ਸ਼ਨੀਵਾਰ, ਮਾਰਚ 7, 2026 09:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦਿੱਲੀ MCD ਚੋਣਾਂ ਆਪ ਨੂੰ ਬਹੁਮਤ, ਦਿੱਲੀ ‘ਚ ਜਸ਼ਨ ‘ਚ ਡੁੱਬੀ ‘ਆਪ’

ਐਮਸੀਡੀ ਚੋਣਾਂ 2022 ਲਈ 1349 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚੋਂ 709 ਮਹਿਲਾ ਉਮੀਦਵਾਰ ਸਨ। ਭਾਜਪਾ ਅਤੇ ‘ਆਪ’ ਨੇ ਸਾਰੀਆਂ 250 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ, ਜਦਕਿ ਕਾਂਗਰਸ ਦੇ 247 ਉਮੀਦਵਾਰ ਚੋਣ ਲੜੇ।

by Gurjeet Kaur
ਦਸੰਬਰ 7, 2022
in ਦੇਸ਼
0

ਦਿੱਲੀ ਨਗਰ ਨਿਗਮ (ਐਮਸੀਡੀ) ਚੋਣਾਂ ਵਿੱਚ ‘ਆਪ’ ਨੂੰ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ। ਚੋਣ ਕਮਿਸ਼ਨ ਮੁਤਾਬਕ 250 ਸੀਟਾਂ ‘ਚੋਂ ‘ਆਪ’ 54 ਸੀਟਾਂ ‘ਤੇ ਅੱਗੇ ਹੈ ਅਤੇ 82 ‘ਤੇ ਜਿੱਤ ਦਰਜ ਕੀਤੀ ਹੈ। ਜਦਕਿ ਭਾਜਪਾ 62 ਸੀਟਾਂ ‘ਤੇ ਜਿੱਤ ਦਰਜ ਕਰ ਕੇ 39 ਸੀਟਾਂ ‘ਤੇ ਅੱਗੇ ਹੈ, ਜਦਕਿ ਕਾਂਗਰਸ ਨੇ 4 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। MCD ਵਿੱਚ ਬਹੁਮਤ ਲਈ 126 ਸੀਟਾਂ ਦੀ ਲੋੜ ਹੈ।

1,349 ਉਮੀਦਵਾਰ ਚੋਣ ਮੈਦਾਨ ‘ਚ
ਐਮਸੀਡੀ ਚੋਣਾਂ 2022 ਲਈ 1349 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚੋਂ 709 ਮਹਿਲਾ ਉਮੀਦਵਾਰ ਸਨ। ਭਾਜਪਾ ਅਤੇ ‘ਆਪ’ ਨੇ ਸਾਰੀਆਂ 250 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ, ਜਦਕਿ ਕਾਂਗਰਸ ਦੇ 247 ਉਮੀਦਵਾਰ ਚੋਣ ਲੜੇ।

ਜੇਡੀਯੂ ਨੇ 23 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਹਨ, ਜਦਕਿ ਏਆਈਐਮਆਈਐਮ ਨੇ 15 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਹਨ।ਬਸਪਾ ਨੇ 174, ਐਨਸੀਪੀ ਨੇ 29, ਇੰਡੀਅਨ ਮੁਸਲਿਮ ਲੀਗ ਨੇ 12, ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਨੇ 3, ਆਲ ਇੰਡੀਆ ਫਾਰਵਰਡ ਬਲਾਕ ਨੇ 4 ਅਤੇ ਸਪਾ, ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਨੇ ਇੱਕ-ਇੱਕ ਸੀਟ ਤੋਂ ਉਮੀਦਵਾਰ ਖੜ੍ਹੇ ਕੀਤੇ ਹਨ। ਇਸ ਤੋਂ ਇਲਾਵਾ 382 ਆਜ਼ਾਦ ਉਮੀਦਵਾਰ ਸਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: delhiDelhi MCD ElectionDelhiMCDelectionpro punjab tvpunjabi news
Share237Tweet148Share59

Related Posts

ਵੱਡੀ ਖ਼ਬਰ : ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਰੀ

ਮਾਰਚ 7, 2026

ਜੰਗ ਦਾ ਅਸਰ : ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ, ਜਾਣੋ ਕਿੰਨਾ ਮਹਿੰਗਾ ਹੋਇਆ LPG ਸਿਲੰਡਰ

ਮਾਰਚ 7, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026

ਅਸਾਮ ‘ਚ ਸੁਖੋਈ Su-30 ਹੋਇਆ Crash, IAF ਨੇ ਦੋ ਪਾਇਲਟਾਂ ਦੀ ਮੌਤ ਦੀ ਕੀਤੀ ਪੁਸ਼ਟੀ

ਮਾਰਚ 6, 2026

ਖਾੜੀ ਦੇਸ਼ਾਂ ‘ਚ ਵੱਧ ਰਹੇ ਤਣਾਅ ਦਾ ਅਸਰ ਦਿਖੇਗਾ ਰਸੋਈ ‘ਤੇ? ਕੀ ਵਧਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ?

ਮਾਰਚ 6, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.