ਐਤਵਾਰ, ਮਈ 10, 2026 11:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

34 ਸਾਲਾ ਸੁਖਦੀਪ ਸਿੰਘ ਦੀ ਮੈਲਬੌਰਨ ‘ਚ ਸੜਕ ਹਾਦਸੇ ‘ਚ ਮੌਤ, ਇਲਾਕੇ ‘ਚ ਸੋਗ ਦੀ ਲਹਿਰ

ਸੁਖਦੀਪ ਦੇ ਮਾਤਾ ਪਿਤਾ ਨੇ ਦੱਸਿਆ ਕਿ ਕਰੀਬ 14 ਸਾਲ ਪਹਿਲਾਂ ਸੁਖਦੀਪ ਕਰਜ਼ਾ ਲੈ ਕੇ ਸਟੱਡੀ ਵੀਜਾ 'ਤੇ ਆਸਟ੍ਰੇਲੀਆ ਗਿਆ ਸੀ ਅਤੇ ਉਸ ਨੇ 14 ਸਾਲਾ ਬਾਅਦ ਫਰਵਰੀ 'ਚ ਆਉਣਾ ਸੀ।

by ਮਨਵੀਰ ਰੰਧਾਵਾ
ਦਸੰਬਰ 13, 2022
in ਪੰਜਾਬ
0

ਮੋਗਾ: ਵਿਧਾਨਸਭਾ ਜ਼ਿਲ੍ਹਾ ਮੋਗਾ ਦੇ ਧਰਮਕੋਟ ਦੇ ਪਿੰਡ ਤਾਤਾਰਿਏ ਦੇ 34 ਸਾਲਾ ਸੁਖਦੀਪ ਸਿੰਘ ਦੀ ਆਸਟ੍ਰੇਲੀਆ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਸ ਕਾਰਨ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਸੁਖਦੀਪ ਦੇ ਮਾਤਾ ਪਿਤਾ ਨੇ ਦੱਸਿਆ ਕਿ ਕਰੀਬ 14 ਸਾਲ ਪਹਿਲਾਂ ਸੁਖਦੀਪ ਕਰਜ਼ਾ ਲੈ ਕੇ ਸਟੱਡੀ ਵੀਜਾ ‘ਤੇ ਆਸਟ੍ਰੇਲੀਆ ਗਿਆ ਸੀ ਅਤੇ ਉਸ ਨੇ 14 ਸਾਲਾ ਬਾਅਦ ਫਰਵਰੀ ‘ਚ ਆਉਣਾ ਸੀ।

ਸੁਖਦੀਪ ਦੇ ਪਿਤਾ ਨੇ ਦੱਸਿਆ ਕਿ ਹਾਲ ਹੀ ‘ਚ ਉਨ੍ਹਾਂ ਨੇ ਆਪਣਾ ਨਵਾਂ ਘਰ ਬਣਾਇਆ ਸੀ। ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਸੁਖਦੀਪ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਪੜ੍ਹਾਈ ਪੂਰੀ ਕਰਕੇ ਹੁਣੇ ਉੱਥੇ ਪੀਆਰ ਹੋਇਆ ਸੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸੁਖਦੀਪ ਅਜੇ ਤੱਕ ਇਸ ਲਈ ਵਾਪਸ ਨਹੀਂ ਆਇਆ ਸੀ ਕਿਉਂਕਿ ਉਹ ਇੱਥੇ ਚੰਗਾ ਕਾਰੋਬਾਰ ਕਰਨਾ ਚਾਹੁੰਦਾ ਸੀ ਅਤੇ ਆਪਣਾ ਕਰਜ਼ਾ ਚੁਕਾਉਣਾ ਚਾਹੁੰਦਾ ਸੀ, ਉਸ ਨੇ ਕਰਜ਼ਾ ਵੀ ਚੁਕਾ ਦਿੱਤਾ।

ਹੁਣ ਫਰਵਰੀ ਸੁਖਪਾਲ ਨੇ ਭਾਰਤ ਵਾਪਸ ਆਉਣਾ ਸੀ। ਕੁਝ ਦਿਨ ਪਹਿਲਾਂ ਉਸ ਨਾਲ ਇਹ ਹਾਦਸਾ ਵਾਪਰਿਆ। ਉਸ ਦੇ ਦੋਸਤ ਨੇ ਨਵੀਂ ਕਾਰ ਖਰੀਦੀ ਸੀ ਅਤੇ ਉਸ ਨੇ ਕਾਰ ‘ਤੇ ਸਵਾਰ ਹੋ ਕੇ ਉਹ ਆਪਣੇ ਦੋ ਬੱਚਿਆਂ ਇੱਕ ਬੇਟਾ-ਧੀ, ਪਤਨੀ ਅਤੇ ਦੋਸਤ ਨਾਲ ਘੁੰਮਣ ਗਿਆ ਸੀ ਕਿ ਅਚਾਨਕ ਕਾਰ ਪਲਟ ਗਈ ਅਤੇ ਇਸ ਹਾਦਸੇ ‘ਚ ਉਸ ਦੀ ਮੌਤ ਹੋ ਗਈ। ਉਸ ਦੇ ਮਾਪਿਆਂ ਨੇ ਕਿਹਾ ਕਿ ਸਾਡਾ ਇਕਲੌਤਾ ਪੁੱਤਰ ਸੀ ਜੋ ਸਾਡੇ ਤੋਂ ਨਾਰਾਜ਼ ਹੋ ਕੇ ਉਸ ਰੱਬ ਦੇ ਚਰਨਾਂ ‘ਚ ਚਲਾ ਗਿਆ।

ਹੁਣ ਅਸੀਂ ਸਰਕਾਰ ਤੋਂ ਅਪੀਲ ਕਰਦੇ ਹਾਂ ਕਿ ਵਿਦੇਸ਼ਾਂ ਤੋਂ ਅਜਿਹੀਆਂ ਕਈ ਖ਼ਬਰਾਂ ਆ ਰਹੀਆਂ ਹਨ, ਜੇਕਰ ਸਰਕਾਰ ਬੱਚਿਆਂ ਲਈ ਅਜਿਹਾ ਕੁਝ ਕਰੇ ਤਾਂ ਬੱਚੇ ਵਿਦੇਸ਼ਾਂ ਨਾ ਹੀ ਜਾਣ।

ਇਹ ਵੀ ਪੜ੍ਹੋ: ਸਰਹਦੀ ਸੂਬੇ ਗੁਜਰਾਤ ਤੋਂ ਬਾਅਦ ਹੁਣ ਪੰਜਾਬ ਦੇ ਵਿਕਾਸ ਲਈ ਵੀ ਭਾਜਪਾ ਵਚਨਬਧ: ਵਿਜੇ ਰੁਪਾਣੀ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Australia study visamogapro punjab tvpunjab newsroad accident in AustraliaSukhdeep Singh
Share221Tweet138Share55

Related Posts

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 9, 2026

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਮਈ 9, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਮਈ 9, 2026

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਨੂੰ ਬਚਾਇਆ ਗਿਆ

ਮਈ 8, 2026

ਪੰਜਾਬ ਵਿੱਚ ਦਿਨ-ਦਿਹਾੜੇ ਔਰਤ ਤੋਂ ਚੇਨ ਖੋਹਣ ਦੀ ਘਟਨਾ ਸੀਸੀਟੀਵੀ ਵਿੱਚ ਕੈਦ

ਮਈ 8, 2026
Load More

Recent News

Weather Update: ਇਨ੍ਹਾਂ ਰਾਜਾਂ ਵਿੱਚ ਤੂਫਾਨ ਅਤੇ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਮਈ 9, 2026

ਸਟੇਜ ‘ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਬੰਗਾਲ ਦੇ ਲੋਕਾਂ ਨੂੰ ਅਨੋਖੇ ਤਰੀਕੇ ਨਾਲ ਕੀਤਾ ਸਲਾਮ

ਮਈ 9, 2026

ਭਾਰਤ ਸਰਕਾਰ ਨੇ ਦੋ ਵੱਡੀਆਂ ਉੱਚ-ਪੱਧਰੀ ਫੌਜੀ ਨਿਯੁਕਤੀਆਂ ਦਾ ਕੀਤਾ ਐਲਾਨ

ਮਈ 9, 2026

ਭਾਜਪਾ ਨੇਤਾ ਸੁਵੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਪਹਿਲੇ ਭਾਜਪਾ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਮਈ 9, 2026

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.