ਸ਼ਨੀਵਾਰ, ਫਰਵਰੀ 14, 2026 04:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਵਿਸ਼ੇਸ਼

ਸਿੱਖ ਕੌਮ ਦੇ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਾਰ ਸਾਹਿਬਜ਼ਾਦਿਆਂ ਵਿੱਚੋਂ ਸਭ ਤੋਂ ਛੋਟੇ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਦਾ ਅੱਜ ਜਨਮ ਦਿਹਾੜਾ ਹੈ। ਬਾਬਾ ਫ਼ਤਿਹ ਸਿੰਘ ਜੀ ਨੇ ਛੋਟੀ ਉਮਰੇ ਹੀ ਵੱਡੀਆਂ ਪ੍ਰਾਪਤੀਆਂ ਕਰਕੇ ਸਿੱਖ ਇਤਿਹਾਸ ਕਾਇਮ ਕੀਤਾ।

by Gurjeet Kaur
ਦਸੰਬਰ 14, 2022
in ਧਰਮ
0

Chote sahibzade : ਸਿੱਖ ਕੌਮ ਦੇ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਾਰ ਸਾਹਿਬਜ਼ਾਦਿਆਂ ਵਿੱਚੋਂ ਸਭ ਤੋਂ ਛੋਟੇ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਦਾ ਅੱਜ ਜਨਮ ਦਿਹਾੜਾ ਹੈ। ਬਾਬਾ ਫ਼ਤਿਹ ਸਿੰਘ ਜੀ ਨੇ ਛੋਟੀ ਉਮਰੇ ਹੀ ਵੱਡੀਆਂ ਪ੍ਰਾਪਤੀਆਂ ਕਰਕੇ ਸਿੱਖ ਇਤਿਹਾਸ ਕਾਇਮ ਕੀਤਾ। ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਦਾ ਜਨਮ ਮਾਤਾ ਜੀਤੋ ਜੀ ਦੀ ਪਾਵਨ ਕੁੱਖੋ 1698 ਈ: ਨੂੰ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਘਰ ਸ੍ਰੀ ਆਨੰਦਪੁਰ ਸਾਹਿਬ ਹੋਇਆ। ਕਲਗੀਧਰ ਪਿਤਾ ਮਹਾਰਾਜ ਦੇ ਚੌਹਾਂ ਸਾਹਿਬਜ਼ਾਦਿਆਂ ਚੋਂ ਬਾਬਾ ਫ਼ਤਿਹ ਸਿੰਘ ਜੀ ਸਭ ਤੋਂ ਛੋਟੇ ਸਨ। ਬਾਬਾ ਫ਼ਤਿਹ ਸਿੰਘ ਜੀ ਦੇ ਜਨਮ ਤੇ ਸੰਗਤ ਚ ਬੜੀਆਂ ਖੁਸ਼ੀਆਂ ਮਨਾਈਆਂ ਗੁਰੂ ਨਾਨਕ ਸਾਹਿਬ ਦੇ ਚਰਨ ‘ਚ ਸ਼ੁਕਰਾਨੇ ਦੀ ਅਰਦਾਸ ਹੋਈ।

ਬਾਬਾ ਫਤਿਹ ਸਿੰਘ ਜੀ ਦੇ ਜੀਵਨ ਨਾਲ ਇਕ ਬੜੀ ਪਿਆਰੀ ਘਟਨਾ ਜੁੜੀ ਹੈ ਕੇ ਇੱਕ ਦਿਨ ਤਿੰਨੇ ਵੱਡੇ ਸਾਹਿਬਜ਼ਾਦੇ ਗੱਤਕਾ ਖੇਡ ਰਹੇ ਸੀ ਦੇਖ ਕੇ ਬਾਬਾ ਫਤਿਹ ਸਿੰਘ ਵੀ ਆ ਗਏ ਬਾਬਾ ਜੁਝਾਰ ਸਿੰਘ ਜੀ ਨੇ ਕਿਹਾ ਫਤੇ ਤੁਸੀਂ ਛੋਟੇ ਹੋ ਜਦੋਂ ਵੱਡੇ ਹੋਵੋਗੇ ਫਿਰ ਖੇਡਿਉ ਬਾਬਾ ਫ਼ਤਿਹ ਸਿੰਘ ਚੁਪ ਕਰਕੇ ਕਮਰੇ ‘ਚ ਚਲੇ ਗਏ ਦਸਤਾਰ ਦੇ ਉੱਪਰ ਹੋਰ ਦਸਤਾਰ ਉਪਰ ਹੋਰ ਦਸਤਾਰ ਸਜਾ ਕੇ ਉੱਚਾ ਦੁਮਾਲਾ ਸਜਾ ਲਿਆ ਫਿਰ ਵੱਡੇ ਵੀਰਾਂ ਕੋਲ ਕੇ ਕਿਹਾ ਆ ਦੇਖੋ ਮੈਂ ਵੀ ਵੱਡਾ ਹੋ ਗਿਆਂ ਹੁਣ ਖਡਾਉ ਮੈਨੂੰ ਵੀ ਦਸਮੇਸ਼ ਪਿਤਾ ਜੀ ਜੋ ਸਾਰੇ ਕੌਤਕ ਨੂੰ ਦੇਖ ਰਹੇ ਸੀ ਛੋਟੇ ਲਾਲ ਦੇ ਇਸ ਅਨੋਖੇ ਤੇ ਸਿਆਣਪ ਭਰੇ ਕੌਤਕ ਨੂੰ ਦੇਖ ਕੇ ਬੜੇ ਪ੍ਰਸੰਨ ਹੋਏ ਪੁੱਤਰ ਨੂੰ ਗੋਦ ਚ ਬਿਠਾਇਆ ਲਾਡ ਕੀਤਾ ਫਿਰ ਭਰੇ ਦਰਬਾਰ ਦੇ ਵਿੱਚ ਕਿਹਾ ਫਤਿਹ ਸਿੰਘ ਦੀ ਤਾਬਿਆ ਇਸ ਨੀਲੇ ਬਾਣੇ ਵਾਲੇ ਨਿਹੰਗ ਸਿੰਘ ਕਰਦਾ ਹਾਂ ਇਹ ਅਕਾਲੀ ਜਥਾ ਹੋਵੇਗਾ ਜੋ ਕਿਸੇ ਅੱਗੇ ਰੁਕੇ ਝੁਕੇਗਾ ਨਹੀਂ ਸੰਗਤ ਵਿੱਚੋਂ ਪੰਜ ਸਿੰਘ ਭਾਈ ਉਦੈ ਸਿੰਘ ਜੀ ,ਭਾਈ ਟਹਿਲ ਸਿੰਘ ਜੀ, ਭਾਈ ਸੁਲੱਖਣ ਸਿੰਘ ਜੀ, ਭਾਈ ਈਸ਼ਰ ਸਿੰਘ ਜੀ ਅਤੇ ਭਾਈ ਦੇਵਾ ਸਿੰਘ ਜੀ ਪੰਜਾਂ ਸਿੰਘਾਂ ਨੂੰ ਨੀਲੇ ਨਵੇਂ ਬਾਣਿਆਂ ਵਿੱਚ ਸਜਾ ਕੇ ਬਾਬਾ ਫ਼ਤਿਹ ਸਿੰਘ ਜੀ ਦਾ ਅਕਾਲੀ ਜਥਾ ਤਿਆਰ ਕੀਤਾ ਗਿਆ। ਬਾਬਾ ਫ਼ਤਹਿ ਸਿੰਘ ਜੀ ਛੋਟੇ ਹੋਣ ਕਰਕੇ ਸਭ ਤੋਂ ਲਾਡਲੇ ਸਨ ਇਸ ਕਰਕੇ ਬਾਬਾ ਫ਼ਤਹਿ ਸਿੰਘ ਜੀ ਦੇ ਜੱਥੇ ਯਾਨੀ ਕਿ ਨਿਹੰਗ ਸਿੰਘਾਂ ਨੂੰ ਲਾਡਲੀਆਂ ਫ਼ੌਜਾਂ ਕਹਿੰਦੇ ਹਨ। ਛੋਟੀ ਉਮਰ ਵਿੱਚ ਹੀ ਬਾਬਾ ਫ਼ਤਿਹ ਸਿੰਘ ਜੀ ਨੇ ਦਸਤਾਰ ਸਜਾਉਣ ਦੀ ਕਲਾ ਸਿੱਖ ਕੇ ਨਿਹੰਗ ਸਿੰਘਾਂ ਨੂੰ ਇਕ ਨਵੀਂ ਪੁਸ਼ਾਕ ਦੇ ਕੇ ਸਿੰਘਾਂ ਨੂੰ ਦੁਨੀਆਂ ਵਿੱਚ ਇਕ ਨਵੀਂ ਦਿੱਖ ਦਿੱਤੀ।

ਪਾਪੀ ਵਜ਼ੀਰ ਖਾਂ ਨੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਜੀ ਨੂੰ ਜਿੱਥੇ ਨੀਂਹਾਂ ਵਿੱਚ ਚਿਣ ਕੇ ਸ਼ਹੀਦ ਕੀਤਾ ਸਮੇਂ ਨਾਲ ਖ਼ਾਲਸੇ ਨੇ ਉਸ ਪਾਪੀ ਨੂੰ ਸੋਧਿਆ ਤੇ ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਦਿੱਤੀ ਖੋਤਿਆ ਨਾਲ ਹੱਲ ਵਾਹੇ ਉੱਥੇ ਹੀ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੇ ਨਾਂ ‘ਤੇ ਅਸਥਾਨ ਬਣਿਆ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੈ ਜਿੱਥੇ ਅੱਜ ਵੀ ਫਤਹਿ ਦਾ ਨਿਸ਼ਾਨ ਝੂਲਦਾ ਹੈ ਤੇ ਜਿੰਦਗੀ ਨੂੰ ਸੱਚ ਦਾ ਰਾਹ ਮਿਲਦਾ ਹੈ। ਆਪ ਸਭ ਨੂੰ ਧੰਨ ਧੰਨ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਲੱਖ ਲੱਖ ਮੁਬਾਰਕਾਂ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: baba fateh singh jichote sahibzadepro punjab tvਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ
Share373Tweet233Share93

Related Posts

ਗੁਰਦੁਆਰਾ ਸਾਹਿਬ ਵਿਨੀਪੈੱਗ ਸਾਊਥ ਸਿੱਖ ਸੈਂਟਰ ਦੇ ਪ੍ਰਬੰਧਕ 10 ਦਿਨਾਂ ’ਚ ਆਪਣਾ ਪੱਖ ਸ੍ਰੀ ਅਕਾਲ ਤਖ਼ਤ ਸਾਹਿਬ ਭੇਜਣ : ਗਿਆਨੀ ਕੁਲਦੀਪ ਸਿੰਘ ਗੜਗੱਜ

ਫਰਵਰੀ 10, 2026

ਮਹਾਰਾਸ਼ਟਰ ਸਰਕਾਰ ਵਲੋਂ ਮੁੰਬਈ ਵਿਖੇ ਤੀਸਰੇ ਪੜਾਅ ਦੇ ਸ਼ਹੀਦੀ ਸ਼ਤਾਬਦੀ ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਫਰਵਰੀ 9, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਕੁਰਲੀ ਕਰਨ ਵਾਲਾ ਨੌਜਵਾਨ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ

ਜਨਵਰੀ 25, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026
Load More

Recent News

ਦਿੱਲੀ-ਹਰਿਆਣਾ ਸਮੇਤ 4 ਰਾਜਾਂ ‘ਚ ਵਿਛਾਇਆ ਜਾਵੇਗਾ 389 ਕਿਲੋਮੀਟਰ ਦਾ ਨਵਾਂ ਰੇਲ ਨੈੱਟਵਰਕ, ਕੇਂਦਰ ਸਰਕਾਰ ਤੋਂ ਮਿਲੀ ਮਨਜੂਰੀ

ਫਰਵਰੀ 14, 2026

ਕੀ ਹੁਣ ਹਰ 1,000 ਰੁਪਏ ਦੇ ਟ੍ਰਾਂਸਫਰ ‘ਤੇ ਕਟਣਗੇ ਪੈਸੇ? RBI ਅਤੇ NPCI ਦੇ ਅਸਲ ਨਿਯਮਾਂ ‘ਚ ਕੀਤੇ ਬਦਲਾਅ

ਫਰਵਰੀ 14, 2026

ਅਮਰੀਕਾ ‘ਚ ਲਾਪਤਾ ਹੋਇਆ ਭਾਰਤੀ ਮੂਲ ਦਾ ਵਿਦਿਆਰਥੀ

ਫਰਵਰੀ 14, 2026

ਪਹਿਲੀ ਵਾਰ,ਹਾਈਵੇਅ ‘ਤੇ ਉਤਰਿਆ ਪ੍ਰਧਾਨ ਮੰਤਰੀ ਮੋਦੀ ਦਾ ਜਹਾਜ਼, ਅਸਾਮ ਵਿੱਚ ਐਮਰਜੈਂਸੀ ਪੱਟੀ ਦਾ ਕੀਤਾ ਉਦਘਾਟਨ

ਫਰਵਰੀ 14, 2026

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ

ਫਰਵਰੀ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.