ਐਤਵਾਰ, ਅਗਸਤ 9, 2026 09:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjabi News: ਕਿਸਾਨਾਂ ਨੂੰ WhatsApp ਤੇ DigiLocker ਸਹੂਲਤਾਂ ਦੇਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਹ ਐਵਾਰਡ ਦਿੰਦੇ ਹੋਏ ਗੁਹਾਟੀ ਵਿੱਚ ਅਸਾਮ ਦੇ ਸੂਚਨਾ ਤਕਨਾਲੋਜੀ ਮੰਤਰੀ ਨੇ ਡਿਜੀਟਲ ਸੰਚਾਰ ਲਈ ਨਵੇਂ ਮਾਪਦੰਡ ਸਥਾਪਤ ਕਰਨ ਲਈ ਪੰਜਾਬ ਮੰਡੀ ਬੋਰਡ ਦੀ ਸ਼ਲਾਘਾ ਕੀਤੀ।

by Gurjeet Kaur
ਦਸੰਬਰ 11, 2022
in ਪੰਜਾਬ
0

ਪੰਜਾਬ ਅਜਿਹਾ ਪਹਿਲਾ ਸੂਬਾ ਹੈ ਜੋ ਕਿਸਾਨਾਂ ਨੂੰ ਵਟਸਐਪ (Whatsapp) ਅਤੇ ਡਿਜੀ-ਲਾਕਰ ਦੀ ਸਹੂਲਤ ਪ੍ਰਦਾਨ ਕਰ ਰਿਹਾ ਹੈ। ਇੱਥੇ ਕਿਸਾਨਾਂ ਨੂੰ ਜੇ-ਫਾਰਮ ਦੇ ਡਿਜੀਟਾਈਜ਼ੇਸ਼ਨ ਦੇ ਰੂਪ ਵਿੱਚ ਬਿਹਤਰ ਸਹੂਲਤ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਮੰਡੀ ਬੋਰਡ ਨੂੰ ਹੁਣ ਇਨ੍ਹਾਂ ਸਹੂਲਤਾਂ ਲਈ 8ਵਾਂ ਡਿਜੀਟਲ ਟਰਾਂਸਫਾਰਮੇਸ਼ਨ ਐਵਾਰਡ ਦਿੱਤਾ ਗਿਆ ਹੈ।

ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਹ ਐਵਾਰਡ ਦਿੰਦੇ ਹੋਏ ਗੁਹਾਟੀ ਵਿੱਚ ਅਸਾਮ ਦੇ ਸੂਚਨਾ ਤਕਨਾਲੋਜੀ ਮੰਤਰੀ ਨੇ ਡਿਜੀਟਲ ਸੰਚਾਰ ਲਈ ਨਵੇਂ ਮਾਪਦੰਡ ਸਥਾਪਤ ਕਰਨ ਲਈ ਪੰਜਾਬ ਮੰਡੀ ਬੋਰਡ ਦੀ ਸ਼ਲਾਘਾ ਕੀਤੀ। ਦੂਜੇ ਪਾਸੇ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਕਿਹਾ ਕਿ ਪੰਜਾਬ ਲਗਭਗ ਸਾਰੇ ਵਿਭਾਗਾਂ ਵਿੱਚ ਈ-ਗਵਰਨੈਂਸ ਸਥਾਪਤ ਕਰਨ ਲਈ ਨਿਵੇਕਲੇ ਉਪਰਾਲੇ ਕਰਨ ਲਈ ਜਾਣਿਆ ਜਾਂਦਾ ਹੈ।

ਪੰਜਾਬ ਮੰਡੀ ਬੋਰਡ ਨੇ ਸਾਲ 2020 ਵਿੱਚ ਕੋਵਿਡ-19 ਦੌਰਾਨ ਈ-ਖਰੀਦ ਦੀ ਵਿਧੀ ਸਥਾਪਤ ਕਰਕੇ ਇਸ ਨਵੀਨਤਾਕਾਰੀ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਸੀ।

ਉਨ੍ਹਾਂ ਕਿਹਾ ਕਿ ਉਦੋਂ ਤੋਂ ਬੋਰਡ ਦੀ ਆਈ.ਟੀ. ਟੀਮ ਨੇ ਕਿਸਾਨਾਂ ਦੀ ਸਹੂਲਤ ਲਈ ਕਈ ਈ-ਸੇਵਾਵਾਂ ਜਿਵੇਂ ਕਿ ਆਨਲਾਈਨ ਲਾਇਸੈਂਸ, ਆਨਲਾਈਨ ਭੁਗਤਾਨ, ਜੇ-ਫਾਰਮ ਦਾ ਡਿਜੀਟਾਈਜ਼ੇਸ਼ਨ, ਆਨਲਾਈਨ ਖਰੀਦ, ਪੰਜਾਬ ਵਿੱਚ ਆਉਣ ਵਾਲੀਆਂ ਸੂਬੇ ਤੋਂ ਬਾਹਰ ਦੀਆਂ ਫਸਲਾਂ ਦੀ ਰਿਕਾਰਡਿੰਗ ਆਦਿ ਲਾਗੂ ਕੀਤੀਆਂ ਹਨ।

ਭਗਤ ਨੇ ਕਿਹਾ ਕਿ ਇਹਨਾਂ ਡਿਜੀਟਲ ਪਹਿਲਕਦਮੀਆਂ ਨੇ ਨਾ ਸਿਰਫ਼ ਸਟਾਫ਼ ਅਤੇ ਲੌਜਿਸਟਿਕਸ ਦੇ ਖਰਚਿਆਂ ਨੂੰ ਬਚਾਇਆ ਹੈ ਬਲਕਿ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਇਆ ਹੈ ਅਤੇ ਨਾਲ ਹੀ ਹਿੱਤਧਾਰਕਾਂ ਦੀ ਸਹੂਲਤ ਲਈ ਈ-ਲਾਇਸੈਂਸ, ਈ-ਪਾਸ, ਸਮਰਪਿਤ ਗੇਟਵੇ ਦੀ ਸਹੂਲਤ ਵੀ ਦਿੱਤੀ ਹੈ।

ਸਕੱਤਰ ਮੰਡੀ ਬੋਰਡ ਨੇ ਦੱਸਿਆ ਕਿ ਇਸ ਨਾਲ ਲਾਇਸੈਂਸ ਰਜਿਸਟ੍ਰੇਸ਼ਨ ਦੀ ਸਮਾਂ ਸੀਮਾ ਡੇਢ ਮਹੀਨੇ ਤੋਂ ਘਟਾ ਕੇ ਇੱਕ ਹਫ਼ਤੇ ਕਰਨ ਵਿੱਚ ਵੀ ਮਦਦ ਮਿਲੀ ਹੈ। ਪੰਜਾਬ ਮੰਡੀ ਬੋਰਡ ਨੇ ਇੱਕ ਵਿਸ਼ੇਸ਼ ਏਕੀਕ੍ਰਿਤ ਪ੍ਰਬੰਧਨ ਸਿਸਟਮ (IMS) ‘ਤੇ ਧਿਆਨ ਕੇਂਦਰਿਤ ਕੀਤਾ ਹੈ, ਜੋ ਕਿ ਖਪਤਕਾਰਾਂ ਨੂੰ ਇੱਕ ਥਾਂ ‘ਤੇ ਇਕੱਠੇ ਕੀਤੇ ਡੇਟਾ ਤੱਕ ਪਹੁੰਚ ਕਰਨ ਦੇ ਯੋਗ ਬਣਾਉਂਦਾ ਹੈ।

ਭਗਤ ਨੇ ਕਿਹਾ ਕਿ ਇਹ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਮੰਡੀ ਬੋਰਡ ਨੇ ਮੋਸਟ ਇਨੋਵੇਟਿਵ ਸਿਟੀਜ਼ਨ ਐਂਗੇਜਮੈਂਟ ਥ੍ਰੂ ਟੈਕਨਾਲੋਜੀ ਸ਼੍ਰੇਣੀ ਵਿੱਚ ਇਹ ਐਵਾਰਡ ਹਾਸਲ ਕੀਤਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: pro punjab tvpunjabpunjabi news
Share228Tweet142Share57

Related Posts

CM ਭਗਵੰਤ ਮਾਨ ਨੇ ਕੀਤੀ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਦੀ ਮੰਗ

ਅਗਸਤ 8, 2026

ਕੁੱਟਮਾਰ ਮਗਰੋਂ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ, ‘ਮੇਰੇ ਦੰਦ ਵੀ ਤੋੜ ਦਿੱਤੇ, ਮੈਂ ਬਦਲਾ . . . .’

ਅਗਸਤ 8, 2026

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਅਗਸਤ 8, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026
Load More

Recent News

ਖ਼ਰਾਬ ਮੌਸਮ ਕਾਰਨ 20 ਦਿਨ ਪਹਿਲਾਂ ਬੰਦ ਕੀਤੀ ਗਈ ਅਮਰਨਾਥ ਯਾਤਰਾ

ਅਗਸਤ 8, 2026

CM ਭਗਵੰਤ ਮਾਨ ਨੇ ਕੀਤੀ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਦੀ ਮੰਗ

ਅਗਸਤ 8, 2026

ਕੁੱਟਮਾਰ ਮਗਰੋਂ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ, ‘ਮੇਰੇ ਦੰਦ ਵੀ ਤੋੜ ਦਿੱਤੇ, ਮੈਂ ਬਦਲਾ . . . .’

ਅਗਸਤ 8, 2026

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਅਗਸਤ 8, 2026

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.