ਸ਼ੁੱਕਰਵਾਰ, ਮਈ 22, 2026 12:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Katrina Kaif-Vicky Kaushal ਵਿਆਹ ਨੂੰ ਹੋਇਆ 1 ਸਾਲ ਪੂਰਾ, ਜਾਣੋ ਕਿਵੇਂ ਸ਼ੁਰੂ ਹੋਈ ਉਨ੍ਹਾਂ ਪ੍ਰੇਮ ਕਹਾਣੀ

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਪਿਛਲੇ ਸਾਲ 2021 'ਚ 9 ਦਸੰਬਰ ਨੂੰ ਦੋਵੇਂ ਵਿਆਹ ਦੇ ਬੰਧਨ 'ਚ ਬੱਝੇ। ਇੱਕ-ਦੂਜੇ ਦੇ ਦਿਲੋਂ ਪਿਆਰ ਕਰਨ ਵਾਲੇ ਇਸ ਜੋੜੇ ਦੀ ਪ੍ਰੇਮ ਕਹਾਣੀ ਬਹੁਤ ਖਾਸ ਹੈ।

by Bharat Thapa
ਦਸੰਬਰ 9, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਕੈਟਰੀਨਾ ਦੀ ਖੂਬਸੂਰਤੀ ਤੋਂ ਪ੍ਰਭਾਵਿਤ ਹੋਏ ਵਿੱਕੀ ਨੇ ਕਦੇ ਸੋਚਿਆ ਵੀ ਨਹੀਂ, ਕਿ ਇਕ ਦਿਨ ਉਹ ਉਸ ਦੀ ਜੀਵਨ ਸਾਥੀ ਬਣੇਗੀ।
ਕੈਟਰੀਨਾ ਨੇ ਇਕ ਇੰਟਰਵਿਊ 'ਚ ਕਿਹਾ ਕਿ ਉਸ ਨੇ ਵਿੱਕੀ ਲਈ ਕਦੇ ਕੁਝ ਨਹੀਂ ਸੋਚਿਆ, ਉਸ ਨੇ ਵਿੱਕੀ ਦਾ ਨਾਂ ਹੀ ਸੁਣਿਆ ਸੀ, ਇਸ ਤੋਂ ਇਲਾਵਾ ਉਹ ਉਸ ਨਾਲ ਕਿਸੇ ਵੀ ਤਰ੍ਹਾਂ ਦੇ ਸੰਪਰਕ ਵਿੱਚ ਨਹੀਂ ਸੀ।
ਕੈਟਰੀਨਾ ਮੁਤਾਬਕ ਵਿੱਕੀ ਨਾਲ ਉਸ ਦੀ ਪਹਿਲੀ ਮੁਲਾਕਾਤ ਜ਼ੋਇਆ ਅਖਤਰ ਦੀ ਪਾਰਟੀ 'ਚ ਹੋਈ। ਜ਼ੋਇਆ ਨੇ ਕੈਟਰੀਨਾ ਨੂੰ ਵਿੱਕੀ ਦੀਆਂ ਭਾਵਨਾਵਾਂ ਬਾਰੇ ਦੱਸਿਆ।
ਕੈਟਰੀਨਾ ਨੇ ਕਰਨ ਜੌਹਰ ਦੇ ਸ਼ੋਅ 'ਤੇ ਕਿਹਾ ਕਿ ਸਾਨੂੰ ਦੋਵਾਂ ਨੂੰ ਮਿਲਣਾ ਸੀ। ਇਹ ਸਾਡੀ ਕਿਸਮਤ ਸੀ, ਇਸ ਲਈ ਆਪਣੇ ਆਪ ਹੀ ਅਜਿਹੀ ਸਥਿਤੀ ਪੈਦਾ ਹੋ ਗਈ ਕਿ ਅਸੀਂ ਦੋਵੇਂ ਨੇੜੇ ਆ ਗਏ।
ਦੂਜੇ ਪਾਸੇ ਵਿੱਕੀ ਦਾ ਕਹਿਣਾ ਹੈ ਕਿ ਉਸ ਨੇ ਕੈਟਰੀਨਾ ਨਾਲ ਵਿਆਹ ਕਰਨ ਬਾਰੇ ਕਦੇ ਨਹੀਂ ਸੋਚਿਆ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਕੈਟਰੀਨਾ ਉਨ੍ਹਾਂ ਬਾਰੇ ਜਾਣਦੀ ਹੈ ਤਾਂ ਉਹ ਇਸ ਗੱਲ ਨੂੰ ਲੈ ਕੇ ਖੁਸ ਹੋ ਗਏ।
ਸਲਮਾਨ ਖਾਨ ਅਤੇ ਰਣਬੀਰ ਕਪੂਰ ਨਾਲ ਰਿਸ਼ਤੇ ਤੋਂ ਬਾਅਦ, ਕੈਟਰੀਨਾ ਨੂੰ ਵਿੱਕੀ ਪਰਫੈਕਟ ਪਾਰਟਨਰ ਲੱਗਿਆ ਅਤੇ ਉਸ ਨਾਲ ਵਿਆਹ ਕਰਨ ਦਾ ਫੈਸਲਾ ਕੀਤਾ। ਦੋਵਾਂ ਦਾ ਵਿਆਹ 9 ਦਸੰਬਰ 2021 ਨੂੰ ਸਵਾਈਮਾਧੋਪੁਰ ਦੇ ਇੱਕ ਰਿਜ਼ੋਰਟ ਵਿੱਚ ਹੋਇਆ।
ਕੈਟਰੀਨਾ ਦੀ ਖੂਬਸੂਰਤੀ ਤੋਂ ਪ੍ਰਭਾਵਿਤ ਹੋਏ ਵਿੱਕੀ ਨੇ ਕਦੇ ਸੋਚਿਆ ਵੀ ਨਹੀਂ, ਕਿ ਇਕ ਦਿਨ ਉਹ ਉਸ ਦੀ ਜੀਵਨ ਸਾਥੀ ਬਣੇਗੀ।
ਕੈਟਰੀਨਾ ਨੇ ਇਕ ਇੰਟਰਵਿਊ ‘ਚ ਕਿਹਾ ਕਿ ਉਸ ਨੇ ਵਿੱਕੀ ਲਈ ਕਦੇ ਕੁਝ ਨਹੀਂ ਸੋਚਿਆ, ਉਸ ਨੇ ਵਿੱਕੀ ਦਾ ਨਾਂ ਹੀ ਸੁਣਿਆ ਸੀ, ਇਸ ਤੋਂ ਇਲਾਵਾ ਉਹ ਉਸ ਨਾਲ ਕਿਸੇ ਵੀ ਤਰ੍ਹਾਂ ਦੇ ਸੰਪਰਕ ਵਿੱਚ ਨਹੀਂ ਸੀ।
ਕੈਟਰੀਨਾ ਮੁਤਾਬਕ ਵਿੱਕੀ ਨਾਲ ਉਸ ਦੀ ਪਹਿਲੀ ਮੁਲਾਕਾਤ ਜ਼ੋਇਆ ਅਖਤਰ ਦੀ ਪਾਰਟੀ ‘ਚ ਹੋਈ। ਜ਼ੋਇਆ ਨੇ ਕੈਟਰੀਨਾ ਨੂੰ ਵਿੱਕੀ ਦੀਆਂ ਭਾਵਨਾਵਾਂ ਬਾਰੇ ਦੱਸਿਆ।
ਕੈਟਰੀਨਾ ਨੇ ਕਰਨ ਜੌਹਰ ਦੇ ਸ਼ੋਅ ‘ਤੇ ਕਿਹਾ ਕਿ ਸਾਨੂੰ ਦੋਵਾਂ ਨੂੰ ਮਿਲਣਾ ਸੀ। ਇਹ ਸਾਡੀ ਕਿਸਮਤ ਸੀ, ਇਸ ਲਈ ਆਪਣੇ ਆਪ ਹੀ ਅਜਿਹੀ ਸਥਿਤੀ ਪੈਦਾ ਹੋ ਗਈ ਕਿ ਅਸੀਂ ਦੋਵੇਂ ਨੇੜੇ ਆ ਗਏ।
ਕੈਟਰੀਨਾ ਨੂੰ ਲੱਗਦਾ ਹੈ ਕਿ ਜਦੋਂ ਉਹ ਵਿੱਕੀ ਨੂੰ ਮਿਲੀ ਤਾਂ ਵਾਈਬਸ ਉਸਦੇ ਨਾਲ ਮਿਲ ਰਹੇ ਸਨ ਅਤੇ ਵਿੱਕੀ ਹੌਲੀ ਹੌਲੀ ਉਸਦਾ ਦਿਲ ਜਿੱਤਦੇ ਰਹੇ।
ਦੂਜੇ ਪਾਸੇ ਵਿੱਕੀ ਦਾ ਕਹਿਣਾ ਹੈ ਕਿ ਉਸ ਨੇ ਕੈਟਰੀਨਾ ਨਾਲ ਵਿਆਹ ਕਰਨ ਬਾਰੇ ਕਦੇ ਨਹੀਂ ਸੋਚਿਆ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਕੈਟਰੀਨਾ ਉਨ੍ਹਾਂ ਬਾਰੇ ਜਾਣਦੀ ਹੈ ਤਾਂ ਉਹ ਇਸ ਗੱਲ ਨੂੰ ਲੈ ਕੇ ਖੁਸ ਹੋ ਗਏ।
ਸਲਮਾਨ ਖਾਨ ਅਤੇ ਰਣਬੀਰ ਕਪੂਰ ਨਾਲ ਰਿਸ਼ਤੇ ਤੋਂ ਬਾਅਦ, ਕੈਟਰੀਨਾ ਨੂੰ ਵਿੱਕੀ ਪਰਫੈਕਟ ਪਾਰਟਨਰ ਲੱਗਿਆ ਅਤੇ ਉਸ ਨਾਲ ਵਿਆਹ ਕਰਨ ਦਾ ਫੈਸਲਾ ਕੀਤਾ। ਦੋਵਾਂ ਦਾ ਵਿਆਹ 9 ਦਸੰਬਰ 2021 ਨੂੰ ਸਵਾਈਮਾਧੋਪੁਰ ਦੇ ਇੱਕ ਰਿਜ਼ੋਰਟ ਵਿੱਚ ਹੋਇਆ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywood actorsKatrina Kaiflatest newspro punjab tvpunjabi newsVicky Kaushal
Share269Tweet168Share67

Related Posts

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026
Load More

Recent News

ਪੰਜਾਬ ‘ਚ 26 ਮਈ ਤੱਕ Heatwave ਦਾ ਅਲਰਟ ਜਾਰੀ

ਮਈ 21, 2026

ਵੱਡਾ ਹਾਦਸਾ ਟਲਿਆ! ਏਅਰ ਇੰਡੀਆ ਦੀ ਦਿੱਲੀ-ਬੈਂਗਲੁਰੂ ਉਡਾਣ ‘ਟੇਲ ਸਟ੍ਰਾਈਕ’ ਤੋਂ ਬਾਅਦ ਰੱਦ

ਮਈ 21, 2026

ਰਾਘਵ ਚੱਢਾ ਨੂੰ ਵੱਡਾ ਝਟਕਾ: ਦਿੱਲੀ ਹਾਈ ਕੋਰਟ ਨੇ ਪਰਸਨੈਲਿਟੀ ਰਾਈਟ ਉਲੰਘਣ ਤੇ ਰਾਹਤ ਦੇਣ ਤੋਂ ਕੀਤਾ ਇਨਕਾਰ

ਮਈ 21, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਕਿੰਨੇ ਦਿਨਾਂ ਲਈ ਬੰਦ ਰਹਿਣਗੇ ਸਕੂਲ

ਮਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.