ਵੀਰਵਾਰ, ਸਤੰਬਰ 3, 2026 05:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Tarn Taran RPG Attack Case: ਕੈਨੇਡਾ ‘ਚ ਬੈਠਾ ਲੰਡਾ ਦੇ ਸਾਥੀ ਪ੍ਰੋਡਕਸ਼ਨ ਵਾਰੰਟ ‘ਤੇ, ਮੁਲਜ਼ਮਾਂ ਦੀ ਸੀਸੀਟੀਵੀ ਵੀ ਆਈ ਸਾਹਮਣੇ

ਪੁਲਿਸ ਨੇ ਇਸ ਮਾਮਲੇ 'ਚ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਚੋਂ ਦੋ ਤਰਨਤਾਰਨ ਦੇ ਰਹਿਣ ਵਾਲੇ ਹਨ, ਜਿਨ੍ਹਾਂ ਨੇ ਮੁਲਜ਼ਮਾਂ ਨੂੰ ਆਰਪੀਜੀ ਫਾਇਰ ਕਰਨ ਲਈ ਮੋਟਰਸਾਈਕਲ ਮੁਹੱਈਆ ਕਰਵਾਇਆ ਸੀ।

by ਮਨਵੀਰ ਰੰਧਾਵਾ
ਦਸੰਬਰ 13, 2022
in ਪੰਜਾਬ
0

RPG attack in Tarn Taran: ਪੰਜਾਬ ਦੇ ਤਰਨਤਾਰਨ ‘ਚ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦੇ ਮਾਮਲੇ ‘ਚ ਕੈਨੇਡਾ ‘ਚ ਬੈਠੇ ਅੱਤਵਾਦੀ ਲਖਬੀਰ ਲੰਡਾ ਦੇ ਕਰੀਬੀ ਸਾਥੀਆਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਉਣ ਲਈ ਪੁਲਿਸ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ‘ਚ ਢਾਬੇ ਦਾ ਵੀਡੀਓ ਵੀ ਵਾਇਰਲ ਹੋਇਆ, ਜਿਸ ‘ਚ ਹਮਲਾਵਰ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਪੁਲਿਸ ਨੇ 2 ਆਰਪੀਜੀ ਨੂੰ ਲੱਭਣ ਲਈ ਵੀ ਕੋਸ਼ਿਸ਼ਾਂ ਤੇਜ਼ ਕਰ ਦਿੱਤਿਆਂ ਹਨ।

ਹਾਸਲ ਜਾਣਕਾਰੀ ਮੁਤਾਬਕ ਤਰਨਤਾਰਨ ਬੰਬ ਧਮਾਕੇ ਦੀ ਪਲਾਨਿੰਗ ਗੋਇੰਦਵਾਲ ਜੇਲ੍ਹ ਵਿੱਚ ਬੈਠੇ ਗੈਂਗਸਟਰਾਂ ਵੱਲੋਂ ਤਿਆਰ ਕੀਤੀ ਗਈ ਸੀ। ਜਿਸ ਵਿੱਚ ਸਾਰੇ ਕੈਨੇਡਾ ਵਿੱਚ ਬੈਠੇ ਗੈਂਗਸਟਰ ਲਖਬੀਰ ਲੰਡਾ ਲਈ ਕੰਮ ਕਰਨ ਵਾਲੇ ਗੁੰਡੇ ਹਨ। ਬੀਤੇ ਦਿਨੀਂ ਤਰਨਤਾਰਨ ਦੇ ਇੱਕ ਕੱਪੜਾ ਵਪਾਰੀ ਦਾ ਕਤਲ ਕਰਨ ਵਾਲੇ ਲੰਡਾ ਦੇ ਗੁੰਡੇ ਅਜਮੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਪਰ ਹੁਣ ਇਸ ਮਾਮਲੇ ਵਿੱਚ ਉਸਦਾ ਨਾਮ ਵੀ ਸਾਹਮਣੇ ਆਇਆ ਹੈ। ਇਸ ਤੋਂ ਇਲਾਵਾ ਤਰਨਤਾਰਨ ਪੁਲਿਸ ਨੇ ਮਨਪ੍ਰੀਤ ਮੰਨਾ ਅਤੇ ਨਛੱਤਰ ਸਿੰਘ ਸਮੇਤ 5 ਹੋਰਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਹੈ।

4 ਦੋਸ਼ੀਆਂ ਦੀ ਗ੍ਰਿਫਤਾਰੀ ਦੀ ਜਾਣਕਾਰੀ

ਪੁਲਿਸ ਨੇ ਇਸ ਮਾਮਲੇ ‘ਚ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਚੋਂ ਦੋ ਤਰਨਤਾਰਨ ਦੇ ਰਹਿਣ ਵਾਲੇ ਹਨ, ਜਿਨ੍ਹਾਂ ਨੇ ਮੁਲਜ਼ਮਾਂ ਨੂੰ ਆਰਪੀਜੀ ਫਾਇਰ ਕਰਨ ਲਈ ਮੋਟਰਸਾਈਕਲ ਮੁਹੱਈਆ ਕਰਵਾਇਆ ਸੀ। ਅਤੇ ਦੋ ਹੋਰ ਵਿਅਕਤੀਆਂ ਨੂੰ ਵੀ ਤਰਨਤਾਰਨ ਵਿੱਚ ਮਦਦ ਕਰਨ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ। ਪਰ ਪੁਲਿਸ ਅਜੇ ਤੱਕ ਉਨ੍ਹਾਂ ਬਾਰੇ ਹੋਰ ਜਾਣਕਾਰੀ ਸਾਂਝੀ ਨਹੀਂ ਕਰ ਰਹੀ ਹੈ।

ਪੁਲਿਸ ਵੀਡੀਓ ਦੇ ਆਧਾਰ ‘ਤੇ ਸ਼ਨਾਖਤ ਕਰਨ ‘ਚ ਲੱਗੀ

ਸਾਰੇ ਮੁਲਜ਼ਮ ਥਾਣਾ ਸਰਹਾਲੀ ਨੇੜੇ ਹਾਈਵੇਅ ’ਤੇ ਕਾਫੀ ਸਮੇਂ ਤੋਂ ਇਕੱਠੇ ਹੋਏ ਸੀ। ਪੁਲਿਸ ਇਸ ਵੀਡੀਓ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਨੇੜਲੀਆਂ ਸੜਕਾਂ ‘ਤੇ ਲੱਗੇ ਸੀਸੀਟੀਵੀ ਵੀ ਸਕੈਨ ਕੀਤੇ ਜਾ ਰਹੇ ਹਨ ਤਾਂ ਜੋ ਮੁਲਜ਼ਮਾਂ ਦੇ ਰੂਟ ਦਾ ਪਤਾ ਲੱਗ ਸਕੇ।

ਇਹ ਵੀ ਪੜ੍ਹੋ: ਹਰਪਾਲ ਚੀਮਾ ਨੇ ਚੰਡੀਗੜ੍ਹ ਦੇ SSP ਦੇ ਤਬਾਦਲੇ ‘ਤੇ ਦਿੱਤਾ ਵੱਡਾ ਬਿਆਨ, ਕਿਹਾ ਇਹ ਪੰਜਾਬ ਦੇ ਹੱਕਾਂ ਦਾ ਘਾਣ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: CCTVLakhbir Landapro punjab tvproduction warrantpunjabi newsRPG AttackTarn Taran RPG Attack Case
Share217Tweet136Share54

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.