ਮੰਗਲਵਾਰ, ਮਾਰਚ 24, 2026 02:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਠੰਢ ਦੇ ਮੌਸਮ ‘ਚ ਇਸ ਤਰ੍ਹਾਂ ਕਰੋ ਹਲਦੀ ਦੀ ਵਰਤੋਂ! ਬੀਮਾਰੀਆਂ ਹੋਣਗੀਆਂ ਦੂਰ

ਹਲਦੀ ਗੁਣਾਂ ਦੀ ਖਾਨ ਹੈ। ਇਹ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੀ ਹੈ। ਇਸ ਤੋਂ ਇਲਾਵਾ ਇਸ ਵਿਚ ਐਂਟੀ-ਇੰਫਲੇਮੇਟਰੀ ਗੁਣ ਵੀ ਹੁੰਦੇ ਹਨ। ਹਲਦੀ ਦਾ ਪਾਣੀ ਪੀਣ ਨਾਲ ਇਮਿਊਨ ਸਿਸਟਮ ਮਜ਼ਬੂਤ ​​ਹੁੰਦਾ ਹੈ।

by Bharat Thapa
ਦਸੰਬਰ 18, 2022
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ, ਲਾਈਫਸਟਾਈਲ
0
ਠੰਡ ਦੇ ਮੌਸਮ 'ਚ, ਖਾਸ ਕਰਕੇ ਸਵੇਰੇ, ਹਲਦੀ ਦਾ ਪਾਣੀ ਤੁਹਾਨੂੰ ਫਲੂ ਤੇ ਜ਼ੁਕਾਮ ਤੋਂ ਦੂਰ ਰੱਖਦਾ ਹੈ। ਹਲਦੀ 'ਚ ਪਾਣੀ ਮਿਲਾ ਕੇ ਪੀਣ ਨਾਲ ਜ਼ਖ਼ਮ ਜਲਦੀ ਠੀਕ ਹੁੰਦਾ ਹੈ।
ਇਸ ਤੋਂ ਇਲਾਵਾ ਇਹ ਜੋੜਾਂ ਦੇ ਦਰਦ ਤੇ ਗਠੀਆ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਦਿੰਦਾ ਹੈ। ਹਲਦੀ ਦਾ ਪਾਣੀ ਸਰੀਰ 'ਚ ਚਰਬੀ ਨੂੰ ਜਮ੍ਹਾ ਹੋਣ ਤੋਂ ਵੀ ਰੋਕਦਾ ਹੈ, ਜਿਸ ਨਾਲ ਭਾਰ ਕੰਟਰੋਲ 'ਚ ਰਹਿੰਦਾ ਹੈ।
ਆਯੁਰਵੇਦ 'ਚ ਵੀ ਹਲਦੀ ਨੂੰ ਸਭ ਤੋਂ ਵਧੀਆ ਕੁਦਰਤੀ ਐਂਟੀਬਾਇਓਟਿਕ ਮੰਨਿਆ ਗਿਆ ਹੈ। ਹਲਦੀ 'ਚ ਐਂਟੀਬੈਕਟੀਰੀਅਲ, ਐਂਟੀਵਾਇਰਲ ਅਤੇ ਐਂਟੀਫੰਗਲ ਗੁਣ ਹੁੰਦੇ ਹਨ। ਇਹ ਇਨਫੈਕਸ਼ਨ ਤੋਂ ਬਚਾਉਂਦਾ ਹੈ। ਇਸ ਦੇ ਨਾਲ ਹੀ ਇਹ ਕਮਜ਼ੋਰੀ ਤੇ ਸਰੀਰ ਦੇ ਦਰਦ ਨੂੰ ਦੂਰ ਕਰਨ 'ਚ ਵੀ ਮਦਦਗਾਰ ਹੈ।
ਚਿਹਰੇ 'ਤੇ ਹਲਦੀ ਲਗਾਉਣ ਨਾਲ ਚਿਹਰੇ 'ਤੇ ਨਿਖਾਰ ਆਉਂਦਾ ਹੈ, ਉਸੇ ਤਰ੍ਹਾਂ ਹਲਦੀ ਚਮੜੀ ਨੂੰ ਅੰਦਰੋਂ ਨਿਖਾਰ ਦਿੰਦੀ ਹੈ। ਹਲਦੀ ਦੇ ਐਂਟੀ-ਬੈਕਟੀਰੀਅਲ ਗੁਣ ਚਮੜੀ 'ਤੇ ਜਮ੍ਹਾ ਬੈਕਟੀਰੀਆ ਨੂੰ ਮਾਰ ਦਿੰਦੇ ਹਨ, ਜਿਸ ਨਾਲ ਫੋੜਿਆਂ ਤੇ ਮੁਹਾਸੇ ਤੋਂ ਰਾਹਤ ਮਿਲਦੀ ਹੈ।
ਹਲਦੀ ਦੀ ਚਾਹ ਮੈਟਾਬੋਲਿਜ਼ਮ ਨੂੰ ਤੇਜ਼ ਕਰਦੀ ਹੈ ਕਿਉਂਕਿ ਇਸ ਵਿੱਚ ਵਿਟਾਮਿਨ ਬੀ, ਸੀ, ਓਮੇਗਾ-3 ਫੈਟੀ ਐਸਿਡ ਅਲਫ਼ਾ-ਲਿਨੋਲੀਕ ਐਸਿਡ, ਫਾਈਬਰ, ਪੋਟਾਸ਼ੀਅਮ ਅਤੇ ਆਇਰਨ ਹੁੰਦਾ ਹੈ। ਇਹ ਸੋਜ ਨੂੰ ਦੂਰ ਕਰਨ 'ਚ ਵੀ ਮਦਦਗਾਰ ਹੈ।
ਹਲਦੀ ਕੈਂਸਰ, ਸ਼ੂਗਰ ਤੇ ਦਿਲ ਦੀਆਂ ਬਿਮਾਰੀਆਂ ਦੇ ਖਤਰਿਆਂ ਨੂੰ ਵੀ ਦੂਰ ਕਰਦੀ ਹੈ। ਜੇਕਰ ਤੁਸੀਂ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਰੋਜ਼ਾਨਾ ਹਲਦੀ ਵਾਲੀ ਚਾਹ ਦਾ ਸੇਵਨ ਕਰਨਾ ਚਾਹੀਦਾ ਹੈ।
ਠੰਡ 'ਚ ਅਕਸਰ ਲੋਕਾਂ ਨੂੰ ਡੈਂਡਰਫ ਦੀ ਸਮੱਸਿਆ ਹੁੰਦੀ ਹੈ। ਜੇਕਰ ਤੁਸੀਂ ਕਿਸੇ ਵੀ ਤੇਲ 'ਚ ਇਕ ਚੁਟਕੀ ਹਲਦੀ ਮਿਲਾ ਕੇ ਵਾਲਾਂ 'ਤੇ ਲਗਾਓ ਤਾਂ ਡੈਂਡਰਫ ਤੋਂ ਛੁਟਕਾਰਾ ਮਿਲੇਗਾ। ਹਲਦੀ ਨੂੰ ਕਿਸੇ ਵੀ ਫੇਸ ਪੈਕ, ਦੁੱਧ ਜਾਂ ਨਾਰੀਅਲ ਦੇ ਤੇਲ ਵਿਚ ਮਿਲਾ ਕੇ ਵੀ ਚਿਹਰੇ 'ਤੇ ਲਗਾਇਆ ਜਾ ਸਕਦਾ ਹੈ। ਇਸ ਨਾਲ ਚਿਹਰੇ ਦਾ ਰੰਗ ਸਾਫ ਹੁੰਦਾ ਹੈ ਅਤੇ ਗਲੋ ਵਧਦੀ ਹੈ।
ਠੰਡ ਦੇ ਮੌਸਮ ‘ਚ, ਖਾਸ ਕਰਕੇ ਸਵੇਰੇ, ਹਲਦੀ ਦਾ ਪਾਣੀ ਤੁਹਾਨੂੰ ਫਲੂ ਤੇ ਜ਼ੁਕਾਮ ਤੋਂ ਦੂਰ ਰੱਖਦਾ ਹੈ। ਹਲਦੀ ‘ਚ ਪਾਣੀ ਮਿਲਾ ਕੇ ਪੀਣ ਨਾਲ ਜ਼ਖ਼ਮ ਜਲਦੀ ਠੀਕ ਹੁੰਦਾ ਹੈ।
ਇਸ ਤੋਂ ਇਲਾਵਾ ਇਹ ਜੋੜਾਂ ਦੇ ਦਰਦ ਤੇ ਗਠੀਆ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਦਿੰਦਾ ਹੈ। ਹਲਦੀ ਦਾ ਪਾਣੀ ਸਰੀਰ ‘ਚ ਚਰਬੀ ਨੂੰ ਜਮ੍ਹਾ ਹੋਣ ਤੋਂ ਵੀ ਰੋਕਦਾ ਹੈ, ਜਿਸ ਨਾਲ ਭਾਰ ਕੰਟਰੋਲ ‘ਚ ਰਹਿੰਦਾ ਹੈ।
ਆਯੁਰਵੇਦ ‘ਚ ਵੀ ਹਲਦੀ ਨੂੰ ਸਭ ਤੋਂ ਵਧੀਆ ਕੁਦਰਤੀ ਐਂਟੀਬਾਇਓਟਿਕ ਮੰਨਿਆ ਗਿਆ ਹੈ। ਹਲਦੀ ‘ਚ ਐਂਟੀਬੈਕਟੀਰੀਅਲ, ਐਂਟੀਵਾਇਰਲ ਅਤੇ ਐਂਟੀਫੰਗਲ ਗੁਣ ਹੁੰਦੇ ਹਨ। ਇਹ ਇਨਫੈਕਸ਼ਨ ਤੋਂ ਬਚਾਉਂਦਾ ਹੈ। ਇਸ ਦੇ ਨਾਲ ਹੀ ਇਹ ਕਮਜ਼ੋਰੀ ਤੇ ਸਰੀਰ ਦੇ ਦਰਦ ਨੂੰ ਦੂਰ ਕਰਨ ‘ਚ ਵੀ ਮਦਦਗਾਰ ਹੈ।
ਚਿਹਰੇ ‘ਤੇ ਹਲਦੀ ਲਗਾਉਣ ਨਾਲ ਚਿਹਰੇ ‘ਤੇ ਨਿਖਾਰ ਆਉਂਦਾ ਹੈ, ਉਸੇ ਤਰ੍ਹਾਂ ਹਲਦੀ ਚਮੜੀ ਨੂੰ ਅੰਦਰੋਂ ਨਿਖਾਰ ਦਿੰਦੀ ਹੈ। ਹਲਦੀ ਦੇ ਐਂਟੀ-ਬੈਕਟੀਰੀਅਲ ਗੁਣ ਚਮੜੀ ‘ਤੇ ਜਮ੍ਹਾ ਬੈਕਟੀਰੀਆ ਨੂੰ ਮਾਰ ਦਿੰਦੇ ਹਨ, ਜਿਸ ਨਾਲ ਫੋੜਿਆਂ ਤੇ ਮੁਹਾਸੇ ਤੋਂ ਰਾਹਤ ਮਿਲਦੀ ਹੈ।
ਹਲਦੀ ਦੀ ਚਾਹ ਮੈਟਾਬੋਲਿਜ਼ਮ ਨੂੰ ਤੇਜ਼ ਕਰਦੀ ਹੈ ਕਿਉਂਕਿ ਇਸ ਵਿੱਚ ਵਿਟਾਮਿਨ ਬੀ, ਸੀ, ਓਮੇਗਾ-3 ਫੈਟੀ ਐਸਿਡ ਅਲਫ਼ਾ-ਲਿਨੋਲੀਕ ਐਸਿਡ, ਫਾਈਬਰ, ਪੋਟਾਸ਼ੀਅਮ ਅਤੇ ਆਇਰਨ ਹੁੰਦਾ ਹੈ। ਇਹ ਸੋਜ ਨੂੰ ਦੂਰ ਕਰਨ ‘ਚ ਵੀ ਮਦਦਗਾਰ ਹੈ।
ਹਲਦੀ ਕੈਂਸਰ, ਸ਼ੂਗਰ ਤੇ ਦਿਲ ਦੀਆਂ ਬਿਮਾਰੀਆਂ ਦੇ ਖਤਰਿਆਂ ਨੂੰ ਵੀ ਦੂਰ ਕਰਦੀ ਹੈ। ਜੇਕਰ ਤੁਸੀਂ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਰੋਜ਼ਾਨਾ ਹਲਦੀ ਵਾਲੀ ਚਾਹ ਦਾ ਸੇਵਨ ਕਰਨਾ ਚਾਹੀਦਾ ਹੈ।
ਠੰਡ ‘ਚ ਅਕਸਰ ਲੋਕਾਂ ਨੂੰ ਡੈਂਡਰਫ ਦੀ ਸਮੱਸਿਆ ਹੁੰਦੀ ਹੈ। ਜੇਕਰ ਤੁਸੀਂ ਕਿਸੇ ਵੀ ਤੇਲ ‘ਚ ਇਕ ਚੁਟਕੀ ਹਲਦੀ ਮਿਲਾ ਕੇ ਵਾਲਾਂ ‘ਤੇ ਲਗਾਓ ਤਾਂ ਡੈਂਡਰਫ ਤੋਂ ਛੁਟਕਾਰਾ ਮਿਲੇਗਾ। ਹਲਦੀ ਨੂੰ ਕਿਸੇ ਵੀ ਫੇਸ ਪੈਕ, ਦੁੱਧ ਜਾਂ ਨਾਰੀਅਲ ਦੇ ਤੇਲ ਵਿਚ ਮਿਲਾ ਕੇ ਵੀ ਚਿਹਰੇ ‘ਤੇ ਲਗਾਇਆ ਜਾ ਸਕਦਾ ਹੈ। ਇਸ ਨਾਲ ਚਿਹਰੇ ਦਾ ਰੰਗ ਸਾਫ ਹੁੰਦਾ ਹੈ ਅਤੇ ਗਲੋ ਵਧਦੀ ਹੈ।
Tags: health tipslatest newspro punjab tvpunjabi newsturmeric benefits
Share242Tweet151Share61

Related Posts

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

Health Tips: ਮੌਸਮ ਬਦਲਣ ਨਾਲ ਵਿਗੜ ਰਹੀ ਹੈ ਸਿਹਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਮਾਰਚ 12, 2026

Summer Health Tips: ਗਰਮੀਆਂ ‘ਚ ਇਸ ਤਰਾਂ ਰੱਖੋ ਆਪਣੇ ਵਾਲਾਂ ਦਾ ਧਿਆਨ, ਡੈਂਡਰਫ ਤੋਂ ਮਿਲੇਗੀ ਪੱਕੀ ਛੁੱਟੀ

ਮਾਰਚ 12, 2026

ਖਾੜੀ ਦੇਸ਼ਾਂ ‘ਚ ਵੱਧ ਰਹੇ ਤਣਾਅ ਦਾ ਅਸਰ ਦਿਖੇਗਾ ਰਸੋਈ ‘ਤੇ? ਕੀ ਵਧਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ?

ਮਾਰਚ 6, 2026

After Holi Skin Care Tips: ਹੋਲੀ ਖੇਡਣ ਤੋਂ ਬਾਅਦ ਕਿਵੇਂ ਕਰੀਏ ਆਪਣੀ ਚਮੜੀ ਤੇ ਵਾਲਾਂ ਦੀ ਦੇਖਭਾਲ? ਜਾਣੋ ਇਹ ਸਧਾਰਨ ਸੁਝਾਅ

ਮਾਰਚ 4, 2026

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026
Load More

Recent News

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

SC-ST ਐਕਟ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਾਰਚ 24, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਟ੍ਰਾਈਸਿਟੀ ਲਈ ਕੀਤੀ ਮੈਟਰੋ ਰੇਲ ਦੀ ਮੰਗ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.