ਵੀਰਵਾਰ, ਅਪ੍ਰੈਲ 23, 2026 06:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Vijay Divas 2022: ਅੱਜ ਦੇ ਦਿਨ 1971 ‘ਚ ਭਾਰਤ ਨੇ ਪਾਕਿਸਤਾਨ ਨੂੰ ਜੰਗ ‘ਚ ਹਰਾ ਕੇ ਇਤਿਹਾਸਕ ਜਿੱਤ ਹਾਸਿਲ ਕੀਤੀ

ਸਮਰਪਣ ਦੇ ਦਸਤਾਵੇਜ਼ 'ਤੇ ਦਸਤਖਤ ਕਰਨ ਤੋਂ ਬਾਅਦ, ਨਿਆਜ਼ੀ ਨੇ ਆਪਣਾ ਰਿਵਾਲਵਰ ਜਨਰਲ ਅਰੋੜਾ ਨੂੰ ਸੌਂਪ ਦਿੱਤਾ। ਉਸ ਸਮੇ ਨਿਆਜ਼ੀ ਦੀਆਂ ਅੱਖਾਂ 'ਚ ਹੰਝੂ ਆ ਗਏ।

by Bharat Thapa
ਦਸੰਬਰ 16, 2022
in ਦੇਸ਼, ਫੋਟੋ ਗੈਲਰੀ, ਫੋਟੋ ਗੈਲਰੀ
0
Vijay Divas 2022: ਜਦੋਂ ਵੀ ਗੁਆਂਢੀ ਦੇਸ਼ ਨੇ ਭਾਰਤੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕੀਤੀ ਜਾਂ ਦੇਸ਼ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਗੁਆਂਢੀ ਦੇਸ਼ ਦੇ ਸੈਨਿਕਾਂ ਨੇ ਭਾਰਤੀ ਨਾਇਕਾਂ ਦਾ ਸਾਹਮਣਾ ਕੀਤਾ। ਅੱਜ ਵਿਜੇ ਦਿਵਸ ਦੀ 51ਵੀਂ ਵਰ੍ਹੇਗੰਢ ਹੈ ਤੇ ਹਰ ਸਾਲ 16 ਦਸੰਬਰ ਨੂੰ ਵਿਜੇ ਦਿਵਸ ਮਨਾਇਆ ਜਾਂਦਾ ਹੈ। ਅੱਜ ਦੇ ਦਿਨ 1971 'ਚ ਭਾਰਤ ਨੇ ਪਾਕਿਸਤਾਨ ਨੂੰ ਜੰਗ 'ਚ ਹਰਾਇਆ ਸੀ। ਇਸ ਇਤਿਹਾਸਕ ਜਿੱਤ ਦਾ ਜਸ਼ਨ ਹਰ ਸਾਲ ਮਨਾਇਆ ਜਾਂਦਾ ਹੈ।
ਹਾਲਾਂਕਿ ਇਸ ਜੰਗ 'ਚ ਭਾਰਤੀ ਜਵਾਨਾਂ ਨੇ ਵੀ ਵੱਡੀ ਪੱਧਰ 'ਤੇ ਕੁਰਬਾਨੀਆਂ ਦਿੱਤੀਆਂ। ਲਗਪਗ 3900 ਭਾਰਤੀ ਸੈਨਿਕ ਸ਼ਹੀਦ ਹੋਏ, ਜਦੋਂ ਕਿ 9851 ਜਵਾਨ ਜ਼ਖਮੀ ਹੋਏ। ਅੱਜ ਦੇਸ਼ ਦੇ ਬਹਾਦਰ ਸੈਨਿਕਾਂ ਦੀ ਬਹਾਦਰੀ, ਅਥਾਹ ਸਾਹਸ ਅਤੇ ਕੁਰਬਾਨੀ ਨੂੰ ਸਲਾਮ ਕੀਤਾ ਜਾ ਰਿਹਾ ਹੈ। ਆਓ ਜਾਣਦੇ ਹਾਂ 1971 ਦੀ ਭਾਰਤ-ਪਾਕਿ ਜੰਗ ਅਤੇ ਭਾਰਤੀ ਨਾਇਕਾਂ ਦੀ ਜਿੱਤ ਦੀ ਗਾਥਾ ਬਾਰੇ।
1971 'ਚ ਭਾਰਤ ਤੇ ਪਾਕਿਸਤਾਨ ਵਿਚਾਲੇ ਜੰਗ ਹੋਈ। ਇਸ ਜੰਗ ਵਿੱਚ ਪਾਕਿਸਤਾਨੀ ਫੌਜ ਨੂੰ ਕਰਾਰੀ ਹਾਰ ਮਿਲੀ ਅਤੇ 93 ਹਜ਼ਾਰ ਪਾਕਿਸਤਾਨੀ ਸੈਨਿਕਾਂ ਨੂੰ ਆਤਮ ਸਮਰਪਣ ਕਰਨਾ ਪਿਆ। ਯੁੱਧ ਤੋਂ ਬਾਅਦ ਪੂਰਬੀ ਪਾਕਿਸਤਾਨ ਆਜ਼ਾਦ ਹੋ ਗਿਆ।
1971 'ਚ ਭਾਰਤ ਤੇ ਪਾਕਿਸਤਾਨ ਵਿਚਾਲੇ ਜੰਗ ਹੋਈ। ਇਸ ਜੰਗ ਵਿੱਚ ਪਾਕਿਸਤਾਨੀ ਫੌਜ ਨੂੰ ਕਰਾਰੀ ਹਾਰ ਮਿਲੀ ਅਤੇ 93 ਹਜ਼ਾਰ ਪਾਕਿਸਤਾਨੀ ਸੈਨਿਕਾਂ ਨੂੰ ਆਤਮ ਸਮਰਪਣ ਕਰਨਾ ਪਿਆ। ਯੁੱਧ ਤੋਂ ਬਾਅਦ ਪੂਰਬੀ ਪਾਕਿਸਤਾਨ ਆਜ਼ਾਦ ਹੋ ਗਿਆ।
ਦਰਅਸਲ, 16 ਦਸੰਬਰ ਦੀ ਸ਼ਾਮ ਨੂੰ, ਜਨਰਲ ਨਿਆਜ਼ੀ ਨੇ ਸਮਰਪਣ ਦੇ ਕਾਗਜ਼ਾਂ 'ਤੇ ਦਸਤਖਤ ਕੀਤੇ। ਉਸੇ ਦਿਨ ਸਵੇਰੇ ਜਨਰਲ ਜੈਕਬ ਨੂੰ ਮਾਨੇਕਸ਼ਾ ਦਾ ਮੈਸੇਜ ਮਿਲਿਆ ਕਿ ਉਹ ਆਤਮ ਸਮਰਪਣ ਦੀ ਤਿਆਰੀ ਕਰਨ ਲਈ ਤੁਰੰਤ ਢਾਕਾ ਪਹੁੰਚ ਜਾਵੇ। ਉਸ ਦੌਰਾਨ ਜੈਕਬ ਦੀ ਹਾਲਤ ਵਿਗੜਦੀ ਜਾ ਰਹੀ ਸੀ।
ਉਸ ਸਮੇਂ ਤੱਕ ਭਾਰਤ ਨੇ ਇਸ ਜੰਗ 'ਚ ਆਪਣੇ ਬਹੁਤ ਸਾਰੇ ਸੈਨਿਕ ਗੁਆਏ ਤੇ ਸਿਰਫ਼ ਤਿੰਨ ਹਜ਼ਾਰ ਸੈਨਿਕ ਬਚੇ, ਜੋ ਢਾਕਾ ਤੋਂ 30 ਕਿਲੋਮੀਟਰ ਦੂਰ ਸਨ। ਦੂਜੇ ਪਾਸੇ ਪਾਕਿਸਤਾਨੀ ਸੈਨਾ ਦੇ ਕਮਾਂਡਰ ਕੋਲ ਢਾਕਾ 'ਚ 26 ਹਜ਼ਾਰ 400 ਸੈਨਿਕ ਸਨ। ਪਰ ਭਾਰਤੀ ਫੌਜ ਨੇ ਪੂਰੀ ਤਰ੍ਹਾਂ ਜੰਗ 'ਤੇ ਕਬਜ਼ਾ ਕਰ ਲਿਆ। ਉਸ ਸ਼ਾਮ ਢਾਕਾ 'ਚ, ਨਿਆਜ਼ੀ ਦੇ ਕਮਰੇ 'ਚ, ਪਾਕਿਸਤਾਨੀ ਕਮਾਂਡਰ ਨੇ ਸਮਰਪਣ ਦੇ ਦਸਤਾਵੇਜ਼ਾਂ 'ਤੇ ਦਸਤਖਤ ਕੀਤੇ।
ਸਮਰਪਣ ਦੇ ਦਸਤਾਵੇਜ਼ 'ਤੇ ਦਸਤਖਤ ਕਰਨ ਤੋਂ ਬਾਅਦ, ਨਿਆਜ਼ੀ ਨੇ ਆਪਣਾ ਰਿਵਾਲਵਰ ਜਨਰਲ ਅਰੋੜਾ ਨੂੰ ਸੌਂਪ ਦਿੱਤਾ। ਨਿਆਜ਼ੀ ਦੀਆਂ ਅੱਖਾਂ 'ਚ ਹੰਝੂ ਆ ਗਏ। ਸਥਾਨਕ ਲੋਕ ਨਿਆਜ਼ੀ ਨੂੰ ਮਾਰਨ ਦੀ ਮੰਗ ਕਰ ਰਹੇ ਸੀ। ਪਰ ਭਾਰਤੀ ਫੌਜ ਦੇ ਸੀਨੀਅਰ ਅਧਿਕਾਰੀਆਂ ਨੇ ਨਿਆਜ਼ੀ ਨੂੰ ਸੁਰੱਖਿਅਤ ਵਾਪਸ ਭੇਜ ਦਿੱਤਾ। ਭਾਰਤ ਦੀ ਇਸ ਜਿੱਤ ਦੀ ਖ਼ਬਰ ਸੁਣਦਿਆਂ ਹੀ ਇੰਦਰਾ ਗਾਂਧੀ ਨੇ ਲੋਕ ਸਭਾ 'ਚ ਜੰਗ 'ਚ ਭਾਰਤ ਦੀ ਜਿੱਤ ਦਾ ਐਲਾਨ ਕਰ ਦਿੱਤਾ, ਜਿਸ ਤੋਂ ਬਾਅਦ ਸਦਨ ਸਮੇਤ ਪੂਰਾ ਦੇਸ਼ ਜਸ਼ਨ 'ਚ ਮਨਾਉਣ ਲੱਗਾ।
Vijay Divas 2022: ਜਦੋਂ ਵੀ ਗੁਆਂਢੀ ਦੇਸ਼ ਨੇ ਭਾਰਤੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕੀਤੀ ਜਾਂ ਦੇਸ਼ ਦੀ ਜ਼ਮੀਨ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਗੁਆਂਢੀ ਦੇਸ਼ ਦੇ ਸੈਨਿਕਾਂ ਨੇ ਭਾਰਤੀ ਨਾਇਕਾਂ ਦਾ ਸਾਹਮਣਾ ਕੀਤਾ। ਅੱਜ ਵਿਜੇ ਦਿਵਸ ਦੀ 51ਵੀਂ ਵਰ੍ਹੇਗੰਢ ਹੈ ਤੇ ਹਰ ਸਾਲ 16 ਦਸੰਬਰ ਨੂੰ ਵਿਜੇ ਦਿਵਸ ਮਨਾਇਆ ਜਾਂਦਾ ਹੈ। ਅੱਜ ਦੇ ਦਿਨ 1971 ‘ਚ ਭਾਰਤ ਨੇ ਪਾਕਿਸਤਾਨ ਨੂੰ ਜੰਗ ‘ਚ ਹਰਾਇਆ ਸੀ। ਇਸ ਇਤਿਹਾਸਕ ਜਿੱਤ ਦਾ ਜਸ਼ਨ ਹਰ ਸਾਲ ਮਨਾਇਆ ਜਾਂਦਾ ਹੈ।
ਹਾਲਾਂਕਿ ਇਸ ਜੰਗ ‘ਚ ਭਾਰਤੀ ਜਵਾਨਾਂ ਨੇ ਵੀ ਵੱਡੀ ਪੱਧਰ ‘ਤੇ ਕੁਰਬਾਨੀਆਂ ਦਿੱਤੀਆਂ। ਲਗਪਗ 3900 ਭਾਰਤੀ ਸੈਨਿਕ ਸ਼ਹੀਦ ਹੋਏ, ਜਦੋਂ ਕਿ 9851 ਜਵਾਨ ਜ਼ਖਮੀ ਹੋਏ। ਅੱਜ ਦੇਸ਼ ਦੇ ਬਹਾਦਰ ਸੈਨਿਕਾਂ ਦੀ ਬਹਾਦਰੀ, ਅਥਾਹ ਸਾਹਸ ਅਤੇ ਕੁਰਬਾਨੀ ਨੂੰ ਸਲਾਮ ਕੀਤਾ ਜਾ ਰਿਹਾ ਹੈ। ਆਓ ਜਾਣਦੇ ਹਾਂ 1971 ਦੀ ਭਾਰਤ-ਪਾਕਿ ਜੰਗ ਅਤੇ ਭਾਰਤੀ ਨਾਇਕਾਂ ਦੀ ਜਿੱਤ ਦੀ ਗਾਥਾ ਬਾਰੇ।
1971 ‘ਚ ਭਾਰਤ ਤੇ ਪਾਕਿਸਤਾਨ ਵਿਚਾਲੇ ਜੰਗ ਹੋਈ। ਇਸ ਜੰਗ ਵਿੱਚ ਪਾਕਿਸਤਾਨੀ ਫੌਜ ਨੂੰ ਕਰਾਰੀ ਹਾਰ ਮਿਲੀ ਅਤੇ 93 ਹਜ਼ਾਰ ਪਾਕਿਸਤਾਨੀ ਸੈਨਿਕਾਂ ਨੂੰ ਆਤਮ ਸਮਰਪਣ ਕਰਨਾ ਪਿਆ। ਯੁੱਧ ਤੋਂ ਬਾਅਦ ਪੂਰਬੀ ਪਾਕਿਸਤਾਨ ਆਜ਼ਾਦ ਹੋ ਗਿਆ।
ਅੱਜ ਇਹ ਇਲਾਕਾ ਬੰਗਲਾਦੇਸ਼ ਦਾ ਆਜ਼ਾਦ ਦੇਸ਼ ਬਣ ਗਿਆ ਹੈ। ਪਾਕਿਸਤਾਨੀ ਫੌਜ ਦੇ ਕਮਾਂਡਰ ਲੈਫਟੀਨੈਂਟ ਜਨਰਲ ਏਏਕੇ ਨਿਆਜ਼ੀ ਨੇ ਭਾਰਤੀ ਪੂਰਬੀ ਫੌਜ ਦੇ ਕਮਾਂਡਰ ਲੈਫਟੀਨੈਂਟ ਜਨਰਲ ਜਗਜੀਤ ਸਿੰਘ ਅਰੋੜਾ ਅੱਗੇ ਆਤਮ ਸਮਰਪਣ ਕਰ ਦਿੱਤਾ।
ਦਰਅਸਲ, 16 ਦਸੰਬਰ ਦੀ ਸ਼ਾਮ ਨੂੰ, ਜਨਰਲ ਨਿਆਜ਼ੀ ਨੇ ਸਮਰਪਣ ਦੇ ਕਾਗਜ਼ਾਂ ‘ਤੇ ਦਸਤਖਤ ਕੀਤੇ। ਉਸੇ ਦਿਨ ਸਵੇਰੇ ਜਨਰਲ ਜੈਕਬ ਨੂੰ ਮਾਨੇਕਸ਼ਾ ਦਾ ਮੈਸੇਜ ਮਿਲਿਆ ਕਿ ਉਹ ਆਤਮ ਸਮਰਪਣ ਦੀ ਤਿਆਰੀ ਕਰਨ ਲਈ ਤੁਰੰਤ ਢਾਕਾ ਪਹੁੰਚ ਜਾਵੇ। ਉਸ ਦੌਰਾਨ ਜੈਕਬ ਦੀ ਹਾਲਤ ਵਿਗੜਦੀ ਜਾ ਰਹੀ ਸੀ।
ਉਸ ਸਮੇਂ ਤੱਕ ਭਾਰਤ ਨੇ ਇਸ ਜੰਗ ‘ਚ ਆਪਣੇ ਬਹੁਤ ਸਾਰੇ ਸੈਨਿਕ ਗੁਆਏ ਤੇ ਸਿਰਫ਼ ਤਿੰਨ ਹਜ਼ਾਰ ਸੈਨਿਕ ਬਚੇ, ਜੋ ਢਾਕਾ ਤੋਂ 30 ਕਿਲੋਮੀਟਰ ਦੂਰ ਸਨ। ਦੂਜੇ ਪਾਸੇ ਪਾਕਿਸਤਾਨੀ ਸੈਨਾ ਦੇ ਕਮਾਂਡਰ ਕੋਲ ਢਾਕਾ ‘ਚ 26 ਹਜ਼ਾਰ 400 ਸੈਨਿਕ ਸਨ। ਪਰ ਭਾਰਤੀ ਫੌਜ ਨੇ ਪੂਰੀ ਤਰ੍ਹਾਂ ਜੰਗ ‘ਤੇ ਕਬਜ਼ਾ ਕਰ ਲਿਆ। ਉਸ ਸ਼ਾਮ ਢਾਕਾ ‘ਚ, ਨਿਆਜ਼ੀ ਦੇ ਕਮਰੇ ‘ਚ, ਪਾਕਿਸਤਾਨੀ ਕਮਾਂਡਰ ਨੇ ਸਮਰਪਣ ਦੇ ਦਸਤਾਵੇਜ਼ਾਂ ‘ਤੇ ਦਸਤਖਤ ਕੀਤੇ।
ਸਮਰਪਣ ਦੇ ਦਸਤਾਵੇਜ਼ ‘ਤੇ ਦਸਤਖਤ ਕਰਨ ਤੋਂ ਬਾਅਦ, ਨਿਆਜ਼ੀ ਨੇ ਆਪਣਾ ਰਿਵਾਲਵਰ ਜਨਰਲ ਅਰੋੜਾ ਨੂੰ ਸੌਂਪ ਦਿੱਤਾ। ਨਿਆਜ਼ੀ ਦੀਆਂ ਅੱਖਾਂ ‘ਚ ਹੰਝੂ ਆ ਗਏ। ਸਥਾਨਕ ਲੋਕ ਨਿਆਜ਼ੀ ਨੂੰ ਮਾਰਨ ਦੀ ਮੰਗ ਕਰ ਰਹੇ ਸੀ। ਪਰ ਭਾਰਤੀ ਫੌਜ ਦੇ ਸੀਨੀਅਰ ਅਧਿਕਾਰੀਆਂ ਨੇ ਨਿਆਜ਼ੀ ਨੂੰ ਸੁਰੱਖਿਅਤ ਵਾਪਸ ਭੇਜ ਦਿੱਤਾ। ਭਾਰਤ ਦੀ ਇਸ ਜਿੱਤ ਦੀ ਖ਼ਬਰ ਸੁਣਦਿਆਂ ਹੀ ਇੰਦਰਾ ਗਾਂਧੀ ਨੇ ਲੋਕ ਸਭਾ ‘ਚ ਜੰਗ ‘ਚ ਭਾਰਤ ਦੀ ਜਿੱਤ ਦਾ ਐਲਾਨ ਕਰ ਦਿੱਤਾ, ਜਿਸ ਤੋਂ ਬਾਅਦ ਸਦਨ ਸਮੇਤ ਪੂਰਾ ਦੇਸ਼ ਜਸ਼ਨ ‘ਚ ਮਨਾਉਣ ਲੱਗਾ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest newspro punjab tvpunjabi newsvijay diwas
Share254Tweet159Share64

Related Posts

ਸਰਕਾਰ ਨੇ ਲਗਾਤਾਰ ਵਧਦੀ ਗਰਮੀ ਨੂੰ ਲੈਕੇ ਸਕੂਲਾਂ ਲਈ ਜਾਰੀ ਕੀਤੇ ਨਿਰਦੇਸ਼

ਅਪ੍ਰੈਲ 22, 2026

ਜਰਮਨ ਏਅਰਲਾਈਨ ਲੁਫਥਾਂਸਾ ਨੇ ਲਿਆ ਵੱਡਾ ਫੈਸਲਾ

ਅਪ੍ਰੈਲ 22, 2026

ਚਾਰ ਧਾਮ ਯਾਤਰਾ ਦੇ ਨਵੇਂ ਨਿਯਮ ਅਤੇ ਪ੍ਰਮਾਣੀਕਰਣ ਪ੍ਰਕਿਰਿਆ, ਇਹ ਨਿਯਮ ਪੂਰੇ ਕੀਤੇ ਬਿਨਾਂ ਨਹੀਂ ਮਿਲੇਗੀ ਐਂਟਰੀ

ਅਪ੍ਰੈਲ 22, 2026

ਪ੍ਰਧਾਨ ਮੰਤਰੀ ਮੋਦੀ ਨੇ ਪਹਿਲਗਾਮ ਹਮਲੇ ਦੀ ਬਰਸੀ ‘ਤੇ ਪੀੜਤਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਅਪ੍ਰੈਲ 22, 2026

2,500 ਕਰੋੜ ਰੁਪਏ ਦੀ ਸਾਈਬਰ ਧੋਖਾਧੜੀ; ਤਿੰਨ ਬੈਂਕ ਅਧਿਕਾਰੀਆਂ ਸਮੇਤ 20 ਗ੍ਰਿਫ਼ਤਾਰ; 85 ਜਾਅਲੀ ਖਾਤਿਆਂ ਦਾ ਹੋਇਆ ਪਰਦਾਫਾਸ਼

ਅਪ੍ਰੈਲ 21, 2026

ਜਹਾਜ ਹਾਦਸਾ: ਪਹਾੜ ਨਾਲ ਟਕਰਾਉਣ ਤੋਂ ਬਾਅਦ ਨਿੱਜੀ ਜਹਾਜ਼ ਹਾਦਸਾਗ੍ਰਸਤ

ਅਪ੍ਰੈਲ 20, 2026
Load More

Recent News

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਕੀਤੀ ਜਾਵੇਗੀ ਬਲੈਕਆਊਟ ਮੌਕ ਡ੍ਰਿੱਲ

ਅਪ੍ਰੈਲ 22, 2026

ਸਰਕਾਰ ਨੇ ਲਗਾਤਾਰ ਵਧਦੀ ਗਰਮੀ ਨੂੰ ਲੈਕੇ ਸਕੂਲਾਂ ਲਈ ਜਾਰੀ ਕੀਤੇ ਨਿਰਦੇਸ਼

ਅਪ੍ਰੈਲ 22, 2026

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ : 46 ਅਧਿਕਾਰੀਆਂ ਦੇ ਤਬਾਦਲੇ, ਵੇਖੋ ਸੂਚੀ

ਅਪ੍ਰੈਲ 22, 2026

15 ਰਾਜਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ , ਭਾਰੀ ਬਾਰਿਸ਼ ਤੇ ਗੜੇਮਾਰੀ ਦੀ ਭਵਿੱਖਬਾਣੀ

ਅਪ੍ਰੈਲ 22, 2026

ਪੰਜਾਬ ‘ਚ ਮਹਿੰਗਾਈ ਦਾ ਝਟਕਾ : ਦੁੱਧ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਅਪ੍ਰੈਲ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.