ਐਤਵਾਰ, ਜੂਨ 8, 2025 03:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬਠਿੰਡਾ ਵਿਖੇ ਦਿਨ-ਦਿਹਾੜੇ ਚੱਲੀਆਂ ਗੋਲੀਆਂ, ਦੋ ਜਖਮੀ (ਵੀਡੀਓ)

ਬਠਿੰਡਾ ਦੇ ਸੰਤਪੁਰਾ ਰੋਡ 'ਤੇ ਦੋ ਨੌਜਵਾਨਾਂ ਨੂੰ ਲੁੱਟ ਖੋਹ ਦੀ ਨੀਤ ਨਾਲ ਗੋਲੀਆਂ ਮਾਰ ਦੇਣ ਦੀ ਖ਼ਬਰ ਦੇਖਣ ਨੂੰ ਮਿਲੀ ਹੈ। ਜਾਣਕਾਰੀ ਮੁਤਾਬਕ ਅੱਜ ਬਠਿੰਡਾ ਸੰਤਪੁਰਾ ਰੋਡ ਵਿਖੇ ਦੋ ਨੌਜਵਾਨਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ।

by Bharat Thapa
ਦਸੰਬਰ 8, 2022
in Featured, Featured News, ਪੰਜਾਬ, ਵੀਡੀਓ
0

ਬਠਿੰਡਾ ਦੇ ਸੰਤਪੁਰਾ ਰੋਡ ‘ਤੇ ਦੋ ਨੌਜਵਾਨਾਂ ਨੂੰ ਲੁੱਟ ਖੋਹ ਦੀ ਨੀਤ ਨਾਲ ਗੋਲੀਆਂ ਮਾਰ ਦੇਣ ਦੀ ਖ਼ਬਰ ਦੇਖਣ ਨੂੰ ਮਿਲੀ ਹੈ। ਜਾਣਕਾਰੀ ਮੁਤਾਬਕ ਅੱਜ ਬਠਿੰਡਾ ਸੰਤਪੁਰਾ ਰੋਡ ਵਿਖੇ ਦੋ ਨੌਜਵਾਨਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ।

ਇਸ ਨਾਲ ਦੋ ਵਿਅਕਤੀ ਜਖਮੀ ਹੋਏ ਹਨ। ਗੋਲੀ ਇਕ ਦੇ ਪਟ ਅਤੇ 1 ਦੇ ਪੈਰ ਵਿੱਚ ਵੱਜੀ। ਬਾਅਦ ‘ਚ ਇਨ੍ਹਾਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਹਸਪਤਾਲ ਜਖਮੀਆਂ ਨੇ ਇਲਾਜ ਦੌਰਾਨ ਦੱਸਿਆ ਕਿ ਉਨ੍ਹਾਂ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਸੀ। ਪੁਲਿਸ ਕਰਮਚਾਰੀਆਂ ਵੱਲੋਂ ਮੀਡੀਆ ਨੂੰ ਕਵਰੇਜ ਕਰਨ ਤੋਂ ਰੋਕਣ ਦੀ ਵੀ ਕੋਸ਼ਿਸ਼ ਕੀਤੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bathindabroad daylightpropunjabtvshots firedTwo Injured
Share242Tweet151Share60

Related Posts

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025

Punjab Weather Update: ਪੰਜਾਬ ‘ਚ ਵੱਧ ਰਿਹਾ ਤਾਪਮਾਨ, ਇਹਨਾਂ ਜ਼ਿਲਿਆਂ ਲਈ ਜਾਰੀ ਹੋਇਆ ਮੌਸਮ ਅਲਰਟ

ਜੂਨ 7, 2025
Load More

Recent News

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.