ਸ਼ਨੀਵਾਰ, ਮਾਰਚ 21, 2026 10:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Dev Kharoud ਨੇ ਕੀਤੀ ਇੱਕ ਹੋਰ ਪੰਜਾਬੀ ਫ਼ਿਲਮ ਦੀ ਤਿਆਰੀ, Prince Kanwaljit Singh ਅਤੇ Rahul Dev ਕਰਨਗੇ ਧਮਾਲ

ਦੱਸ ਦਈਏ ਕਿ ਦੇਵ ਖਰੋੜ ਵਲੋਂ ਆਪਣੀ ਸਭ ਤੋਂ ਵੱਖ ਉਡੀਕੀ ਜਾ ਰਹੀ ਸੀਕਵਲ ਫਿਲਮ ਬਲੈਕੀਆ 2 ਦੇ ਐਲਾਨ ਤੋਂ ਬਾਅਦ ਸਟਾਰ ਨੇ ਹਾਲ ਹੀ ਵਿੱਚ ਆਪਣੀ ਅਗਲੀ ਫਿਲਮ 'ਮੌੜ' (film ‘Maurh’) ਬਾਰੇ ਜਾਣਕਾਰੀ ਸਾਂਝੀ ਕੀਤੀ।

by Bharat Thapa
ਦਸੰਬਰ 14, 2022
in ਪਾਲੀਵੁੱਡ, ਮਨੋਰੰਜਨ
0

Dev Kharoud another Punjabi Movie: ਸਾਲ 2022 ਪੰਜਾਬੀ ਸਟਾਰਸ ਲਈ ਕਾਫੀ ਸ਼ਾਨਦਾਰ ਰਿਹਾ ਹੈ, ਕਿਉਂਕਿ ਹਰ ਰੋਜ਼ ਨਵੇਂ ਪ੍ਰੋਜੈਕਟਾਂ ਦਾ ਐਲਾਨ ਕੀਤਾ ਗਿਆ ਅਤੇ ਲੋਕਾਂ ਵਲੋਂ ਵੀ ਪੰਜਾਬੀ ਕਲਾਕਾਰਾਂ ਨੂੰ ਖੂਬ ਪਿਆਰ ਮਿਲਿਆ। ਇਸ ਦੇ ਨਾਲ ਹੀ ਪੰਜਾਬੀ ਐਕਟਰ ਦੇਵ ਖਰੌੜ (Dev Kharoud) ਨੇ ਵੀ ਸਾਲ ਦੇ ਖ਼ਤਮ ਹੋਣ ਦੇ ਨਾਲ ਆਪਣੇ ਫੈਨਸ ਨੂੰ ਐਕਸਾਇਟ ਕੀਤਾ ਹੈ।

ਦੱਸ ਦਈਏ ਕਿ ਦੇਵ ਖਰੋੜ ਵਲੋਂ ਆਪਣੀ ਸਭ ਤੋਂ ਵੱਖ ਉਡੀਕੀ ਜਾ ਰਹੀ ਸੀਕਵਲ ਫਿਲਮ ਬਲੈਕੀਆ 2 ਦੇ ਐਲਾਨ ਤੋਂ ਬਾਅਦ ਸਟਾਰ ਨੇ ਹਾਲ ਹੀ ਵਿੱਚ ਆਪਣੀ ਅਗਲੀ ਫਿਲਮ ‘ਮੌੜ’ (film ‘Maurh’) ਬਾਰੇ ਜਾਣਕਾਰੀ ਸਾਂਝੀ ਕੀਤੀ। ਫਿਲਮ ਮੋੜ ‘ਚ ਦੇਵ ਪੰਜਾਬੀ ਸਿੰਗਰ ਅਤੇ ਐਕਟਰ ਐਮੀ ਵਿਰਕ (Ammy Virk) ਦੇ ਨਾਲ ਲੀਡ ਰੋਲ ਪਲੇਅ ਕਰਦਾ ਨਜ਼ਰ ਆਵੇਗਾ। ਹੁਣ ਪੰਜਾਬੀ ਸਟਾਰ ਨੇ ਇੱਕ ਹੋਰ ਫਿਲਮ ਲਈ ਤਿਆਰੀ ਕਰ ਲਈ ਹੈ। ਇਸ ਫਿਲਮ ਦਾ ਟਾਈਟਲ ਅਜੇ ਰਿਵੀਲ ਨਹੀਂ ਹੋਇਆ ਹੈ, ਪਰ ਉਮੀਦ ਹੈ ਕਿ ਪ੍ਰੋਡਿਊਸਰ ਇਸ ਨੂੰ ਜਲਦੀ ਹੀ ਰਿਲੀਜ਼ ਕਰਨਗੇ।

 

View this post on Instagram

 

A post shared by Vikram Kohli (@vikram_kohli26)


ਇਸ ਗੱਲ ਦਾ ਐਲਾਨ ਫਿਲਮ ਦੇ ਨਿਰਮਾਤਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਕੀਤਾ। ਕੈਪਸ਼ਨ ਅਤੇ ਕਲੈਪਬੋਰਡ ਤੋਂ ਇਹ ਸਾਫ ਹੋ ਗਿਆ ਹੈ ਕਿ ਫਿਲਮ ਨੂੰ ਮਨਦੀਪ ਬੈਨੀਪਾਲ ਡਾਇਰੈਕਟ ਕਰ ਰਹੇ ਹਨ, ਜਦੋਂ ਕਿ ਦੇਵ ਖਰੌੜ ਤੋਂ ਇਲਾਵਾ ਆਉਣ ਵਾਲੀ ਅਨਟਾਈਟਲ ਫਿਲਮ ਵਿੱਚ ਪ੍ਰਿੰਸ ਕੰਵਲਜੀਤ ਸਿੰਘ ਅਤੇ ਰਾਹੁਲ ਦੇਵ ਵੀ ਨਜ਼ਰ ਆਉਣਗੇ।

ਇਸ ਐਲਾਨ ਦੇ ਨਾਲ ਹੀ ਇਹ ਤਾਂ ਪੱਕਾ ਹੈ ਕਿ ਫਿਲਮ ਸੁਪਰਹਿੱਟ ਹੋਵੇਗੀ, ਕਿਉਂਕਿ ਸਾਰੇ ਸ਼ਲਾਘਾਯੋਗ ਕਲਾਕਾਰ ਇਸ ਪ੍ਰੋਜੈਕਟ ਦਾ ਹਿੱਸਾ ਬਣ ਰਹੇ ਹਨ। ਫਿਲਮ ਬਾਰੇ ਅਜੇ ਹੋਰ ਜਾਣਕਾਰੀ ਜਿਵੇਂ ਰਿਲੀਜ਼ ਡੇਟ ਤਾਂ ਸਾਹਮਣੇ ਨਹੀਂ ਆਈ ਪਰ ਇਹ ਫਿਲਮ ਅਗਲੇ ਸਾਲ ਯਾਨੀ ਕਿ 2023 ‘ਚ ਰਿਲੀਜ਼ ਸਕਦੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: DEV KHAROUDlatest newspro punjab tvpunjabi news
Share293Tweet183Share73

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026

Belgium Online Gambling Permits Guide

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.