ਮੰਗਲਵਾਰ, ਅਗਸਤ 4, 2026 11:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਗਵੰਤ ਮਾਨ ਨੇ ਗਵਰਨਰ ਨੂੰ ਲਿੱਖੀ ਚਿੱਠੀ, ਪੰਜਾਬ ਕਾਡਰ ਦੇ ਆਈਪੀਐਸ ਅਧਿਕਾਰੀ ਨੂੰ ਫਾਰਗ ਕਰਨ ‘ਤੇ ਜਤਾਈ ਨਾਰਾਜ਼ਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਦੇ ਐਸਐਸਪੀ ਦੇ ਅਹੁਦੇ ਤੋਂ ਪੰਜਾਬ ਕਾਡਰ ਦੇ ਆਈਪੀਐਸ ਅਧਿਕਾਰੀ ਨੂੰ ਫਾਰਗ ਕਰ ਦੇਣ ’ਤੇ ਰੋਸ ਜ਼ਾਹਰ ਕੀਤਾ ਹੈ।

by ਮਨਵੀਰ ਰੰਧਾਵਾ
ਦਸੰਬਰ 13, 2022
in ਪੰਜਾਬ
0

Mann Letter to Governor: ਚੰਡੀਗੜ੍ਹ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੂੰ ਉਨ੍ਹਾਂ ਦਾ ਕਾਰਜਕਾਲ ਖ਼ਤਮ ਹੋਣ ਤੋਂ ਨੌਂ ਮਹੀਨੇ ਪਹਿਲਾਂ ਚੰਡੀਗੜ੍ਹ ਤੋਂ ਰਿਲੀਵ ਕਰਕੇ ਉਨ੍ਹਾਂ ਦੇ ਪੇਰੈਂਟ ਕੇਡਰ ਪੰਜਾਬ ਵਿੱਚ ਭੇਜ ਦਿੱਤਾ। ਇਸ ਮਾਮਲੇ ਨੂੰ ਲੈ ਕੇ ਜਿੱਥੇ ਇੱਕ ਪਾਸੇ ਸੂਬੇ ਦੀ ਸਿਆਸਤ ਗਰਮਾ ਗਈ ਹੈ। ਉਥੇ ਹੀ ਪੰਜਾਬ ਦੇ ਸੀਐਮ ਮਾਨ ਨੇ ਇਸ ‘ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਹੈ। ਇਸ ਮਸਲੇ ‘ਤੇ ਮਾਨ ਨੇ ਗਵਰਨਰ ਨੂੰ ਇੱਕ ਚਿੱਠੀ ਵੀ ਲਿਖੀ ਹੈ।

ਰਾਜਪਾਲ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਜਾਣੂੰ ਕਰਵਾਇਆ ਕਿ ਕੇਂਦਰੀ ਸ਼ਾਸਿਤ ਪ੍ਰਦੇਸ਼, ਚੰਡੀਗੜ੍ਹ ਦੇ ਐਸ.ਐਸ.ਪੀ. ਦੇ ਅਹੁਦੇ ਉਤੇ ਰਵਾਇਤੀ ਤੌਰ ਉਤੇ ਪੰਜਾਬ ਕਾਡਰ ਦਾ ਆਈ.ਪੀ.ਐਸ. ਅਧਿਕਾਰੀ ਹੀ ਤਾਇਨਾਤ ਹੁੰਦਾ ਹੈ। ਇਸੇ ਤਰ੍ਹਾਂ ਯੂ.ਟੀ. ਦਾ ਡਿਪਟੀ ਕਮਿਸ਼ਨਰ ਹਰਿਆਣਾ ਕਾਡਰ ਦਾ ਆਈ.ਏ.ਐਸ. ਅਧਿਕਾਰੀ ਨਿਯੁਕਤ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਹੈਰਾਨੀ ਹੋਈ ਹੈ ਕਿ ਪੰਜਾਬ ਕਾਡਰ ਦੇ ਸਾਲ 2009 ਦੇ ਆਈ.ਪੀ.ਐਸ. ਅਧਿਕਾਰੀ ਕੁਲਦੀਪ ਸਿੰਘ ਚਾਹਲ ਨੂੰ ਸਮੇਂ ਤੋਂ ਪਹਿਲਾਂ ਹੀ ਪੰਜਾਬ ਵਾਪਸ ਭੇਜ ਦਿੱਤਾ ਗਿਆ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਲਈ ਇਹ ਹੋਰ ਵੀ ਦੁੱਖ ਦੀ ਗੱਲ ਹੈ ਕਿ ਚੰਡੀਗੜ੍ਹ ਦੇ ਐਸ.ਐਸ.ਪੀ. ਦੇ ਅਹੁਦੇ ਉਤੇ ਹਰਿਆਣਾ ਕਾਡਰ ਦਾ ਆਈ.ਪੀ.ਐਸ. ਅਧਿਕਾਰੀ ਨਿਯੁਕਤ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਦਮ ਪੂਰੀ ਤਰ੍ਹਾਂ ਗੈਰ-ਵਾਜਬ ਹੈ ਕਿਉਂ ਜੋ ਇਸ ਨਾਲ ਯੂ.ਟੀ. ਦੇ ਮਾਮਲਿਆਂ ਨੂੰ ਚਲਾਉਣ ਵਿਚ ਸੂਬਿਆਂ ਦਰਮਿਆਨ ਸੰਤੁਲਨ ਵਿਗੜ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕਿਸੇ ਕਾਰਨ ਐਸ.ਐਸ.ਪੀ. ਕੁਲਦੀਪ ਸਿੰਘ ਚਾਹਲ ਨੂੰ ਵਾਪਸ ਭੇਜਣਾ ਹੀ ਸੀ ਤਾਂ ਪਹਿਲਾਂ ਪੰਜਾਬ ਤੋਂ ਆਈ.ਪੀ.ਐਸ. ਅਧਿਕਾਰੀਆਂ ਦਾ ਪੈਨਲ ਮੰਗ ਲੈਣਾ ਚਾਹੀਦਾ ਸੀ।

ਇਸ ਮਾਮਲੇ ਵਿਚ ਰਾਜਪਾਲ ਦੇ ਦਖ਼ਲ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ਐਸ.ਐਸ.ਪੀ. ਚੰਡੀਗੜ੍ਹ ਦੇ ਅਹੁਦੇ ਲਈ ਪੰਜਾਬ ਕਾਡਰ ਦੇ ਤਿੰਨ ਆਈ.ਪੀ.ਐਸ. ਅਧਿਕਾਰੀਆਂ ਦਾ ਪੈਨਲ ਭੇਜੇਗੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਕਾਡਰ ਦਾ ਆਈ.ਪੀ.ਐਸ. ਅਧਿਕਾਰੀ ਛੇਤੀ ਹੀ ਐਸ.ਐਸ.ਪੀ. ਚੰਡੀਗੜ੍ਹ ਦੇ ਅਹੁਦੇ ਉਤੇ ਨਿਯੁਕਤ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannChandigarh SSPpro punjab tvPunjab Govenmentpunjab news
Share230Tweet144Share57

Related Posts

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਅੱਜ 17 ਰਾਜਾਂ ਵਿੱਚ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ‘ਚ ਮੌਸਮ ਲਈ ਕੀ ਅਪਡੇਟ ?

ਅਗਸਤ 4, 2026

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਤਿੰਨ ਮੁੱਖ ਜਨਤਕ ਹਿੱਤ ਮੁੱਦਿਆਂ ‘ਤੇ ਹੋਵੇਗੀ ਚਰਚਾ; ਇੱਕ ਸੋਧ ਬਿੱਲ ਵੀ ਕੀਤੇ ਜਾਵੇਗਾ ਪੇਸ਼

ਅਗਸਤ 4, 2026

ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਅੱਜ ਤੋਂ, ਚਾਰ ਮ੍ਰਿਤਕ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਨਾਲ ਹੋਇਆ ਸ਼ੁਰੂ

ਅਗਸਤ 3, 2026

ਭਾਖੜਾ-ਬਿਆਸ ਬਿਜਲੀ ਬਕਾਏ ‘ਤੇ ਸੁਪਰੀਮ ਕੋਰਟ ਨੇ ਪੰਜਾਬ ਨੂੰ ਦਿੱਤੀ ਸਖ਼ਤ ਚੇਤਾਵਨੀ

ਅਗਸਤ 3, 2026

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026
Load More

Recent News

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਡੀਜ਼ਲ ਟੈਂਕਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਮਗਰੋਂ ਵਾਪਰਿਆ ਵੱਡਾ ਹਾਦਸਾ, ਜਿੰਦਾ ਸੜੇ 3 ਲੋਕ

ਅਗਸਤ 4, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.