ਮੰਗਲਵਾਰ, ਜੂਨ 3, 2025 10:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Beetroot Juice for Skin: ਚਮੜੀ ਨੂੰ ਸਿਹਤਮੰਦ ਬਣਾਉਣ ਲਈ ਚੁਕੰਦਰ ਦਾ ਜੂਸ ਹੈ ਬਹੁਤ ਫਾਇਦੇਮੰਦ, ਜਾਣੋ ਇਸਦੇ ਲਾਭ

ਚਮੜੀ ਨੂੰ ਸਿਹਤਮੰਦ ਬਣਾਉਣ ਲਈ ਕਈ ਘਰੇਲੂ ਨੁਸਖਿਆਂ ਦੀ ਵਰਤੋਂ ਕੀਤੀ ਜਾਂਦੀ ਹੈ। ਪਰ, ਕੀ ਤੁਸੀਂ ਜਾਣਦੇ ਹੋ ਕਿ ਚੁਕੰਦਰ ਦਾ ਜੂਸ ਪੀਣ ਨਾਲ ਤੁਸੀਂ ਸਿਹਤਮੰਦ ਅਤੇ ਚਮਕਦਾਰ ਚਮੜੀ ਪ੍ਰਾਪਤ ਕਰ ਸਕਦੇ ਹੋ।

by Bharat Thapa
ਦਸੰਬਰ 13, 2022
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ, ਲਾਈਫਸਟਾਈਲ
0
ਇਸ ਜੂਸ 'ਚ ਵਿਟਾਮਿਨ ਸੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਇਸ ਲਈ ਮੰਨਿਆ ਜਾਂਦਾ ਹੈ ਕਿ ਇਸ ਨੂੰ ਪੀਣ ਨਾਲ ਝੁਰੜੀਆਂ ਵਰਗੇ ਲੱਛਣਾਂ ਤੋਂ ਵੀ ਬਚਿਆ ਜਾ ਸਕਦਾ ਹੈ।
ਚੁਕੰਦਰ ਚਮੜੀ ਨੂੰ ਹਾਈਡ੍ਰੇਟ ਕਰਨ ਦਾ ਸਭ ਤੋਂ ਵਧੀਆ ਤਰੀਕਾ ਹੈ। ਚੁਕੰਦਰ ਦੇ ਰਸ ਨੂੰ ਸ਼ਹਿਦ ਅਤੇ ਦੁੱਧ 'ਚ ਮਿਲਾ ਕੇ ਸਕਿਨ 'ਤੇ ਲਗਾਓ। ਹੁਣ ਇਸ ਨੂੰ ਸੁੱਕਣ ਦਿਓ ਅਤੇ ਕੋਸੇ ਪਾਣੀ ਨਾਲ ਧੋ ਲਓ। ਇਸ ਨਾਲ ਤੁਹਾਡੀ ਚਮੜੀ ਲੰਬੇ ਸਮੇਂ ਤੱਕ ਹਾਈਡਰੇਟ ਰਹੇਗੀ।
ਇੱਕ ਗਲਾਸ ਤਾਜ਼ੇ ਚੁਕੰਦਰ ਦਾ ਜੂਸ ਪੀਣ ਨਾਲ ਤੁਹਾਡੀ ਚਮੜੀ ਚਮਕਦਾਰ ਹੋ ਜਾਵੇਗੀ। ਇਹ ਜੂਸ ਖੂਨ ਨੂੰ ਸਾਫ਼ ਕਰਦਾ ਹੈ ਅਤੇ ਜ਼ਹਿਰੀਲੇ ਤੱਤਾਂ ਨੂੰ ਦੂਰ ਕਰਦਾ ਹੈ, ਜਿਸ ਨਾਲ ਚਮੜੀ 'ਤੇ ਚਮਕ ਆਉਂਦੀ ਹੈ। ਚਿਹਰੇ ਤੋਂ ਡੈੱਡ ਸਕਿਨ ਨੂੰ ਸਾਫ ਕਰਨ ਅਤੇ ਸਕਿਨ ਨੂੰ ਨਰਮ ਬਣਾਉਣ ਲਈ ਨਿਯਮਿਤ ਤੌਰ 'ਤੇ ਇਸ ਜੂਸ ਦੀ ਵਰਤੋਂ ਕਰੋ।
ਚੁਕੰਦਰ ਦਾ ਜੂਸ ਆਇਲੀ ਸਕਿਨ ਲਈ ਫਾਇਦੇਮੰਦ ਹੁੰਦਾ ਹੈ ਅਤੇ ਪਿਮਪਲਜ ਨੂੰ ਦੂਰ ਕਰ ਸਕਦਾ ਹੈ। ਗਾਜਰ ਜਾਂ ਖੀਰੇ ਨੂੰ ਇਸ ਵਿਚ ਮਿਲਾ ਕੇ ਜੂਸ ਬਣਾ ਕੇ ਪੀਣ ਨਾਲ ਚਮੜੀ ਦੀ ਸਿਹਤ ਵਿਚ ਕਾਫੀ ਸੁਧਾਰ ਹੁੰਦਾ ਹੈ।
ਇਹ ਵਿਟਾਮਿਨ-ਸੀ ਨਾਲ ਭਰਪੂਰ ਹੁੰਦਾ ਹੈ ਅਤੇ ਚੁਕੰਦਰ ਇੱਕ ਚੰਗਾ ਡੀਟੌਕਸ ਏਜੰਟ ਵੀ ਹੈ। ਇਸ ਲਈ ਚੁਕੰਦਰ ਦਾ ਰਸ ਚਮੜੀ ਲਈ ਫਾਇਦੇਮੰਦ ਮੰਨਿਆ ਗਿਆ ਹੈ।ਹੈਲਥਲਾਈਨ ਦੇ ਅਨੁਸਾਰ, ਚੁਕੰਦਰ ਵਿਟਾਮਿਨ ਸੀ ਸਮੇਤ ਪੌਸ਼ਟਿਕ ਤੱਤਾਂ ਦਾ ਇੱਕ ਘੱਟ-ਕੈਲੋਰੀ ਸਰੋਤ ਹੈ, ਜੋ ਅਕਸਰ ਚਮੜੀ ਦੀ ਦੇਖਭਾਲ 'ਚ ਵਰਤਿਆ ਜਾਂਦਾ ਹੈ।
ਚੁਕੰਦ 'ਚ ਬਹੁਤ ਸਾਰੇ ਜ਼ਰੂਰੀ ਵਿਟਾਮਿਨ, ਖਣਿਜ ਆਦਿ ਹੁੰਦੇ ਹਨ, ਜੋ ਕਿ ਬਹੁਤ ਸਾਰੇ ਸੁੰਦਰਤਾ ਗੁਣਾਂ ਲਈ ਵਰਤੇ ਜਾਂਦੇ ਹਨ। ਚੁਕੰਦਰ ਦੇਖਣ 'ਚ ਚਮਕਦਾਰ ਹੁੰਦਾ ਹੈ, ਪਰ ਇਸਦਾ ਤਿੱਖਾ ਸਵਾਦ, ਹਰ ਕਿਸੇ ਨੂੰ ਪਸੰਦ ਨਹੀਂ ਹੁੰਦਾ। ਜੇਕਰ ਤੁਸੀਂ ਇਸ ਸੁਪਰਫੂਡ ਨੂੰ ਆਪਣੀ ਡਾਈਟ 'ਚ ਸ਼ਾਮਲ ਕਰਦੇ ਹੋ ਤਾਂ ਇਸ ਨਾਲ ਤੁਹਾਨੂੰ ਕਈ ਫਾਇਦੇ ਹੋਣਗੇ।
ਚੁਕੰਦ ‘ਚ ਬਹੁਤ ਸਾਰੇ ਜ਼ਰੂਰੀ ਵਿਟਾਮਿਨ, ਖਣਿਜ ਆਦਿ ਹੁੰਦੇ ਹਨ, ਜੋ ਕਿ ਬਹੁਤ ਸਾਰੇ ਸੁੰਦਰਤਾ ਗੁਣਾਂ ਲਈ ਵਰਤੇ ਜਾਂਦੇ ਹਨ। ਚੁਕੰਦਰ ਦੇਖਣ ‘ਚ ਚਮਕਦਾਰ ਹੁੰਦਾ ਹੈ, ਪਰ ਇਸਦਾ ਤਿੱਖਾ ਸਵਾਦ, ਹਰ ਕਿਸੇ ਨੂੰ ਪਸੰਦ ਨਹੀਂ ਹੁੰਦਾ। ਜੇਕਰ ਤੁਸੀਂ ਇਸ ਸੁਪਰਫੂਡ ਨੂੰ ਆਪਣੀ ਡਾਈਟ ‘ਚ ਸ਼ਾਮਲ ਕਰਦੇ ਹੋ ਤਾਂ ਇਸ ਨਾਲ ਤੁਹਾਨੂੰ ਕਈ ਫਾਇਦੇ ਹੋਣਗੇ।
ਇਹ ਵਿਟਾਮਿਨ-ਸੀ ਨਾਲ ਭਰਪੂਰ ਹੁੰਦਾ ਹੈ ਅਤੇ ਚੁਕੰਦਰ ਇੱਕ ਚੰਗਾ ਡੀਟੌਕਸ ਏਜੰਟ ਵੀ ਹੈ। ਇਸ ਲਈ ਚੁਕੰਦਰ ਦਾ ਰਸ ਚਮੜੀ ਲਈ ਫਾਇਦੇਮੰਦ ਮੰਨਿਆ ਗਿਆ ਹੈ।ਹੈਲਥਲਾਈਨ ਦੇ ਅਨੁਸਾਰ, ਚੁਕੰਦਰ ਵਿਟਾਮਿਨ ਸੀ ਸਮੇਤ ਪੌਸ਼ਟਿਕ ਤੱਤਾਂ ਦਾ ਇੱਕ ਘੱਟ-ਕੈਲੋਰੀ ਸਰੋਤ ਹੈ, ਜੋ ਅਕਸਰ ਚਮੜੀ ਦੀ ਦੇਖਭਾਲ ‘ਚ ਵਰਤਿਆ ਜਾਂਦਾ ਹੈ।
ਚੁਕੰਦਰ ਦਾ ਜੂਸ ਆਇਲੀ ਸਕਿਨ ਲਈ ਫਾਇਦੇਮੰਦ ਹੁੰਦਾ ਹੈ ਅਤੇ ਪਿਮਪਲਜ ਨੂੰ ਦੂਰ ਕਰ ਸਕਦਾ ਹੈ। ਗਾਜਰ ਜਾਂ ਖੀਰੇ ਨੂੰ ਇਸ ਵਿਚ ਮਿਲਾ ਕੇ ਜੂਸ ਬਣਾ ਕੇ ਪੀਣ ਨਾਲ ਚਮੜੀ ਦੀ ਸਿਹਤ ਵਿਚ ਕਾਫੀ ਸੁਧਾਰ ਹੁੰਦਾ ਹੈ।
ਇੱਕ ਗਲਾਸ ਤਾਜ਼ੇ ਚੁਕੰਦਰ ਦਾ ਜੂਸ ਪੀਣ ਨਾਲ ਤੁਹਾਡੀ ਚਮੜੀ ਚਮਕਦਾਰ ਹੋ ਜਾਵੇਗੀ। ਇਹ ਜੂਸ ਖੂਨ ਨੂੰ ਸਾਫ਼ ਕਰਦਾ ਹੈ ਅਤੇ ਜ਼ਹਿਰੀਲੇ ਤੱਤਾਂ ਨੂੰ ਦੂਰ ਕਰਦਾ ਹੈ, ਜਿਸ ਨਾਲ ਚਮੜੀ ‘ਤੇ ਚਮਕ ਆਉਂਦੀ ਹੈ। ਚਿਹਰੇ ਤੋਂ ਡੈੱਡ ਸਕਿਨ ਨੂੰ ਸਾਫ ਕਰਨ ਅਤੇ ਸਕਿਨ ਨੂੰ ਨਰਮ ਬਣਾਉਣ ਲਈ ਨਿਯਮਿਤ ਤੌਰ ‘ਤੇ ਇਸ ਜੂਸ ਦੀ ਵਰਤੋਂ ਕਰੋ।
ਚੁਕੰਦਰ ਚਮੜੀ ਨੂੰ ਹਾਈਡ੍ਰੇਟ ਕਰਨ ਦਾ ਸਭ ਤੋਂ ਵਧੀਆ ਤਰੀਕਾ ਹੈ। ਚੁਕੰਦਰ ਦੇ ਰਸ ਨੂੰ ਸ਼ਹਿਦ ਅਤੇ ਦੁੱਧ ‘ਚ ਮਿਲਾ ਕੇ ਸਕਿਨ ‘ਤੇ ਲਗਾਓ। ਹੁਣ ਇਸ ਨੂੰ ਸੁੱਕਣ ਦਿਓ ਅਤੇ ਕੋਸੇ ਪਾਣੀ ਨਾਲ ਧੋ ਲਓ। ਇਸ ਨਾਲ ਤੁਹਾਡੀ ਚਮੜੀ ਲੰਬੇ ਸਮੇਂ ਤੱਕ ਹਾਈਡਰੇਟ ਰਹੇਗੀ।
ਇਸ ਜੂਸ ‘ਚ ਵਿਟਾਮਿਨ ਸੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਇਸ ਲਈ ਮੰਨਿਆ ਜਾਂਦਾ ਹੈ ਕਿ ਇਸ ਨੂੰ ਪੀਣ ਨਾਲ ਝੁਰੜੀਆਂ ਵਰਗੇ ਲੱਛਣਾਂ ਤੋਂ ਵੀ ਬਚਿਆ ਜਾ ਸਕਦਾ ਹੈ।

 

Tags: health tipslatest newspro punjab tvpunjabi newsskin care tips
Share241Tweet151Share60

Related Posts

ਫ਼ਰਿੱਜ ਤੇ ਕੰਧ ਵਿਚਕਾਰ ਹੋਣੀ ਚਾਹੀਦੀ ਹੈ ਕਿੰਨੀ ਦੂਰੀ, ਗਰਮੀਆਂ ‘ਚ ਭੁੱਲ ਕੇ ਵੀ ਨਾ ਕਰੋ ਇਹ ਗਲਤੀ

ਜੂਨ 2, 2025

ਪੰਜਾਬ ‘ਚ ਕੋਰੋਨਾ ਨੂੰ ਲੈ ਸਿਹਤ ਮੰਤਰੀ ਨੇ ਜਾਰੀ ਕੀਤੀ ਇਹ ਹਦਾਇਤ

ਜੂਨ 2, 2025

72th Miss World 2025: ਕੌਣ ਹੈ 72ਵੀਂ ‘Miss World 2025’, ਕਿੰਝ ਪੂਰਾ ਕੀਤਾ ਆਪਣਾ ਸੁਪਨਾ

ਜੂਨ 1, 2025

Health News: ਸਰਵਾਈਕਲ ਵਰਗੀ ਗੰਭੀਰ ਬਿਮਾਰੀ ਵੀ ਹੋ ਜਾਏਗੀ ਠੀਕ, ਅਪਣਾਓ ਇਹ ਕਸਰਤਾਂ

ਮਈ 29, 2025

ਭਾਰਤ ਨੂੰ ਫਿਰ ਡਰਾ ਰਿਹਾ ਕੋਰੋਨਾ, ਰੋਜ਼ ਆ ਰਹੇ ਇੰਨੇ ਨਵੇਂ ਮਾਮਲੇ

ਮਈ 29, 2025

ਇਹ ਕਮਾਲ ਦਾ ਨੁਸਖ਼ਾ ਘਟਾਏਗਾ ਤੇਜ਼ੀ ਨਾਲ ਵਜਨ, ਅੱਜ ਹੀ ਅਪਣਾਓ

ਮਈ 29, 2025
Load More

Recent News

IPL 2025: IPL 2025 Final ਨੂੰ ਲੈ ਕੇ ਆਈ ਵੱਡੀ ਅਪਡੇਟ

ਜੂਨ 3, 2025

ਇਹ ਹੈ ਦੁਨੀਆ ਦੀ ਸਭ ਤੋਂ ਮਹਿੰਗੀ ਸ਼ਰਾਬ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 3, 2025

ਅਧਾਰ ਪੈਨ ਕਾਰਡ ਤੋਂ ਬਾਅਦ ਹੁਣ ਘਰ ਦੀ ਵੀ ਬਣੇਗੀ ਡਿਜਿਟਲ ID, ਰਜਿਸਟਰਡ ਕਰਨਾ ਜਰੂਰੀ

ਜੂਨ 3, 2025

SC ਗਰੀਬ ਪਰਿਵਾਰਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ, ਹੋਵੇਗਾ ਵੱਡਾ ਫਾਇਦਾ

ਜੂਨ 3, 2025

ਪੰਜਾਬ ਪੁਲਿਸ ਨੇ ਕਾਬੂ ਕੀਤਾ ਪੰਜਾਬ ‘ਚ ਲੁਕਿਆ ਬੈਠਾ ਜਾਸੂਸ, ਸਾਂਝੀ ਕਰਦਾ ਸੀ ਅਜਿਹੀ ਨਿੱਜੀ ਜਾਣਕਾਰੀ

ਜੂਨ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.