ਸੋਮਵਾਰ, ਜੁਲਾਈ 21, 2025 12:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਅਮਨ-ਕਾਨੂੰਨ ਦੇ ਮਾਮਲੇ ‘ਚ ਸਿਰਫ਼ ਇੱਕ ਕਦਮ ਪਿੱਛੇ- ਡੀਜੀਪੀ ਗੌਰਵ ਯਾਦਵ

ਪੁਲਿਸ ਮੁਖੀ ਗੌਰਵ ਯਾਦਵ ਅਨੁਸਾਰ ਇੱਕ ਸਰਵੇਖਣ ਵਿੱਚ ਸਿਰਫ਼ ਗੁਜਰਾਤ ਦਾ ਅੰਕੜਾ ਪੰਜਾਬ ਤੋਂ ਉਪਰ ਹੈ, ਬੇਸ਼ੱਕ ਪੰਜਾਬ ਦੂਜੇ ਨੰਬਰ ’ਤੇ ਹੈ ਪਰ ਅੰਕੜਿਆਂ ਵਿੱਚ ਅੰਤਰ ਨਾਂਹ ਦੇ ਬਰਾਬਰ ਹੈ।

by ਮਨਵੀਰ ਰੰਧਾਵਾ
ਦਸੰਬਰ 21, 2022
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੇਸ਼ ਭਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦੇ ਅੰਕੜੇ ਸਾਂਝੇ ਕੀਤੇ ਹਨ। ਉਨ੍ਹਾਂ ਟਵੀਟ ਕਰ ਕੇ ਦੱਸਿਆ ਕਿ ਪੰਜਾਬ ਅਮਨ-ਕਾਨੂੰਨ ਦੇ ਮਾਮਲੇ ਵਿੱਚ ਸਿਰਫ਼ ਇੱਕ ਕਦਮ ਪਿੱਛੇ ਹੈ।

In the recent @IndiaToday : States of the States 2022.
#Punjab has retained its Law & Order ranking at Number 2.

Grateful to all our stakeholders including our citizens, who have been helping us work with the society in a synchronized way. (1/2) pic.twitter.com/dtbvRL9rOR

— DGP Punjab Police (@DGPPunjabPolice) December 21, 2022

ਅੰਕੜਿਆਂ ਮੁਤਾਬਕ ਪੰਜਾਬ ‘ਚ ਕਾਨੂੰਨ ਵਿਵਸਥਾ ਇੱਕ ਰਾਜ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਸਭ ਤੋਂ ਵਧੀਆ ਅਤੇ ਬਿਹਤਰ ਹੈ। ਉਨ੍ਹਾਂ ਕਿਹਾ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਸਾਲ ਦਰ ਸਾਲ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਜਿਸ ਲਈ ਸੂਬੇ ਦੇ ਲੋਕ ਪੂਰਾ ਸਹਿਯੋਗ ਦੇ ਰਹੇ ਹਨ।

ਸੂਬੇ ਦੇ ਪੁਲਿਸ ਮੁਖੀ ਗੌਰਵ ਯਾਦਵ ਅਨੁਸਾਰ ਇੱਕ ਸਰਵੇਖਣ ਵਿੱਚ ਸਿਰਫ਼ ਗੁਜਰਾਤ ਦਾ ਅੰਕੜਾ ਪੰਜਾਬ ਤੋਂ ਉਪਰ ਹੈ, ਬੇਸ਼ੱਕ ਪੰਜਾਬ ਦੂਜੇ ਨੰਬਰ ’ਤੇ ਹੈ ਪਰ ਅੰਕੜਿਆਂ ਵਿੱਚ ਅੰਤਰ ਨਾਂਹ ਦੇ ਬਰਾਬਰ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: DGP Gaurav YadavLaw and Order in Punjabpro punjab tvPunjab DGPpunjab newspunjabi newsStatistics of law and order Situation
Share211Tweet132Share53

Related Posts

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025

CM ਮਾਨ ਨੇ ਮਲੇਰਕੋਟਲਾ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਕੀਤਾ ਉਦਘਾਟਨ

ਜੁਲਾਈ 19, 2025

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਸ੍ਰੀ ਦਰਬਾਰ ਸਾਹਿਬ ਨੂੰ ਮਿਲੀ ਧਮਕੀ ਮਾਮਲੇ ‘ਚ ਆਈ ਵੱਡੀ ਅਪਡੇਟ, ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੁਲਾਈ 18, 2025

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025
Load More

Recent News

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025
pre-bridal-skincare_OI

Skin care Tips: ਚਿਹਰੇ ਦੀਆਂ ਝੁਰੜੀਆਂ ਹੋ ਜਾਣਗੀਆਂ ਸਾਫ਼, ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 19, 2025

ਮਾਨਸੂਨ ਦੌਰਾਨ ਕਮਰੇ ਚੋਂ ਨਮੀ ਨੂੰ ਇਸ ਤਰਾਂ ਕਰੋ ਦੂਰ, ਹੋਵੇਗਾ ਪੱਕਾ ਹੱਲ

ਜੁਲਾਈ 19, 2025

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.