ਵੀਰਵਾਰ, ਮਾਰਚ 12, 2026 09:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਫ਼ਰਾਂਸ ਦੇ ਨਵੀਂ ਦਿੱਲੀ ਦੂਤਾਵਾਸ ‘ਚੋਂ 64 ਲੋਕਾਂ ਦੇ ਸ਼ੈਨੇਗਨ ਵੀਜ਼ਾ ਸੰਬੰਧੀ ਫ਼ਾਈਲਾਂ ‘ਗ਼ਾਇਬ’

ਫ਼ਰਾਂਸ ਦੂਤਾਵਾਸ ਤੋਂ 64 ਲੋਕਾਂ ਦੇ ਸ਼ੈਨੇਗੇਨ ਵੀਜ਼ਾ ਨਾਲ ਸੰਬੰਧਿਤ ਫ਼ਾਈਲਾਂ 'ਗਾਇਬ' ਹੋ ਗਈਆਂ ਹਨ, ਜਿਨ੍ਹਾਂ ਨੂੰ ਕਥਿਤ ਤੌਰ 'ਤੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਵੀਜ਼ਾ ਜਾਰੀ ਕੀਤਾ ਗਿਆ ਸੀ। ਇਹ ਜਾਣਕਾਰੀ ਸੋਮਵਾਰ ਨੂੰ ਅਧਿਕਾਰੀਆਂ ਨੇ ਦਿੱਤੀ।

by Bharat Thapa
ਦਸੰਬਰ 19, 2022
in Featured, Featured News, ਦੇਸ਼, ਵਿਦੇਸ਼
0

ਨਵੀਂ ਦਿੱਲੀ: ਫ਼ਰਾਂਸ ਦੂਤਾਵਾਸ ਤੋਂ 64 ਲੋਕਾਂ ਦੇ ਸ਼ੈਨੇਗੇਨ ਵੀਜ਼ਾ ਨਾਲ ਸੰਬੰਧਿਤ ਫ਼ਾਈਲਾਂ ‘ਗਾਇਬ’ ਹੋ ਗਈਆਂ ਹਨ, ਜਿਨ੍ਹਾਂ ਨੂੰ ਕਥਿਤ ਤੌਰ ‘ਤੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਵੀਜ਼ਾ ਜਾਰੀ ਕੀਤਾ ਗਿਆ ਸੀ। ਇਹ ਜਾਣਕਾਰੀ ਸੋਮਵਾਰ ਨੂੰ ਅਧਿਕਾਰੀਆਂ ਨੇ ਦਿੱਤੀ।

ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਵੀਜ਼ਾ ਧੋਖਾਧੜੀ ਦੇ ਇੱਕ ਕਥਿਤ ਮਾਮਲੇ ਵਿੱਚ ਇੱਥੇ ਫ਼ਰਾਂਸੀਸੀ ਦੂਤਾਵਾਸ ਦੇ ਦੋ ਸਾਬਕਾ ਕਰਮਚਾਰੀਆਂ ਸਮੇਤ ਕਈ ਲੋਕਾਂ ਖ਼ਿਲਾਫ਼ ਐਫ਼.ਆਈ.ਆਰ. ਦਰਜ ਕੀਤੀ। ਏਜੰਸੀ ਨੇ ਦੋਸ਼ ਲਗਾਇਆ ਸੀ ਕਿ ਦੂਤਾਵਾਸ ਦੇ ਵੀਜ਼ਾ ਵਿਭਾਗ ਦੇ ਸਾਬਕਾ ਕਰਮਚਾਰੀ ਸ਼ੁਭਮ ਸ਼ੌਕੀਨ ਅਤੇ ਆਰਤੀ ਮੰਡਲ ਨੇ ਜਨਵਰੀ ਤੋਂ ਮਈ ਦਰਮਿਆਨ ਹੋਰ ਲੋਕਾਂ ਨਾਲ ਮਿਲ ਕੇ ਸਾਜ਼ਿਸ਼ ਰਚ ਕੇ ਧੋਖਾਧੜੀ ਨਾਲ ਉਨ੍ਹਾਂ ਲੋਕਾਂ ਨੂੰ ਵੀਜ਼ੇ ਜਾਰੀ ਕੀਤੇ ਜੋ ਉਸ ਦੇ ਯੋਗ ਨਹੀਂ ਸਨ। ਵੀਜ਼ਾ ਸੰਬੰਧੀ ਮਨਜ਼ੂਰੀ ਦੇਣ ਬਦਲੇ ਉਨ੍ਹਾਂ ਨੇ ਲੋਕਾਂ ਤੋਂ ਕਥਿਤ ਤੌਰ ‘ਤੇ ਪ੍ਰਤੀ ਵੀਜ਼ਾ 50 ਹਜ਼ਾਰ ਰੁਪਏ ਲਏ ਅਤੇ 32 ਲੱਖ ਰੁਪਏ ਕਮਾਏ।

ਅਧਿਕਾਰੀਆਂ ਨੇ ਦੱਸਿਆ ਕਿ ਸ਼ੌਕੀਨ ਅਤੇ ਮੰਡਲ ਨੇ 1 ਜਨਵਰੀ ਤੋਂ 6 ਮਈ ਦਰਮਿਆਨ ਵੀਜ਼ਾ-ਸੰਬੰਧਿਤ 484 ਫ਼ਾਈਲਾਂ ‘ਤੇ ਕੰਮ ਕੀਤਾ, ਜਿਨ੍ਹਾਂ ਵਿੱਚੋਂ 64 ਉਨ੍ਹਾਂ ਲੋਕਾਂ ਨਾਲ ਜੁੜੀਆਂ ਸਨ, ਜਿਨ੍ਹਾਂ ਦਾ ਕਥਿਤ ਤੌਰ ‘ਤੇ ਦੇਸ਼ ਛੱਡ ਕੇ ਜਾਣ ਦਾ ਖ਼ਤਰਾ ਵੱਧ ਸੀ। ਇਨ੍ਹਾਂ ਵਿੱਚ ਪੰਜਾਬ ਦੇ ਨੌਜਵਾਨ ਕਿਸਾਨ ਜਾਂ ਬੇਰੁਜ਼ਗਾਰ ਲੋਕ ਸ਼ਾਮਲ ਹਨ ਜਿਨ੍ਹਾਂ ਨੇ ਪਹਿਲਾਂ ਕਦੇ ਵੀ ਵਿਦੇਸ਼ ਯਾਤਰਾ ਨਹੀਂ ਕੀਤੀ ਅਤੇ ਸ਼ੈਨੇਗੇਨ ਵੀਜ਼ਾ ਪ੍ਰਾਪਤ ਕਰਨ ਦੇ ਯੋਗ ਨਹੀਂ ਸਨ।

ਏਜੈਂਸੀ ਨੂੰ ਸ਼ੱਕ ਹੈ ਕਿ ਮੰਡਲ ਅਤੇ ਸ਼ੌਕੀਨ ਨੇ ਕਥਿਤ ਤੌਰ ‘ਤੇ ਆਪਣੀਆਂ ਗ਼ੈਰ-ਕਨੂੰਨੀ ਗਤੀਵਿਧੀਆਂ ਦੇ ਸਬੂਤ ਮਿਟਾਉਣ ਵਾਸਤੇ ਵੀਜ਼ਾ ਵਿਭਾਗ ਦੇ ਦਸਤਾਵੇਜ਼ਾਂ ਅਤੇ ਫ਼ਾਈਲਾਂ ਨਸ਼ਟ ਕਰ ਦਿੱਤੀਆਂ।

ਸੀ.ਬੀ.ਆਈ. ਨੇ ਇਸ ਸੰਬੰਧ ਵਿੱਚ ਪਿਛਲੇ ਸ਼ੁੱਕਰਵਾਰ ਨੂੰ ਦਿੱਲੀ, ਪਟਿਆਲਾ, ਗੁਰਦਾਸਪੁਰ ਅਤੇ ਜੰਮੂ ਵਿੱਚ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਕਈ ਦਸਤਾਵੇਜ਼, ਇਲੈਕਟ੍ਰਾਨਿਕ ਸਬੂਤ ਜਿਵੇਂ ਕਿ ਲੈਪਟਾਪ, ਮੋਬਾਈਲ ਫ਼ੋਨ ਅਤੇ ਸ਼ੱਕੀ ਪਾਸਪੋਰਟ ਆਦਿ ਬਰਾਮਦ ਕੀਤੇ ਗਏ।

ਐਫ.ਆਈ.ਆਰ. ਵਿੱਚ ਏਜੈਂਸੀ ਨੇ ਜੰਮੂ-ਕਸ਼ਮੀਰ ਦੇ ਨਵਜੋਤ ਸਿੰਘ, ਪੰਜਾਬ ਦੇ ਚੇਤਨ ਸ਼ਰਮਾ ਤੇ ਸਤਵਿੰਦਰ ਸਿੰਘ ਪੁਰੇਵਾਲ ‘ਤੇ ਜਾਅਲੀ ਦਸਤਾਵੇਜ਼ ਦੇ ਕੇ ਵੀਜ਼ਾ ਹਾਸਲ ਕਰਨ ਦਾ ਦੋਸ਼ ਲਗਾਇਆ ਹੈ।

ਏਜੈਂਸੀ ਨੇ ਦੋਸ਼ ਲਗਾਇਆ ਕਿ ਸ਼ੌਕੀਨ ਅਤੇ ਮੰਡਲ ਨੇ ਫ਼ਰਾਂਸੀਸੀ ਦੂਤਾਵਾਸ ਦੇ ਵੀਜ਼ਾ ਵਿਭਾਗ ਦੇ ਮੁਖੀ ਤੋਂ ਬਿਨਾਂ ਦੱਸੇ ਅਤੇ ਪ੍ਰਵਾਨਗੀ ਲਏ ਬਿਨਾਂ ਵੀਜ਼ਾ ਜਾਰੀ ਕੀਤਾ ਅਤੇ ਹਰੇਕ ਵੀਜ਼ੇ ਲਈ 50 ਹਜ਼ਾਰ ਰੁਪਏ ਵਸੂਲ ਕੀਤੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: embassy New DelhiFrancepropunjabtvSchengen visas
Share227Tweet142Share57

Related Posts

ਮੁਕੇਸ਼ ਅੰਬਾਨੀ ਬਣਾਉਣਗੇ ਅਮਰੀਕਾ ਦੀ ‘ਸਭ ਤੋਂ ਵੱਡੀ’ ਤੇਲ ਰਿਫਾਇਨਰੀ, ਰਾਸ਼ਟਰਪਤੀ ਟਰੰਪ ਨੇ ਵੱਡੇ ਸੌਦੇ ਦਾ ਕੀਤਾ ਐਲਾਨ , ਰਿਲਾਇੰਸ…

ਮਾਰਚ 11, 2026

ਅਮਰੀਕਾ ਨਾਲ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 11, 2026

13 ਸਾਲ ਕੋਮਾ ‘ਚ ਰਹਿਣ ਤੋਂ ਬਾਅਦ ਵਿਅਕਤੀ ਨੂੰ ਸੁਪਰੀਮ ਕੋਰਟ ਨੇ ਇੱਛਾ ਮੌਤ ਦੀ ਮਨਜ਼ੂਰੀ

ਮਾਰਚ 11, 2026

ਅਚਾਨਕ ਕਰੈਸ਼ ਹੋਇਆ ਇੰਸਟਾਗ੍ਰਾਮ ! ਉਪਭੋਗਤਾਵਾਂ ਨੂੰ ਵਿਸ਼ਵ ਪੱਧਰ ‘ਤੇ DM ਗੜਬੜ ਤੇ ਐਪ ਐਕਸੈਸ ਸਮੱਸਿਆਵਾਂ ਦਾ ਕਰਨਾ ਪਿਆ ਸਾਹਮਣਾ

ਮਾਰਚ 11, 2026

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਮਾਰਚ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਮਾਰਚ 11, 2026
Load More

Recent News

ਮੁਕੇਸ਼ ਅੰਬਾਨੀ ਬਣਾਉਣਗੇ ਅਮਰੀਕਾ ਦੀ ‘ਸਭ ਤੋਂ ਵੱਡੀ’ ਤੇਲ ਰਿਫਾਇਨਰੀ, ਰਾਸ਼ਟਰਪਤੀ ਟਰੰਪ ਨੇ ਵੱਡੇ ਸੌਦੇ ਦਾ ਕੀਤਾ ਐਲਾਨ , ਰਿਲਾਇੰਸ…

ਮਾਰਚ 11, 2026

ਅਮਰੀਕਾ ਨਾਲ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 11, 2026

13 ਸਾਲ ਕੋਮਾ ‘ਚ ਰਹਿਣ ਤੋਂ ਬਾਅਦ ਵਿਅਕਤੀ ਨੂੰ ਸੁਪਰੀਮ ਕੋਰਟ ਨੇ ਇੱਛਾ ਮੌਤ ਦੀ ਮਨਜ਼ੂਰੀ

ਮਾਰਚ 11, 2026

ਅਚਾਨਕ ਕਰੈਸ਼ ਹੋਇਆ ਇੰਸਟਾਗ੍ਰਾਮ ! ਉਪਭੋਗਤਾਵਾਂ ਨੂੰ ਵਿਸ਼ਵ ਪੱਧਰ ‘ਤੇ DM ਗੜਬੜ ਤੇ ਐਪ ਐਕਸੈਸ ਸਮੱਸਿਆਵਾਂ ਦਾ ਕਰਨਾ ਪਿਆ ਸਾਹਮਣਾ

ਮਾਰਚ 11, 2026

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਮਾਰਚ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.