਕਟਰ ਕਰਨ ਟੈਕਰ, ਸ਼ੇਰ ਸ਼ਾਹ ਸਟਾਰ ਸਿਧਾਰਥ ਮਲਹੋਤਰਾ ਅਤੇ ਡਾਇਰੈਕਟਰ ਕਰਨ ਜੌਹਰ ਵੀ ਨਜ਼ਰ ਆਏ।
ਕਪਲਸ ਦੀ ਗੱਲ ਕਰੀਏ ਤਾਂ ਵਰੁਣ ਧਵਨ ਅਤੇ ਉਨ੍ਹਾਂ ਦੀ ਪਤਨੀ ਨਤਾਸ਼ਾ ਦਲਾਲ ਅਤੇ ਸੰਜੇ ਕਪੂਰ ਅਤੇ ਉਨ੍ਹਾਂ ਦੀ ਪਤਨੀ ਮਹੀਪ ਕਪੂਰ ਵੀ ਏਸ ਡਿਜ਼ਾਈਨਰ ਦੀ ਜਨਮਦਿਨ ਪਾਰਟੀ ‘ਚ ਸਟਾਈਲਿਸ਼ ਲੁੱਕ ‘ਚ ਨਜ਼ਰ ਆਏ।
ਕ੍ਰਿਤੀ ਸੈਨਨ ਵੀ ਮਨੀਸ਼ ਮਲਹੋਤਰਾ ਦੇ ਜਨਮਦਿਨ ਦੀ ਪਾਰਟੀ ‘ਚ ਹਾਈ ਸਲਿਟ ਪਿੰਕ ਡਰੈੱਸ ‘ਚ ਨਜ਼ਰ ਆਈ। ਉਸ ਦਾ ਨਵਾਂ ਲੁੱਕ ਸਾਰਿਆਂ ਨੂੰ ਪਸੰਦ ਆਇਆ।
ਇਸ ਫੋਟੋ ‘ਚ ਐਕਟਰਸ ਜਾਹਨਵੀ ਕਪੂਰ ਅਤੇ ਉਸ ਦੀ ਛੋਟੀ ਭੈਣ ਖੁਸ਼ੀ ਕਪੂਰ ਵੀ ਪਾਰਟੀ ‘ਚ ਨਜ਼ਰ ਆਈਆਂ। ਜਾਹਨਵੀ ਟਾਈਟ ਬੈਕਲੈੱਸ ਬਾਡੀਕੋਨ ਡਰੈੱਸ ‘ਚ ਡਰਾਪ ਡੈੱਡ ਖੂਬਸੂਰਤ ਨਜ਼ਰ ਆਈ ਅਤੇ ਉਸ ਦੀ ਭੈਣ ਖੁਸ਼ੀ ਵੀ ਹਾਈ ਸਲਿਟ ਫਲੋਰਲ ਡਰੈੱਸ ‘ਚ ਸ਼ਾਨਦਾਰ ਲੱਗ ਰਹੀ ਸੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bollywood designerlatest newsManish Malhotrapro punjab tvpunjabi news
Share260Tweet163Share65

Related Posts

ਸਿੱਧੂ ਮੂਸੇਵਾਲਾ ਦੇ ਗਾਣੇ Phantom ‘ਤੇ ਬਲਕੌਰ ਸਿੱਧੂ ਨੇ ਬਿਨ੍ਹਾਂ ਇਜਾਜ਼ਤ ਗਾਣੇ ਰਿਲੀਜ਼ ਕਰਨ ਦੇ ਲਗਾਏ ਇਲਜ਼ਾਮ

ਨਵੰਬਰ 13, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.