ਸੋਮਵਾਰ, ਮਾਰਚ 16, 2026 10:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੈਰਿਜ਼ ਪੈਲਸ ਤੇ ਰਿਜੌਰਟਸ ਐਸੋਸੀਏਸ਼ਨ ਵੱਲੋਂ ਰੋਡ ਅਕਸੈਸ ਫੀਸ ਸਬੰਧੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਮੁਲਾਕਾਤ

ਪੰਜਾਬ ਮੈਰਿਜ਼ ਪੈਲਸ ਅਤੇ ਰਿਜੌਰਟਸ ਐਸੋਸੀਏਸ਼ਨ ਦੇ ਵਫਦ ਦੀ ਸਹਿਮਤੀ ਨਾਲ ਫੈਸਲਾ ਕੀਤਾ ਗਿਆ ਕਿ ਇਸ ਸਾਲ ਦੀ ਫੀਸ ਬਿਨਾਂ ਦੇਰੀ ਭਰੀ ਜਾਵੇ ਅਤੇ ਬਾਕੀ ਸਾਲਾਂ ਦੇ ਬਕਾਏ ਬਾਰੇ ਲਿਖਤੀ ਪ੍ਰਸਤਾਵ ਦਿੱਤਾ ਜਾਵੇ ਜਿਸ ਬਾਰੇ ਵਿਚਾਰ ਕੀਤਾ ਜਾਵੇਗਾ।

by Bharat Thapa
ਦਸੰਬਰ 14, 2022
in ਪੰਜਾਬ
0

ਚੰਡੀਗੜ੍ਹ: ਸੂਬੇ ਵਿਚ ਰੋਡ ਅਕਸੈਸ (ਸੜਕ ਤੱਕ ਪਹੁੰਚ) ਦੀ ਸਰਕਾਰੀ ਫੀਸ ਸਬੰਧੀ ਪੰਜਾਬ ਮੈਰਿਜ਼ ਪੈਲਸ ਅਤੇ ਰਿਜੌਰਟਸ ਐਸੋਸੀਏਸ਼ਨ ਦਾ ਵਫਦ ਅੱਜ ਇੱਥੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਮਿਿਲਆ।ਮੀਟਿੰਗ ਦੌਰਾਨ ਮੰਤਰੀ ਨੇ ਕਿਹਾ ਕਿ ਮੌਜੂਦਾ ਫੀਸ ਮੈਰਿਜ਼ ਪੈਲਸ ਵਾਲੇ ਭਰਨ ਅਤੇ ਪੁਰਾਣੇ ਬਕਾਏ ਬਾਰੇ ਪ੍ਰਸਥਾਵ ਤਿਆਰ ਕਰਕੇ ਦੇਣ ਜਿਸ ਬਾਰੇ ਵਿਚਾਰ ਕੀਤਾ ਜਵੇਗਾ।

ਇਸ ਤੋਂ ਪੰਜਾਬ ਮੈਰਿਜ਼ ਪੈਲਸ ਅਤੇ ਰਿਜੌਰਟਸ ਐਸੋਸੀਏਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਮਨਵਿੰਦਰ ਸਿੰਘ ਗੋਲਡੀ ਦੀ ਪ੍ਰਧਾਨਗੀ ਵਿਚ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਮਿਲੇ, ਜਿੰਨਾਂ ਨੇ ਮੈਰਿਜ਼ ਪੈਲਸ ਅਤੇ ਰਿਜੌਰਟਸ ਨੂੰ ਰੋਡ ਅਕਸੈਸ (ਸੜਕ ਤੱਕ ਪਹੁੰਚ) ਲਈ ਪਿਛਲੇ 8 ਸਾਲ ਤੋਂ ਫੀਸ ਨਾ ਭਰਨ ਸਬੰਧੀ ਨੋਟਿਸ ਮਿਲਣ ਦਾ ਮਾਮਲਾ ਧਿਆਨ ਵਿਚ ਲਿਆਂਦਾ।

ਇਸ ਸਬੰਧੀ ਪੰਜਾਬ ਮੈਰਿਜ਼ ਪੈਲਸ ਅਤੇ ਰਿਜੌਰਟਸ ਐਸੋਸੀਏਸ਼ਨ ਦੇ ਵਫਦ ਦੀ ਸਹਿਮਤੀ ਨਾਲ ਫੈਸਲਾ ਕੀਤਾ ਗਿਆ ਕਿ ਇਸ ਸਾਲ ਦੀ ਫੀਸ ਬਿਨਾਂ ਦੇਰੀ ਭਰੀ ਜਾਵੇ ਅਤੇ ਬਾਕੀ ਸਾਲਾਂ ਦੇ ਬਕਾਏ ਬਾਰੇ ਲਿਖਤੀ ਪ੍ਰਸਤਾਵ ਦਿੱਤਾ ਜਾਵੇ ਜਿਸ ਬਾਰੇ ਵਿਚਾਰ ਕੀਤਾ ਜਾਵੇਗਾ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Harbhajan Singh ETOlatest newspro punjab tvpunjabi news
Share208Tweet130Share52

Related Posts

ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 16, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਚਾਰ ਸਾਲ ਮੁਕੰਮਲ: ਮੁੱਢਲੀ ਦੇਖਭਾਲ ਤੋਂ ਲੈ ਕੇ ਲਿਵਰ ਟ੍ਰਾਂਸਪਲਾਂਟ ਤੱਕ: ਪੰਜਾਬ ਨੇ ਸਿਹਤ ਸੰਭਾਲ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ

ਮਾਰਚ 16, 2026

ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 16, 2026

ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯੋਗਾਂ ਅਤੇ ਨਸ਼ਿਆਂ ਬਾਰੇ ਅਮਿਤ ਸ਼ਾਹ ਨੂੰ ਪੁੱਛੇ ਅੱਠ ਸਵਾਲ, ਪੰਜਾਬ ਨੂੰ ਜਵਾਬ ਚਾਹੀਦੇ ਹਨ, ‘ਜੁਮਲੇ’ ਨਹੀਂ

ਮਾਰਚ 16, 2026

ਜਲੰਧਰ-ਅੰਮ੍ਰਿਤਸਰ ਸਮਾਰਟ ਸਿਟੀ ਘੁਟਾਲੇ ਦੀ ਖੁੱਲ੍ਹੇਗੀ ਫਾਈਲ : ਅਮਿਤ ਸ਼ਾਹ

ਮਾਰਚ 15, 2026

ਅਕਾਲੀ ਦਲ ਨਾਲ ਗੱਠਜੋੜ ਬਾਰੇ ਭਾਜਪਾ ਦੀ ‘ਨਾਂਹ’ ਪਿੱਛੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ . . .

ਮਾਰਚ 14, 2026
Load More

Recent News

ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 16, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਚਾਰ ਸਾਲ ਮੁਕੰਮਲ: ਮੁੱਢਲੀ ਦੇਖਭਾਲ ਤੋਂ ਲੈ ਕੇ ਲਿਵਰ ਟ੍ਰਾਂਸਪਲਾਂਟ ਤੱਕ: ਪੰਜਾਬ ਨੇ ਸਿਹਤ ਸੰਭਾਲ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ

ਮਾਰਚ 16, 2026

ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 16, 2026

ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯੋਗਾਂ ਅਤੇ ਨਸ਼ਿਆਂ ਬਾਰੇ ਅਮਿਤ ਸ਼ਾਹ ਨੂੰ ਪੁੱਛੇ ਅੱਠ ਸਵਾਲ, ਪੰਜਾਬ ਨੂੰ ਜਵਾਬ ਚਾਹੀਦੇ ਹਨ, ‘ਜੁਮਲੇ’ ਨਹੀਂ

ਮਾਰਚ 16, 2026

ਸਾਵਧਾਨ ! ਮੌਸਮ ਵਿਭਾਗ ਨੇ ਪੰਜਾਬ ‘ਚ ਅਗਲੇ 24 ਘੰਟਿਆਂ ਲਈ ਜਾਰੀ ਕੀਤਾ ਅਲਰਟ

ਮਾਰਚ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.