ਸੋਮਵਾਰ, ਫਰਵਰੀ 9, 2026 01:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲਾਚੋਵਾਲ ਟੋਲ ਪਲਾਜ਼ਾ ਬੰਦ, ਕੰਪਨੀ ਖਿਲਾਫ ਐਫਆਈਆਰ ਦਰਜ : ਸੀਐਮ ਮਾਨ

ਟੋਲ ਪਲਾਜ਼ਾ ਬੰਦ ਕਰਨ ਲਈ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਤੇ ਕਾਂਗਰਸੀਆਂ ਦੀਆਂ ਲੁੱਟ ਦੀਆਂ ਨੀਤੀਆਂ ਕਾਰਨ ਹੀ ਟੋਲ ਪਲਾਜ਼ੇ ਲਗਾ ਕੇ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ।

by ਮਨਵੀਰ ਰੰਧਾਵਾ
ਦਸੰਬਰ 15, 2022
in ਪੰਜਾਬ
0

Lachowal toll plaza: ਹੁਸ਼ਿਆਰਪੁਰ (Hoshiarpur) ਜ਼ਿਲ੍ਹੇ ਦੇ ਲਾਚੋਵਾਲ ਟੋਲ ਪਲਾਜ਼ਾ 15 ਦਸੰਬਰ ਨੂੰ ਬੰਦ (Toll plaza Closed) ਕਰ ਦਿੱਤਾ ਗਿਆ। ਟੋਲ ਪਲਾਜ਼ਾ ਬੰਦ ਕਰਨ ਲਈ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਅਕਾਲੀ ਤੇ ਕਾਂਗਰਸੀਆਂ ਦੀਆਂ ਲੁੱਟ ਦੀਆਂ ਨੀਤੀਆਂ ਕਾਰਨ ਹੀ ਟੋਲ ਪਲਾਜ਼ੇ ਲਗਾ ਕੇ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਇਹ ਸੜਕ ਸਰਕਾਰ ਵੱਲੋਂ ਬਣਾਈ ਗਈ ਹੈ, ਪ੍ਰੰਤੂ ਪੈਸਾ ਨਿੱਜੀ ਕੰਪਨੀਆਂ ਨੂੰ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਾਚੋਵਾਲ ਟੋਲ ਪਲਾਜ਼ਾ ਲਗਾਉਣ ਵਾਲੀ ਕੰਪਨੀ ਉਤੇ ਐਫਆਈਆਰ ਵੀ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਲੀਗਲ ਸਲਾਹ ਲੈ ਕੇ ਕਾਰਵਾਈ ਕੀਤੀ ਗਈ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਜਨਤਾ ਦਾ ਪੈਸਾ ਇੱਥੇ ਲੁੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਪਹਿਲਾਂ ਵੀ ਰੱਦ ਕੀਤੀ ਜਾ ਸਕਦਾ ਸੀ, ਕਿਉਂਕਿ ਕੰਪਨੀ ਨੇ ਸ਼ਰਤਾਂ ਪੂਰੀਆਂ ਨਹੀਂ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਹੁਣ ਕੱਲ੍ਹ ਹੀ ਇਸਦੀ ਮਿਆਦ ਖਤਮ ਹੋ ਗਈ ਸੀ, ਇਸ ਕੰਪਨੀ ਨੇ 522 ਦਿਨਾਂ ਦਾ ਹੋਰ ਸਮਾਂ ਮੰਗਿਆ ਸੀ, ਪਰ ਅਸੀਂ ਨਹੀਂ ਦਿੱਤਾ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਵਾਨੀਗੜ੍ਹ ਤੋਂ ਕੋਟਸ਼ਮੀਰ ਜੋ ਕਿ ਰਾਜ ਮਾਰਗ ਹੈ। ਉਤੇ ਵੀ ਤਿੰਨ ਥਾਂ ਉਤੇ ਟੋਲ ਬਣਾ ਦਿੱਤੇ ਹਨ। ਇਸ ਸਬੰਧੀ ਜਦੋਂ ਮੈਂ ਜਾਣਕਾਰੀ ਲਈ ਤਾਂ ਕਿਹਾ ਗਿਆ ਕਿ ਤਾਂ ਲਗਾਇਆ ਗਿਆ ਕਿ ਲੋਕ ਜ਼ੀਰਕਪੁਰ-ਬਠਿੰਡਾ ਰੋਡ ਤੋਂ ਪਾਸਾ ਵੱਟਕੇ ਇਸ ਪਾਸੇ ਨਾ ਜਾਣ। ਉਨ੍ਹਾਂ ਕਿਹਾ ਕਿ ਹੁਣ ਭਵਾਨੀਗੜ੍ਹ ਤੋਂ ਕੋਟਸ਼ਮੀਰ ਰੋਡ ਉਤੇ ਲੱਗਣ ਵਾਲੇ ਤਿੰਨ ਟੋਲ ਰੱਦ ਕਰ ਦਿੱਤੇ ਹਨ।

ਹੁਸ਼ਿਆਰਪੁਰ-ਟਾਂਡਾ ਰੋਡ 'ਤੇ ਲਾਚੋਵਾਲ ਟੋਲ ਜਿਸਦੀ 14 ਦਸੰਬਰ ਅੱਧੀ ਰਾਤ ਤੋਂ ਮਿਆਦ ਖ਼ਤਮ ਹੋ ਚੁੱਕੀ ਸੀ…ਲੋਕਾਂ ਵਾਸਤੇ ਖੋਲ੍ਹ ਦਿੱਤਾ ਗਿਆ ਹੈ…
ਦੁੱਖ ਹੁੰਦਾ ਹੈ ਲੋਕਾਂ ਦੇ ਪੈਸੇ ਨਾਲ ਬਣਾਈਆਂ ਸੜਕਾਂ ਨੂੰ ਪਿਛਲੀਆਂ ਸਰਕਾਰਾਂ ਨੇ ਪ੍ਰਾਈਵੇਟ ਕੰਪਨੀਆਂ ਨੂੰ ਸਾਲਾਂ-ਬੱਧੀ ਵੇਚ ਦਿੱਤਾ…ਆਉਣ ਵਾਲੇ ਸਮੇੰ ‘ਚ ਹੋਰ ਵੀ ਸੜਕਾਂ ਆਜ਼ਾਦ ਕਰਵਾਵਾਂਗੇ.. pic.twitter.com/n7NLuFLL2t

— Bhagwant Mann (@BhagwantMann) December 15, 2022

ਇਹ ਵੀ ਪੜ੍ਹੋ: Tu Jhoothi Main Makkaar Teaser: Ranbir ਤੇ Shraddha ਦੀ ਆਉਣ ਵਾਲੀ ਫਿਲਮ ‘ਤੂੰ ਝੂਠੀ ਮੈਂ ਮੱਕਾਰ’ ਦਾ ਟੀਜ਼ਰ ਰਿਲੀਜ਼

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannhoshiarpurLachowal toll plazapro punjab tvPunjab CMpunjab governmentpunjab newstoll plaza closed
Share217Tweet136Share54

Related Posts

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੁਣ ਪਸ਼ੂਆਂ ਦੀਆਂ ਦਵਾਈਆਂ ‘ਤੇ ਮਿਲੇਗੀ 30% ਤੱਕ ਦੀ ਛੋਟ; ਇਨ੍ਹਾਂ ਛੇ ਜ਼ਿਲ੍ਹਿਆਂ ‘ਚ ਖੁੱਲ੍ਹਣਗੇ ‘ਬਲੂ ਕਰਾਸ’ ਸਟੋਰ

ਫਰਵਰੀ 8, 2026

ਹਾਈਵੇਅ ‘ਤੇ ਭਿਆਨਕ ਹਾਦਸਾ: ਟੂਰਿਸਟ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ

ਫਰਵਰੀ 8, 2026

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026
Load More

Recent News

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੁਣ ਪਸ਼ੂਆਂ ਦੀਆਂ ਦਵਾਈਆਂ ‘ਤੇ ਮਿਲੇਗੀ 30% ਤੱਕ ਦੀ ਛੋਟ; ਇਨ੍ਹਾਂ ਛੇ ਜ਼ਿਲ੍ਹਿਆਂ ‘ਚ ਖੁੱਲ੍ਹਣਗੇ ‘ਬਲੂ ਕਰਾਸ’ ਸਟੋਰ

ਫਰਵਰੀ 8, 2026

ਹਾਈਵੇਅ ‘ਤੇ ਭਿਆਨਕ ਹਾਦਸਾ: ਟੂਰਿਸਟ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ

ਫਰਵਰੀ 8, 2026

ਹਿਮਾਚਲ ਫਨ ਕੇਅਰ ਕੰਪਨੀ ਦੇ ਮਾਲਕਾਂ ਵਿਰੁੱਧ ਐਫਆਈਆਰ ਦਰਜ, 2 ਗ੍ਰਿਫ਼ਤਾਰ

ਫਰਵਰੀ 8, 2026

ਚਾਂਦੀ ਰਿਕਾਰਡ ਉੱਚਾਈ ‘ਤੇ ਪਹੁੰਚਣ ਤੋਂ ਬਾਅਦ ਆਈ ਹੇਠਾਂ, ਕੀ ਇਹ ਫਿਰ ਚਮਕੇਗੀ ?

ਫਰਵਰੀ 8, 2026

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.