ਵੀਰਵਾਰ, ਜੂਨ 4, 2026 06:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਮੈਸੀ ਨੇ ਚਲਦੇ ਮੈਚ ‘ਚ ਫੜੀ ਬਾਲ, ਇਹ ਦੇਖ ਨੀਦਰਲੈਂਡ ਦੇ ਮੈਨੇਜਰ ਨੇ ਜਤਾਈ ਨਾਰਾਜ਼ਗੀ

ਫੀਫਾ ਵਿਸ਼ਵ ਕੱਪ ਦੇ ਦੂਜੇ ਕੁਆਰਟਰ ਫਾਈਨਲ ਵਿੱਚ ਅਰਜਨਟੀਨਾ ਨੇ ਸ਼ੁੱਕਰਵਾਰ ਰਾਤ ਨੂੰ ਪੈਨਲਟੀ ਸ਼ੂਟਆਊਟ ਵਿੱਚ ਨੀਦਰਲੈਂਡ ਨੂੰ 4-3 ਨਾਲ ਹਰਾ ਕੇ ਸੈਮੀਫਾਈਨਲ ਵਿੱਚ ਆਪਣੀ ਥਾਂ ਕੀਤੀ ਪਈ। ਹੁਣ ਸੈਮੀਫਾਈਨਲ 'ਚ ਲਿਓਨਲ ਮੇਸੀ ਦੀ ਟੀਮ ਕ੍ਰੋਏਸ਼ੀਆ ਨਾਲ ਭਿੜੇਗੀ।

by Bharat Thapa
ਦਸੰਬਰ 10, 2022
in ਖੇਡ
0

ਫੀਫਾ ਵਿਸ਼ਵ ਕੱਪ ਦੇ ਦੂਜੇ ਕੁਆਰਟਰ ਫਾਈਨਲ ‘ਚ ਲਿਓਨਲ ਮੇਸੀ ਦੀ ਅਗਵਾਈ ਵਾਲੀ ਅਰਜਨਟੀਨਾ ਨੇ ਸ਼ੁੱਕਰਵਾਰ ਰਾਤ ਨੂੰ ਨੀਦਰਲੈਂਡ ਨੂੰ ਹਰਾ ਕੇ ਸੈਮੀਫਾਈਨਲ ‘ਚ ਜਗ੍ਹਾ ਬਣਾ ਲਈ ਹੈ। ਦੋਵੇਂ ਟੀਮਾਂ ਨੇ ਨਿਰਧਾਰਤ ਸਮੇਂ ਵਿੱਚ 2-2 ਗੋਲ ਕੀਤੇ ਸਨ।

ਅਜਿਹੇ ‘ਚ ਮੈਚ ਵਾਧੂ ਸਮੇਂ ‘ਚ ਪਹੁੰਚ ਗਿਆ। ਵਾਧੂ ਸਮੇਂ ਵਿੱਚ ਕੋਈ ਗੋਲ ਨਾ ਹੋਣ ਕਾਰਨ, ਮੈਚ ਦਾ ਫੈਸਲਾ ਪੈਨਲਟੀ ਸ਼ੂਟਆਊਟ ਰਾਹੀਂ ਹੋਇਆ, ਜਿੱਥੇ ਅਰਜਨਟੀਨਾ ਨੇ  4-3 ਨਾਲ ਜਿੱਤ ਪ੍ਰਾਪਤ ਕੀਤੀ। ਅਰਜਨਟੀਨਾ ਦੀ ਜਿੱਤ ‘ਚ ਲਿਓਨਲ ਮੇਸੀ ਨੇ ਅਹਿਮ ਭੂਮਿਕਾ ਨਿਭਾਈ, ਜਿਸ ਨੇ ਪੂਰੇ ਸਮੇਂ ‘ਚ ਨਾ ਸਿਰਫ ਟੀਮ ਲਈ ਗੋਲ ਕੀਤਾ ਸਗੋਂ ਪੈਨਲਟੀ ਸ਼ੂਟਆਊਟ ‘ਚ ਵੀ ਗੋਲ ਕੀਤਾ।

ਮੈਚ ਵਿੱਚ ਇੱਕ ਅਜਿਹੀ ਘਟਨਾ ਵੀ ਸਾਹਮਣੇ ਆਈ ਜਿਸ ਉੱਤੇ ਨੀਦਰਲੈਂਡ ਦੇ ਮੈਨੇਜਰ ਨੇ ਨਾਰਾਜ਼ਗੀ ਜਤਾਈ। ਮੈਸੀ ਨਾਲ ਜੁੜੀ ਇਸ ਘਟਨਾ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈ।

ਅਰਜਨਟੀਨਾ ਅਤੇ ਨੀਦਰਲੈਂਡ ਮੈਚ ਦੇ ਦੂਜੇ ਹਾਫ ਦੇ 55ਵੇਂ ਮਿੰਟ ‘ਚ ਫੁੱਟਬਾਲ ਨੂੰ ਲਿਓਨਲ ਮੇਸੀ ਨੇ ਫੜ ਲਿਆ। ਪਰ ਮੈਚ ਰੈਫਰੀ ਨੇ ਜਾਣਬੁੱਝ ਕੇ ਅਜਿਹਾ ਕਰਨ ‘ਤੇ ਮੇਸੀ ਨੂੰ ਪੀਲਾ ਕਾਰਡ ਨਹੀਂ ਦਿੱਤਾ। ਇਸ ਸਮੇਂ ਅਰਜਨਟੀਨਾ ਮੈਚ ਵਿੱਚ 1-0 ਨਾਲ ਅੱਗੇ ਰਹੀ । ਅਰਜਨਟੀਨਾ ਦੇ ਕਪਤਾਨ ਨੂੰ ਕਾਰਡ ਨਾ ਦਿਖਾਉਣ ‘ਤੇ ਨੀਦਰਲੈਂਡ ਦੇ ਮੈਨੇਜਰ ਲੁਈਸ ਵਾਨ ਗਾਲ ਗੁੱਸੇ ‘ਚ ਨਜ਼ਰ ਆਏ।

Tags: fifa world cup 2022new updatepro punjab tv
Share222Tweet139Share56

Related Posts

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026

IPL 2026 : ਪੰਜਾਬ ਦੀ ਟੀਮ ਨੇ ਲਗਾਤਾਰ ਛੇਵਾਂ ਮੈਚ ਹਾਰਿਆ

ਮਈ 17, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026
Load More

Recent News

ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

ਜੂਨ 3, 2026

ਜਲੰਧਰ ਦੇ ਸਕੂਲ ‘ਚ ਮਿਲਿਆ ਸ਼ੱਕੀ ਡਰੋਨ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਜੂਨ 3, 2026

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ-ਹੈਰੋਇਨ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

ਜੂਨ 3, 2026

ਕੇਵਲ ਸਿੰਘ ਢਿੱਲੋਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਸੰਭਾਲਿਆ ਅਹੁਦਾ

ਜੂਨ 3, 2026

ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ: 20ਦੀ ਮੌਤ

ਜੂਨ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.