ਸੋਮਵਾਰ, ਅਗਸਤ 10, 2026 04:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

passport holders in Punjab:ਪੰਜਾਬ ‘ਚ ਪਾਸਪੋਰਟ ਬਣਵਾਉਣ ਵਾਲਿਆਂ ਦਾ ਆਇਆ ਹੜ੍ਹ, 77.17 ਲੱਖ ਪਾਸਪੋਰਟਹੋਲਡਰਾਂ ਨਾਲ ਪੰਜਾਬ ਚੌਥੇ ਨੰਬਰ ‘ਤੇ

ਪੰਜਾਬ 'ਚ ਪਾਸਪੋਰਟ ਬਣਵਾਉਣ ਵਾਲਿਆਂ ਨੇ ਹੜ੍ਹ ਲਿਆਂਦਾ ਹੈ। ਇਸ ਕੰਮ ਵਿੱਚ ਪੰਜਾਬ ਨੇ ਵੱਡੇ-ਵੱਡੇ ਸੂਬਿਆਂ ਨੂੰ ਵੀ ਪਛਾੜ ਦਿੱਤਾ ਹੈ

by Gurjeet Kaur
ਦਸੰਬਰ 19, 2022
in ਪੰਜਾਬ
0

Passport holders in Punjab: ਪੰਜਾਬ ‘ਚ ਪਾਸਪੋਰਟ ਬਣਵਾਉਣ ਵਾਲਿਆਂ ਨੇ ਹੜ੍ਹ ਲਿਆਂਦਾ ਹੈ। ਇਸ ਕੰਮ ਵਿੱਚ ਪੰਜਾਬ ਨੇ ਵੱਡੇ-ਵੱਡੇ ਸੂਬਿਆਂ ਨੂੰ ਵੀ ਪਛਾੜ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਦੇ ਔਸਤਨ ਹਰ ਚੌਥੇ ਵਿਅਕਤੀ ਕੋਲ ਅੱਜ ਪਾਸਪੋਰਟ ਹੈ। ਸਟੱਡੀ ਵੀਜ਼ੇ ’ਤੇ ਜਾਣ ਦੇ ਇੱਛੁਕਾਂ ਦੇ ਪਾਸਪੋਰਟਾਂ ਦੇ ਤਾਂ ਢੇਰ ਲੱਗ ਗਏ ਹਨ। ਹਾਸਲ ਜਾਣਕਾਰੀ ਮੁਤਾਬਕ ਇਸ ਵੇਲੇ ਲਗਪਗ ਤਿੰਨ ਕਰੋੜ ਦੀ ਆਬਾਦੀ ਵਾਲੇ ਸੂਬੇ ਪੰਜਾਬ ਵਿੱਚ 77.17 ਲੱਖ ਲੋਕਾਂ ਕੋਲ ਪਾਸਪੋਰਟ ਹਨ।

ਕੇਂਦਰੀ ਵਿਦੇਸ਼ ਮੰਤਰਾਲੇ ਵੱਲੋਂ ਦਿੱਤੇ ਗਏ ਤਾਜ਼ਾ ਵੇਰਵਿਆਂ ਮੁਤਾਬਕ ਦੇਸ਼ ਭਰ ‘ਚ 9.58 ਕਰੋੜ ਪਾਸਪੋਰਟ ਹੋਲਡਰ ਹਨ ਤੇ ਪੰਜਾਬ ਇਸ ਸੂਚੀ ਵਿੱਚ ਸਮੁੱਚੇ ਦੇਸ਼ ’ਚੋਂ ਚੌਥੇ ਨੰਬਰ ’ਤੇ ਆਉਂਦਾ ਹੈ। ਪਹਿਲੇ ਨੰਬਰ ’ਤੇ 1.12 ਕਰੋੜ ਪਾਸਪੋਰਟਾਂ ਨਾਲ ਕੇਰਲਾ ਹੈ, ਜਦਕਿ ਦੂਸਰਾ ਨੰਬਰ 1.04 ਕਰੋੜ ਪਾਸਪੋਰਟਾਂ ਨਾਲ ਮਹਾਰਾਸ਼ਟਰ ਦਾ ਹੈ। ਉੱਤਰ ਪ੍ਰਦੇਸ਼ ਵਿੱਚ 87.03 ਲੱਖ ਪਾਸਪੋਰਟ ਬਣੇ ਹਨ, ਜੋ ਤੀਜੇ ਨੰਬਰ ’ਤੇ ਹੈ।

ਇਸੇ ਤਰ੍ਹਾਂ ਪੰਜਾਬ 67.26 ਲੱਖ ਪਾਸਪੋਰਟਾਂ ਨਾਲ ਚੌਥੇ ਸਥਾਨ ’ਤੇ ਹੈ। ਦਿੱਲੀ ’ਚ 39.06 ਲੱਖ ਤੇ ਚੰਡੀਗੜ੍ਹ ਵਿਚ 3.16 ਲੱਖ ਪਾਸਪੋਰਟ ਹਨ। ਗ਼ੌਰਤਲਬ ਹੈ ਕਿ ਜਦੋਂ ਤੋਂ ਸਟੱਡੀ ਵੀਜ਼ੇ ਦਾ ਰੁਝਾਨ ਵਧਿਆ ਹੈ, ਉਦੋਂ ਤੋਂ ਪੰਜਾਬ ਪੁਲੀਸ ਦਾ ਵੈਰੀਫਿਕੇਸ਼ਨ ਦਾ ਕੰਮ ਵੀ ਤੇਜ਼ੀ ਨਾਲ ਵਧਿਆ ਹੈ। ਪੰਜਾਬ ਦੇ ਪਿੰਡਾਂ ’ਚੋਂ ਵੱਡੀ ਗਿਣਤੀ ਨੌਜਵਾਨ ਸਟੱਡੀ ਵੀਜ਼ੇ ’ਤੇ ਪਰਵਾਸ ਕਰ ਰਹੇ ਹਨ।

ਹਾਸਲ ਜਾਣਕਾਰੀ ਮੁਤਾਬਕ 2017 ਤੋਂ ਸਟੱਡੀ ਵੀਜ਼ੇ ’ਤੇ ਜਾਣ ਵਾਲਿਆਂ ਦਾ ਅੰਕੜਾ ਤੇਜ਼ੀ ਨਾਲ ਵਧਿਆ ਹੈ। 2022 ਦੇ ਨਵੰਬਰ ਮਹੀਨੇ ਤੱਕ 7.40 ਲੱਖ ਪਾਸਪੋਰਟ ਬਣ ਚੁੱਕੇ ਹਨ, ਜਦਕਿ 2021 ਵਿੱਚ 6.44 ਲੱਖ ਪਾਸਪੋਰਟ ਬਣਾਏ ਗਏ ਸੀ।

ਜੇਕਰ ਜ਼ਿਲ੍ਹਾ ਵਾਰ ਨਜ਼ਰ ਮਾਰੀਏ ਤਾਂ ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ 9.58 ਲੱਖ ਪਾਸਪੋਰਟ ਹਨ ਜਦਕਿ ਲੁਧਿਆਣਾ ਜ਼ਿਲ੍ਹੇ ਵਿੱਚ 7.28 ਲੱਖ, ਹੁਸ਼ਿਆਰਪੁਰ ਵਿੱਚ 5.67 ਲੱਖ, ਪਟਿਆਲਾ ਜ਼ਿਲ੍ਹੇ ਵਿੱਚ 4.88 ਲੱਖ, ਸੰਗਰੂਰ ਜ਼ਿਲ੍ਹੇ ਵਿੱਚ 3.20 ਲੱਖ, ਬਠਿੰਡਾ ਜ਼ਿਲ੍ਹੇ ਵਿੱਚ 2.47 ਲੱਖ ਤੇ ਮਾਨਸਾ ਜ਼ਿਲ੍ਹੇ ਵਿੱਚ 86,352 ਪਾਸਪੋਰਟ ਮੌਜੂਦ ਹਨ। ਇਹ ਵੀ ਗੱਲ ਸਾਹਮਣੇ ਆਈ ਹੈ ਕਿ ਪੰਜਾਬ ਵਿੱਚ ਜਿਨ੍ਹਾਂ ਦੇ ਸਟੱਡੀ ਵੀਜ਼ੇ ਨਹੀਂ ਲੱਗੇ, ਉਨ੍ਹਾਂ ਵੱਲੋਂ ਆਪਣੇ ਪਾਸਪੋਰਟ ਰੀਨਿਊ ਵੀ ਨਹੀਂ ਕਰਵਾਏ ਗਏ।

ਅੰਕੜਿਆਂ ਮੁਤਾਬਕ ਸਮੁੱਚੇ ਪੰਜਾਬ ‘ਚ 5.62 ਲੱਖ ਪਾਸਪੋਰਟ ਹਨ, ਜੋ ਰੀਨਿਊ ਨਹੀਂ ਕਰਵਾਏ ਗਏ। ਇਸ ਵਿੱਚ ਲੁਧਿਆਣਾ ਜ਼ਿਲ੍ਹੇ ਦੇ 1.10 ਲੱਖ, ਜਲੰਧਰ ਜ਼ਿਲ੍ਹੇ ਦੇ 69489, ਹੁਸ਼ਿਆਰਪੁਰ ਜ਼ਿਲ੍ਹੇ ਦੇ 35,055, ਮੋਗਾ ਜ਼ਿਲ੍ਹੇ ਦੇ 30632, ਬਠਿੰਡਾ ਜ਼ਿਲ੍ਹੇ ਦੇ 20,889 ਤੇ ਬਰਨਾਲਾ ਜ਼ਿਲ੍ਹੇ ਦੇ 11,994 ਪਾਸਪੋਰਟ ਰੀਨਿਊ ਨਹੀਂ ਹੋਏ ਹਨ। ਇੱਕ ਪਾਸੇ ਪਾਸਪੋਰਟ ਬਣਵਾਉਣ ਵਾਲਿਆਂ ਤੋਂ ਵਿਦੇਸ਼ ਮੰਤਰਾਲੇ ਨੂੰ ਆਮਦਨ ਹੋ ਰਹੀ ਹੈ, ਉੱਥੇ ਪੰਜਾਬ ਪੁਲਿਸ ਨੂੰ ਵੀ ਵੈਰੀਫਿਕੇਸ਼ਨ ਬਦਲੇ ਪੈਸਾ ਮਿਲ ਰਿਹਾ ਹੈ। ਪੁਲਿਸ ਅਧਿਕਾਰੀ ਆਖਦੇ ਹਨ ਕਿ ਪਾਸਪੋਰਟ ਵੈਰੀਫਿਕੇਸ਼ਨ ਕਰਕੇ ਪੁਲੀਸ ਵਿਭਾਗ ਦਾ ਕੰਮ ਕਾਫ਼ੀ ਵੱਧ ਗਿਆ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: passportpro punjab tvpunjabpunjabi newsStudy visa
Share242Tweet151Share60

Related Posts

‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਅਗਸਤ 9, 2026

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਅਗਸਤ 9, 2026

ਪੰਜਾਬ ਪੁਲਿਸ ਦੇ ‘ਗੈਂਗਸਟਰਾਂ ’ਤੇ ਵਾਰ’ ਅਭਿਆਨ ਨੇ ਸੰਗਠਿਤ ਅਪਰਾਧ ਵਿਰੁੱਧ ਲਗਾਤਾਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਅਗਸਤ 9, 2026

‘ਹਮਾਰੇ ਰਾਮ’ ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜਾਬ ਸਰਕਾਰ ਪੂਰੇ ਸੂਬੇ ਵਿੱਚ 41 ਸ਼ੋਅ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 9, 2026

CM ਭਗਵੰਤ ਮਾਨ ਨੇ ਕੀਤੀ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਦੀ ਮੰਗ

ਅਗਸਤ 8, 2026

ਕੁੱਟਮਾਰ ਮਗਰੋਂ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ, ‘ਮੇਰੇ ਦੰਦ ਵੀ ਤੋੜ ਦਿੱਤੇ, ਮੈਂ ਬਦਲਾ . . . .’

ਅਗਸਤ 8, 2026
Load More

Recent News

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026

‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਅਗਸਤ 9, 2026

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਅਗਸਤ 9, 2026

ਪੰਜਾਬ ਪੁਲਿਸ ਦੇ ‘ਗੈਂਗਸਟਰਾਂ ’ਤੇ ਵਾਰ’ ਅਭਿਆਨ ਨੇ ਸੰਗਠਿਤ ਅਪਰਾਧ ਵਿਰੁੱਧ ਲਗਾਤਾਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.