ਸ਼ਨੀਵਾਰ, ਦਸੰਬਰ 27, 2025 11:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Delhi Acid Attack: ਦਿੱਲੀ ‘ਚ 12ਵੀਂ ਜਮਾਤ ਦੇ ਵਿਦਿਆਰਥਣ ‘ਤੇ ਸੁੱਟਿਆ ਤੇਜ਼ਾਬ, CCTV ‘ਚ ਕੈਦ ਹੋਈ ਪੂਰੀ ਘਟਨਾ

ਨਿਊਜ਼ ਏਜੰਸੀ ਤੋਂ ਹਾਸਲ ਜਾਣਕਾਰੀ ਮੁਤਾਬਕ ਇਹ ਘਟਨਾ ਸਵੇਰੇ 9 ਵਜੇ ਦੀ ਹੈ। ਬੱਚੀ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀ ਵੀ ਹਸਪਤਾਲ ਪਹੁੰਚੇ।

by Bharat Thapa
ਦਸੰਬਰ 14, 2022
in ਦੇਸ਼
0

Delhi Acid Attack: ਲੜਕਾ ਅਤੇ ਲੜਕੀ ਇੱਕ ਦੂਜੇ ਦੇ ਜਾਣ-ਪਛਾਣ ਵਾਲੇ ਦੱਸੇ ਜਾ ਰਹੇ ਹਨ। ਘਟਨਾ ਸਮੇਂ ਲੜਕੀ ਦੀ ਛੋਟੀ ਭੈਣ ਵੀ ਉਸ ਦੇ ਨਾਲ ਸੀ। ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਸਵਾਲ ਉਠਾਇਆ ਕਿ ਮੁਲਜ਼ਮਾਂ ਕੋਲ ਤੇਜ਼ਾਬ ਕਿੱਥੋਂ ਆਇਆ।
Acid Attack News: ਦਿੱਲੀ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਰਾਜਧਾਨੀ ਦੇ ਦਵਾਰਕਾ ਇਲਾਕੇ ‘ਚ ਇੱਕ ਲੜਕੀ ਦੇ ਚਿਹਰੇ ‘ਤੇ ਤੇਜ਼ਾਬ ਸੁੱਟਿਆ ਗਿਆ ਹੈ। ਨਿਊਜ਼ ਏਜੰਸੀ ਤੋਂ ਹਾਸਲ ਜਾਣਕਾਰੀ ਮੁਤਾਬਕ ਇਹ ਘਟਨਾ ਸਵੇਰੇ 9 ਵਜੇ ਦੀ ਹੈ। ਬੱਚੀ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀ ਵੀ ਹਸਪਤਾਲ ਪਹੁੰਚੇ।

दिल्ली में एसिड अटैक का मामला
Acid Attack in #Delhi– a girl aged 17 years was allegedly attacked using some acid like substance by two persons on a bike around 7:30am this morning.#acidattack pic.twitter.com/HZXTiHMsXH

— Arun Gangwar (@AG_Journalist) December 14, 2022

ਮੋਹਨ ਗਾਰਡਨ ਤੋਂ ਮਿਲੀ ਸੀ ਜਾਣਕਾਰੀ

ਦਿੱਲੀ ਪੁਲਿਸ ਨੂੰ ਸਵੇਰੇ 9 ਵਜੇ ਦੇ ਕਰੀਬ ਮੋਹਨ ਗਾਰਡਨ ਨੇੜੇ ਇੱਕ ਵਿਦਿਆਰਥਣ ‘ਤੇ ਤੇਜ਼ਾਬ ਨਾਲ ਹਮਲੇ ਦੀ ਸੂਚਨਾ ਮਿਲੀ ਸੀ। ਪੁਲਿਸ ਮੁਤਾਬਕ ਲੜਕੀ ਦੀ ਉਮਰ 17 ਸਾਲ ਹੈ ਤੇ ਉਹ ਆਪਣੀ ਛੋਟੀ ਭੈਣ ਨਾਲ ਸੜਕ ਕਿਨਾਰੇ ਖੜ੍ਹੀ ਸੀ। ਇਸੇ ਦੌਰਾਨ ਬਾਈਕ ਸਵਾਰ ਦੋ ਨੌਜਵਾਨਾਂ ਨੇ ਆ ਕੇ ਉਸ ‘ਤੇ ਤੇਜ਼ਾਬ ਸੁੱਟ ਦਿੱਤਾ।

ਪੁਲਿਸ ਨੇ ਇਸ ਮਾਮਲੇ ‘ਚ ਦੋਸ਼ੀ ਨੂੰ ਹਿਰਾਸਤ ‘ਚ ਲੈ ਲਿਆ ਹੈ। ਵਿਦਿਆਰਥਣ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਤੇ ਉਹ ਹਸਪਤਾਲ ਵਿੱਚ ਭਰਤੀ ਹੈ। ਹਾਲਾਂਕਿ ਉਸ ਦੀ ਹਾਲਤ ਬਾਰੇ ਡਾਕਟਰਾਂ ਦਾ ਬਿਆਨ ਨਹੀਂ ਆਇਆ। ਦਿੱਲੀ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ।

ਸਵਾਤੀ ਮਾਲੀਵਾਲ ਨੇ ਕੀਤਾ ਟਵੀਟ

ਇਸ ਮਾਮਲੇ ਨੂੰ ਲੈ ਕੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਟਵੀਟ ਕਰਕੇ ਲਿਖਿਆ- ਦਵਾਰਕਾ ਮੋੜ ਨੇੜੇ ਇੱਕ ਸਕੂਲੀ ਵਿਦਿਆਰਥਣ ‘ਤੇ ਤੇਜ਼ਾਬ ਸੁੱਟਿਆ ਗਿਆ। ਸਾਡੀ ਟੀਮ ਪੀੜਤ ਦੀ ਮਦਦ ਲਈ ਹਸਪਤਾਲ ਪਹੁੰਚ ਰਹੀ ਹੈ। ਧੀ ਨੂੰ ਇਨਸਾਫ ਦਿਵਾਇਆ ਜਾਵੇਗਾ। ਦਿੱਲੀ ਮਹਿਲਾ ਕਮਿਸ਼ਨ ਦੇਸ਼ ‘ਚ ਤੇਜ਼ਾਬ ‘ਤੇ ਪਾਬੰਦੀ ਲਗਾਉਣ ਲਈ ਸਾਲਾਂ ਤੋਂ ਸੰਘਰਸ਼ ਕਰ ਰਿਹਾ ਹੈ। ਸਰਕਾਰਾਂ ਕਦੋਂ ਜਾਗਣਗੀਆਂ?

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: delhi attcklatest newspro punjab tvpunjabi news
Share235Tweet147Share59

Related Posts

1 ਜਨਵਰੀ, 2026 ਤੋਂ ਬਦਲ ਜਾਣਗੇ ਇਹ ਨਿਯਮ, ਅਤੇ ਆਮ ਆਦਮੀ ਦੀ ਜੇਬ ‘ਤੇ ਪਵੇਗਾ ਵੱਡਾ ਅਸਰ

ਦਸੰਬਰ 27, 2025

ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ 101ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਦਸੰਬਰ 25, 2025

ਕ੍ਰਿਸਮਸ ਵਾਲੇ ਦਿਨ ਚਰਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪ੍ਰਾਰਥਨਾ ‘ਚ ਹੋਏ ਸ਼ਾਮਲ

ਦਸੰਬਰ 25, 2025

ਅਸਮਾਨ ‘ਚ ਉਡਾਨ ਭਰਨਗੀਆਂ ਇਹ ਨਵੀਆਂ ਏਅਰ ਲਾਈਨਾਂ, ਮੰਤਰਾਲੇ ਨੇ ਦਿੱਤੀ ਮਨਜੂਰੀ

ਦਸੰਬਰ 24, 2025

ਇਸਰੋ ਨੇ 6.5 ਟਨ ਭਾਰ ਵਾਲੇ ਬਲੂਬਰਡ ਸੈਟੇਲਾਈਟ ਨਾਲ ਬਾਹੂਬਲੀ LVM-3 ਕੀਤਾ ਲਾਂਚ

ਦਸੰਬਰ 24, 2025

ਇਸ ਜ਼ਿਲ੍ਹੇ ਦੇ 15 ਪਿੰਡਾਂ ਵਿੱਚ ਨੂੰਹਾਂ ਅਤੇ ਧੀਆਂ ਲਈ ਸਮਾਰਟਫੋਨ ਚਲਾਉਣ ‘ਤੇ ਲੱਗੀ ਪਾਬੰਦੀ

ਦਸੰਬਰ 23, 2025
Load More

Recent News

‘ਆਪ’ ਸੰਸਦ ਮੈਂਬਰ ਮੀਤ ਹੇਅਰ ਬਣੇ ਪਿਤਾ, ਪਤਨੀ ਨੇ ਦਿੱਤਾ ਪੁੱਤਰ ਨੂੰ ਜਨਮ

ਦਸੰਬਰ 27, 2025

1 ਜਨਵਰੀ, 2026 ਤੋਂ ਬਦਲ ਜਾਣਗੇ ਇਹ ਨਿਯਮ, ਅਤੇ ਆਮ ਆਦਮੀ ਦੀ ਜੇਬ ‘ਤੇ ਪਵੇਗਾ ਵੱਡਾ ਅਸਰ

ਦਸੰਬਰ 27, 2025

ਪੰਜਾਬ ‘ਚ ਅਲਰਟ ਜਾਰੀ : ਮੌਸਮ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

ਦਸੰਬਰ 27, 2025

ਸੰਘਣੀ ਧੁੰਦ ਕਾਰਨ ਹਾਈਵੇਅ ‘ਤੇ ਵਾਪਰਿਆ ਭਿਆਨਕ ਹਾਦਸਾ

ਦਸੰਬਰ 27, 2025

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਦਸੰਬਰ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.