ਮੰਗਲਵਾਰ, ਜੁਲਾਈ 7, 2026 07:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Tarsem Jassar ਨੇ 5 ਸਾਲਾਂ ਬਾਅਦ ਐਲਾਨਿਆ ਆਸਟ੍ਰੇਲੀਆ ਟੂਰ, ਜਾਣੋ ਸਾਰੀ ਜਾਣਕਾਰੀ

ਤਰਸੇਮ ਜੱਸੜ ਨੇ ਹਾਲ ਹੀ ਵਿੱਚ ਇੱਕ ਚਾਰਟਬਸਟਰ EP 'Enigma' ਰਿਲੀਜ਼ ਕੀਤਾ ਹੈ। ਹੁਣ ਉਸ ਨੇ ਆਪਣੇ ਅੰਤਰਰਾਸ਼ਟਰੀ ਦੌਰੇ ਦਾ ਐਲਾਨ ਕੀਤਾ ਹੈ। ਤਰਸੇਮ ਆਸਟ੍ਰੇਲੀਆ ਵਿੱਚ ਰਹਿੰਦੇ ਆਪਣੇ ਫੈਨਸ ਲਈ ਟੂਰ ਦਾ ਐਲਾਨ ਕੀਤਾ।

by Bharat Thapa
ਦਸੰਬਰ 6, 2022
in ਪਾਲੀਵੁੱਡ, ਮਨੋਰੰਜਨ
0

Tarsem Jassar Australia tour: ਜਿਵੇਂ ਕਿ ਹਰ ਕੋਈ ਜਾਣਦਾ ਹੈ ਕਿ ਪੰਜਾਬੀ ਗੀਤ ਅਤੇ ਪੰਜਾਬੀ ਗਾਇਕ ਆਪਣੇ ਪ੍ਰਸ਼ੰਸਕਾਂ ਨਾਲ ਹਮੇਸ਼ਾਂ ਕਨੈਕਟ ਕਰਦੇ ਰਹਿੰਦੇ ਹਨ। ਉਹ ਗੀਤਾਂ, ਐਲਬਮਾਂ, ਅਤੇ EPs ਰਿਲੀਜ਼ ਕਰਦੇ ਰਹਿੰਦੇ ਹਨ। ਹੁਣ ਲਾਈਵ ਮਿਊਜ਼ਿਕ ਕਾਨਰਟ ਰਾਹੀਂ ਵੀ ਸਿੰਗਰਸ ਦਰਸ਼ਕਾਂ ਨੂੰ ਖੁਦ ਨਾਲ ਕਨੈਕਟ ਅਤੇ ਉਨ੍ਹਾਂ ਦਾ ਮਨੋਰੰਜਨ ਕਰਦੇ ਹਨ। ਅਤੇ ਹਾਲ ਹੀ ਵਿੱਚ ਪੰਜਾਬੀ ਸੰਗੀਤਕਾਰ ਤਰਸੇਮ ਜੱਸੜ ਵੀ ਇਸ ਸੂਚੀ ਵਿੱਚ ਸ਼ਾਮਲ ਹੋਏ ਹਨ।

ਤਰਸੇਮ ਜੱਸੜ ਨੇ ਹਾਲ ਹੀ ਵਿੱਚ ਇੱਕ ਚਾਰਟਬਸਟਰ EP ‘Enigma’ ਰਿਲੀਜ਼ ਕੀਤਾ ਹੈ। ਹੁਣ ਉਸ ਨੇ ਆਪਣੇ ਅੰਤਰਰਾਸ਼ਟਰੀ ਦੌਰੇ ਦਾ ਐਲਾਨ ਕੀਤਾ ਹੈ। ਤਰਸੇਮ ਆਸਟ੍ਰੇਲੀਆ ਵਿੱਚ ਰਹਿੰਦੇ ਆਪਣੇ ਫੈਨਸ ਲਈ ਟੂਰ ਦਾ ਐਲਾਨ ਕੀਤਾ। ਪੋਸਟਰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ 5 ਸਾਲਾਂ ਬਾਅਦ ਉਹ ਆਸਟ੍ਰੇਲੀਆ ‘ਚ ਵਾਪਸੀ ਕਰ ਰਹੇ ਹਨ।

 

View this post on Instagram

 

A post shared by Tarsem Singh Jassar (@tarsemjassar)


ਸਿੰਗਰ ਦੇ ਇਸ ਟੂਰ ਦਾ ਨਾਂ ‘ਪਿੰਡ ਟਨ ਆਸਟ੍ਰੇਲੀਆ ਟੂਰ’ ਰੱਖਿਆ ਗਿਆ ਹੈ। ਇਹ ਜੁਲਾਈ 2023 ਵਿੱਚ ਸ਼ੁਰੂ ਹੋਵੇਗਾ। ਜੱਸੜ ਨੇ ਆਪਣੀ ਖੁਸ਼ੀ ਅਤੇ ਉਤਸ਼ਾਹ ਜ਼ਾਹਰ ਕੀਤਾ। ਅਤੇ ਸਿਰਫ ਇਹ ਹੀ ਨਹੀਂ, ਪਰ ਪ੍ਰਸ਼ੰਸਕਾਂ ਨੇ ਉਸ ਦੇ ਕਮੈਂਟ ਸੈਕਸ਼ਨ ‘ਤੇ ਵੀ ਫਾਇਰ ਕਮੈਂਟਸ ਦੀ ਬੰਬਾਰੀ ਕੀਤੀ ਹੈ।

ਉਸ ਦੇ ਆਸਟ੍ਰੇਲੀਆ ਦੌਰੇ ਬਾਰੇ ਹੋਰ ਵੇਰਵੇ ਅਜੇ ਸਾਹਮਣੇ ਨਹੀਂ ਆਏ ਹਨ, ਪਰ ਜੱਸੜ ਜਲਦੀ ਹੀ ਇਸ ਦਾ ਖੁਲਾਸਾ ਕਰਨਗੇ। ਵਰਕ ਫਰੰਟ ਦੀ ਗੱਲ ਕਰੀਏ ਤਾਂ, ਸਿੰਗਰ ਅਤੇ ਐਕਟਰ ਦਾ 2022 ਬਹੁਤ ਵਧੀਆ ਰਿਹਾ। ਉਸਨੇ ਗਲਵਕੜੀ, ਮਾਂ ਦਾ ਲਾਡਲਾ, ਖਾਓ ਪਿਓ ਐਸ਼ ਕਰੋ ਨਾਲ ਆਪਣੇ ਫੈਨਸ ਨੂੰ ਖੁਸ਼ ਕੀਤਾ। ਇਨ੍ਹਾਂ ਸਾਰੀਆਂ ਫਿਲਮਾਂ ਨੇ ਦਰਸ਼ਕਾਂ ਅਤੇ ਆਲੋਚਕਾਂ ਤੋਂ ਮਿਸ਼ਰਤ ਸਮੀਖਿਆਵਾਂ ਹਾਸਲ ਕੀਤੀਆਂ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest newspro punjab tvpunjabi newspunjabi singerTarsem Jassar
Share288Tweet180Share72

Related Posts

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026
Load More

Recent News

ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ : ਅਰਵਿੰਦ ਕੇਜਰੀਵਾਲ

ਜੁਲਾਈ 7, 2026

ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਨੂੰ ਮਿਲੀ ਰਾਹਤ ! ਕੋਰਟ ਨੇ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ

ਜੁਲਾਈ 7, 2026

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਜੁਲਾਈ 7, 2026

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ : ਕੁਲਦੀਪ ਸਿੰਘ ਧਾਲੀਵਾਲ

ਜੁਲਾਈ 7, 2026

ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਸੀਐਮ ਭਗਵੰਤ ਸਿੰਘ ਮਾਨ ਨੂੰ ਘੇਰਨ ਲਈ ‘ਟੀਮ ਏ, ਬੀ, ਸੀ’ ਬਣਾ ਲਈ ਹੈ ਕਿਉਂਕਿ ਉਨ੍ਹਾਂ ਕੋਲ ਆਪ ਸਰਕਾਰ ਦੇ ਕੰਮਾਂ ਦਾ ਕੋਈ ਜਵਾਬ ਨਹੀਂ ਹੈ: ਬਲਤੇਜ ਪੰਨੂ

ਜੁਲਾਈ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.