ਐਤਵਾਰ, ਮਈ 10, 2026 03:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੰਘਣੀ ਧੁੰਦ ਪੈਣ ਕਾਰਨ ਵਾਪਰੇ ਕਈ ਦਰਦਨਾਕ ਹਾਦਸੇ, ਕਈ ਥਾਈਂ ਜਾਨੀ-ਮਾਲੀ ਨੁਕਸਾਨ

ਉੱਤਰੀ ਭਾਰਤ ਚ ਸ਼ੀਤ ਲਹਿਰ ਦਾ ਪ੍ਰਕੋਪ ਦਿਨ ਬ ਦਿਨ ਵੱਧ ਰਿਹਾ ਹੈ ਤੇ ਜੇ ਕਰ ਗੱਲ ਕੀਤੀ ਜਾਵੇ ਗੁਰੂ ਨਗਰੀ ਅੰਮ੍ਰਿਤਸਰ ਦੀ ਤਾਂ ਅੰਮ੍ਰਿਤਸਰ ਇਸ ਵੇਲੇ ਕੜਾਕੇ ਦੀ ਠੰਡ ਦੀ ਚਪੇਟ ਚ ਹੈ

by Gurjeet Kaur
ਦਸੰਬਰ 20, 2022
in ਪੰਜਾਬ
0
ਉਥੇ ਹੀ ਕਈ ਲੋਕ ਸਦਾ ਲਈ ਅਪਾਹਜ ਹੋ ਜਾਂਦੇ ਹਨ।ਕਈ ਪਰਿਵਾਰ ਰੁਲ ਜਾਂਦੇ ਹਨ।ਪਰ ਫਿਰ ਵੀ ਲੋਕ ਇਨ੍ਹਾਂ ਹਾਦਸਿਆਂ ਨੂੰ ਰੋਕਣ ਲਈ ਨਾਂ ਤਾਂ ਸੁਚੇਤ ਹੋ ਰਹੇ
ਧੁੰਦ ਕਾਰਨ ਅਨੇਕਾਂ ਹਾਦਸੇ ਵਾਪਰ ਜਾਂਦੇ ਹਨ, ਜਿਸ ਕਰਕੇ ਕਈ ਕੀਮਤੀ ਜਾਨਾਂ ਮੌਤ ਦੇ ਮੂੰਹ 'ਚ ਚਲੀਆਂ ਜਾਂਦੀਆਂ ਹਨ
ਲੋਕ ਆਪਣੇ ਵਹੀਕਲਾਂ ਦੀਆਂ ਲਾਈਟਾਂ ਜਗਾ ਕੇ ਚੱਲਣ ਲਈ ਮਜਬੂਰ ਹੋ ਰਹੇ ਹਨ।
ਇਸ ਤੋਂ ਇਲਾਵਾ ਰੇਲ ਆਵਾਜਾਈ ਦੀ ਰਫ਼ਤਾਰ ਵੀ ਸੁਸਤ ਹੋਈ ਹੈ ਤੇ ਅਨੇਕਾਂ ਗੱਡੀਆਂ ਤੈਅ ਸਮੇ ਤੋਂ ਪਛੜ ਕੇ ਚੱਲ ਰਹੀਆਂ ਹਨ।
ਘਣੀ ਧੁੰਦ ਦੀ ਚਿੱਟੀ ਚਾਦਰ ਕਾਰਨ ਸੜਕਾਂ ਤੇ ਵਿਜੀਬਿਲਟੀ ਨਾ ਮਾਤਰ ਰਹੀ ਤੇ ਸੜਕੀ ਆਵਾਜਾਈ ਦੀ ਰਫ਼ਤਾਰ ਕਾਫੀ ਮੱਠੀ ਰਹੀ।
ਉੱਤਰੀ ਭਾਰਤ ਚ ਸ਼ੀਤ ਲਹਿਰ ਦਾ ਪ੍ਰਕੋਪ ਦਿਨ ਬ ਦਿਨ ਵੱਧ ਰਿਹਾ ਹੈ ਤੇ ਜੇ ਕਰ ਗੱਲ ਕੀਤੀ ਜਾਵੇ ਗੁਰੂ ਨਗਰੀ ਅੰਮ੍ਰਿਤਸਰ ਦੀ ਤਾਂ ਅੰਮ੍ਰਿਤਸਰ ਇਸ ਵੇਲੇ ਕੜਾਕੇ ਦੀ ਠੰਡ ਦੀ ਚਪੇਟ ਚ ਹੈ
ਪਿਛਲੇ ਸਾਲ ਵੀ ਧੁੰਦ ਕਾਰਨ ਅਨੇਕਾਂ ਹਾਦਸੇ ਵਾਪਰੇ ਤੇ ਕਈ ਮਨੁੱਖੀ ਜ਼ਿੰਦਗੀਆਂ ਮੌਤ ਦੇ ਮੂੰਹ 'ਚ ਚਲੀਆਂ ਗਈਆਂ।
ਅੱਜ ਇਸ ਸਾਲ ਦੀ ਪਹਿਲੀ ਅਜਿਹੀ ਧੁੰਦ ਪਈ ਕਿ ਦੇਖਣਾ ਤੱਕ ਮੁਸ਼ਕਿਲ ਹੈ।ਬਹੁਤ ਗਿਣਤੀ ਹਾਦਸੇ ਤਾਂ ਓਵਰ ਸਪੀਡ ਕਾਰਨ ਬਣਦੇ ਹਨ ਪਰ ਸਰਦੀਆਂ 'ਚ ਹਾਦਸੇ ਵੱਧਣ ਦਾ ਕਾਰਨ ਸੰਘਣੀ ਧੁੰਦ

ਉੱਤਰੀ ਭਾਰਤ ਚ ਸ਼ੀਤ ਲਹਿਰ ਦਾ ਪ੍ਰਕੋਪ ਦਿਨ ਬ ਦਿਨ ਵੱਧ ਰਿਹਾ ਹੈ ਤੇ ਜੇ ਕਰ ਗੱਲ ਕੀਤੀ ਜਾਵੇ ਗੁਰੂ ਨਗਰੀ ਅੰਮ੍ਰਿਤਸਰ ਦੀ ਤਾਂ ਅੰਮ੍ਰਿਤਸਰ ਇਸ ਵੇਲੇ ਕੜਾਕੇ ਦੀ ਠੰਡ ਦੀ ਚਪੇਟ ਚ ਹੈ

ਉੱਤਰੀ ਭਾਰਤ ਚ ਸ਼ੀਤ ਲਹਿਰ ਦਾ ਪ੍ਰਕੋਪ ਦਿਨ ਬ ਦਿਨ ਵੱਧ ਰਿਹਾ ਹੈ ਤੇ ਜੇ ਕਰ ਗੱਲ ਕੀਤੀ ਜਾਵੇ ਗੁਰੂ ਨਗਰੀ ਅੰਮ੍ਰਿਤਸਰ ਦੀ ਤਾਂ ਅੰਮ੍ਰਿਤਸਰ ਇਸ ਵੇਲੇ ਕੜਾਕੇ ਦੀ ਠੰਡ ਦੀ ਚਪੇਟ ਚ ਹੈ

ਅੱਜ ਲਗਾਤਾਰ ਦੂਸਰੇ ਦਿਨ ਗੁਰੂ ਨਗਰੀ ਤੇ ਆਸ ਪਾਸ ਦੇ ਇਲਾਕਿਆਂ ਚ ਸੰਘਣੀ ਧੁੰਦ ਛਾਈ ਹੋਈ ਹੈ ਤੇ ਲੋਕਾਂ ਨੂੰ ਸੂਰਜ ਦੇਵਤਾ ਦੇ ਦਰਸ਼ਨ ਨਸੀਬ ਨਹੀਂ ਹੋਏ। ਸੰਘਣੀ ਧੁੰਦ ਦੀ ਚਿੱਟੀ ਚਾਦਰ ਕਾਰਨ ਸੜਕਾਂ ਤੇ ਵਿਜੀਬਿਲਟੀ ਨਾ ਮਾਤਰ ਰਹੀ ਤੇ ਸੜਕੀ ਆਵਾਜਾਈ ਦੀ ਰਫ਼ਤਾਰ ਕਾਫੀ ਮੱਠੀ ਰਹੀ।

ਘਣੀ ਧੁੰਦ ਦੀ ਚਿੱਟੀ ਚਾਦਰ ਕਾਰਨ ਸੜਕਾਂ ਤੇ ਵਿਜੀਬਿਲਟੀ ਨਾ ਮਾਤਰ ਰਹੀ ਤੇ ਸੜਕੀ ਆਵਾਜਾਈ ਦੀ ਰਫ਼ਤਾਰ ਕਾਫੀ ਮੱਠੀ ਰਹੀ।

ਇਸ ਤੋਂ ਇਲਾਵਾ ਰੇਲ ਆਵਾਜਾਈ ਦੀ ਰਫ਼ਤਾਰ ਵੀ ਸੁਸਤ ਹੋਈ ਹੈ ਤੇ ਅਨੇਕਾਂ ਗੱਡੀਆਂ ਤੈਅ ਸਮੇ ਤੋਂ ਪਛੜ ਕੇ ਚੱਲ ਰਹੀਆਂ ਹਨ।

ਇਸ ਤੋਂ ਇਲਾਵਾ ਰੇਲ ਆਵਾਜਾਈ ਦੀ ਰਫ਼ਤਾਰ ਵੀ ਸੁਸਤ ਹੋਈ ਹੈ ਤੇ ਅਨੇਕਾਂ ਗੱਡੀਆਂ ਤੈਅ ਸਮੇ ਤੋਂ ਪਛੜ ਕੇ ਚੱਲ ਰਹੀਆਂ ਹਨ।

ਲੋਕ ਆਪਣੇ ਵਹੀਕਲਾਂ ਦੀਆਂ ਲਾਈਟਾਂ ਜਗਾ ਕੇ ਚੱਲਣ ਲਈ ਮਜਬੂਰ ਹੋ ਰਹੇ ਹਨ। ਉਧਰ ਕੜਾਕੇ ਦੀ ਠੰਡ ਕਾਰਨ ਆਮ ਜਨਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ ਤੇ ਲੋਕ ਘਰੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰ ਰਹੇ ਹਨ ਤੇ ਠੰਡ ਤੋਂ ਬਚਣ ਲਈ ਆਪਣੇ ਆਪ ਨੂੰ ਗਰਮ ਕੱਪੜਿਆਂ ਚ ਲਪੇਟ ਕੇ ਘਰੋਂ ਨਿਕਲ ਰਹੇ ਹਨ ।

ਲੋਕ ਆਪਣੇ ਵਹੀਕਲਾਂ ਦੀਆਂ ਲਾਈਟਾਂ ਜਗਾ ਕੇ ਚੱਲਣ ਲਈ ਮਜਬੂਰ ਹੋ ਰਹੇ ਹਨ।

ਧੁੰਦ ਕਾਰਨ ਅਨੇਕਾਂ ਹਾਦਸੇ ਵਾਪਰ ਜਾਂਦੇ ਹਨ, ਜਿਸ ਕਰਕੇ ਕਈ ਕੀਮਤੀ ਜਾਨਾਂ ਮੌਤ ਦੇ ਮੂੰਹ ‘ਚ ਚਲੀਆਂ ਜਾਂਦੀਆਂ ਹਨ,

ਧੁੰਦ ਕਾਰਨ ਅਨੇਕਾਂ ਹਾਦਸੇ ਵਾਪਰ ਜਾਂਦੇ ਹਨ, ਜਿਸ ਕਰਕੇ ਕਈ ਕੀਮਤੀ ਜਾਨਾਂ ਮੌਤ ਦੇ ਮੂੰਹ ‘ਚ ਚਲੀਆਂ ਜਾਂਦੀਆਂ ਹਨ

ਉਥੇ ਹੀ ਕਈ ਲੋਕ ਸਦਾ ਲਈ ਅਪਾਹਜ ਹੋ ਜਾਂਦੇ ਹਨ।ਕਈ ਪਰਿਵਾਰ ਰੁਲ ਜਾਂਦੇ ਹਨ।ਪਰ ਫਿਰ ਵੀ ਲੋਕ ਇਨ੍ਹਾਂ ਹਾਦਸਿਆਂ ਨੂੰ ਰੋਕਣ ਲਈ ਨਾਂ ਤਾਂ ਸੁਚੇਤ ਹੋ ਰਹੇ ਹਨ ਤੇ ਨਾ ਹੀ ਕੋਈ ਸਾਵਧਾਨੀ ਵਰਤ ਰਹੇ ਹਨ ਨਾ ਹੀ ਕੋਈ ਸਬੰਧਤ ਵਿਭਾਗ ਜਾਂ ਪ੍ਰਸ਼ਾਸ਼ਨ ਇਸ ਸਬੰਧੀ ਪੂਰੀ ਤਰ੍ਹਾਂ ਗੰਭੀਰ ਦਿਖਾਈ ਦੇ ਰਹੀ ਹੈ।

ਉਥੇ ਹੀ ਕਈ ਲੋਕ ਸਦਾ ਲਈ ਅਪਾਹਜ ਹੋ ਜਾਂਦੇ ਹਨ।ਕਈ ਪਰਿਵਾਰ ਰੁਲ ਜਾਂਦੇ ਹਨ।ਪਰ ਫਿਰ ਵੀ ਲੋਕ ਇਨ੍ਹਾਂ ਹਾਦਸਿਆਂ ਨੂੰ ਰੋਕਣ ਲਈ ਨਾਂ ਤਾਂ ਸੁਚੇਤ ਹੋ ਰਹੇ

ਪਿਛਲੇ ਸਾਲ ਵੀ ਧੁੰਦ ਕਾਰਨ ਅਨੇਕਾਂ ਹਾਦਸੇ ਵਾਪਰੇ ਤੇ ਕਈ ਮਨੁੱਖੀ ਜ਼ਿੰਦਗੀਆਂ ਮੌਤ ਦੇ ਮੂੰਹ ‘ਚ ਚਲੀਆਂ ਗਈਆਂ।

ਪਿਛਲੇ ਸਾਲ ਵੀ ਧੁੰਦ ਕਾਰਨ ਅਨੇਕਾਂ ਹਾਦਸੇ ਵਾਪਰੇ ਤੇ ਕਈ ਮਨੁੱਖੀ ਜ਼ਿੰਦਗੀਆਂ ਮੌਤ ਦੇ ਮੂੰਹ ‘ਚ ਚਲੀਆਂ ਗਈਆਂ।

ਅੱਜ ਇਸ ਸਾਲ ਦੀ ਪਹਿਲੀ ਅਜਿਹੀ ਧੁੰਦ ਪਈ ਕਿ ਦੇਖਣਾ ਤੱਕ ਮੁਸ਼ਕਿਲ ਹੈ।ਬਹੁਤ ਗਿਣਤੀ ਹਾਦਸੇ ਤਾਂ ਓਵਰ ਸਪੀਡ ਕਾਰਨ ਬਣਦੇ ਹਨ ਪਰ ਸਰਦੀਆਂ ‘ਚ ਹਾਦਸੇ ਵੱਧਣ ਦਾ ਕਾਰਨ ਸੰਘਣੀ ਧੁੰਦ ਬਣ ਜਾਂਦੀ ਹੈ।ਸੰਘਣੀ ਧੁੰਦ ਕਾਰਨ ਵਾਹਨ ਚਾਲਕਾਂ ਨੂੰ ਅੱਗੇ ਦਿਖਾਈ ਦੇਣਾ ਔਖਾ ਹੋ ਜਾਂਦਾ ਹੈ।

ਅੱਜ ਇਸ ਸਾਲ ਦੀ ਪਹਿਲੀ ਅਜਿਹੀ ਧੁੰਦ ਪਈ ਕਿ ਦੇਖਣਾ ਤੱਕ ਮੁਸ਼ਕਿਲ ਹੈ।ਬਹੁਤ ਗਿਣਤੀ ਹਾਦਸੇ ਤਾਂ ਓਵਰ ਸਪੀਡ ਕਾਰਨ ਬਣਦੇ ਹਨ ਪਰ ਸਰਦੀਆਂ ‘ਚ ਹਾਦਸੇ ਵੱਧਣ ਦਾ ਕਾਰਨ ਸੰਘਣੀ ਧੁੰਦ

Tags: fogJammuNationalHighwayspropunjabtvRoadAccident
Share256Tweet160Share64

Related Posts

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮਈ 10, 2026

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 9, 2026

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਮਈ 9, 2026
Load More

Recent News

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮਈ 10, 2026

Weather Update: ਇਨ੍ਹਾਂ ਰਾਜਾਂ ਵਿੱਚ ਤੂਫਾਨ ਅਤੇ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਮਈ 9, 2026

ਸਟੇਜ ‘ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਬੰਗਾਲ ਦੇ ਲੋਕਾਂ ਨੂੰ ਅਨੋਖੇ ਤਰੀਕੇ ਨਾਲ ਕੀਤਾ ਸਲਾਮ

ਮਈ 9, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result