ਬੁੱਧਵਾਰ, ਫਰਵਰੀ 4, 2026 07:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੂਬਾ ਸਰਕਾਰ ਦੀ ਮੁੱਖ ਤਰਜ਼ੀਹ ਰਾਜ ਦੀਆਂ ਔਰਤਾਂ ਨੂੰ ਆਰਥਿਕ ਮਜ਼ਬੂਤੀ ਪ੍ਰਦਾਨ ਕਰਨਾ: ਡਾ. ਬਲਜੀਤ ਕੌਰ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਔਰਤਾਂ ਦੇ ਆਰਥਿਕ ਸ਼ਸ਼ਕਤੀਕਰਨ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਔਰਤਾਂ ਦੇ ਆਰਥਿਕ ਸ਼ਸ਼ਕਤੀਕਰਨ ਸਬੰਧੀ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।

by Bharat Thapa
ਦਸੰਬਰ 16, 2022
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਮਜ਼ਬੂਤੀ ਪ੍ਰਦਾਨ ਕਰਨਾ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਦਿਸ਼ਾ ਤਹਿਤ ਕੰਮ ਕਰਦਿਆਂ ਸਮਾਜਿਕ ਸੁਰੱਖਿਆ ਵਿਭਾਗ ਨੇ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਤਹਿਤ 1, 45, 023 ਲਾਭਪਾਤਰੀਆਂ ਦਾ ਡਾਟਾ ਐਮ-ਸੇਵਾ ਐਪ ਤੇ ਅਪਲੋਡ ਕੀਤਾ ਜਾ ਚੁੱਕਾ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਔਰਤਾਂ ਦੀ ਅਗਵਾਈ ਵਾਲੇ ਪਰਿਵਾਰਾਂ ਦੇ ਸ਼ਸ਼ਕਤੀਕਰਨ ਲਈ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਲਾਗੂ ਕੀਤੀ ਗਈ ਹੈ। ਇਸ ਸਬੰਧੀ ਆਂਗਣਵਾੜੀ ਵਰਕਰਾਂ ਵੱਲੋਂ ਪੰਜਾਬ ਰਾਜ ਵਿੱਚ ਔਰਤਾਂ ਦੀ ਅਗਵਾਈ ਵਾਲੇ ਪਰਿਵਾਰਾਂ ਦਾ ਸਰਵੇ ਕੀਤਾ ਜਾ ਰਿਹਾ ਹੈ। ਔਰਤਾਂ ਦੀ ਅਗਵਾਈ ਵਾਲੇ ਪਰਿਵਾਰਾਂ ਦੇ 1, 45, 023 ਲਾਭਪਾਤਰੀਆਂ ਦਾ ਡਾਟਾ ਐਮ.ਸੇਵਾ ਐਪ ਤੇ ਅਪਲੋਡ ਕੀਤਾ ਜਾ ਚੁੱਕਾ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਔਰਤਾਂ ਦੇ ਆਰਥਿਕ ਸ਼ਸ਼ਕਤੀਕਰਨ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਔਰਤਾਂ ਦੇ ਆਰਥਿਕ ਸ਼ਸ਼ਕਤੀਕਰਨ ਸਬੰਧੀ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਔਰਤਾਂ ਦੇ ਆਰਥਿਕ ਸ਼ਸ਼ਕਤੀਕਰਨ ਲਈ ਹਰ ਸੰਭਵ ਕਦਮ ਚੁੱਕੇਗੀ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਇੰਨ-ਬਿੰਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dr baljit kaurlatest newspro punjab tvpunjabi news
Share204Tweet128Share51

Related Posts

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026

ਮਜੀਠੀਆ ਦੀ ਜ਼ਮਾਨਤ ‘ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ

ਫਰਵਰੀ 3, 2026

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ : ਹਰਪਾਲ ਸਿੰਘ ਚੀਮਾ

ਫਰਵਰੀ 3, 2026

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਬਿਆਸ ਮੁਖੀ ਨੇ ਨਾਭਾ ਜੇਲ੍ਹ ‘ਚ ਕੀਤੀ ਮੁਲਾਕਾਤ

ਫਰਵਰੀ 2, 2026

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026
Load More

Recent News

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.