ਬੁੱਧਵਾਰ, ਜੂਨ 18, 2025 03:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਆਪ’ ਨੇ ਕੀਤਾ ਵੱਡਾ ਐਲਾਨ, ਚੰਡੀਗੜ੍ਹ ਨਗਰ ਨਿਗਮ ਦੀਆਂ ਸਾਰੀਆਂ ਸੀਟਾਂ ‘ਤੇ ਲੜੇਗੀ ਚੋਣਾਂ

by propunjabtv
ਅਗਸਤ 23, 2021
in ਪੰਜਾਬ, ਰਾਜਨੀਤੀ
0

ਆਮ ਆਦਮੀ ਪਾਰਟੀ ਪਹਿਲੀ ਵਾਰ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ‘ਚ ਨਿਤਰੇਗੀ।ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਅੱਜ ਵੱਡਾ ਐਲਾਨ ਕਰਦਿਆਂ ਦਸੰਬਰ ਮਹੀਨੇ ‘ਚ ਚੰਡੀਗੜ੍ਹ ਨਗਰ ਨਿਗਮ ਦੀਆਂ ਹੋਣ ਵਾਲੀਆਂ ਚੋਣਾਂ ‘ਚ ਸਾਰੀਆਂ ਸੀਟਾਂ ‘ਤੇ ਚੋਣ ਸੰਬੰਧੀ ਇਹ ਐਲਾਨ ਕੀਤਾ।

ਇਹ ਐਲਾਨ ਅੱਜ ਚੰਡੀਗੜ੍ਹ ਵਿਖੇ ਪਾਰਟੀ ਦੇ ਸੀਨੀਅਰ ਆਗੂ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਚੰਡੀਗੜ੍ਹ ਦੇ ਸੀਨੀਅਰ ਆਗੂ ਪ੍ਰੇਮ ਗਰਗ, ਚੰਦਰਮੁਖੀ ਸ਼ਰਮਾ ਅਤੇ ਪ੍ਰਦੀਪ ਛਾਬੜਾ ਨੇ ਕੀਤਾ।ਇਸ ਮੌਕੇ ਬੋਲਦਿਆਂ ਪ੍ਰੇਮ ਗਰਗ, ਚੰਦਰਮੁਖੀ ਸ਼ਰਮਾ ਅਤੇ ਪ੍ਰਦੀਪ ਛਾਬੜਾ ਨੇ ਕਿਹਾ ਕਿ ਕਿਸੇ ਸਮੇਂ ਚੰਡੀਗੜ੍ਹ ਉੱਤਰ ਭਾਰਤ ‘ਚ ਆਪਣੀ ਇੱਕ ਖਾਸ ਥਾਂ ਰੱਖਦਾ ਸੀ ਪਰ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਅਤੇ ਭਾਜਪਾ ਨੇ ਭ੍ਰਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਜਿਸ ਕਾਰਨ ਸਾਫ਼-ਸਫ਼ਾਈ ਤੋਂ ਲੈ ਕੇ ਟੈਕਸ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਵੱਧ ਗਈਆਂ ਹਨ।

Tags: aapbig announcementcontest allMunicipal Corporationseats of Chandigarh
Share199Tweet124Share50

Related Posts

INFLUENCER ਕਮਲ ਦੀ ਆਈ ਪੋਸਟਮਾਰਟਮ ਰਿਪੋਰਟ, ਖੁੱਲ੍ਹ ਗਿਆ ਵੱਡਾ ਰਾਜ਼

ਜੂਨ 18, 2025

ਬਠਿੰਡਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਮੁਲਾਜਮ ਦੀ ਮੌਕੇ ‘ਤੇ ਹੋਈ ਮੌਤ

ਜੂਨ 17, 2025

ਜਲੰਧਰ ਦੇ ਕਾਰੋਬਾਰੀ ਦੀ ਨੂੰਹ ਦੀ ਨਹਿਰ ਚੋਂ ਮਿਲੀ ਲਾਸ਼ ਪਿਛਲੇ ਕਈ ਦਿਨਾਂ ਤੋਂ ਸੀ ਲਾਪਤਾ

ਜੂਨ 16, 2025

ਜਾਨਲੇਵਾ ਸਾਬਿਤ ਹੋ ਰਹੀ ਪੰਜਾਬ ਦੀ ਗਰਮੀ, ਗਰਮੀ ਕਾਰਨ ਹੋਈ ਵਿਅਕਤੀ ਦੀ ਮੌਤ

ਜੂਨ 14, 2025

ਕੀ ਵੱਧ ਜਾਣਗੀਆਂ ਸਕੂਲਾਂ ਨੂੰ ਗਰਮੀਆਂ ਦੀਆਂ ਛੁੱਟੀਆਂ? ਆਈ ਅਪਡੇਟ

ਜੂਨ 14, 2025

Punjab COVID-19 Update: ਪੰਜਾਬ ‘ਚ ਫਿਰ ਘਰ ਕਰ ਰਿਹਾ ਕੋਰੋਨਾ ਸਰਕਾਰ ਨੇ ਜਾਰੀ ਕੀਤੀ ਐਡਵਾਇਜ਼ਰੀ

ਜੂਨ 14, 2025
Load More

Recent News

ਹੁਣ 3000 ਰੁ. ਚ ਮਿਲੇਗਾ Fast Tag ਦਾ ਪਲੈਨ, ਜਾਣੋ ਕਦੋਂ ਤੋਂ ਸ਼ੁਰੂ ਹੋਵੇਗੀ ਸਕੀਮ

ਜੂਨ 18, 2025

INFLUENCER ਕਮਲ ਦੀ ਆਈ ਪੋਸਟਮਾਰਟਮ ਰਿਪੋਰਟ, ਖੁੱਲ੍ਹ ਗਿਆ ਵੱਡਾ ਰਾਜ਼

ਜੂਨ 18, 2025

ਹੁਣ ਸਾਡੇ ਦਿਮਾਗ ਨੂੰ ਵੀ ਪੜ੍ਹ ਸਕੇਗਾ AI, ਆਈ ਨਵੀਂ ਟੈਕਨਾਲੋਜੀ

ਜੂਨ 18, 2025

ਐਡਵਾਂਸ AI ਫ਼ੀਚਰ ਨਾਲ ਲਾਂਚ ਹੋਣ ਜਾ ਰਿਹਾ ਭਾਰਤ ‘ਚ ਇਹ ਫ਼ੋਨ, ਕੀਮਤ ਜਾਣ ਹੋ ਜਾਓਗੇ ਹੈਰਾਨ, ਕੰਪਨੀ ਦੇਣ ਜਾ ਰਹੀ ਵੱਡੀ OFFER

ਜੂਨ 18, 2025

ਇੰਸਟਾਗ੍ਰਾਮ INFLUENCER ਕਮਲ ਦੇ ਕਤਲ ‘ਚ ਹੋਇਆ ਨਵਾਂ ਖੁਲਾਸਾ, ਇੰਝ ਹੋਇਆ ਸੀ ਕਮਲ ਦੀ ਮੌਤ

ਜੂਨ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.