ਸੋਮਵਾਰ, ਅਕਤੂਬਰ 5, 2026 08:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਭਾਰਤ ਸਵਿਧਾਨ ਮੁਤਾਬਕ ਇਨ੍ਹਾਂ ਬਾਲੀਵੁੱਡ ਸਟਾਰਸ ਨੂੰ ਨਹੀਂ ਹੈ ਭਾਰਤ ‘ਚ ਵੋਟ ਦਾ ਅਧਿਕਾਰ, ਜਾਣੋ ਕਿਉਂ

ਬਾਲੀਵੁੱਡ ਇੰਡਸਟਰੀ 'ਚ ਕਈ ਅਜਿਹੇ ਸਟਾਰਸ ਹਨ ਜੋ ਫੇਮਸ ਤਾਂ ਬਹੁਤ ਹਨ ਪਰ ਉਨ੍ਹਾਂ ਕੋਲ ਭਾਰਤੀ ਨਾਗਰਿਕਤਾ ਨਹੀਂ ਹੈ। ਇਨ੍ਹਾਂ ਚੋਂ ਕੁਝ ਭਾਰਤ 'ਚ ਪੈਦਾ ਨਹੀਂ ਹੋਏ, ਕਈ ਵਿਦੇਸ਼ੀ ਹਨ ਪਰ ਹੁਣ ਭਾਰਤੀ ਬਣ ਗਏ ਹਨ। ਆਓ ਵੇਖਦੇ ਹਾਂ ਕਿ ਕਿਹੜੇ ਸਟਾਰਸ 'ਚ ਜਿਨ੍ਹਾਂ ਨੂੰ ਦੇਸ਼ 'ਚ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ।

by Bharat Thapa
ਦਸੰਬਰ 20, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ
0
ਬਾਲੀਵੁੱਡ ਦੀ ਖੂਬਸੂਰਤ ਅਤੇ ਟੌਪ ਐਕਟਰਸ 'ਚ ਸ਼ਾਮਲ ਦੀਪਿਕਾ ਪਾਦੁਕੋਣ ਬਾਰੇ ਕਿਹਾ ਜਾਂਦਾ ਹੈ ਕੀ ਉਸ ਦਾ ਜਨਮ ਡੈਨਮਾਰਕ 'ਚ ਹੋਇਆ, ਇਸ ਲਈ ਉਸ ਕੋਲ ਡੈਨਮਾਰਕ ਦੀ ਨਾਗਰਿਕਤਾ ਹੈ। ਅਜਿਹੇ 'ਚ ਦੀਪਿਕਾ ਨੂੰ ਭਾਰਤ 'ਚ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ।
ਆਲੀਆ ਦੀ ਮਾਂ ਸੋਨੀ ਰਾਜ਼ਦਾਨ ਬਰਮਿੰਘਮ ਯੂਕੇ ਤੋਂ ਹੈ ਤੇ ਉਨ੍ਹਾਂ ਕੋਲ ਬ੍ਰਿਟਿਸ਼ ਨਾਗਰਿਕਤਾ ਹੈ। ਆਪਣੀ ਮਾਂ ਵਾਂਗ ਆਲੀਆ ਕੋਲ ਵੀ ਬ੍ਰਿਟਿਸ਼ ਨਾਗਰਿਕਤਾ ਅਤੇ ਪਾਸਪੋਰਟ ਹੈ। ਇਸ ਲਈ ਉਹ ਭਾਰਤ 'ਚ ਵੋਟ ਨਹੀਂ ਪਾ ਸਕਦੀ।
ਸ਼੍ਰੀਲੰਕਾ ਦੀ ਸਾਬਕਾ ਮਿਸ ਯੂਨੀਵਰਸ ਜੈਕਲੀਨ ਫਰਨਾਂਡੀਜ਼ ਦਾ ਜਨਮ ਮਨਾਮਾ (ਬਹਿਰੀਨ) 'ਚ ਹੋਇਆ ਤੇ ਉਸ ਕੋਲ ਸ਼੍ਰੀਲੰਕਾ ਦੀ ਨਾਗਰਿਕਤਾ ਹੈ। ਜੈਕਲੀਨ ਕੋਲ ਭਾਰਤੀ ਨਾਗਰਿਕਤਾ ਨਾ ਹੋਣ ਕਾਰਨ ਉਸ ਨੂੰ ਇੱਥੇ ਵੋਟ ਪਾਉਣ ਦਾ ਅਧਿਕਾਰ ਵੀ ਨਹੀਂ ਹੈ।
ਕੈਟਰੀਨਾ ਕੈਫ ਦਾ ਜਨਮ ਹਾਂਗਕਾਂਗ ਵਿੱਚ ਹੋਇਆ ਸੀ। ਕੈਟਰੀਨਾ ਬ੍ਰਿਟਿਸ਼ ਨਾਗਰਿਕ ਹੈ ਅਤੇ ਇਸ ਲਈ ਉਸ ਨੂੰ ਵੀ ਭਾਰਤ ਵਿੱਚ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ।
ਅਕਸ਼ੈ ਕੁਮਾਰ ਸੋਸ਼ਲ ਮੀਡੀਆ 'ਤੇ ਬਹੁਤ ਜ਼ਿਆਦਾ ਐਕਟੀਵ ਰਹਿੰਦੇ ਹਨ ਤੇ ਹਰ ਮੁੱਦੇ 'ਤੇ ਆਪਣੀ ਰਾਏ ਬੜੀ ਬੇਬਾਕੀ ਨਾਲ ਰੱਖਦੇ ਹਨ ਹੈ, ਉਨ੍ਹਾਂ ਨੂੰ ਭਾਰਤ ਵਿੱਚ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ ਕਿਉਂਕਿ ਅਕਸ਼ੈ ਕੋਲ ਕੈਨੇਡਾ ਦੀ ਨਾਗਰਿਕਤਾ ਹੈ।
ਕੈਟਰੀਨਾ ਕੈਫ ਦਾ ਜਨਮ ਹਾਂਗਕਾਂਗ ਵਿੱਚ ਹੋਇਆ ਸੀ। ਕੈਟਰੀਨਾ ਬ੍ਰਿਟਿਸ਼ ਨਾਗਰਿਕ ਹੈ ਅਤੇ ਇਸ ਲਈ ਉਸ ਨੂੰ ਵੀ ਭਾਰਤ ਵਿੱਚ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ।
ਸ਼੍ਰੀਲੰਕਾ ਦੀ ਸਾਬਕਾ ਮਿਸ ਯੂਨੀਵਰਸ ਜੈਕਲੀਨ ਫਰਨਾਂਡੀਜ਼ ਦਾ ਜਨਮ ਮਨਾਮਾ (ਬਹਿਰੀਨ) ‘ਚ ਹੋਇਆ ਤੇ ਉਸ ਕੋਲ ਸ਼੍ਰੀਲੰਕਾ ਦੀ ਨਾਗਰਿਕਤਾ ਹੈ। ਜੈਕਲੀਨ ਕੋਲ ਭਾਰਤੀ ਨਾਗਰਿਕਤਾ ਨਾ ਹੋਣ ਕਾਰਨ ਉਸ ਨੂੰ ਇੱਥੇ ਵੋਟ ਪਾਉਣ ਦਾ ਅਧਿਕਾਰ ਵੀ ਨਹੀਂ ਹੈ।
ਆਲੀਆ ਦੀ ਮਾਂ ਸੋਨੀ ਰਾਜ਼ਦਾਨ ਬਰਮਿੰਘਮ ਯੂਕੇ ਤੋਂ ਹੈ ਤੇ ਉਨ੍ਹਾਂ ਕੋਲ ਬ੍ਰਿਟਿਸ਼ ਨਾਗਰਿਕਤਾ ਹੈ। ਆਪਣੀ ਮਾਂ ਵਾਂਗ ਆਲੀਆ ਕੋਲ ਵੀ ਬ੍ਰਿਟਿਸ਼ ਨਾਗਰਿਕਤਾ ਅਤੇ ਪਾਸਪੋਰਟ ਹੈ। ਇਸ ਲਈ ਉਹ ਭਾਰਤ ‘ਚ ਵੋਟ ਨਹੀਂ ਪਾ ਸਕਦੀ।
ਅਕਸ਼ੈ ਕੁਮਾਰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਐਕਟੀਵ ਰਹਿੰਦੇ ਹਨ ਤੇ ਹਰ ਮੁੱਦੇ ‘ਤੇ ਆਪਣੀ ਰਾਏ ਬੜੀ ਬੇਬਾਕੀ ਨਾਲ ਰੱਖਦੇ ਹਨ ਹੈ, ਉਨ੍ਹਾਂ ਨੂੰ ਭਾਰਤ ਵਿੱਚ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ ਕਿਉਂਕਿ ਅਕਸ਼ੈ ਕੋਲ ਕੈਨੇਡਾ ਦੀ ਨਾਗਰਿਕਤਾ ਹੈ।
ਬਾਲੀਵੁੱਡ ਦੀ ਖੂਬਸੂਰਤ ਅਤੇ ਟੌਪ ਐਕਟਰਸ ‘ਚ ਸ਼ਾਮਲ ਦੀਪਿਕਾ ਪਾਦੁਕੋਣ ਬਾਰੇ ਕਿਹਾ ਜਾਂਦਾ ਹੈ ਕੀ ਉਸ ਦਾ ਜਨਮ ਡੈਨਮਾਰਕ ‘ਚ ਹੋਇਆ, ਇਸ ਲਈ ਉਸ ਕੋਲ ਡੈਨਮਾਰਕ ਦੀ ਨਾਗਰਿਕਤਾ ਹੈ। ਅਜਿਹੇ ‘ਚ ਦੀਪਿਕਾ ਨੂੰ ਭਾਰਤ ‘ਚ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ।

 

Tags: Akshay Kumaralia bhattBollywood starsDeepika padukoneJacqueline Fernandez:Katrina Kaiflatest newspro punjab tvpunjabi newssoni razdan
Share231Tweet145Share58

Related Posts

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.