ਸ਼ਨੀਵਾਰ, ਜੁਲਾਈ 25, 2026 07:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਘਰੋਂ ਭੱਜ ਗਈ ਸੀ Shehnaaz Gill, ਬੀਤੇ ਨੂੰ ਯਾਦ ਕਰ ਭਾਵੁਕ ਹੋਈ ਐਕਟਰਸ

Shehnaaz Gill In Indian Idol 13: ਪੰਜਾਬ ਦੀ ਕੈਟਰੀਨਾ ਕੈਫ ਅਤੇ 'ਬਿੱਗ ਬੌਸ 13' ਦੀ ਫੇਮਸ ਕੰਟੈਸਟੈਂਟ ਰਹਿ ਸ਼ਹਿਨਾਜ਼ ਗਿੱਲ (Shehnaaz Gill) ਇਨ੍ਹੀਂ ਦਿਨੀਂ ਕਾਫੀ ਸੁਰਖੀਆਂ 'ਚ ਹੈ। ਹਾਲ ਹੀ 'ਚ ਸ਼ਹਿਨਾਜ਼ ਗਿੱਲ ਦਾ ਗੀਤ 'ਘਣੀ ਸਿਆਣੀ' ਰਿਲੀਜ਼ ਹੋਇਆ ਹੈ, ਜਿਸ 'ਚ ਉਹ MC Square ਨਾਲ ਨਜ਼ਰ ਆਈ ਹੈ।

by Bharat Thapa
ਦਸੰਬਰ 16, 2022
in ਬਾਲੀਵੁੱਡ, ਮਨੋਰੰਜਨ
0

ਇਸ ਗਾਣੇ ਦੀ ਪ੍ਰਮੋਸ਼ਨ ਲਈ ਸ਼ਹਿਨਾਜ਼ ਗਿੱਲ ‘ਇੰਡੀਅਨ ਆਈਡਲ 13’ ਦੇ ਸੈੱਟ ‘ਤੇ ਪਹੁੰਚੀ, ਜਿੱਥੇ ਉਸ ਨੇ ਕੰਟੈਸਟੈਂਟਸ ਦਾ ਹੌਸਲਾ ਵਧਾਇਆ ਤੇ ਆਪਣੇ ਦਿਲ ਦੀ ਗੱਲ ਵੀ ਸਭ ਨਾਲ ਸ਼ੇਅਰ ਕੀਤੀ। ਸ਼ਹਿਨਾਜ਼ ਗਿੱਲ ਨੇ ‘ਇੰਡੀਅਨ ਆਈਡਲ 13’ ‘ਚ ਦੱਸਿਆ ਕਿ ਉਹ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਘਰੋਂ ਭੱਜੀ ਗਈ ਸੀ।

ਦਰਅਸਲ, ‘ਇੰਡੀਅਨ ਆਈਡਲ 13’ ਵਿੱਚ ਦੇਬੋਸਮਿਤਾ ਨੇ ਸ਼ਹਿਨਾਜ਼ ਗਿੱਲ ਨੂੰ ਕਿਹਾ ਸੀ ਕਿ ਉਸਦੇ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਉਸਦੇ ਮਾਤਾ-ਪਿਤਾ ਨੂੰ ਬਹੁਤ ਕੁਝ ਕਰਨਾ ਪੈਂਦਾ ਹੈ, ਕਿਉਂਕਿ ਉਨ੍ਹਾਂ ਨੇ ਹਰ ਮੌਕੇ ‘ਤੇ ਉਸਦਾ ਸਾਥ ਦਿੱਤਾ ਹੈ। ਇਹ ਸੁਣ ਕੇ ਸ਼ਹਿਨਾਜ਼ ਗਿੱਲ ਭਾਵੁਕ ਹੋ ਗਈ। ਫਿਰ ਸ਼ਹਿਨਾਜ਼ ਨੇ ਦੱਸਿਆ ਕਿ ਉਹ ਬਹੁਤ ਕਿਸਮਤ ਵਾਲੀ ਹੈ ਕਿ ਉਸ ਦੇ ਮਾਪਿਆਂ ਨੇ ਉਸ ਦਾ ਪੂਰਾ ਸਾਥ ਦਿੱਤਾ।

 

View this post on Instagram

 

A post shared by THE CONTENT TEAM (@thecontentteamofficial)

ਇਸ ਬਾਰੇ ਗੱਲ ਕਰਦੇ ਹੋਏ ਸ਼ਹਿਨਾਜ਼ ਗਿੱਲ ਨੇ ਅੱਗੇ ਕਿਹਾ, “ਸਾਡੇ ਦੇਸ਼ ਵਿੱਚ ਬਹੁਤ ਘੱਟ ਪਰਿਵਾਰ ਹਨ ਜੋ ਇੱਕ ਕੰਮਕਾਜੀ ਔਰਤ ਨੂੰ ਸਪੋਰਟ ਕਰਦੇ ਹਨ। ਮੈਂ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਘਰ ਤੋਂ ਭੱਜ ਗਈ ਸੀ। ਤੁਸੀਂ ਬਹੁਤ ਖੁਸ਼ਕਿਸਮਤ ਹੋ ਕਿ ਤੁਹਾਨੂੰ ਅਜਿਹੇ ਮਾਤਾ-ਪਿਤਾ ਹਨ। ਹਮੇਸ਼ਾ ਉਨ੍ਹਾਂ ਦੇ ਨਾਲ ਖੜੇ ਰਹਿਣਾ ਤੇ ਉਨ੍ਹਾਂ ਦਾ ਸਿਰ ਮਾਣ ਨਾਲ ਉੱਚਾ ਰੱਖਣਾ।”

ਸਲਮਾਨ ਦੀ ਫਿਲਮ ਨਾਲ ਡੈਬਿਊ ਕਰੇਗੀ ਸ਼ਹਿਨਾਜ਼ ਗਿੱਲ

ਦੱਸ ਦੇਈਏ ਕਿ ਸ਼ਹਿਨਾਜ਼ ਗਿੱਲ ਜਲਦ ਹੀ ਸਲਮਾਨ ਖ਼ਾਨ ਦੀ ਫਿਲਮ ‘ਕਿਸ ਕਾ ਭਾਈ ਕਿਸ ਕੀ ਜਾਨ’ ਨਾਲ ਡੈਬਿਊ ਕਰਨ ਜਾ ਰਹੀ ਹੈ। ਇਹ ਸ਼ਹਿਨਾਜ਼ ਗਿੱਲ ਦੀ ਪਹਿਲੀ ਬਾਲੀਵੁੱਡ ਫਿਲਮ ਹੋਣ ਜਾ ਰਹੀ ਹੈ। ਫਿਲਮ ‘ਚ ਉਨ੍ਹਾਂ ਤੋਂ ਇਲਾਵਾ ਪਲਕ ਤਿਵਾਰੀ, ਅਬਦੁ ਰੋਜ਼ਿਕ, ਰਾਘਵ ਜੁਆਲ ਅਤੇ ਸਿਧਾਰਥ ਨਿਗਮ ਵੀ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਐਕਟਰਸ ਕਿਸ ਰੋਲ ‘ਚ ਨਜ਼ਰ ਆਵੇਗੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywood newslatest newspro punjab tvshehnaaz gill
Share208Tweet130Share52

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.