ਸ਼ੁੱਕਰਵਾਰ, ਜੂਨ 6, 2025 05:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਨੇਡਾ ਸਰਕਾਰ ਨੇ PR ਨਿਯਮਾਂ ‘ਚ ਕੀਤੇ ਬਦਲਾਅ, ਹੁਣ ਟਰੱਕ ਡਰਾਈਵਰ, ਟੀਚਰ ਤੇ ਸਿਹਤ ਕਰਮਚਾਰੀ ਵੀ ਹੋ ਸਕਦੇ ਪੱਕੇ

ਕੈਨੇਡਾ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਕੈਨੇਡਾ ਪੀਆਰ ਦੇ ਨਿਯਮਾਂ ਵਿੱਚ ਬਦਲਾਅ ਕੀਤੇ ਜਾਂਦੇ ਹਨ। ਜਿਸ ਵਿੱਚ ਉਹ ਕਈ ਤਰ੍ਹਾਂ ਦੇ ਵਰਕਰਾਂ ਨੂੰ ਪੀਆਰ ਲਈ ਯੋਗਤਾ ਪ੍ਰਦਾਨ ਕਰਦੇ ਹਨ।

by Gurjeet Kaur
ਦਸੰਬਰ 19, 2022
in ਪੰਜਾਬ, ਵਿਦੇਸ਼
0

CANADA: ਅੱਜਕੱਲ੍ਹ ਪੰਜਾਬ ‘ਚ ਪੰਜਾਬੀ ਦੀ ਜਵਾਨੀ ‘ਚ ਵਿਦੇਸ਼ ਵੱਲ ਭੱਜਣ ਦੀ ਹੋੜ ਲੱਗੀ ਹੋਈ ਹੈ।ਦੇਸ਼ ਦੀ ਨੌਜਵਾਨੀ ‘ਚ ਵਿਦੇਸ਼ ਜਾਣ ਦਾ ਰੁਝਾਨ ਦਿਨੋ ਦਿਨ ਵੱਧਦਾ ਹੀ ਜਾ ਰਿਹਾ ਹੈ।ਹੁਣ ਪੰਜਾਬ ‘ਚ ਹਰ ਘਰ ‘ਚੋਂ ਇੱਕ ਜੀਅ ਵਿਦੇਸ਼ ਬੈਠਾ ਹੈ।ਦੱਸ ਦੇਈਏ ਕਿ ਹਾਲ ਹੀ ‘ਚ ਕੈਨੇਡਾ ਸਰਕਾਰ ਵਲੋਂ ਪੀਆਰ ਦੇ ਨਿਯਮਾਂ ‘ਚ ਕੁਝ ਬਦਲਾਅ ਕੀਤੇ ਗਏ ਹਨ।

ਕੈਨੇਡਾ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਕੈਨੇਡਾ ਪੀਆਰ ਦੇ ਨਿਯਮਾਂ ਵਿੱਚ ਬਦਲਾਅ ਕੀਤੇ ਜਾਂਦੇ ਹਨ। ਜਿਸ ਵਿੱਚ ਉਹ ਕਈ ਤਰ੍ਹਾਂ ਦੇ ਵਰਕਰਾਂ ਨੂੰ ਪੀਆਰ ਲਈ ਯੋਗਤਾ ਪ੍ਰਦਾਨ ਕਰਦੇ ਹਨ। ਹੁਣ ਨਵੇਂ ਨਿਯਮਾਂ ਦੇ ਮੁਤਾਬਕ ਪੀਆਰ ਕੈਟੇਗਰੀ ਵਿਚ 100+ ਵਰਕਰ ਸ਼ਾਮਿਲ ਕੀਤੇ ਗਏ ਹਨ, ਜਿਵੇਂ ਅਧਿਆਪਕ, ਟਰੱਕ ਡਰਾਈਵਰ, ਦਫ਼ਤਰ ਪ੍ਰਬੰਧਕ, ਖੇਤੀਬਾੜੀ ਤੇ ਸਿਹਤ ਦੇਖਭਾਲ ਵਰਕਰ ਤੇ ਹੋਰ ਵੀ ਕਈ।

ਹੁਣ ਇਸ ਅੱਪਡੇਟ ਦੇ ਫ਼ਾਇਦੇ ਵੱਡੇ ਪੱਧਰ ‘ਤੇ ਪੰਜਾਬ ਦੇ ਹੋਰ ਲੋਕਾਂ ਨੂੰ ਮਿਲ ਸਕਦੇ ਹਨ। ਜੋ ਵੀ ਪਰਿਵਾਰ ਦੇ ਨਾਲ ਕੈਨੇਡਾ ਵਿਚ ਸੈਟਲ ਹੋਣਾ ਚਾਹੁੰਦੇ ਹਨ, ਉਹ ਜਲਦੀ ਤੋਂ ਜਲਦੀ ਆਪਣੀ ਫਾਈਲ ਅਪਲਾਈ ਕਰਨ। ਆਪਣੀ ਫਾਈਲ ਆਈਆਰਸੀਸੀ ਦੇ ਵਕੀਲ ਤੋਂ ਲਗਵਾਉਣ ਲਈ ਜਾਂ ਇਸ ਸਬੰਧੀ ਕੋਈ ਵੀ ਜਾਣਕਾਰੀ ਲੈਣ ਲਈ ਅੱਜ ਹੀ ਹੈਲਪਲਾਈਨ ਨੰਬਰ 75268-66661 ‘ਤੇ ਕਾਲ ਕਰੋ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: canadaHealth workerPRpro punjab tvpunjabi newsteacherTruck driver
Share265Tweet166Share66

Related Posts

ਹਰ ਪਰਿਵਾਰ ‘ਚ ਪੈਦਾ ਹੋਣੇ ਜਰੂਰੀ ਹਨ 3 ਬੱਚੇ, ਇਸ ਦੇਸ਼ ਦੀ ਸਰਕਾਰ ਨੇ ਸੁਣਾਇਆ ਅਜਿਹਾ ਫਰਮਾਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025

Operation Blue Star Anniversary: ਅਪ੍ਰੇਸ਼ਨ ਬਲੂ ਸਟਾਰ ਦੀ ਅੱਜ 41ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

ਜੂਨ 6, 2025

ਹੁਣ ਇੰਨ੍ਹਾਂ ਦੇਸ਼ਾਂ ਨੂੰ ਨਹੀਂ ਮਿਲੇਗੀ ਅਮਰੀਕਾ ‘ਚ ENTRY, ਟਰੰਪ ਨੇ ਕੀਤਾ ਨਵਾਂ ਐਲਾਨ

ਜੂਨ 5, 2025

3 ਘੰਟੇ ਟਰੇਨ ‘ਚ ਤੜਫਦਾ ਰਿਹਾ ਪੰਜਾਬ ਦਾ ਕ੍ਰਿਕਟ, ਇਲਾਜ ਨਾ ਮਿਲਣ ਕਾਰਨ ਹੋਈ ਮੌਤ

ਜੂਨ 5, 2025

ਪੰਜਾਬ ਸਰਕਾਰ ਦੀ ਛੋਟੇ ਵਪਾਰੀਆਂ ਨੂੰ ਵੱਡੀ ਰਾਹਤ, CM ਮਾਨ ਨੇ ਕੀਤਾ ਐਲਾਨ

ਜੂਨ 4, 2025
Load More

Recent News

ਸਰੀਰ ਨੂੰ ਅੰਦਰੋਂ ਖੋਖਲਾ ਕਰ ਦਿੰਦੀ ਹੈ ਇਸ ਵਿਟਾਮਿਨ ਦੀ ਕਮੀ, ਇੰਝ ਕਰੋ ਪੂਰਾ

ਜੂਨ 6, 2025

ਕੀ ਔਰਤਾਂ ਵੀ ਖਾ ਸਕਦੀਆਂ ਹਨ ਸ਼ਿਲਾਜੀਤ, ਜਾਣੋ ਕੀ ਹੈ ਫਾਇਦਾ ਜਾਂ ਨੁਕਸਾਨ

ਜੂਨ 6, 2025

ਹਰ ਪਰਿਵਾਰ ‘ਚ ਪੈਦਾ ਹੋਣੇ ਜਰੂਰੀ ਹਨ 3 ਬੱਚੇ, ਇਸ ਦੇਸ਼ ਦੀ ਸਰਕਾਰ ਨੇ ਸੁਣਾਇਆ ਅਜਿਹਾ ਫਰਮਾਨ

ਜੂਨ 6, 2025

ਇਸ ਪੁਲ ਨਾਲ ਪੂਰਾ ਹੋਏਗਾ 127 ਸਾਲ ਪੁਰਾਣਾ ਸੁਪਨਾ, ਅੱਜ PM ਮੋਦੀ ਕਰਨਗੇ ਉਦਘਾਟਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.