ਸੋਮਵਾਰ, ਸਤੰਬਰ 8, 2025 03:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭਾਜਪਾ ਵਿਧਾਇਕ ਦਾ ਵਿਵਾਦਤ ਬਿਆਨ, ਭਾਰਤ ‘ਚ ਜਿੰਨਾ ਲੋਕਾਂ ਨੂੰ ਡਰ ਲੱਗਦਾ ਉਹ ਅਫ਼ਗ਼ਾਨਿਸਤਾਨ ਚਲੇ ਜਾਣ,ਉੱਥੇ ਪੈਟਰੋਲ ਡੀਜ਼ਲ ਵੀ ਸਸਤਾ

by propunjabtv
ਅਗਸਤ 19, 2021
in ਦੇਸ਼, ਰਾਜਨੀਤੀ
0

ਅਫ਼ਗਾਨਿਸਤਾਨ ਦੇ ਵਿੱਚ ਤਾਲਿਬਾਨ ਦੇ ਕਬਜੇ ਤੋਂ ਬਾਅਦ ਹਰ ਕੋਈ ਵਿਵਾਦਤ ਟਿੱਪਣੀਆਂ ਕਰ ਰਿਹਾ ਹੈ | ਇਸ ਨੂੰ ਲੈ ਕੇ BJP ਵਿਧਾਇਕ ਹਰਿਭੂਸ਼ਨ ਠਾਕੁਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਇੱਕ ਵਿਵਾਦਤ ਬਿਆਨ ਦਿੱਤਾ ਹੈ ਕਿ ਜੇਕਰ ਕਿਸੇ ਨੂੰ ਭਾਰਤ ਵਿੱਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਜਿਆਦਾ ਲੱਗਦੀਆਂ ਹਨ ਤਾਂ ਉਹ ਲੋਕ ਅਫ਼ਗਾਨਿਸਤਾਨ ਚਲੇ ਜਾਣ ਉਥੇ ਸਸਤਾ ਪੈਟਰੋਲ-ਡੀਜ਼ਲ ਮਿਲਦਾ ਹੈ | ਉਥੇ ਜਾਣ ਨਾਲ ਭਾਰਤੀਆਂ ਨੂੰ ਆਪਣੇ ਦੇਸ਼ ਦੀ ਖੂਬੀ ਪਤਾ ਚੱਲੇਗੀ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਦੇ ਵਿੱਚ ਕਿਵੇ ਹਵਾਈ ਜ਼ਹਾਜ਼ਾ ਨਾਲ ਲਮਕ ਕੇ ਲੋਕ ਆ ਰਹੇ ਹਨ ਜਿਸ ਕਾਰਨ ਕੁਝ ਲੋਕਾਂ ਦੀ ਡਿੱਗਣ ਕਾਰਨ ਮੌਤ ਵੀ ਹੋਈ |
ਹਰਿਭੂਸ਼ਨ ਠਾਕੁਰ ਨੇ ਕਿਹਾ ਕਿ ਭਾਰਤ ਦੇ ਲੋਕ ਨਹੀਂ ਸੱਭਲੇ ਤਾਂ ਭਾਰਤ ਵੀ ਅਫ਼ਗਾਨਿਸਤਾਨ ਬਣੇਗਾ ਤਾਲੀਬਾਨ ਬਣੇਗੀ | ਭਾਰਤ ਦੇ ਲੋਕ ਅਫ਼ਗਾਨਿਸਤਾਨ ਦੇ ਹਾਲਾਤ ਦੇਖ ਕੇ ਕੋਈ ਸਬਕ ਜ਼ਰੂਰ ਸਿੱਖਣ |

Tags: AfghanistanBJP MLAHaribhushan ThakurindiaPetrol and dieselprice
Share202Tweet126Share50

Related Posts

ਨੇਪਾਲ ‘ਚ ਫੇਸਬੁੱਕ-ਯੂਟਿਊਬ ਸਮੇਤ ਕਈ ਸੋਸ਼ਲ ਮੀਡੀਆ ਐਪਸ ‘ਤੇ ਪਾਬੰਦੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ

ਸਤੰਬਰ 8, 2025

ਭਾਰੀ ਬਾਰਿਸ਼ ਕਾਰਨ ਮਾਤਾ ਵੈਸ਼ਨੋ ਦੇਵੀ ਤੀਰਥ ਯਾਤਰਾ ਲਗਾਤਾਰ 13ਵੇਂ ਦਿਨ ਵੀ ਬੰਦ

ਸਤੰਬਰ 8, 2025

ਸਾਲ ਦਾ ਆਖਰੀ ਚੰਦਰ ਗ੍ਰਹਿਣ ਅੱਜ, ਭਾਰਤ ਵਿੱਚ ਕਦੋਂ ਦਿਖਾਈ ਦੇਵੇਗਾ…. ਜਾਣੋ

ਸਤੰਬਰ 7, 2025

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ‘ਚ ਮਿਲਿਆ ਲੈਫਟੀਨੈਂਟ ਵਜੋਂ ਕਮਿਸ਼ਨ

ਸਤੰਬਰ 6, 2025

PM ਮੋਦੀ ਪੰਜਾਬ ਸਮੇਤ ਕਈ ਹੜ੍ਹ ਪ੍ਰਭਾਵਿਤ ਸੂਬਿਆਂ ਦਾ ਕਰਨਗੇ ਦੌਰਾ

ਸਤੰਬਰ 6, 2025

ਕੀ Amul ਦੁੱਧ ਤੇ ਪਨੀਰ ਦੀਆਂ ਕੀਮਤਾਂ ਹੋਣਗੀਆਂ ਘੱਟ? ਕੰਪਨੀ ਨੇ ਦੇਖੋ ਕੀ ਕਿਹਾ

ਸਤੰਬਰ 5, 2025
Load More

Recent News

ਨੇਪਾਲ ‘ਚ ਫੇਸਬੁੱਕ-ਯੂਟਿਊਬ ਸਮੇਤ ਕਈ ਸੋਸ਼ਲ ਮੀਡੀਆ ਐਪਸ ‘ਤੇ ਪਾਬੰਦੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ

ਸਤੰਬਰ 8, 2025

ਭਾਰੀ ਬਾਰਿਸ਼ ਕਾਰਨ ਮਾਤਾ ਵੈਸ਼ਨੋ ਦੇਵੀ ਤੀਰਥ ਯਾਤਰਾ ਲਗਾਤਾਰ 13ਵੇਂ ਦਿਨ ਵੀ ਬੰਦ

ਸਤੰਬਰ 8, 2025

ਪਟਿਆਲਾ ‘ਚ ਸਕੂਲੀ ਬੱਚਿਆਂ ਨਾਲ ਭਰੀ ਬੱਸ ਪ/ਲ/ਟੀ, ਵਿਦਿਆਰਥੀਆਂ ਨੂੰ ਸੁਰੱਖਿਅਤ ਬਚਾਇਆ ਗਿਆ

ਸਤੰਬਰ 8, 2025

ਇਹ ਕੰਪਨੀ ਕਿਰਾਏ ‘ਤੇ ਦਿੰਦੀ ਹੈ ਗੁੰਡੇ, ਹਰ ਝਗੜੇ ਦਾ 30 ਮਿੰਟਾਂ ਵਿੱਚ ਕਰ ਦਿੰਦੇ ਹਨ ਹੱਲ !

ਸਤੰਬਰ 8, 2025

CM ਮਾਨ ਦਾ ਹਾਲ ਪੁੱਛਣ ਲਈ ਹਸਪਤਾਲ ਪੁੱਜੇ ਹਰਿਆਣਾ ਦੇ CM ਸੈਣੀ

ਸਤੰਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.