ਵੀਰਵਾਰ, ਫਰਵਰੀ 19, 2026 12:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਪੂਰੀ ਜ਼ਿੰਦਗੀ ਭੀਖ ਮੰਗ ਇਕੱਠੀ ਕੀਤੀ ਰਕਮ ਇਸ ਬਜ਼ੁਰਗ ਔਰਤ ਨੇ ਜਗਨਨਾਥ ਮੰਦਰ ‘ਚ ਕੀਤੀ ਦਾਨ

ਓਡੀਸ਼ਾ ਵਿਚ ਇਕ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਬਜ਼ੁਰਗ ਔਰਤ ਨੇ ਜਗਨਨਾਥ ਮੰਦਰ ਦੇ ਨਿਰਮਾਣ 'ਚ 1 ਲੱਖ ਰੁਪਏ ਦਾਨ ਕਰ ਦਿੱਤੇ। ਖ਼ਾਸ ਗੱਲ ਇਹ ਹੈ ਕਿ ਇਸ ਔਰਤ ਨੇ ਇਹ ਰਕਮ ਭੀਖ ਮੰਗ ਕੇ ਇਕੱਠੀ ਕੀਤੀ ਸੀ। 70 ਸਾਲਾ ਔਰਤ ਪੂਰੀ ਜ਼ਿੰਦਗੀ ਭੀਖ ਮੰਗ ਕੇ ਜ਼ਿੰਦਗੀ ਬਤੀਤ ਕਰਦੀ ਰਹੀ।

by Bharat Thapa
ਦਸੰਬਰ 17, 2022
in ਅਜ਼ਬ-ਗਜ਼ਬ, ਦੇਸ਼, ਧਰਮ
0

ਓਡੀਸ਼ਾ ਵਿਚ ਇਕ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਬਜ਼ੁਰਗ ਔਰਤ ਨੇ ਜਗਨਨਾਥ ਮੰਦਰ ਦੇ ਨਿਰਮਾਣ ‘ਚ 1 ਲੱਖ ਰੁਪਏ ਦਾਨ ਕਰ ਦਿੱਤੇ। ਖ਼ਾਸ ਗੱਲ ਇਹ ਹੈ ਕਿ ਇਸ ਔਰਤ ਨੇ ਇਹ ਰਕਮ ਭੀਖ ਮੰਗ ਕੇ ਇਕੱਠੀ ਕੀਤੀ ਸੀ। 70 ਸਾਲਾ ਔਰਤ ਪੂਰੀ ਜ਼ਿੰਦਗੀ ਭੀਖ ਮੰਗ ਕੇ ਜ਼ਿੰਦਗੀ ਬਤੀਤ ਕਰਦੀ ਰਹੀ। ਇਸ ਦੌਰਾਨ ਉਸ ਨੇ ਦਾਨ ਕੀਤੇ ਰੁਪਏ ਵੀ ਜੋੜੇ ਅਤੇ ਹੁਣ ਮਰਨ ਤੋਂ ਪਹਿਲਾਂ ਉਹ ਇਨ੍ਹਾਂ ਰੁਪਇਆ ਨੂੰ ਦਾਨ ਕਰਨਾ ਚਾਹੁੰਦੀ ਸੀ, ਇਸ ਲਈ ਮੰਦਰ ਪ੍ਰਸ਼ਾਸਨ ਨੂੰ ਰੁਪਏ ਸੌਂਪੇ।

ਮਾਮਲਾ ਕੰਧਮਾਲ ਜ਼ਿਲ੍ਹੇ ਦੇ ਫੂਲਬਨੀ ‘ਚ ਪੁਰਾਣੇ ਜਗਨਨਾਥ ਮੰਦਰ ਦਾ ਹੈ। ਹੁਣ ਔਰਤ ਦੇ ਰੁਪਇਆ ਨੂੰ ਮੰਦਰ ਦੇ ਪੁਨਰ ਨਿਰਮਾਣ ਲਈ ਇਸਤੇਮਾਲ ਕੀਤਾ ਜਾਵੇਗਾ। ਤੁਲਾ ਬਹਿਰਾ ਪਿਛਲੇ 20 ਸਾਲਾਂ ਤੋਂ ਫੂਲਬਨੀ ਕਸਬੇ ਦੇ ਵੱਖ-ਵੱਖ ਮੰਦਰਾਂ ਕੋਲ ਭੀਖ ਮੰਗਦੀ ਰਹੀ। ਤੁਲਾ ਦਾ ਵਿਆਹ ਸਰੀਰ ਤੌਰ ‘ਤੇ ਅਸਮਰੱਥ ਪ੍ਰਫੁੱਲ ਬਹਿਰਾ ਨਾਲ ਹੋਇਆ ਸੀ। ਜੋੜਾ ਕਸਬੇ ‘ਚ ਭੀਖ ਮੰਗ ਕੇ ਗੁਜ਼ਾਰਾ ਕਰਦਾ ਸੀ। ਬਾਅਦ ਵਿਚ ਪ੍ਰਫੁੱਲ ਤੁਲਾ ਨੂੰ ਇਕਲਿਆਂ ਛੱਡ ਕੇ ਇਸ ਦੁਨੀਆ ਨੂੰ ਅਲਵਿਦਾ ਆਖ ਗਏ। ਔਰਤ ਦਾ ਕੋਈ ਨੇੜਲਾ ਰਿਸ਼ਤੇਦਾਰ ਨਹੀਂ ਹੈ, ਉਸ ਨੇ ਖ਼ੁਦ ਨੂੰ ਭਗਵਾਨ ਜਗਨਨਾਥ ਦੇ ਚਰਨਾਂ ਵਿਚ ਸਮਰਪਿਤ ਕਰ ਦਿੱਤਾ ਹੈ।

ਤੁਲਾ ਨੇ ਕਿਹਾ ਕਿ ਨਾ ਤਾਂ ਮੇਰੇ ਮਾਪੇ ਹਨ ਅਤੇ ਨਾ ਹੀ ਕੋਈ ਔਲਾਦ। ਮੈਂ ਭੀਖ ਮੰਗ ਕੇ ਆਪਣੇ ਬੈਂਕ ਖਾਤੇ ‘ਚ ਜੋ ਪੈਸੇ ਬਚਾਏ ਹਨ, ਉਸ ਨੂੰ ਭਗਵਾਨ ਜਗਨਨਾਥ ਨੂੰ ਦਾਨ ਕਰ ਦਿੱਤਾ ਹੈ। ਮੰਦਰ ਕਮੇਟੀ ਦੇ ਇਕ ਮੈਂਬਰ ਨੇ ਕਿਹਾ ਕਿ ਜਦੋਂ ਉਸ ਨੇ ਸਾਡੇ ਨਾਲ ਸੰਪਰਕ ਕੀਤਾ ਤਾਂ ਅਸੀਂ ਉਸ ਤੋਂ ਪੈਸੇ ਲੈਣ ਲਈ ਮਨਾ ਕਰ ਦਿੱਤਾ। ਅਸੀਂ ਲੋਕਾਂ ਨੇ ਉਸ ਨੂੰ ਬਹੁਤ ਕਿਹਾ, ਜਿਸ ਤੋਂ ਮਗਰੋਂ ਸਾਨੂੰ ਰੁਪਏ ਲੈਣੇ ਪਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: begged whole lifedonated the moneyJagannath templeold womanpropunjabtv
Share213Tweet133Share53

Related Posts

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

CA ਨੇ ਗਰਭਵਤੀ ਬੈਂਕਰ ਪਤਨੀ ਦਾ ਕੀਤਾ ਕਤਲ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026

ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਲਈ ਮੁੰਬਈ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਜਾਣੋ ਕਿਸ ਮੁੱਦੇ ਤੇ ਹੋਈ ਅਹਿਮ ਚਰਚਾ

ਫਰਵਰੀ 17, 2026

ਪਹਿਲਗਾਮ ਅੱਤਵਾਦੀ ਹਮਲੇ ਦੇ ਮਹੀਨਿਆਂ ਬਾਅਦ ਦੁਬਾਰਾ ਖੁੱਲ੍ਹਣਗੇ ਜੰਮੂ-ਕਸ਼ਮੀਰ ਦੇ ਇਹ 14 ਸੈਰ-ਸਪਾਟਾ ਸਥਾਨ

ਫਰਵਰੀ 17, 2026
Load More

Recent News

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

CA ਨੇ ਗਰਭਵਤੀ ਬੈਂਕਰ ਪਤਨੀ ਦਾ ਕੀਤਾ ਕਤਲ

ਫਰਵਰੀ 18, 2026

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.