ਐਤਵਾਰ, ਨਵੰਬਰ 16, 2025 04:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਹਰ ਰੋਜ਼ 2 ਹਜ਼ਾਰ ਪ੍ਰਵਾਸੀ ਪਾਰ ਕਰ ਰਿਹਾ ਮੈਕਸੀਕੋ ਸਰਹੱਦ, ਆਲੇ-ਦੁਆਲੇ ਦੇ ਦੇਸ਼ਾਂ ਤੋਂ ਵਧਿਆ ਗੈਰ-ਕਾਨੂੰਨੀ ਪ੍ਰਵਾਸ

ਇਨ੍ਹਾਂ ਦੀ ਗਿਣਤੀ ਇੱਕ ਹਜ਼ਾਰ ਤੋਂ ਵੱਧ ਹੈ। ਇਹ ਲੋਕ ਅਮਰੀਕਾ-ਮੈਕਸੀਕੋ ਸਰਹੱਦ 'ਤੇ ਰੀਓ ਬ੍ਰਾਵੋ ਨਦੀ ਨੂੰ ਪਾਰ ਕਰਕੇ ਸੋਮਵਾਰ ਤੜਕੇ ਅਮਰੀਕੀ ਸਰਹੱਦ 'ਚ ਦਾਖਲ ਹੋਏ।

by Bharat Thapa
ਦਸੰਬਰ 14, 2022
in ਵਿਦੇਸ਼
0

Migrants at Mexico Border: ਆਏ ਦਿਨ ਲੋਕ ਰੋਜ਼ਗਾਰ ਅਤੇ ਚੰਗੇ ਭਵਿੱਖ ਦੀ ਭਾਲ ‘ਚ ਇੱਕ ਦੇਸ਼ ਤੋਂ ਦੂਜੇ ਦੇਸ਼ ਪਲਾਇਨ ਕਰਦੇ ਹਨ। ਜੇਕਰ ਗੱਲ ਭਾਰਤ ਦੀ ਕਰੀਏ ਤਾਂ ਇੱਥੋਂ ਵੀ ਆਏ ਸਾਲ ਲੱਖਾਂ ਲੋਕ ਚੰਗੇ ਭਵਿੱਖ ਲਈ ਕੈਨੇਡਾ-ਅਮਰੀਕਾ ਵਰਗੇ ਦੇਸ਼ਾਂ ‘ਚ ਜਾਂਦੇ ਹਨ। ਇਸ ਦੇ ਨਾਲ ਹੀ ਤਾਜ਼ਾ ਜਾਣਕਾਰੀ ਮੁਤਾਬਕ ਮੈਕਸੀਕੋ ਸਰਹੱਦ ਤੋਂ ਸੈਂਕੜੇ ਪ੍ਰਵਾਸੀਆਂ ਦਾ ਇੱਕ ਸਮੂਹ ਅਮਰੀਕਾ ਦੇ ਟੈਕਸਾਸ ਸੂਬੇ ਦੇ ਅਲ-ਪਾਸੋ ਸ਼ਹਿਰ ਪਹੁੰਚਿਆ। ਇਹ ਲੋਕ ਨਿਕਾਰਾਗੁਆ ਤੋਂ ਆਏ ਹਨ। ਇਨ੍ਹਾਂ ਦੀ ਗਿਣਤੀ ਇੱਕ ਹਜ਼ਾਰ ਤੋਂ ਵੱਧ ਹੈ। ਇਹ ਲੋਕ ਅਮਰੀਕਾ-ਮੈਕਸੀਕੋ ਸਰਹੱਦ ‘ਤੇ ਰੀਓ ਬ੍ਰਾਵੋ ਨਦੀ ਨੂੰ ਪਾਰ ਕਰਕੇ ਸੋਮਵਾਰ ਤੜਕੇ ਅਮਰੀਕੀ ਸਰਹੱਦ ‘ਚ ਦਾਖਲ ਹੋਏ।

ਇੱਕ ਅਧਿਕਾਰੀ ਨੇ ਦੱਸਿਆ ਕਿ ਪਿਛਲੇ ਇੱਕ ਹਫਤੇ ‘ਚ ਹਰ ਰੋਜ਼ ਕਰੀਬ 2 ਹਜ਼ਾਰ ਪ੍ਰਵਾਸੀ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਅਕਤੂਬਰ ਮਹੀਨੇ ‘ਚ 50,000 ਪ੍ਰਵਾਸੀ ਗੈਰ-ਕਾਨੂੰਨੀ ਢੰਗ ਨਾਲ ਅਮਰੀਕੀ ਸਰਹੱਦ ‘ਤੇ ਆਏ ਸੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ 2600 ਤੋਂ ਵੱਧ ਲੋਕ ਐਲ ਪਾਸੋ ਵਿੱਚ ਸਰਹੱਦ ਪਾਰ ਕਰਨ ਵਿੱਚ ਕਾਮਯਾਬ ਹੋਏ ਸੀ।

ਗੈਰ-ਕਾਨੂੰਨੀ ਤਰੀਕੇ ਨਾਲ ਪਾਰ ਕਰਦੇ ਨਦੀ-

ਲੋਕ ਗੈਰ-ਕਾਨੂੰਨੀ ਸੰਗਠਨਾਂ ਦੀ ਮਦਦ ਨਾਲ ਰੀਓ ਬ੍ਰਾਵੋ ਨਦੀ ‘ਤੇ ਪਹੁੰਚ ਗਏ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਐਲ ਪਾਸੋ ਪਹੁੰਚੇ। ਮੀਡੀਆ ਰਿਪੋਰਟਾਂ ਮੁਤਾਬਕ, ਪ੍ਰਵਾਸੀ ਮੈਕਸੀਕੋ ਦੇ ਸਿਉਦਾਦ ਜੁਆਰੇਜ਼ ਤੋਂ ਅਮਰੀਕਾ ਵਿੱਚ ਸਰਹੱਦ ਪਾਰ ਕਰਨ ਲਈ ਰੀਓ ਬ੍ਰਾਵੋ ਨਦੀ ਵਿੱਚ ਉਤਰੇ, ਉਨ੍ਹਾਂ ਦੀਆਂ ਬਾਹਾਂ ਵਿੱਚ ਬੈਗ ਅਤੇ ਉਨ੍ਹਾਂ ਦੀ ਪਿੱਠ ‘ਤੇ ਬੱਚੇ ਸੀ।

ਦਰਅਸਲ, ਕੋਰੋਨਾ ਦੌਰਾਨ ਪਾਬੰਦੀਆਂ ਕਾਰਨ 2020 ਅਤੇ 2021 ਵਿੱਚ ਪ੍ਰਵਾਸੀਆਂ ਦੀ ਆਮਦ ਘੱਟ ਗਈ ਸੀ। ਪਾਬੰਦੀ ਹਟਣ ਤੋਂ ਬਾਅਦ ਅਮਰੀਕਾ ਦੇ ਆਸਪਾਸ ਦੇ ਦੇਸ਼ਾਂ ਤੋਂ ਪਰਵਾਸੀ ਮੁੜ ਆਉਣੇ ਸ਼ੁਰੂ ਹੋ ਗਏ ਤੇ ਇਹ ਗਿਣਤੀ ਵਧਦੀ ਜਾ ਰਹੀ ਹੈ। ਉਹ ਸਾਰੇ ਬਿਹਤਰ ਭਵਿੱਖ ਦੀ ਭਾਲ ਵਿੱਚ ਅਮਰੀਕਾ ਆ ਰਹੇ ਹਨ।

ਨਿਕਾਰਾਗੁਆ ਦੇ ਪ੍ਰਵਾਸੀਆਂ ਦਾ ਇੱਕ ਸਮੂਹ ਵੀ ਹੈ ਜੋ ਪਿਛਲੇ ਹਫ਼ਤੇ ਮੈਕਸੀਕੋ ਵਿੱਚ ਅਧਿਕਾਰੀਆਂ ਵਲੋਂ ਫੜਿਆ ਗਿਆ ਸੀ। ਬਾਅਦ ਵਿੱਚ ਉਸ ਨੂੰ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਬਾਅਦ ਉਹ ਅਮਰੀਕਾ ਪਹੁੰਚੇ। ਇੱਕ ਪ੍ਰਵਾਸੀ ਨੇ ਕਿਹਾ ਕਿ ਸਾਨੂੰ ਅਮਰੀਕੀ ਰਾਸ਼ਟਰਪਤੀ ਤੋਂ ਬਹੁਤ ਉਮੀਦਾਂ ਹਨ। ਇੱਕ ਹੋਰ ਪ੍ਰਵਾਸੀ ਨੇ ਕਿਹਾ- ਉਹ ਇਕੱਲੇ ਰਾਸ਼ਟਰਪਤੀ ਹਨ ਜੋ ਸਾਡੀ ਮਦਦ ਕਰਨਗੇ। ਅਸੀਂ ਜਾਣਦੇ ਹਾਂ ਕਿ ਉਹ ਸਾਡੇ ਲਈ ਦਰਵਾਜ਼ਾ ਖੋਲ੍ਹਣਗੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest newsMigrants at Mexico Borderpro punjab tvpunjabi news
Share211Tweet132Share53

Related Posts

ਟਰੰਪ ਦੇ ਕਦਮ ‘ਤੇ ਮਾਹਿਰਾਂ ਦਾ ਕਹਿਣਾ ਹੈ ਕਿ ‘H-1B ਵੀਜ਼ਾ ‘ਤੇ ਲੱਗੀ ਪਾਬੰਦੀ ਤਾਂ ਅਮਰੀਕਾ ਨੂੰ ਹੋਵੇਗਾ ਭਾਰੀ ਨੁਕਸਾਨ

ਨਵੰਬਰ 15, 2025

ਅਮਰੀਕੀ ਇਤਿਹਾਸ ਦੇ ਸਭ ਤੋਂ ਲੰਬੇ ਸ਼ਟਡਾਊਨ ਨੂੰ ਖਤਮ ਕਰਨ ਲਈ ਡੋਨਾਲਡ ਟਰੰਪ ਨੇ ਬਿੱਲ ‘ਤੇ ਕੀਤੇ ਦਸਤਖਤ

ਨਵੰਬਰ 13, 2025

ਅਮਰੀਕਾ ‘ਚ 40 ਦਿਨਾਂ ਦਾ ShutDown ਅੱਜ ਹੋ ਜਾਵੇਗਾ ਖਤਮ !

ਨਵੰਬਰ 10, 2025

“ਹਰੇਕ ਅਮਰੀਕੀ ਨੂੰ ਮਿਲਣਗੇ $2,000 ,” ਟੈਰਿਫ ਨੀਤੀ ਦੇ ਫਾਇਦਿਆਂ ਦਾ ਹਵਾਲਾ ਦਿੰਦੇ ਹੋਏ ਟ੍ਰੰਪ ਦਾ ਵੱਡਾ ਬਿਆਨ, ਵਿਰੋਧ ਕਰਨ ਵਾਲਿਆਂ ਨੂੰ ਦੱਸਿਆ ਮੂਰਖ

ਨਵੰਬਰ 10, 2025

ਆਸਟ੍ਰੇਲੀਆ ਦੇ ਦੂਰ-ਦੁਰਾਡੇ ਹਿੰਦ ਮਹਾਸਾਗਰ ਚੌਕੀ ‘ਤੇ AI ਡੇਟਾ ਸੈਂਟਰ ਦੀ ਯੋਜਨਾ ਬਣਾ ਰਿਹਾ GOOGLE

ਨਵੰਬਰ 8, 2025

ਸ਼ਟਡਾਊਨ ਰੁਕਾਵਟ ਦੇ ਵਿਚਕਾਰ ਅਮਰੀਕਾ ਭਰ ‘ਚ 1,200 ਤੋਂ ਵੱਧ ਉਡਾਣਾਂ ‘ਚ ਹੋਈ ਕਟੌਤੀ

ਨਵੰਬਰ 8, 2025
Load More

Recent News

ਵੰਦੇ ਭਾਰਤ – ਇੰਡੀਆ ਪ੍ਰੀਮੀਅਮ ਟ੍ਰੇਨ ਲਈ ਕਿਵੇਂ ਬਣੀਏ ਲੋਕੋ ਪਾਇਲਟ? ਦੇਖੋ ਯੋਗਤਾਵਾਂ

ਨਵੰਬਰ 15, 2025

SBI, PNB, BOB ਬੈਂਕ ਅਪਡੇਟ – ਕੀ IOB, CBI, ਅਤੇ BOI ਦਾ ਪੰਜਾਬ ਨੈਸ਼ਨਲ ਬੈਂਕ ਅਤੇ ਕੇਨਰਾ ਵਿੱਚ ਹੋਵੇਗਾ Merge

ਨਵੰਬਰ 15, 2025

ਅੱਜ ਤੋਂ ਬਦਲ ਗਏ ਟੋਲ ਨਿਯਮ, ਜਾਣੋ ਡਰਾਈਵਰਾਂ ਨੂੰ ਕੀ ਹੋਵੇਗਾ ਫਾਇਦਾ

ਨਵੰਬਰ 15, 2025

ਟਰੰਪ ਦੇ ਕਦਮ ‘ਤੇ ਮਾਹਿਰਾਂ ਦਾ ਕਹਿਣਾ ਹੈ ਕਿ ‘H-1B ਵੀਜ਼ਾ ‘ਤੇ ਲੱਗੀ ਪਾਬੰਦੀ ਤਾਂ ਅਮਰੀਕਾ ਨੂੰ ਹੋਵੇਗਾ ਭਾਰੀ ਨੁਕਸਾਨ

ਨਵੰਬਰ 15, 2025

ਅਦਾਕਾਰ ਰਾਜਕੁਮਾਰ ਰਾਓ ਅਤੇ ਪਾਤਰਾਲੇਖਾ ਦੇ ਘਰ ਗੂੰਜੀਆਂ ਕਿਲਕਾਰੀਆਂ, ਬੱਚੀ ਨੇ ਲਿਆ ਜਨਮ

ਨਵੰਬਰ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.