ਬੁੱਧਵਾਰ, ਅਕਤੂਬਰ 7, 2026 06:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਪੰਜਾਬ ਦੀ ਧੀ ਅਰਸ਼ਦੀਪ ਕੌਰ ਨੇ ਮੈਲਬਰਨ ’ਚ ਜਿੱਤਿਆ ‘ਮਿਸ ਪੰਜਾਬਣ’ ਦਾ ਖਿਤਾਬ

by Gurjeet Kaur
ਦਸੰਬਰ 8, 2022
in ਵਿਦੇਸ਼
0

ਮੈਲਬਰਨ: ਮਿਸ ਅਤੇ ਮਿਸਜ਼ ਪੰਜਾਬਣ ਦੇ ਮੁਕਾਬਲਿਆਂ ਵਿਚ ਬਰਨਾਲਾ ਦੀ ਲੜਕੀ ਜਿਹੜੀ ਕਿ ਪਿਤਾ ਸ. ਜਗਰਾਜ ਸਿੰਘ ਢਿੱਲੋ ਸਾਬਕਾ ਡੀ.ਐੱਸ.ਪੀ. ਵਿਜੀਲੈਂਸ ਅਤੇ ਮਾਤਾ ਬਲਵਿੰਦਰ ਕੌਰ ਨਿਵਾਸੀ ਬਰਨਾਲਾ ਦੀ ਹੋਣਹਾਰ ਲੜਕੀ ਅਰਸ਼ਦੀਪ ਕੌਰ ਨੇ ‘ਮਿਸਿਜ਼ ਪੰਜਾਬਣ’ ਦਾ ਖਿਤਾਬ ਜਿੱਤਿਆ ਤੇ ਪਹਿਲਾ ਸਥਾਨ ਪ੍ਰਾਪਤ ਕੀਤਾ।

ਇਹ ਪ੍ਰੋਗਰਾਮ 2014 ਤੋਂ ਹਰ ਸਾਲ ਦੀ ਤਰ੍ਹਾਂ ਸਾਲ ਦੀ ਤਰ੍ਹਾਂ ‘ਸਾਂਝੀ ਆਵਾਜ਼ ਰੇਡੀਓ’ ’ਤੇ ਸ਼ਮਾ ਭੰਗੂ ਵਲੋਂ ਕਰਵਾਇਆ ਜਾਂਦਾ ਹੈ। ਇਹ ਮੁਕਾਬਲਾ 27 ਨਵੰਬਰ ਨੂੰ ਕਰਵਾਇਆ ਗਿਆ। ਇਸ ਦੇ ਫਾਈਨ ਰੌਡ ਦੇ ਮੁਕਾਬਲਿਆਂ ਵਿਚ 16 ਲੜਕੀਆਂ ਨੇ ਭਾਗ ਲਿਆ। ਮਿਸ ਪੰਜਾਬਣ ਦਾ ਖਿਤਾਬ ਰਮਣੀਕ ਕੌਰ ਰਨਰਅਪ ਪੰਜਾਬਣ 2022 ਸੰਦੀਪ ਕੌਰ ਨੇ ਜਿੱਤਿਆ ਤੇ ਇਸੇ ਤਰ੍ਹਾਂ ਮਿਸਿਜ਼ ਰਨਅਪ ਦਾ ਖਿਤਾਬ ਸੁਖਵੰਤ ਕੌਰ ਅਤੇ ਮਨਦੀਪ ਕੌਰ ਨੇ ਜਿੱਤਿਆ।

ਮਿਸਿਜ਼ ਪੰਜਾਬਣ ਦਾ ਖਿਤਾਬ ਜਿੱਤ ਕੇ ਜਿੱਥੇ ਅਰਸ਼ਦੀਪ ਨੇ ਆਪਣੇ ਮਾਤਾ ਪਿਤਾ ਤੇ ਪਰਿਵਾਰ ਦਾ ਦੇਸ਼ ਵਿਚ ਨਾਮ ਉੱਚਾ ਕੀਤਾ ਹੈ ਉੱਥੇ ਹੀ ਮੈਲਬੋਰਨ ਵਿਚ ਰਹਿੰਦੇ ਪੰਜਾਬੀ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਇੱਥੇ ਜ਼ਿਕਰਯੋਗ ਹੈ ਕਿ ਅਰਸ਼ਦੀਪ ਸ਼ਹਿਰ ਬਰਨਾਲਾ ਦੇ ਸਕੂਲੀ, ਕਾਲਜਾਂ ਵਿਚ ਹੋਣ ਵਾਲੇ ਸਮਾਗਮਾਂ ਵਿਚ ਵੀ ਕਈ ਵਾਰ ਧਾਂਕ ਜਮਾਂ ਚੁੱਕੀ ਹੈ। ਅੱਜ ਕੱਲ ਆਸਟਰੇਲੀਆ ਵਿਖੇ ਰਹਿ ਰਹੀ ਹੈ ਜਿੱਥੇ ਉਸ ਨੇ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਵੀ ਕਰ ਦਿੱਤਾ ਹੈ।

Tags: 'Miss Punjaban'Punjab's daughter Arshdeep Kaur
Share215Tweet135Share54

Related Posts

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.