ਐਤਵਾਰ, ਦਸੰਬਰ 21, 2025 03:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਮਨੀ ਲਾਂਡਰਿੰਗ ਮਾਮਲੇ ‘ਚ ED ਨੇ Rakul Preet Singh ਨੂੰ ਭੇਜਿਆ ਸੰਮਨ, ਕੀਤੀ ਜਾਵੇਗੀ ਪੁੱਛਗਿੱਛ

ਬਾਲੀਵੁੱਡ ਐਕਟਰਸ ਰਕੁਲ ਪ੍ਰੀਤ ਸਿੰਘ ਨੂੰ ED ਨੇ ਟਾਲੀਵੁੱਡ ਡਰੱਗਜ਼ ਮਨੀ ਲਾਂਡਰਿੰਗ ਮਾਮਲੇ 'ਚ ਪੁੱਛਗਿੱਛ ਲਈ ਸੰਮਨ ਭੇਜਿਆ ਹੈ। ਰਕੁਲ ਪ੍ਰੀਤ ਨੇ 19 ਦਸੰਬਰ ਨੂੰ ਈਡੀ ਸਾਹਮਣੇ ਪੇਸ਼ ਹੋਣਾ ਹੈ।

by Bharat Thapa
ਦਸੰਬਰ 16, 2022
in ਪਾਲੀਵੁੱਡ, ਬਾਲੀਵੁੱਡ, ਮਨੋਰੰਜਨ
0

Rakul Preet Singh: ਫੇਮਸ ਬਾਲੀਵੁੱਡ ਐਕਟਰਸ ਰਕੁਲ ਪ੍ਰੀਤ ਸਿੰਘ ਨੂੰ ED ਨੇ ਟਾਲੀਵੁੱਡ ਡਰੱਗਜ਼ ਮਨੀ ਲਾਂਡਰਿੰਗ ਮਾਮਲੇ ‘ਚ ਪੁੱਛਗਿੱਛ ਲਈ ਸੰਮਨ ਭੇਜਿਆ ਹੈ। ਰਕੁਲ ਪ੍ਰੀਤ ਨੇ 19 ਦਸੰਬਰ ਨੂੰ ਈਡੀ ਸਾਹਮਣੇ ਪੇਸ਼ ਹੋਣਾ ਹੈ। ਇਸ ਤੋਂ ਪਹਿਲਾਂ ਈਡੀ ਇਸ ਮਾਮਲੇ ‘ਚ ਤੇਲਗੂ ਫਿਲਮਾਂ ਦੇ ਕਈ ਕਲਾਕਾਰਾਂ ਤੋਂ ਪੁੱਛਗਿੱਛ ਕਰ ਚੁੱਕੀ ਹੈ। ਰਕੁਲ ਪ੍ਰੀਤ ਤੋਂ ਇਸ ਮਾਮਲੇ ਵਿੱਚ ਸਾਲ 2021 ਵਿੱਚ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

ਦੱਸ ਦੇਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਤੋਂ ਹੀ ਬਾਲੀਵੁੱਡ ਅਤੇ ਟਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਤੋਂ ਡਰੱਗਜ਼ ਮਾਮਲੇ ‘ਚ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਇਸ ਮਾਮਲੇ ‘ਚ ਟਾਲੀਵੁੱਡ ਤੋਂ ਰਾਣਾ ਡੱਗੂਬਾਤੀ, ਤੇਜਾ, ਪੁਰੀ ਜਗਨਨਾਥ ਨੂੰ ਵੀ ਤਲਬ ਕੀਤਾ ਗਿਆ।

ਰਕੁਲ ਪ੍ਰੀਤ ਸਿੰਘ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਆਉਣ ਵਾਲੇ ਸਮੇਂ ‘ਚ ਮਹਿਲਾ ਕੇਂਦਰਿਤ ਫਿਲਮ ‘ਛੱਤਰੀਵਾਲੀ’ ‘ਚ ਨਜ਼ਰ ਆਵੇਗੀ। ਫਿਲਮ ਨੂੰ OTT ਪਲੇਟਫਾਰਮ ZEE5 ‘ਤੇ ਰਿਲੀਜ਼ ਕੀਤਾ ਜਾਵੇਗਾ। ਫਿਲਮ ਦੀ ਕਹਾਣੀ ਇੱਕ ਛੋਟੇ ਜਿਹੇ ਪਿੰਡ ਦੀ ਇੱਕ ਲੜਕੀ ਦੇ ਆਲੇ-ਦੁਆਲੇ ਘੁੰਮਦੀ ਨਜ਼ਰ ਆਵੇਗੀ, ਜੋ ਨੌਕਰੀ ਨਾ ਮਿਲਣ ਕਾਰਨ ਨਿਰਾਸ਼ ਹੋ ਕੇ ਕੰਡੋਮ ਟੈਸਟਰ ਬਣ ਜਾਂਦੀ ਹੈ।

ਹਾਸਲ ਜਾਣਕਾਰੀ ਮੁਤਾਬਕ ਰਕੁਲ ਪ੍ਰੀਤ ਸਿੰਘ ਨੇ ਇਸ ਫਿਲਮ ‘ਚ ਹਰਿਆਣਾ ਦੇ ਕਰਨਾਲ ‘ਚ ਰਹਿਣ ਵਾਲੀ ਲੜਕੀ ਦਾ ਕਿਰਦਾਰ ਨਿਭਾਇਆ ਹੈ। ਤੇਜਸ ਵਿਜੇ ਦੇਵਸਕਰ ਦੇ ਨਿਰਦੇਸ਼ਨ ‘ਚ ਬਣੀ ਇਸ ਫਿਲਮ ‘ਚ ਰਕੁਲ ਪ੍ਰੀਤ ਸਿੰਘ ਤੋਂ ਇਲਾਵਾ ਸੁਮਿਤ ਵਿਆਸ, ਪ੍ਰਾਚੀ ਸ਼ਾਹ, ਸਤੀਸ਼ ਕੌਸ਼ਿਕ ਅਤੇ ਡੌਲੀ ਆਹਲੂਵਾਲੀਆ ਵੀ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywood newsPro Punjab Newspunjabi news
Share207Tweet130Share52

Related Posts

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025

ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਘਰ ਗੂੰਜੀਆਂ ਕਿਲਕਾਰੀਆਂ, ਪੁੱਤ ਨੇ ਲਿਆ ਜਨਮ

ਦਸੰਬਰ 3, 2025

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਬਰੋਟਾ’ ਹੋਇਆ ਰਿਲੀਜ਼ : 5 ਮਿੰਟਾਂ ‘ਚ 3 ਲੱਖ ਤੋਂ ਵੱਧ ਹੋਏ ਵਿਊਜ਼

ਨਵੰਬਰ 28, 2025
Load More

Recent News

T20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ, ਸੂਰਿਆ ਅਤੇ ਹਾਰਦਿਕ ਸਮੇਤ ਇਨ੍ਹਾਂ 15 ਖਿਡਾਰੀਆਂ ਨੂੰ ਟੀਮ ‘ਚ ਮਿਲੀ ਜਗ੍ਹਾ

ਦਸੰਬਰ 20, 2025

ਪੰਜਾਬ ਬਣਿਆ ਨਿਵੇਸ਼ ਦਾ ਗਲੋਬਲ ਹਬ: CM ਮਾਨ ਨੇ ਬ੍ਰਿਟੇਨ ਨੂੰ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਦਸੰਬਰ 20, 2025

ਸ਼ਕਤੀ ਹੈਲਪਡੈਸਕ: ਮਾਨ ਸਰਕਾਰ ਦੀ ਪਹਿਲਕਦਮੀ ਹੇਠ ਪੰਜਾਬ ਪੁਲਿਸ ਬੱਚਿਆਂ ਨੂੰ ਪ੍ਰਦਾਨ ਕਰਦੀ ਹੈ ਸੁਰੱਖਿਆ ਢਾਲ

ਦਸੰਬਰ 20, 2025

ਮੁੱਖ ਮੰਤਰੀ ਭਗਵੰਤ ਮਾਨ ਨੇ ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

ਦਸੰਬਰ 19, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.