ਸ਼ਨੀਵਾਰ, ਜੁਲਾਈ 18, 2026 06:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Ranveer Singh ਨੇ ਭੀੜ ‘ਚ ਫਸੇ ਬੱਚੇ ਦੀ ਜਾਨ ਬਚਾਈ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹੇ Video ਨੂੰ ਵੇਖ ਲੋਕਾਂ ਨੇ ਕੀਤੇ ਕੁਮੈਂਟ

ਸੋਸ਼ਲ ਮੀਡੀਆ 'ਤੇ ਰਣਵੀਰ ਸਿੰਘ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਆਪਣੇ ਪ੍ਰਮੋਸ਼ਨਲ ਈਵੈਂਟ 'ਚ ਫੈਨਸ ਦਾ ਮਨੋਬਲ ਵਧਾਉਣ ਤੋਂ ਬਾਅਦ ਜਦੋਂ ਰਣਵੀਰ ਬਾਹਰ ਆ ਰਹੇ ਸੀ ਤਾਂ ਉਨ੍ਹਾਂ ਨੇ ਇੱਕ ਬੱਚੇ ਨੂੰ ਰੋਂਦੇ ਹੋਏ ਦੇਖਿਆ।

by Bharat Thapa
ਦਸੰਬਰ 13, 2022
in ਬਾਲੀਵੁੱਡ, ਮਨੋਰੰਜਨ
0

Ranveer Singh Viral Video: ਬਾਲੀਵੁੱਡ ਐਕਟਰ ਰਣਵੀਰ ਸਿੰਘ ਦੀ ਆਉਣ ਵਾਲੀ ਫਿਲਮ ‘ਸਰਕਸ’ (Cirkus Movie) 23 ਦਸੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਇਨ੍ਹੀਂ ਦਿਨੀਂ ਐਕਟਰ ਆਪਣੀ ਫਿਲਮ ਦੀ ਪ੍ਰਮੋਸ਼ਨ ‘ਚ ਰੁੱਝੇ ਹੋਏ ਹਨ। ਹਾਲ ਹੀ ‘ਚ ਆਪਣੀ ਫਿਲਮ ਦੇ ਪ੍ਰਮੋਸ਼ਨ ਲਈ ਰਣਵੀਰ ਨੇ ਮੁੰਬਈ ‘ਚ ਮਲਾਡ ਮਸਤੀ ਪ੍ਰੋਗਰਾਮ ‘ਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਦੇਖਣ ਲਈ ਫੈਨਸ ਦੀ ਭਾਰੀ ਭੀੜ ਮੌਜੂਦ ਸੀ। ਇਸ ਦੌਰਾਨ ਰਣਵੀਰ ਨੇ ਕੁਝ ਅਜਿਹਾ ਕੀਤਾ ਜਿਸ ਤੋਂ ਬਾਅਦ ਹਰ ਪਾਸੇ ਉਨ੍ਹਾਂ ਦੀ ਤਾਰੀਫ ਹੋ ਰਹੀ ਹੈ।

ਦਰਅਸਲ ਸੋਸ਼ਲ ਮੀਡੀਆ ‘ਤੇ ਰਣਵੀਰ ਸਿੰਘ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਆਪਣੇ ਪ੍ਰਮੋਸ਼ਨਲ ਈਵੈਂਟ ‘ਚ ਫੈਨਸ ਦਾ ਮਨੋਬਲ ਵਧਾਉਣ ਤੋਂ ਬਾਅਦ ਜਦੋਂ ਰਣਵੀਰ ਬਾਹਰ ਆ ਰਹੇ ਸੀ ਤਾਂ ਉਨ੍ਹਾਂ ਨੇ ਇੱਕ ਬੱਚੇ ਨੂੰ ਰੋਂਦੇ ਹੋਏ ਦੇਖਿਆ। ਉਹ ਭੀੜ ਵਿੱਚ ਫਸਿਆ ਹੋਇਆ ਤੇ ਬਹੁਤ ਡਰਿਆ ਹੋਇਆ ਸੀ।

ਅਜਿਹੇ ‘ਚ ਬਗੈਰ ਦੇਰੀ ਕੀਤੇ ਰਣਵੀਰ ਨੇ ਤੁਰੰਤ ਉਸ ਬੱਚੇ ਨੂੰ ਆਪਣੀ ਗੋਦ ‘ਚ ਲਿਆ ਤੇ ਉਸ ਨੂੰ ਜੱਫੀ ਪਾ ਕੇ ਚੁੱਪ ਕਪਵਾਇਆ। ਇਸ ਤੋਂ ਬਾਅਦ ਉਸ ਨੂੰ ਆਪਣੇ ਨਾਲ ਲੈ ਕੇ ਭੀੜ ਚੋਂ ਨਿਕਲੇ। ਮਾਸੂਮ ਬੱਚੇ ਲਈ ਰਣਵੀਰ ਦੇ ਇਸ ਅੰਦਾਜ਼ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ ਅਤੇ ਸਟਾਰ ਦੀ ਤਾਰੀਫ ਕਰ ਰਹੇ ਹਨ।

 

View this post on Instagram

 

A post shared by Ranveersingh (@ranveersinghsfanclub)


ਰਣਵੀਰ ਦੇ ਫੈਨ ਕਲੱਬ ਨੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੀਡੀਓ ਸ਼ੇਅਰ ਕੀਤੀ ਹੈ। ਰਣਵੀਰ ਦੇ ਫੈਨਸ ਇਸ ਵੀਡੀਓ ਨੂੰ ਦੇਖ ਕੇ ਕਾਫੀ ਖੁਸ਼ ਹਨ। ਵੀਡੀਓ ਪੋਸਟ ਕਰਕੇ ਫੈਨਸ ਰਣਵੀਰ ਦੀ ਤਾਰੀਫ ਕਰਦੇ ਹੋਏ ਉਸਨੂੰ ਸੁਪਰਸਟਾਰ ਕਹਿ ਰਹੇ ਹਨ। ਇਸ ਤੋਂ ਇਲਾਵਾ ਕਈਆਂ ਨੇ ਕਿਹਾ ਕਿ ਉਹ ਬਾਲੀਵੁੱਡ ਦੇ ਅਸਲੀ ਹੀਰੋ ਹਨ। ਇੱਕ ਯੂਜ਼ਰ ਨੇ ਰਣਵੀਰ ਦੀ ਤਾਰੀਫ ਵਿੱਚ ਲਿਖਿਆ- ਰਣਵੀਰ ਸਿੰਘ ਤੁਸੀਂ ਇੱਕ ਸੁਪਰਸਟਾਰ ਹੋ। ਲਵ ਯੂ ਹੀਰੋ। ਰਣਵੀਰ ਦੇ ਇਸ ਅੰਦਾਜ਼ ‘ਤੇ ਲੋਕ ਆਪਣਾ ਦਿਲ ਹਾਰ ਬੈਠੇ ਹਨ।

ਦੱਸ ਦੇਈਏ ਕਿ ਇਸ ਫਿਲਮ ਸਰਕਸ ਦਾ ਡਾਇਰੈਕਸ਼ਨ ਰੋਹਿਤ ਸ਼ੈੱਟੀ ਨੇ ਕੀਤਾ ਹੈ। ਕ੍ਰਿਸਮਸ ਦੇ ਮੌਕੇ ‘ਤੇ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਇਸ ਫਿਲਮ ‘ਚ ਰਣਵੀਰ ਦੇ ਨਾਲ ਜੈਕਲੀਨ, ਪੂਜਾ ਹੇਗੜੇ ਅਤੇ ਵਰੁਣ ਸ਼ਰਮਾ ਵੀ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਇਨ੍ਹਾਂ ਤੋਂ ਇਲਾਵਾ ਫਿਲਮ ‘ਚ ਰਾਜਪਾਲ ਯਾਦਵ ਅਤੇ ਜੌਨੀ ਲੀਵਰ ਦੀ ਕਾਮੇਡੀ ਵੀ ਦੇਖਣ ਨੂੰ ਮਿਲੇਗੀ। ਸਭ ਤੋਂ ਮਜ਼ੇਦਾਰ ਗੱਲ ਇਹ ਹੈ ਕਿ ਫਿਲਮ ‘ਚ ਦੀਪਿਕਾ ਪਾਦੂਕੋਣ ਅਤੇ ਅਜੇ ਦੇਵਗਨ ਨੇ ਕੈਮਿਓ ਰੋਲ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest newspro punjab tvpunjabi newsRanveer Singhviral video
Share222Tweet139Share56

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

”ਆਪਣੇ ਨਾਮ ਅੱਗੇ ਤੋਂ ਡਾਕਟਰ ਹਟਾ ਲਓ” ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ

ਜੁਲਾਈ 17, 2026

ਭੁੱਖ ਹੜਤਾਲ ‘ਤੇ ਡਟੇ ਸੋਨਮ ਵਾਂਗਚੁਕ ਨੇ ਦਿੱਤਾ ਵੱਡਾ ਬਿਆਨ ; ਡਾਕਟਰਾਂ ਨੇ ਅੰਗ ਫੇਲ੍ਹ ਹੋਣ ‘ਤੇ ਚਿੰਤਾ ਪ੍ਰਗਟਾਈ

ਜੁਲਾਈ 17, 2026

ਬੈਂਗਲੁਰੂ ਤੋਂ ਅਹਿਮਦਾਬਾਦ ਜਾ ਰਹੀ ਇੰਡੀਗੋ ਦੀ ਉਡਾਣ ‘ਚ ਮਿਲੀ ਧਮਕੀ, ਲੋਕਾਂ ‘ਚ ਹਫੜਾ-ਦਫੜੀ

ਜੁਲਾਈ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.