ਬੁੱਧਵਾਰ, ਅਗਸਤ 6, 2025 10:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭਾਰਤ ਦੀ Sargam kaushal ਨੇ ਜਿੱਤਿਆ Mrs. World 2022 ਦਾ ਤਾਜ, 21 ਸਾਲ ਬਾਅਦ ਭਾਰਤ ਨੂੰ ਮਿਲਿਆ ਇਹ ਖਿਤਾਬ (ਵੀਡੀਓ)

Sargam Koushal Mrs. World 2022: 21 ਸਾਲਾਂ ਦਾ ਲੰਮਾ ਇੰਤਜ਼ਾਰ ਖਤਮ ਹੋ ਗਿਆ ਹੈ। ਭਾਰਤ ਨੇ ਮਿਸਿਜ਼ ਵਰਲਡ ਦਾ ਖਿਤਾਬ ਜਿੱਤਿਆ ਹੈ। ਸਰਗਮ ਕੌਸ਼ਲ ਮਿਸਿਜ਼ ਵਰਲਡ 2022 ਦੀ ਜੇਤੂ ਬਣ ਗਈ ਹੈ। ਇਹ ਪਲ ਸਾਰਿਆਂ ਲਈ ਬਹੁਤ ਹੀ ਖੁਸ਼ੀ ਵਾਲਾ ਅਤੇ ਭਾਵੁਕ ਸੀ।

by Bharat Thapa
ਦਸੰਬਰ 18, 2022
in ਦੇਸ਼, ਵਿਦੇਸ਼, ਵੀਡੀਓ
0

Sargam Koushal Mrs. World 2022: 21 ਸਾਲਾਂ ਦਾ ਲੰਮਾ ਇੰਤਜ਼ਾਰ ਖਤਮ ਹੋ ਗਿਆ ਹੈ। ਭਾਰਤ ਨੇ ਮਿਸਿਜ਼ ਵਰਲਡ ਦਾ ਖਿਤਾਬ ਜਿੱਤਿਆ ਹੈ। ਸਰਗਮ ਕੌਸ਼ਲ ਮਿਸਿਜ਼ ਵਰਲਡ 2022 ਦੀ ਜੇਤੂ ਬਣ ਗਈ ਹੈ। ਇਹ ਪਲ ਸਾਰਿਆਂ ਲਈ ਬਹੁਤ ਹੀ ਖੁਸ਼ੀ ਵਾਲਾ ਅਤੇ ਭਾਵੁਕ ਸੀ।

ਸਰਗਮ ਕੌਸ਼ਲ ਮਿਸਿਜ਼ ਵਰਲਡ 2022 ਬਣੀ
ਮਿਸਿਜ਼ ਵਰਲਡ 2022 ਈਵੈਂਟ ਦਾ ਆਯੋਜਨ ਅਮਰੀਕਾ ਵਿੱਚ ਕੀਤਾ ਗਿਆ। ਸੁੰਦਰਤਾ ਮੁਕਾਬਲੇ ਵਿੱਚ ਬਾਲੀਵੁੱਡ ਦੇ ਵੱਡੇ ਸਿਤਾਰਿਆਂ ਨੇ ਹਿੱਸਾ ਲਿਆ। 21 ਸਾਲ ਬਾਅਦ ਜਦੋਂ ਮਿਸਿਜ਼ ਵਰਲਡ ਦਾ ਖਿਤਾਬ ਭਾਰਤ ਦੇ ਨਾਂ ਹੋਇਆ ਤਾਂ ਸਰਗਮ ਕੌਸ਼ਲ ਸਟੇਜ ‘ਤੇ ਭਾਵੁਕ ਹੁੰਦੇ ਨਜ਼ਰ ਆਏ। ਸਰਗਮ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ ‘ਚ ਸਰਮਾਗ ਤਾਜ ਪਹਿਨ ਕੇ ਰੋਂਦੇ ਹੋਏ ਨਜ਼ਰ ਆ ਰਹੇ ਹਨ। ਹਾਲਾਂਕਿ, ਇਹ ਉਸਦੇ ਖੁਸ਼ੀ ਦੇ ਹੰਝੂ ਸਨ।

 

View this post on Instagram

 

A post shared by Manav Manglani (@manav.manglani)

ਮਿਸਿਜ਼ ਵਰਲਡ 2022 ਦਾ ਤਾਜ ਜਿੱਤਣ ਤੋਂ ਬਾਅਦ ਸਰਗਮ ਕੌਸ਼ਲ ਨੂੰ ਸੈਲੇਬਸ ਤੋਂ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਅਦਿਤੀ ਗੋਵਿਤਰੀਕਰ, ਸੋਹਾ ਅਲੀ ਖਾਨ, ਵਿਵੇਕ ਓਬਰਾਏ ਅਤੇ ਮੁਹੰਮਦ ਅਜ਼ਹਰੂਦੀਨ ਨੇ ਸਰਗਮ ਨੂੰ ਇਸ ਦੀ ਜਿੱਤ ਲਈ ਵਧਾਈ ਦਿੱਤੀ ਹੈ। ਅਦਿਤੀ ਗੋਵਿਤਰੀਕਰ ਨੇ ਸੋਸ਼ਲ ਮੀਡੀਆ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ਮੈਂ ਇਸ ਯਾਤਰਾ ਦਾ ਹਿੱਸਾ ਬਣ ਕੇ ਖੁਸ਼ ਹਾਂ। ਤਾਜ 21 ਸਾਲਾਂ ਬਾਅਦ ਵਾਪਸ ਆਇਆ ਹੈ। ਤੁਹਾਨੂੰ ਦਿਲੋਂ ਵਧਾਈਆਂ। 2001 ਵਿੱਚ ਅਦਿਤੀ ਗੋਵਿਤਰੀਕਰ ਨੇ ਇਹ ਤਾਜ ਆਪਣੇ ਨਾਮ ਕਰਕੇ ਦੇਸ਼ ਦਾ ਮਾਣ ਵਧਾਇਆ ਸੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: 21 yearsIndia got titlepropunjabtvSargam Kaushalwon Mrs. World 2022 crown
Share391Tweet245Share98

Related Posts

5 ਜਿਲ੍ਹਿਆਂ ਦੇ ਸਕੂਲ ਹੋਏ ਬੰਦ, ਮੌਸਮ ਵਿਭਾਗ ਦੇ ਅਲਰਟ ਮਗਰੋਂ ਲਿਆ ਫੈਸਲਾ

ਅਗਸਤ 6, 2025

ਉੱਤਰਾਖੰਡ ਤੋਂ ਬਾਅਦ ਹੁਣ ਇਥੇ ਮਚੀ ਪਾਣੀ ਕਾਰਨ ਤਬਾਹੀ, ਚੰਡੀਗੜ੍ਹ ਹਾਈਵੇ ਸਮੇਤ ਕਈ ਸੜਕਾਂ ਹੋਈਆਂ ਬੰਦ

ਅਗਸਤ 6, 2025

ਉੱਤਰਾਖੰਡ ‘ਚ ਮੀਂਹ ਦਾ ਕਹਿਰ, ਹੁਣ ਤੱਕ 3 ਜਗ੍ਹਾ ਫਟਿਆ ਬੱਦਲ

ਅਗਸਤ 6, 2025

ਚੰਡੀਗੜ੍ਹ ‘ਚ ਹੁਣ ਵਾਹਨਾਂ ਨੂੰ ਨਹੀਂ ਰੋਕੇਗੀ ਟ੍ਰੈਫਿਕ ਪੁਲਿਸ

ਅਗਸਤ 5, 2025

ਕਿਸਾਨਾਂ ਦੇ ਹੱਕ ‘ਚ ਆਵਾਜ਼ ਚੁੱਕਣ ਵਾਲੇ ਸਾਬਕਾ GOVERNOR ਦਾ ਹੋਇਆ ਦਿਹਾਂਤ

ਅਗਸਤ 5, 2025

ਸਾਬਕਾ CM ਦਾ 81 ਸਾਲ ਦੀ ਉਮਰ ‘ਚ ਹੋਇਆ ਦਿਹਾਂਤ, ਸਿਆਸੀ ਜਗਤ ‘ਚ ਸੋਗ ਦੀ ਲਹਿਰ

ਅਗਸਤ 4, 2025
Load More

Recent News

RBI ਨੇ ਰੇਪੋ ਰੇਟ ਨੂੰ ਲੈ ਕੇ ਕਹੀ ਵੱਡੀ ਗੱਲ, ਰੇਪੋ ਰੇਟ ‘ਚ ਨਹੀਂ ਹੋਇਆ ਕੋਈ ਬਦਲਾਅ

ਅਗਸਤ 6, 2025

ਕੋਰੋਨਾ ਤੋਂ ਬਾਅਦ ਹੁਣ ਚੀਨ ‘ਚ ਇਸ ਬਿਮਾਰੀ ਨੇ ਮਚਾਈ ਤਬਾਹੀ, ਜਾਣੋ ਇਸ ਦੇ ਲੱਛਣ ਤੇ ਬਚਾਅ

ਅਗਸਤ 6, 2025

5 ਜਿਲ੍ਹਿਆਂ ਦੇ ਸਕੂਲ ਹੋਏ ਬੰਦ, ਮੌਸਮ ਵਿਭਾਗ ਦੇ ਅਲਰਟ ਮਗਰੋਂ ਲਿਆ ਫੈਸਲਾ

ਅਗਸਤ 6, 2025

ਉੱਤਰਾਖੰਡ ਤੋਂ ਬਾਅਦ ਹੁਣ ਇਥੇ ਮਚੀ ਪਾਣੀ ਕਾਰਨ ਤਬਾਹੀ, ਚੰਡੀਗੜ੍ਹ ਹਾਈਵੇ ਸਮੇਤ ਕਈ ਸੜਕਾਂ ਹੋਈਆਂ ਬੰਦ

ਅਗਸਤ 6, 2025

ਮੋਹਾਲੀ ‘ਚ ਹੋਇਆ ਵੱਡਾ ਧਮਾਕਾ,ਆਕਸੀਜਨ ਸਿਲੰਡਰ ਦੀ ਲੋਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਅਗਸਤ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.