ਸੋਮਵਾਰ, ਅਗਸਤ 17, 2026 01:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Sidharth Malhotra ਅਤੇ Kiara Advani ਦੇ ਵਿਆਹ ‘ਤੇ ਐਕਟਰ ਨੇ ਕੀਤਾ ਕੁਮੈਂਟ, 2023 ‘ਚ ਕਰਨਗੇ ਵਿਆਹ

Sidharth Malhotra And Kiara Advani Wedding: 'ਸ਼ੇਰਸ਼ਾਹ' ਸਟਾਰ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਇਨ੍ਹੀਂ ਦਿਨੀਂ ਆਪਣੇ ਵਿਆਹ ਦੀਆਂ ਖ਼ਬਰਾਂ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਹਨ।

by Bharat Thapa
ਦਸੰਬਰ 20, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ
0
Sidharth Malhotra ਅਤੇ Kiara Advani ਦੇ ਵਿਆਹ 'ਤੇ ਐਕਟਰ ਨੇ ਕੀਤਾ ਕੁਮੈਂਟ, 2023 'ਚ ਕਰਨਗੇ ਵਿਆਹ
Sidharth Malhotra And Kiara Advani Wedding: 'ਸ਼ੇਰਸ਼ਾਹ' ਸਟਾਰ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਇਨ੍ਹੀਂ ਦਿਨੀਂ ਆਪਣੇ ਵਿਆਹ ਦੀਆਂ ਖ਼ਬਰਾਂ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਹਨ।
ਖ਼ਬਰਾਂ ਮੁਤਾਬਕ ਸਿਧਾਰਥ ਤੇ ਕਿਆਰਾ ਅਗਲੇ ਸਾਲ ਜਨਵਰੀ 'ਚ ਵਿਆਹ ਕਰ ਸਕਦੇ ਹਨ। ਹਾਲਾਂਕਿ ਇਨ੍ਹਾਂ ਚਰਚਾਵਾਂ ਦੀ ਅਜੇ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ। ਪਰ ਹੁਣ ਐਕਟਰਸ ਸਿਧਾਰਥ ਮਲਹੋਤਰਾ ਨੇ ਆਪਣੇ ਵਿਆਹ ਦੀਆਂ ਖਬਰਾਂ 'ਤੇ ਚੁੱਪੀ ਤੋੜੀ ਹੈ।
ਫਿਲਮ 'ਮਿਸ਼ਨ ਮਜਨੂੰ' ਦੇ ਪ੍ਰਮੋਸ਼ਨ ਦੌਰਾਨ ਜਦੋਂ ਸਿਧਾਰਥ ਮਲਹੋਤਰਾ ਤੋਂ ਵਿਆਹ ਬਾਰੇ ਪੁੱਛਿਆ ਗਿਆ ਤਾਂ ਐਕਟਰ ਨੇ ਵੀ ਕਾਫੀ ਮਜ਼ਾਕੀਆ ਜਵਾਬ ਦਿੱਤਾ।
ਦਰਅਸਲ, ਫਿਲਮ 'ਮਿਸ਼ਨ ਮਜਨੂੰ' ਦੇ ਪ੍ਰਮੋਸ਼ਨ ਦੌਰਾਨ ਸਿਧਾਰਥ ਮਲਹੋਤਰਾ ਤੋਂ ਪੁੱਛਿਆ ਗਿਆ ਸੀ ਕਿ ਇੱਕ ਅਫਵਾਹ ਹੈ, ਜਿਸ ਨੂੰ ਉਹ ਸਾਫ ਕਰਨਾ ਚਾਹੁੰਦੇ ਹਨ। ਇਹ ਸੁਣ ਕੇ ਸਿਧਾਰਥ ਮਲਹੋਤਰਾ ਕਹਿੰਦੇ ਹਨ, "ਇਸੇ ਲਈ ਮੈਂ ਇਸ ਸਾਲ ਵਿਆਹ ਕਰ ਰਿਹਾ ਹਾਂ।"
ਸਿਧਾਰਥ ਦਾ ਇਹ ਬਿਆਨ ਸੁਣ ਕੇ ਐਕਟਰਸ ਰਸ਼ਮਿਕਾ ਮੰਦਾਨਾ ਜ਼ੋਰ-ਜ਼ੋਰ ਨਾਲ ਹੱਸਣ ਲੱਗ ਪਈ। ਹਾਲਾਂਕਿ ਸਿਧਾਰਥ ਦੇ ਇਸ ਬਿਆਨ ਤੋਂ ਬਾਅਦ ਇਹ ਸਾਫ ਹੋ ਗਿਆ ਹੈ ਕਿ ਐਕਟਰ ਸਾਲ 2023 'ਚ ਹੀ ਪ੍ਰੇਮਿਕਾ ਕਿਆਰਾ ਅਡਵਾਨੀ ਨਾਲ ਵਿਆਹ ਕਰਨ ਜਾ ਰਹੇ ਹਨ। ਇਸ ਖ਼ਬਰ ਦੀ ਪੁਸ਼ਟੀ ਤੋਂ ਬਾਅਦ ਕਿਆਰਾ ਅਤੇ ਸਿਧਾਰਥ ਦੇ ਫੈਨਸ ਕਾਫੀ ਉਤਸ਼ਾਹਿਤ ਹਨ।
ਦੱਸ ਦੇਈਏ ਕਿ ਕਿਆਰਾ ਅਤੇ ਸਿਧਾਰਥ ਦੀ ਲਵ ਸਟੋਰੀ ਫਿਲਮ 'ਸ਼ੇਰ ਸ਼ਾਹ' ਦੇ ਸੈੱਟ 'ਤੇ ਸ਼ੁਰੂ ਹੋਈ ਸੀ। ਇਸ ਫਿਲਮ ਦੀ ਸ਼ੂਟਿੰਗ ਦੌਰਾਨ ਦੋਵਾਂ ਵਿਚਾਲੇ ਨੇੜਤਾ ਵਧੀ। ਬਾਅਦ 'ਚ ਕੌਫੀ ਵਿਦ ਕਰਨ ਦੌਰਾਨ ਸਿਧਾਰਥ ਨੇ ਕਰਨ ਜੌਹਰ ਦੇ ਸਾਹਮਣੇ ਕਿਆਰਾ ਨਾਲ ਆਪਣੇ ਰਿਸ਼ਤੇ ਦੀ ਪੁਸ਼ਟੀ ਕੀਤੀ ਸੀ।
ਦੱਸ ਦੇਈਏ ਕਿ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੀ ਫਿਲਮ 'ਮਿਸ਼ਨ ਮਜਨੂੰ' ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਸ਼ਾਂਤਨੂ ਬਾਗਚੀ ਵਲੋੰ ਨਿਰਦੇਸ਼ਿਤ, ਫਿਲਮ ਦਾ ਨਿਰਮਾਣ ਰੋਨੀ ਸਕ੍ਰੂਵਾਲਾ ਨੇ ਕੀਤਾ ਹੈ। ਇਸ ਫਿਲਮ 'ਚ ਸਿਧਾਰਥ ਮਲਹੋਤਰਾ ਇੱਕ ਅੰਡਰਕਵਰ ਏਜੰਟ ਦੀ ਭੂਮਿਕਾ ਨਿਭਾਉਣਗੇ।
Sidharth Malhotra ਅਤੇ Kiara Advani ਦੇ ਵਿਆਹ ‘ਤੇ ਐਕਟਰ ਨੇ ਕੀਤਾ ਕੁਮੈਂਟ, 2023 ‘ਚ ਕਰਨਗੇ ਵਿਆਹ
Sidharth Malhotra And Kiara Advani Wedding: ‘ਸ਼ੇਰਸ਼ਾਹ’ ਸਟਾਰ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਇਨ੍ਹੀਂ ਦਿਨੀਂ ਆਪਣੇ ਵਿਆਹ ਦੀਆਂ ਖ਼ਬਰਾਂ ਨੂੰ ਲੈ ਕੇ ਕਾਫੀ ਸੁਰਖੀਆਂ ‘ਚ ਹਨ।
ਦਰਅਸਲ, ਫਿਲਮ ‘ਮਿਸ਼ਨ ਮਜਨੂੰ’ ਦੇ ਪ੍ਰਮੋਸ਼ਨ ਦੌਰਾਨ ਸਿਧਾਰਥ ਮਲਹੋਤਰਾ ਤੋਂ ਪੁੱਛਿਆ ਗਿਆ ਸੀ ਕਿ ਇੱਕ ਅਫਵਾਹ ਹੈ, ਜਿਸ ਨੂੰ ਉਹ ਸਾਫ ਕਰਨਾ ਚਾਹੁੰਦੇ ਹਨ। ਇਹ ਸੁਣ ਕੇ ਸਿਧਾਰਥ ਮਲਹੋਤਰਾ ਕਹਿੰਦੇ ਹਨ, “ਇਸੇ ਲਈ ਮੈਂ ਇਸ ਸਾਲ ਵਿਆਹ ਕਰ ਰਿਹਾ ਹਾਂ।”
ਫਿਲਮ ‘ਮਿਸ਼ਨ ਮਜਨੂੰ’ ਦੇ ਪ੍ਰਮੋਸ਼ਨ ਦੌਰਾਨ ਜਦੋਂ ਸਿਧਾਰਥ ਮਲਹੋਤਰਾ ਤੋਂ ਵਿਆਹ ਬਾਰੇ ਪੁੱਛਿਆ ਗਿਆ ਤਾਂ ਐਕਟਰ ਨੇ ਵੀ ਕਾਫੀ ਮਜ਼ਾਕੀਆ ਜਵਾਬ ਦਿੱਤਾ।
ਸਿਧਾਰਥ ਦਾ ਇਹ ਬਿਆਨ ਸੁਣ ਕੇ ਐਕਟਰਸ ਰਸ਼ਮਿਕਾ ਮੰਦਾਨਾ ਜ਼ੋਰ-ਜ਼ੋਰ ਨਾਲ ਹੱਸਣ ਲੱਗ ਪਈ। ਹਾਲਾਂਕਿ ਸਿਧਾਰਥ ਦੇ ਇਸ ਬਿਆਨ ਤੋਂ ਬਾਅਦ ਇਹ ਸਾਫ ਹੋ ਗਿਆ ਹੈ ਕਿ ਐਕਟਰ ਸਾਲ 2023 ‘ਚ ਹੀ ਪ੍ਰੇਮਿਕਾ ਕਿਆਰਾ ਅਡਵਾਨੀ ਨਾਲ ਵਿਆਹ ਕਰਨ ਜਾ ਰਹੇ ਹਨ। ਇਸ ਖ਼ਬਰ ਦੀ ਪੁਸ਼ਟੀ ਤੋਂ ਬਾਅਦ ਕਿਆਰਾ ਅਤੇ ਸਿਧਾਰਥ ਦੇ ਫੈਨਸ ਕਾਫੀ ਉਤਸ਼ਾਹਿਤ ਹਨ।
ਸਿਧਾਰਥ ਦਾ ਇਹ ਬਿਆਨ ਸੁਣ ਕੇ ਐਕਟਰਸ ਰਸ਼ਮਿਕਾ ਮੰਦਾਨਾ ਜ਼ੋਰ-ਜ਼ੋਰ ਨਾਲ ਹੱਸਣ ਲੱਗ ਪਈ। ਹਾਲਾਂਕਿ ਸਿਧਾਰਥ ਦੇ ਇਸ ਬਿਆਨ ਤੋਂ ਬਾਅਦ ਇਹ ਸਾਫ ਹੋ ਗਿਆ ਹੈ ਕਿ ਐਕਟਰ ਸਾਲ 2023 ‘ਚ ਹੀ ਪ੍ਰੇਮਿਕਾ ਕਿਆਰਾ ਅਡਵਾਨੀ ਨਾਲ ਵਿਆਹ ਕਰਨ ਜਾ ਰਹੇ ਹਨ। ਇਸ ਖ਼ਬਰ ਦੀ ਪੁਸ਼ਟੀ ਤੋਂ ਬਾਅਦ ਕਿਆਰਾ ਅਤੇ ਸਿਧਾਰਥ ਦੇ ਫੈਨਸ ਕਾਫੀ ਉਤਸ਼ਾਹਿਤ ਹਨ।

 

 

ਦੱਸ ਦੇਈਏ ਕਿ ਕਿਆਰਾ ਅਤੇ ਸਿਧਾਰਥ ਦੀ ਲਵ ਸਟੋਰੀ ਫਿਲਮ ‘ਸ਼ੇਰ ਸ਼ਾਹ’ ਦੇ ਸੈੱਟ ‘ਤੇ ਸ਼ੁਰੂ ਹੋਈ ਸੀ। ਇਸ ਫਿਲਮ ਦੀ ਸ਼ੂਟਿੰਗ ਦੌਰਾਨ ਦੋਵਾਂ ਵਿਚਾਲੇ ਨੇੜਤਾ ਵਧੀ। ਬਾਅਦ ‘ਚ ਕੌਫੀ ਵਿਦ ਕਰਨ ਦੌਰਾਨ ਸਿਧਾਰਥ ਨੇ ਕਰਨ ਜੌਹਰ ਦੇ ਸਾਹਮਣੇ ਕਿਆਰਾ ਨਾਲ ਆਪਣੇ ਰਿਸ਼ਤੇ ਦੀ ਪੁਸ਼ਟੀ ਕੀਤੀ ਸੀ।
ਦੱਸ ਦੇਈਏ ਕਿ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੀ ਫਿਲਮ ‘ਮਿਸ਼ਨ ਮਜਨੂੰ’ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਸ਼ਾਂਤਨੂ ਬਾਗਚੀ ਵਲੋੰ ਨਿਰਦੇਸ਼ਿਤ, ਫਿਲਮ ਦਾ ਨਿਰਮਾਣ ਰੋਨੀ ਸਕ੍ਰੂਵਾਲਾ ਨੇ ਕੀਤਾ ਹੈ। ਇਸ ਫਿਲਮ ‘ਚ ਸਿਧਾਰਥ ਮਲਹੋਤਰਾ ਇੱਕ ਅੰਡਰਕਵਰ ਏਜੰਟ ਦੀ ਭੂਮਿਕਾ ਨਿਭਾਉਣਗੇ।
Tags: bollywood newspro punjab tvpunjabi newssidharth malhotra and kiara advani marriage
Share278Tweet174Share70

Related Posts

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.