ਮੰਗਲਵਾਰ, ਫਰਵਰੀ 17, 2026 09:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਮਿਲੀ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਸਮਰੱਥ ਅਦਾਲਤ ਵਿੱਚ ਮੁਕੱਦਮਾ ਚਲਾਉਣ ਲਈ ਸੂਬਾ ਸਰਕਾਰ ਦੇ ਪ੍ਰਸ਼ਾਸਨਿਕ ਵਿਭਾਗ ਤੋਂ ਪ੍ਰਵਾਨਗੀ ਹਾਸਲ ਕਰ ਲਈ ਹੈ। ਸਾਬਕਾ ਮੰਤਰੀ ਨੂੰ ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਵਿਭਾਗ ਵਿੱਚ

by Bharat Thapa
ਦਸੰਬਰ 6, 2022
in ਪੰਜਾਬ
0

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਸਮਰੱਥ ਅਦਾਲਤ ਵਿੱਚ ਮੁਕੱਦਮਾ ਚਲਾਉਣ ਲਈ ਸੂਬਾ ਸਰਕਾਰ ਦੇ ਪ੍ਰਸ਼ਾਸਨਿਕ ਵਿਭਾਗ ਤੋਂ ਪ੍ਰਵਾਨਗੀ ਹਾਸਲ ਕਰ ਲਈ ਹੈ। ਸਾਬਕਾ ਮੰਤਰੀ ਨੂੰ ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਵਿਭਾਗ ਵਿੱਚ ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਦੇਣ, ਅਧਿਕਾਰੀਆਂ ਦੇ ਤਬਾਦਲੇ, ਖਰੀਦਦਾਰੀ ਅਤੇ ਐਨਓਸੀ ਜਾਰੀ ਕਰਨ ਨਾਲ ਸਬੰਧਤ ਸੰਗਠਿਤ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਸੀ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਐਫਆਈਆਰ ਨੰਬਰ 7 ਮਿਤੀ 06-06-2022 ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ 13 (ਏ)(1) (2) ਅਤੇ ਆਈਪੀਸੀ ਦੀ 120-ਬੀ ਤਹਿਤ ਵਿਜੀਲੈਂਸ ਥਾਣਾ ਉਡਣ ਦਸਤਾ, ਐਸ.ਏ.ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਵਿੱਚ ਸਾਬਕਾ ਜੰਗਲਾਤ ਮੰਤਰੀਆਂ, ਠੇਕੇਦਾਰਾਂ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਸ਼ਾਮਲ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Former Ministergot permissionpropunjabtvSadhu Singh DharamsotVigilance Bureau
Share207Tweet130Share52

Related Posts

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026

ਸਰਕਾਰ ਨੇ ਹੁਣ ਤੱਕ 2,000 ਕਿਲੋ ਨਸ਼ਾ ਫੜਿਆ, ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਡੱਕਿਆ ਅਤੇ ਉਨ੍ਹਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ- ਕੇਜਰੀਵਾਲ

ਫਰਵਰੀ 17, 2026

ਮੋਗਾ : AAP ਦੀ ਰੈਲੀ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਚੜ੍ਹੀ ਬੱਸ, 4 ਗੰਭੀਰ ਜ਼ਖ਼ਮੀ

ਫਰਵਰੀ 16, 2026

ਪੰਜਾਬ ‘ਚ IAS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ

ਫਰਵਰੀ 16, 2026

CM ਮਾਨ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਮੋਗਾ ‘ਚ ‘ਆਪ’ ਦੀ ਵਿਸ਼ਾਲ ਰੈਲੀ ‘ਚ ਹੋਏ ਸ਼ਾਮਿਲ

ਫਰਵਰੀ 16, 2026
Load More

Recent News

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026

ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਲਈ ਮੁੰਬਈ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਜਾਣੋ ਕਿਸ ਮੁੱਦੇ ਤੇ ਹੋਈ ਅਹਿਮ ਚਰਚਾ

ਫਰਵਰੀ 17, 2026

ਪਹਿਲਗਾਮ ਅੱਤਵਾਦੀ ਹਮਲੇ ਦੇ ਮਹੀਨਿਆਂ ਬਾਅਦ ਦੁਬਾਰਾ ਖੁੱਲ੍ਹਣਗੇ ਜੰਮੂ-ਕਸ਼ਮੀਰ ਦੇ ਇਹ 14 ਸੈਰ-ਸਪਾਟਾ ਸਥਾਨ

ਫਰਵਰੀ 17, 2026

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026

ਸਰਕਾਰ ਨੇ ਹੁਣ ਤੱਕ 2,000 ਕਿਲੋ ਨਸ਼ਾ ਫੜਿਆ, ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਡੱਕਿਆ ਅਤੇ ਉਨ੍ਹਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ- ਕੇਜਰੀਵਾਲ

ਫਰਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.