ਸ਼ੁੱਕਰਵਾਰ, ਮਈ 15, 2026 03:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Sidhu Moosewala New Song: ਸਿੱਧੂ ਮੂਸੇਵਾਲਾ ਦਾ ਗਾਣਾ ‘ਜਾਂਦੀ ਵਾਰ’ ਨੂੰ ਅਦਾਲਤ ਨੇ ਰਿਲੀਜ਼ ਕਰਨ ‘ਤੇ ਲਗਾਈ ਰੋਕ

ਮਰਚੈਂਟ ਕੰਪਨੀ ਵਲੋਂ ਆਉਂਦੇ ਦਿਨਾਂ 'ਚ ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ 'ਜਾਂਦੀ ਵਾਰ' ਰਿਲੀਜ਼ ਕੀਤਾ ਜਾਣਾ ਹੈ, ਜਿਸ ਨੂੰ ਲੈ ਕੇ ਸੰਗੀਤ ਜਗਤ 'ਚ ਕਾਫ਼ੀ ਚਰਚਾ ਹੈ।

by Bharat Thapa
ਦਸੰਬਰ 10, 2022
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਪੰਜਾਬ ਦੇ ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ 'ਜਾਂਦੀ ਵਾਰ' 'ਤੇ ਫਿਰ ਤੋਂ ਵਿਵਾਦ ਸ਼ੁਰੂ ਹੋਗਿਆ ਹੈ। ਇਕ ਵਾਰ ਫ਼ਿਰ ਰਿਲੀਜਿੰਗ ਤੋਂ ਪਹਿਲਾਂ ਹੀ ਮੂਸੇਵਾਲਾ ਦੇ ਗੀਤ ‘ਜਾਂਦੀ ਵਾਰ’ 'ਤੇ ਮਾਨਸਾ ਦੀ ਅਦਾਲਤ ਨੇ ਰੋਕ ਲਗਾ ਦਿੱਤੀ ਹੈ।
ਦੱਸ ਦਈਏ ਕਿ ਪਰਿਵਾਰ ਵਲੋਂ ਇਤਰਾਜ਼ ਕਰਨ 'ਤੇ ਅਦਾਲਤ ਸਿੱਧੂ ਮੂਸੇਵਾਲਾ ਦੇ ਕੁੱਝ ਗੀਤਾਂ 'ਤੇ ਪਹਿਲਾਂ ਵੀ ਰੋਕ ਲਗਾ ਚੁੱਕੀ ਹੈ, ਜਿਨ੍ਹਾਂ ਨੂੰ ਪਰਿਵਾਰ ਦੀ ਆਗਿਆ ਤੋਂ ਬਾਅਦ ਹੀ ਰਿਲੀਜ਼ ਕੀਤਾ ਗਿਆ।
ਆਉਣ ਵਾਲੇ ਸਮੇ 'ਚ ਮਰਚੈਂਟ ਕੰਪਨੀ ਵਲੋਂ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ 'ਜਾਂਦੀ ਵਾਰ' ਰਿਲੀਜ਼ ਹੋਵੇਗਾ, ਜਿਸ ਨੂੰ ਲੈ ਕੇ ਮਿਊਜ਼ਿਕ ਇੰਡਸਟਰੀ 'ਚ ਕਾਫ਼ੀ ਚਰਚਾ ਹੈ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਸ ਦੇ ਗੀਤਾਂ ਨੂੰ ਯੂਟਿਊਬ ਅਤੇ ਹੋਰ ਚੈਨਲਾਂ 'ਤੇ ਸੁਣਿਆ ਜਾ ਰਿਹਾ ਹੈ।
ਇਸ ਗੀਤ 'ਤੇ ਹੱਕ ਜਤਾਉਂਦਿਆਂ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਪਟੀਸ਼ਨ ਦਾਇਰ ਕਰਕੇ ਅਦਾਲਤ ਨੂੰ ਅਪੀਲ ਕੀਤੀ ਕਿ ਕੰਪਨੀ ਅਤੇ ਮਿਊਜ਼ਿਕ ਪ੍ਰਡਿਊਸਰ ਡਾਇਰੈਕਟਰਾਂ ਵਲੋਂ ਇਹ ਗੀਤ ਉਨ੍ਹਾਂ ਦੀ ਮਰਜੀ ਤੋਂ ਬਿਨਾਂ ਰਿਲੀਜ਼ ਨਾ ਕੀਤਾ ਜਾਵੇ।
'ਜਾਂਦੀ ਵਾਰ' ਗੀਤ 'ਤੇ ਅਦਾਲਤ ਨੇ ਕੁੱਝ ਸਮਾਂ ਪਹਿਲਾਂ ਪਟੀਸ਼ਨ ਦਾਇਰ ਹੋਣ ਤੋਂ ਬਾਅਦ ਕੰਪਨੀ ਅਤੇ ਪ੍ਰੋਡਿਊਸਰ ਡਾਇਰੈਕਟਰਾਂ ਨੂੰ ਇਸ ’ਤੇ ਆਪਣਾ ਪੱਖ ਰੱਖਣ ਲਈ ਕਿਹਾ, ਜਿਨ੍ਹਾਂ ਵਲੋਂ ਅਜੇ ਤੱਕ ਮਾਣਯੋਗ ਅਦਾਲਤ 'ਚ ਕੋਈ ਪੱਖ ਨਹੀਂ ਰੱਖਿਆ ਗਿਆ।
ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜਨ ਸੁਮਿਤ ਭੱਲਾ ਦੀ ਅਦਾਲਤ ਵਲੋਂ ਸਿੱਧੂ ਮੂਸੇਵਾਲਾ ਦੇ ਗੀਤ ‘ਜਾਂਦੀ ਵਾਰ’ ਨੂੰ ਰਿਲੀਜ ਕਰਨ 'ਤੇ 16 ਦਸੰਬਰ ਤੱਕ ਰੋਕ ਲਗਾ ਦਿੱਤੀ ਗਈ ਹੈ।
ਪੰਜਾਬ ਦੇ ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ‘ਜਾਂਦੀ ਵਾਰ’ ‘ਤੇ ਫਿਰ ਤੋਂ ਵਿਵਾਦ ਸ਼ੁਰੂ ਹੋਗਿਆ ਹੈ। ਇਕ ਵਾਰ ਫ਼ਿਰ ਰਿਲੀਜਿੰਗ ਤੋਂ ਪਹਿਲਾਂ ਹੀ ਮੂਸੇਵਾਲਾ ਦੇ ਗੀਤ ‘ਜਾਂਦੀ ਵਾਰ’ ‘ਤੇ ਮਾਨਸਾ ਦੀ ਅਦਾਲਤ ਨੇ ਰੋਕ ਲਗਾ ਦਿੱਤੀ ਹੈ।
ਦੱਸ ਦਈਏ ਕਿ ਪਰਿਵਾਰ ਵਲੋਂ ਇਤਰਾਜ਼ ਕਰਨ ‘ਤੇ ਅਦਾਲਤ ਸਿੱਧੂ ਮੂਸੇਵਾਲਾ ਦੇ ਕੁੱਝ ਗੀਤਾਂ ‘ਤੇ ਪਹਿਲਾਂ ਵੀ ਰੋਕ ਲਗਾ ਚੁੱਕੀ ਹੈ, ਜਿਨ੍ਹਾਂ ਨੂੰ ਪਰਿਵਾਰ ਦੀ ਆਗਿਆ ਤੋਂ ਬਾਅਦ ਹੀ ਰਿਲੀਜ਼ ਕੀਤਾ ਗਿਆ।
ਆਉਣ ਵਾਲੇ ਸਮੇ ‘ਚ ਮਰਚੈਂਟ ਕੰਪਨੀ ਵਲੋਂ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ‘ਜਾਂਦੀ ਵਾਰ’ ਰਿਲੀਜ਼ ਹੋਵੇਗਾ, ਜਿਸ ਨੂੰ ਲੈ ਕੇ ਮਿਊਜ਼ਿਕ ਇੰਡਸਟਰੀ ‘ਚ ਕਾਫ਼ੀ ਚਰਚਾ ਹੈ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਸ ਦੇ ਗੀਤਾਂ ਨੂੰ ਯੂਟਿਊਬ ਅਤੇ ਹੋਰ ਚੈਨਲਾਂ ‘ਤੇ ਸੁਣਿਆ ਜਾ ਰਿਹਾ ਹੈ।
ਇਸ ਗੀਤ ‘ਤੇ ਹੱਕ ਜਤਾਉਂਦਿਆਂ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਪਟੀਸ਼ਨ ਦਾਇਰ ਕਰਕੇ ਅਦਾਲਤ ਨੂੰ ਅਪੀਲ ਕੀਤੀ ਕਿ ਕੰਪਨੀ ਅਤੇ ਮਿਊਜ਼ਿਕ ਪ੍ਰਡਿਊਸਰ ਡਾਇਰੈਕਟਰਾਂ ਵਲੋਂ ਇਹ ਗੀਤ ਉਨ੍ਹਾਂ ਦੀ ਮਰਜੀ ਤੋਂ ਬਿਨਾਂ ਰਿਲੀਜ਼ ਨਾ ਕੀਤਾ ਜਾਵੇ।
‘ਜਾਂਦੀ ਵਾਰ’ ਗੀਤ ‘ਤੇ ਅਦਾਲਤ ਨੇ ਕੁੱਝ ਸਮਾਂ ਪਹਿਲਾਂ ਪਟੀਸ਼ਨ ਦਾਇਰ ਹੋਣ ਤੋਂ ਬਾਅਦ ਕੰਪਨੀ ਅਤੇ ਪ੍ਰੋਡਿਊਸਰ ਡਾਇਰੈਕਟਰਾਂ ਨੂੰ ਇਸ ’ਤੇ ਆਪਣਾ ਪੱਖ ਰੱਖਣ ਲਈ ਕਿਹਾ, ਜਿਨ੍ਹਾਂ ਵਲੋਂ ਅਜੇ ਤੱਕ ਮਾਣਯੋਗ ਅਦਾਲਤ ‘ਚ ਕੋਈ ਪੱਖ ਨਹੀਂ ਰੱਖਿਆ ਗਿਆ।
ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜਨ ਸੁਮਿਤ ਭੱਲਾ ਦੀ ਅਦਾਲਤ ਵਲੋਂ ਸਿੱਧੂ ਮੂਸੇਵਾਲਾ ਦੇ ਗੀਤ ‘ਜਾਂਦੀ ਵਾਰ’ ਨੂੰ ਰਿਲੀਜ ਕਰਨ ‘ਤੇ 16 ਦਸੰਬਰ ਤੱਕ ਰੋਕ ਲਗਾ ਦਿੱਤੀ ਗਈ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest newsnew songpro punjab tvpunjabi newssidhu moosewala
Share382Tweet239Share96

Related Posts

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026
Load More

Recent News

ਸਿਹਤ ਸੇਵਾਵਾਂ ਨੂੰ ਮਜ਼ਬੂਤ ​​ਕਰਨ ਲਈ 2.86 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ

ਮਈ 14, 2026

ਹਰਿਆਣਾ ਸਰਕਾਰ ਦਾ ਬਾਲਣ ਬੱਚਤ ਅਤੇ ਵਾਤਾਵਰਣ ਸੁਰੱਖਿਆ ਵੱਲ ਵੱਡਾ ਕਦਮ

ਮਈ 14, 2026

ਪੱਛਮੀ ਏਸ਼ੀਆ ਸੰਕਟ ਨਾਲ ਨਜਿੱਠਣ ਲਈ ਸਮੂਹਿਕ ਜ਼ਿੰਮੇਵਾਰੀ ਨਿਭਾਉਣੀ ਪਵੇਗੀ : ਮੁੱਖ ਮੰਤਰੀ ਯੋਗੀ

ਮਈ 14, 2026

ਟਰੰਪ ਨਾਲ ਮੁਲਾਕਾਤ ਮਗਰੋਂ, ਜਿਨਪਿੰਗ ਨੇ ਵਪਾਰ ਯੁੱਧ ਅੰਤ ਦੇ ਦਿੱਤੇ ਸੰਕੇਤ

ਮਈ 14, 2026

ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੇ ਛੋਟੇ ਭਰਾ ਪ੍ਰਤੀਕ ਯਾਦਵ ਦਾ ਅਚਾਨਕ ਦੇਹਾਂਤ, ਸੋਗ ਦੀ ਲਹਿਰ

ਮਈ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.