ਮੰਗਲਵਾਰ, ਮਈ 13, 2025 12:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਲਾਤਕਾਰ ਦੀ ਕੋਸ਼ਿਸ਼ ਕੇਸ: ਪੁਲਿਸ ਨੇ 12 ਘੰਟਿਆਂ ਦੇ ਅੰਦਰ ਦੋਵੇਂ ਮੁਲਜ਼ਮਾਂ ਨੂੰ ਕੀਤਾ ਕਾਬੂ: SSP ਸੰਦੀਪ ਗਰਗ

ਹਾਸਲ ਜਾਣਕਾਰੀ ਮੁਤਾਬਕ ਦੋਸ਼ੀਆਂ ਵਲੋਂ ਪੀੜਤਾ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ 'ਤੇ ਲੜਕੀ ਨੇ ਮੁਸ਼ੱਕਤ ਕਰਕੇ ਰਿਆਤ ਐਂਡ ਬਾਹਰਾ ਹਸਪਤਾਲ ਕੋਲ ਜਾ ਕੇ ਆਟੋ ਚੋਂ ਛਾਲ ਮਾਰੀ ਗਈ।

by ਮਨਵੀਰ ਰੰਧਾਵਾ
ਦਸੰਬਰ 14, 2022
in ਪੰਜਾਬ
0

ਮੋਹਾਲੀ: ਐਸ.ਏ.ਐਸ.ਨਗਰ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਬਲਾਤਕਾਰ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਸ਼ਾਮਲ ਦੋਨਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ। ਦੱਸ ਦਈਏ ਕਿ ਮੁਲਜ਼ਮਾਂ ਵੱਲੋਂ 13, 14-12-2022 ਦੀ ਦਰਮਿਆਨੀ ਰਾਤ ਨੂੰ ਇਹ ਜ਼ੁਰਮ ਕੀਤਾ ਗਿਆ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਏ.ਐਸ.ਨਗਰ ਦੇ ਐਸਐਸਪੀ ਸੰਦੀਪ ਗਰਗ ਨੇ ਦੱਸਿਆ ਕਿ ਮਿਤੀ 13 ਅਤੇ 14-12-2022 ਦੀ ਦਰਮਿਆਨੀ ਰਾਤ ਨੂੰ ਇੱਕ ਲੜਕੀ ਫੇਸ-6 ਟ੍ਰੈਫਿਕ ਲਾਈਟ ਤੋਂ ਇੱਕ ਆਟੋ ਲੈ ਕੇ ਜਾ ਰਹੀ ਸੀ ਤਾਂ ਆਟੋ ‘ਚ ਇੱਕ ਹੋਰ ਵਿਅਕਤੀ ਪਿਛਲੀ ਸੀਟ ‘ਤੇ ਬੈਠਾ ਸੀ। ਰਸਤੇ ਵਿੱਚ ਆਟੋ ਡਰਾਇਵਰ ਅਤੇ ਪਿਛਲੀ ਸੀਟ ‘ਤੇ ਬੈਠੇ ਵਿਅਕਤੀ ਵਲੋਂ ਲੜਕੀ ਨਾਲ ਛੇੜਛਾੜ, ਕੁੱਟਮਾਰ ਕੀਤੀ ਗਈ।

ਹਾਸਲ ਜਾਣਕਾਰੀ ਮੁਤਾਬਕ ਦੋਸ਼ੀਆਂ ਵਲੋਂ ਪੀੜਤਾ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ‘ਤੇ ਲੜਕੀ ਨੇ ਮੁਸ਼ੱਕਤ ਕਰਕੇ ਰਿਆਤ ਐਂਡ ਬਾਹਰਾ ਹਸਪਤਾਲ ਕੋਲ ਜਾ ਕੇ ਆਟੋ ਚੋਂ ਛਾਲ ਮਾਰੀ ਗਈ।

ਇਸ ਘਟਨਾ ਸਬੰਧੀ ਸੂਚਨਾ ਮਿੱਲਣ ਤੋਂ ਬਾਅਦ ਮੁਕੱਦਮਾ ਨੰਬਰ 251 ਮਿਤੀ 14.12.2022 ਅ/ਧ 376, 3544, 3548, 342, 324, 323, 511, 506, 34 IPC ਥਾਣਾ ਸਦਰ ਖਰੜ ਐਸ.ਏ.ਐਸ ਨਗਰ ਵਿਖੇ ਦਰਜ ਕੀਤਾ ਗਿਆ ਸੀ।

ਸੰਦੀਪ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ ਨਗਰ ਵੱਲੋਂ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਨਵਰੀਤ ਸਿੰਘ ਵਿਰਕ, ਕਪਤਾਨ ਪੁਲਿਸ (ਦਿਹਾਤੀ) ਅਤੇ ਰੁਪਿੰਦਰਦੀਪ ਕੌਰ ਸੋਹੀ, ਉਪ ਕਪਤਾਨ ਪੁਲਿਸ ਖਰੜ- ਅਤੇ ਗੁਰਸ਼ੇਰ ਸਿੰਘ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਦੀ ਰਹਿਨੁਮਾਈ ਹੇਠ ਇੰਸ, ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਅਤੇ ਸਬ ਇੰਸ ਭਗਤਵੀਰ ਸਿੰਘ ਮੁੱਖ ਅਫਸਰ ਥਾਣਾ ਸਦਰ ਖਰੜ ਦੀਆ ਵੱਖ ਵੱਖ ਟੀਮਾਂ ਬਣਾਈਆ ਗਈਆਂ ਸੀ। ਜਿਨ੍ਹਾਂ 12 ਘੰਟਿਆਂ ਦੇ ਅੰਦਰ-ਅੰਦਰ ਇੱਕ ਮਹੱਤਵਪੂਰਨ ਸਫਲਤਾ ਪ੍ਰਾਪਤ ਕਰਦਿਆਂ ਦੋਸ਼ੀਆਂ ਦਾ ਪਤਾ ਲੱਗਾ ਕੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ। ਗ੍ਰਿਫਤਾਰ ਦੋਸ਼ੀਆਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:-

ਮੁਕੱਦਮਾ ਨੰਬਰ 251 ਮਿਤੀ 14.12.2022 ਅ/ਧ 376, 3544, 354B, 342, 324, 323,

511, 506, 34 IPC ਥਾਣਾ ਸਦਰ ਖਰੜ
1) ਮਲਕੀਤ ਸਿੰਘ ਉਰਫ ਬੰਟੀ ਪੁੱਤਰ ਸੇਵਾ ਸਿੰਘ ਵਾਸੀ ਪਿੰਡ ਰਡਿਆਲਾ ਹਾਲ ਵਾਸੀ ਨੇੜੇ ਸਟੇਡੀਅਮ ਕੁਰਾਲੀ ਉਮਰ ਕਰੀਬ 24 ਸਾਲ।
2) ਮਨਮੋਹਨ ਸਿੰਘ ਉਰਫ ਮਨੀ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਸਿੰਘਪੁਰਾ ਨੇੜੇ ਨਾਨਕਸਰ ਗੁਰੂਦੁਆਰਾ ਕੁਰਾਲੀ ਉਮਰ ਕਰੀਬ 29 ਸਾਲ ਬ੍ਰਾਮਦਗੀ:- ਆਟੋ (ਵਾਰਦਾਤ ਵਿੱਚ ਵਰਤਿਆ)

ਇਸ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।ਮੁੱਕਦਮਾ ਦੀ ਤਫਤੀਸ਼ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Share249Tweet156Share62

Related Posts

ਡਰੋਨ ਹਮਲੇ ਦੌਰਾਨ ਜਖਮੀ ਹੋਈ ਮਹਿਲਾ ਦੀ ਹੋਈ ਮੌਤ

ਮਈ 13, 2025

ਅੰਮ੍ਰਿਤਸਰ ਚ ਜਹਿਰੀਲੀ ਸ਼ਰਾਬ ਦਾ ਕਹਿਰ, ਲੋਕ ਹੋ ਰਹੇ ਸ਼ਿਕਾਰ

ਮਈ 13, 2025

ਜੰਗਬੰਦੀ ਤੋਂ ਬਾਅਦ ਵੀ ਕੀ ਪਾਕਿਸਤਾਨ ਕਰ ਰਿਹਾ ਕੋਈ ਸਾਜਿਸ਼, ਸਰਹੱਦੀ ਇਲਾਕਿਆਂ ਚ ਦੇਖੇ ਗਏ ਡਰੋਨ

ਮਈ 13, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025
Load More

Recent News

ਮੁਕਤੀ ਦੀ ਭਾਲ ‘ਚ ਵਿਦੇਸ਼ ਤੋਂ ਭਾਰਤ ਆਈ ਮਹਿਲਾ, 27 ਪਹਿਲਾ ਹੋਇਆ ਕੁਝ ਅਜਿਹਾ ਕਿ ਛਡਿਆ ਆਪਣਾ ਧਰਮ

ਮਈ 13, 2025

CBSE Board Result Declare: CBSE ਨੇ ਜਾਰੀ ਕੀਤੇ ਨਤੀਜੇ ਇੱਥੇ ਕਰ ਸਕਦੇ ਹੋ ਚੈੱਕ

ਮਈ 13, 2025

ਜੰਮੂ ‘ਚ ਪਹਿਲਗਾਮ ਹਮਲੇ ਦੇ ਦੋਸ਼ੀਆਂ ਦੇ ਲੱਗੇ ਪੋਸਟਰ, ਰੱਖਿਆ ਲੱਖਾਂ ਦਾ ਇਨਾਮ

ਮਈ 13, 2025

ਡਰੋਨ ਹਮਲੇ ਦੌਰਾਨ ਜਖਮੀ ਹੋਈ ਮਹਿਲਾ ਦੀ ਹੋਈ ਮੌਤ

ਮਈ 13, 2025

CBSE Board Results 2025:CBSE ਨੇ ਜਾਰੀ ਕੀਤੇ ਨਤੀਜੇ ਇੱਥੇ ਕਰ ਸਕਦੇ ਹੋ ਚੈੱਕ

ਮਈ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.