ਸ਼ੁੱਕਰਵਾਰ, ਜੂਨ 26, 2026 10:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੁੜੀ ਨੇ ਲਾੜੇ ਦਾ ਹੱਥ ਫੜਨ ਤੋਂ ਕਿਉਂ ਕੀਤਾ ਇਨਕਾਰ, ਲਾੜੇ ਨੇ ਪ੍ਰੋ ਪੰਜਾਬ ਟੀਵੀ ‘ਤੇ ਦੱਸੀ ਹੱਡਬੀਤੀ: (ਵੀਡੀਓ )

ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੁੰਦੀ ਹੈ ਜਿਸ 'ਚ ਦੇਖਿਆ ਜਾ ਸਕਦਾ ਹੈ ਕਿ ਮੁੰਡਾ ਕੁੜੀ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹੁੰਦੇ ਉਨ੍ਹਾਂ ਦੇ ਵਿਆਹ ਨੂੰ ਇੱਕ ਪੂਰਾ ਦਿਨ ਵੀ ਨਹੀਂ ਹੁੰਦਾ ਕਿ ਉਨ੍ਹਾਂ ਦਾ ਰਿਸ਼ਤਾ ਟੁੱਟ ਜਾਂਦਾ ਹੈ।

by Gurjeet Kaur
ਦਸੰਬਰ 14, 2022
in ਦੇਸ਼
0

ਬੀਤੇ ਦਿਨੀਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੁੰਦੀ ਹੈ ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਮੁੰਡਾ ਕੁੜੀ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹੁੰਦੇ ਉਨ੍ਹਾਂ ਦੇ ਵਿਆਹ ਨੂੰ ਇੱਕ ਪੂਰਾ ਦਿਨ ਵੀ ਨਹੀਂ ਹੁੰਦਾ ਕਿ ਉਨ੍ਹਾਂ ਦਾ ਰਿਸ਼ਤਾ ਟੁੱਟ ਜਾਂਦਾ ਹੈ।ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਵਿਆਹ ਦੀਆਂ ਸਾਰੀਆਂ ਰਸਮਾਂ ਪੂਰੀਆਂ ਹੋਣ ਤੋਂ ਬਾਅਦ ਜਦੋਂ ਡੋਲੀ ਦਾ ਸਮਾਂ ਆਉਂਦਾ ਹੈ ਤਾਂ ਮੁੰਡੇ ਵਲੋਂ ਕੁੜੀ ਭਾਵ ਆਪਣੀ ਪਤਨੀ ਦਾ ਹੱਥ ਫੜਿਆ ਜਾਂਦਾ ਪਰ ਲੜਕੀ ਅਜਿਹਾ ਕਰਨ ਤੋਂ ਮਨ੍ਹਾ ਕਰ ਦਿੰਦੀ ਹੈ।

ਉਥੇ ਮੌਜੂਦ ਲੜਕੀ ਦੀ ਮਾਂ ਤੇ ਭਰਾ ਨੇ ਲੜਕੀ ਨੂੰ ਸਮਝਾਉਣ ਦੀ ਬੜੀ ਕੋਸ਼ਿਸ਼ ਕੀਤੀ ਪਰ ਲੜਕੀ ਆਪਣੀ ਜ਼ਿੱਦ ‘ਤੇ ਅੜੀ ਰਹੀ।ਦੱਸ ਦੇਈਏ ਕਿ ਉਥੇ ਮੌਜੂਦ ਲੜਕੀ ਦੇ ਹਰ ਰਿਸ਼ਤੇਦਾਰ ਨੇ ਉਸਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਕਿ ਉਹ ਆਪਣੇ ਹਮਸਫ਼ਰ ਦਾ ਹੱਥ ਫੜੇ ਉਨ੍ਹਾਂ ਨੇ ਆਪਣੇ ਜੋ ਵੀ ਰੀਤੀ ਰਿਵਾਜ ਕਰਨੇ ਹਨ ਉਨ੍ਹਾਂ ਨੂੰ ਕਰਨ ਦਿੱਤੇ ਜਾਣ ਪਰ ਲੜਕੀ ਦਾ ਅੱਗੋਂ ਜਵਾਬ ਸੀ ਕਿ ‘ ਹੱਥ ਫੜਨ ਨਾਲ ਜਿਆਦੀ ਗੱਲ ਹੈ ਕਰਨ ਰੀਤੀ ਰਿਵਾਜ਼ ਮੈਂ ਮਨ੍ਹਾ ਕੀਤਾ’ ਇੰਝ ਬੋਲਦੀ ਲੜਕੀ ਵੀਡੀਓ ‘ਚ ਸੁਣਿਆ ਜਾ ਸਕਦਾ ਹੈ।

 

ਜਿਸ ਦਾ ਸਪੱਸ਼ਟੀਕਰਨ ਅੱਜ ਲਾੜੇ ਜੱਗਪ੍ਰੀਤ ਸਿੰਘ ਨੇ ਪ੍ਰੋ ਪੰਜਾਬੀ ਟੀਵੀ ਨਾਲ ਗੱਲਬਾਤ ਕਰਦਿਆਂ ਕੀਤਾ।ਲੜਕੇ ਦਾ ਕਹਿਣਾ ਹੈ ਕਿ ਇਸ ਦਾ ਗੱਲ ਦੀ ਅਜੇ ਤੱਕ ਪੂਰੀ ਤਰ੍ਹਾਂ ਕੋਈ ਵਜ੍ਹਾ ਪਤਾ ਨਹੀਂ ਲੱਗੀ ਕਿ ਲੜਕੀ ਨੇ ਹੱਥ ਫੜਨ ਤੋਂ ਨਾਂਹ ਕਿਉਂ ਕੀਤੀ।ਲੜਕੇ ਦਾ ਕਹਿਣਾ ਹੈ ਕਿ ਹੋ ਸਕਦਾ ਹੈ ਕਿ ਲੜਕੀ ਦੇ ਪਰਿਵਾਰ ਵਾਲਿਆਂ ਵਲੋਂ ਉਸ ਲੜਕੀ ਦਾ ਵਿਆਹ ਜਬਰਦਸਤੀ ਕੀਤਾ ਗਿਆ ਲੜਕੀ ਖੁਸ਼ ਨਾਲ ਹੋਵੇ।ਲੜਕੇ ਜਗਪ੍ਰੀਤ ਦਾ ਕਹਿਣਾ ਹੈ ਕਿ ਉਸ ਲੜਕੀ ਵਲੋਂ ਉਥੇ ਉਸਦੀ ਮਾਂ ਨਾਲ ਬਦਸਲੂਕੀ ਕੀਤੀ ਗਈ ਉਨ੍ਹਾਂ ‘ਤੇ ਹੱਥ ਚੁੱਕਿਆ ਗਿਆ।

ਪੀੜਤ ਜਗਪ੍ਰੀਤ ਨੇ ਕਿਹਾ ਕਿ ਇਸ ਲਈ ਅਸੀਂ ਰਿਸ਼ਤਾ ਉਥੇ ਹੀ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ।ਲੜਕੇ ਜਗਪ੍ਰੀਤ ਦਾ ਕਹਿਣਾ ਹੈ ਕਿ ਲੜਕੀ ਵਾਲਿਆਂ ਵਲੋਂ ਸਾਡੇ ਕੋਲੋਂ ਬਰਾਤ ‘ਤੇ ਹੋਏ ਖ਼ਰਚੇ ਲਈ 3 ਲੱਖ ਰੁਪਏ ਦੀ ਮੰਗ ਕੀਤੀ ਗਈ ਪਰ ਅਸੀਂ ਕਿਹਾ ਕਿ ਸਾਡੀ ਕੋਈ ਗਲਤੀ ਨਹੀਂ ਤੁਹਾਡੀ ਲੜਕੀ ਦੀ ਗਲਤੀ ਹੈ ਪਰ ਫਿਰ ਵੀ ਅਸੀਂ ਲੜਕੀ ਵਾਲਿਆਂ ਨੂੰ 1 ਲੱਖ ਰੁਪਏ ਦਿੱਤਾ ਤੇ ਰਿਸ਼ਤਾ ਤੋੜ ਦਿੱਤਾ ਅਸੀਂ ਲੜਕੀ ਨੂੰ ਨਾਲ ਲੈ ਕੇ ਨਹੀਂ ਆਏ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: BridehusbandmarriageNewlyMarriedCouplepro punjab tvpunjabi newsPunjabiFamilyViralVideo
Share282Tweet177Share71

Related Posts

ਵਿਆਹ ਦੇ ਕਾਰਡਾਂ ‘ਤੇ ਲਿਖੀ ਜਾਵੇਗੀ ”ਲਾੜੇ ਲਾੜੀ” ਦੀ ਜਨਮ ਮਿਤੀ: ਸਰਕਾਰ ਦਾ ਇੱਕ ਵੱਡਾ ਕਦਮ

ਜੂਨ 25, 2026

ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਚ ਹੋਈ ਗੋਲੀਬਾਰੀ ਘਟਨਾ ‘ਚ ਕਾਰਵਾਈ; ਦਿੱਲੀ ਪੁਲਿਸ ਨੇ ਐਨਕਾਊਂਟਰ ਮਗਰੋਂ ਲਾਰੈਂਸ ਗੈਂਗ ਦੇ ਦੋ ਸ਼ੂਟਰ ਗ੍ਰਿਫ਼ਤਾਰ

ਜੂਨ 25, 2026

ਮਹਿਰੌਲੀ ‘ਚ ਢਾਹੁਣ ਦੀ ਮੁਹਿੰਮ ਦੌਰਾਨ ਢਹਿ ਢੇਰੀ ਹੋਈ 300 ਵਰਗ ਗਜ਼ ਦੀ ਇਮਾਰਤ; ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੂਨ 25, 2026

ਤਕਨੀਕੀ ਖਰਾਬੀ ਕਾਰਨ ਰਸਤੇ ਤੋਂ ਭਟਕਿਆ ਜਹਾਜ਼, ਪਹੁੰਚਿਆ ਪਾਕਿਸਤਾਨੀ ਖੇਤਰ ਵਿੱਚ

ਜੂਨ 24, 2026

ਕੋਲਕਾਤਾ ਦੇ ਤਾਰਤਲਾ ‘ਚ ਢਹਿ ਢੇਰੀ ਹੋਇਆ ਗੋਦਾਮ; 60 ਮਜ਼ਦੂਰ ਫਸੇ ਮਲਬੇ ਹੇਠ

ਜੂਨ 24, 2026

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਜੂਨ 24, 2026
Load More

Recent News

ਵਿਆਹ ਦੇ ਕਾਰਡਾਂ ‘ਤੇ ਲਿਖੀ ਜਾਵੇਗੀ ”ਲਾੜੇ ਲਾੜੀ” ਦੀ ਜਨਮ ਮਿਤੀ: ਸਰਕਾਰ ਦਾ ਇੱਕ ਵੱਡਾ ਕਦਮ

ਜੂਨ 25, 2026

ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਚ ਹੋਈ ਗੋਲੀਬਾਰੀ ਘਟਨਾ ‘ਚ ਕਾਰਵਾਈ; ਦਿੱਲੀ ਪੁਲਿਸ ਨੇ ਐਨਕਾਊਂਟਰ ਮਗਰੋਂ ਲਾਰੈਂਸ ਗੈਂਗ ਦੇ ਦੋ ਸ਼ੂਟਰ ਗ੍ਰਿਫ਼ਤਾਰ

ਜੂਨ 25, 2026

ਮਹਿਰੌਲੀ ‘ਚ ਢਾਹੁਣ ਦੀ ਮੁਹਿੰਮ ਦੌਰਾਨ ਢਹਿ ਢੇਰੀ ਹੋਈ 300 ਵਰਗ ਗਜ਼ ਦੀ ਇਮਾਰਤ; ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੂਨ 25, 2026

Weather update: ਚਾਰ ਦਿਨਾਂ ਲਈ ਤੇਜ਼ ਤੂਫ਼ਾਨ ਤੇ ਮੀਂਹ ਦੀ ਚੇਤਾਵਨੀ; ਅੱਜ 17 ਰਾਜਾਂ ਲਈ ਆਰੇਂਜ ਤੇ ਯੈਲੋ ਅਲਰਟ ਜਾਰੀ

ਜੂਨ 25, 2026

ਵੈਨੇਜ਼ੁਏਲਾ ‘ਚ ਭੂਚਾਲ ਦੇ ਤੇਜ਼ ਝਟਕੇ; 7.1 ਤੇ 7.5 ਤੀਬਰਤਾ ਦੇ ਭੂਚਾਲਾਂ ਨੇ ਮਚਾਈ ਭਾਰੀ ਤਬਾਹੀ

ਜੂਨ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.