ਸ਼ੁੱਕਰਵਾਰ, ਜੁਲਾਈ 10, 2026 08:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਦੁਨੀਆ ‘ਚ ਕ੍ਰਿਸਮਿਸ ਦੀ ਉਤਸੁਕਤਾ, ਆਪਣੇ ਆਪ ‘ਚ ਵੱਖਰੀ ਹੈ ਨੌਰਵੇ ਦੀ ਕ੍ਰਿਸਮਿਸ

ਦੁਨੀਆ 'ਚ ਕ੍ਰਿਸਮਿਸ ਦਾ ਆਪਣਾ ਵੱਖਰਾ ਹੀ ਰੰਗ ਹੁੰਦਾ ਹੈ। ਪੂਰੀ ਦੁਨੀਆ ਵਿੱਚ ਈਸਾਈ ਧਰਮ ਦਾ ਇਹ ਸਭ ਤੋਂ ਵੱਡਾ ਤਿਉਹਾਰ ਬਹੁਤ ਹੀ ਉਤਸੁਕਤਾ ਨਾਲ ਮਨਾਇਆ ਜਾਂਦਾ ਹੈ, ਪਰ ਯੂਰਪ ਵਿੱਚ ਇਸ ਦਾ ਨਜ਼ਾਰਾ ਕੁਝ ਅਲੱਗ ਹੀ ਹੁੰਦਾ ਹੈ।

by Bharat Thapa
ਦਸੰਬਰ 22, 2022
in ਫੋਟੋ ਗੈਲਰੀ, ਫੋਟੋ ਗੈਲਰੀ, ਲਾਈਫਸਟਾਈਲ
0
ਦੁਨੀਆ 'ਚ ਕ੍ਰਿਸਮਿਸ ਦਾ ਆਪਣਾ ਵੱਖਰਾ ਹੀ ਰੰਗ ਹੁੰਦਾ ਹੈ। ਪੂਰੀ ਦੁਨੀਆ ਵਿੱਚ ਈਸਾਈ ਧਰਮ ਦਾ ਇਹ ਸਭ ਤੋਂ ਵੱਡਾ ਤਿਉਹਾਰ ਬਹੁਤ ਹੀ ਉਤਸੁਕਤਾ ਨਾਲ ਮਨਾਇਆ ਜਾਂਦਾ ਹੈ, ਪਰ ਯੂਰਪ ਵਿੱਚ ਇਸ ਦਾ ਨਜ਼ਾਰਾ ਕੁਝ ਅਲੱਗ ਹੀ ਹੁੰਦਾ ਹੈ।
ਤਕਰੀਬਨ ਇੱਕ ਮਹੀਨੇ ਤੋਂ ਵੀ ਪਹਿਲਾਂ ਬਾਜ਼ਾਰਾਂ ਵਿੱਚ ਕ੍ਰਿਸਮਿਸ ਦੀਆਂ ਰੌਣਕਾਂ ਲੱਗਣੀਆਂ ਸ਼ੁਰੂ ਹੋ ਜਾਂਦੀਆਂ ਹਨ। ਕ੍ਰਿਸਮਿਸ ਸਾਰੇ ਈਸਾਈਆਂ ਦਾ ਸਾਂਝਾ ਤਿਉਹਾਰ ਹੈ ਅਤੇ ਹਰ ਦੇਸ਼ ਇਸ ਨੂੰ ਆਪਣੀ ਸੱਭਿਆਚਾਰਕ ਰਵਾਇਤ ਨਾਲ ਮਨਾਉਂਦਾ ਹੈ, ਪਰ ਫਿਰ ਵੀ ਇਸ ਵਿੱਚ ਕੋਈ ਬਹੁਤ ਵੱਡਾ ਫ਼ਰਕ ਨਹੀਂ ਹੁੰਦਾ।
ਇਸੇ ਤਰ੍ਹਾਂ ਨੌਰਵੇ ਦੀ ਕ੍ਰਿਸਮਿਸ ਵੀ ਆਪਣੇ ਆਪ ਵਿੱਚ ਵੱਖਰੀ ਹੈ। ਤਕਰੀਬਨ ਦੋ ਮਹੀਨੇ ਪਹਿਲਾਂ ਹੀ ਨੌਰਵਿਜਨ ਲੋਕ ਕ੍ਰਿਸਮਿਸ ਦੀਆਂ ਤਿਆਰੀਆਂ ਵਿੱਚ ਲੱਗ ਜਾਂਦੇ ਹਨ। ਜਿਸ ਵਿੱਚ ਆਪਣੀਆਂ ਛੁੱਟੀਆਂ ਦੇ ਇੰਤਜ਼ਾਮ ਤੋਂ ਲੈ ਕੇ ਤੋਹਫ਼ਿਆਂ ਦੀ ਖਰੀਦਦਾਰੀ ਅਤੇ ਰਵਾਇਤੀ ਖਾਣਿਆਂ ਦਾ ਦੌਰ ਸ਼ੁਰੂ ਹੋ ਜਾਂਦਾ ਹੈ
ਸਾਰੇ ਸ਼ਹਿਰਾਂ ਵਿੱਚ ਕ੍ਰਿਸਮਿਸ ਮਾਰਕੀਟ ਲੱਗ ਜਾਂਦੀ ਹੈ ਜਿਸ ਵਿੱਚ ਬੱਚਿਆਂ ਲਈ ਝੂਲੇ, ਚੰਡੋਲਾਂ ਅਤੇ ਵੱਖ ਵੱਖ ਖਾਣਿਆਂ ਦੀਆਂ ਸਟਾਲਾਂ ਲੱਗੀਆਂ ਹੁੰਦੀਆਂ ਹਨ। ਇਸ ਤੋਂ ਇਲਾਵਾ ਹੱਥਾਂ ਨਾਲ ਬੁਣੇ ਗਰਮ ਕੱਪੜਿਆਂ ਦੀਆਂ ਦੁਕਾਨਾਂ ਵੀ ਦੇਖਣ ਨੂੰ ਮਿਲਦੀਆਂ ਹਨ।
ਇਨ੍ਹਾਂ ਦਿਨਾਂ ਵਿੱਚ ਨੌਰਵੇ ਦੀ ਪੁਰਾਣੀ ਰਾਜਧਾਨੀ ਬਰਗਨ ਵਿੱਚ ਦੁਨੀਆ ਦਾ ਸਭ ਤੋਂ ਵੱਡਾ ਜਿੰਜਰ ਬ੍ਰੈੱਡ ਟਾਊਨ ਬਣਾਇਆ ਜਾਂਦਾ ਹੈ। ਇਸ ਦੀ ਪ੍ਰਦਰਸ਼ਨੀ ਤਕਰੀਬਨ ਡੇਢ ਮਹੀਨਾ ਚੱਲਦੀ ਹੈ।
ਜਿੰਜਰ ਬ੍ਰੈੱਡ ਅਸਲ ਵਿੱਚ ਇੱਕ ਬਿਸਕੁਟ ਹੀ ਹੈ ਜੋ ਕਿ ਮੈਦੇ, ਲੌਂਗ, ਸੁੰਢ ਪਾਊਡਰ, ਦਾਲਚੀਨੀ, ਕਾਲੀ ਮਿਰਚ ਆਦਿ ਦੇ ਸੁਮੇਲ ਨਾਲ ਬਣਦਾ ਹੈ। ਜ਼ਿਆਦਾਤਰ ਮਸਾਲਿਆਂ ਦੀ ਵਰਤੋਂ ਇਸ ਦੇ ਸੁਆਦ ਵਿੱਚ ਵਿਲੱਖਣਤਾ ਪੈਦਾ ਕਰਦੀ ਹੈ।
ਜਿੰਜਰ ਬ੍ਰੈਡ ਨੂੰ ਵੰਨ ਸੁਵੰਨੇ ਆਕਾਰਾਂ ਵਿੱਚ ਬਣਾਇਆ ਜਾਂਦਾ ਹੈ ਜਿਵੇਂ ਦਿਲ ਦਾ ਆਕਾਰ, ਤਾਰੇ, ਦਰੱਖਤ ਦਾ ਆਕਾਰ ਆਦਿ। ਇੱਕ ਤਰ੍ਹਾਂ ਨਾਲ ਇਹ ਸਾਰੇ ਆਕਾਰ ਕ੍ਰਿਸਮਿਸ ਨਾਲ ਹੀ ਸਬੰਧਿਤ ਹੁੰਦੇ ਹਨ।
ਜਿੰਜਰ ਬ੍ਰੈੱਡ ਟਾਊਨ ਬਣਾਉਣ ਦੀ ਸ਼ੁਰੂਆਤ 1991 ਵਿੱਚ ਹੋਈ, ਜਦੋਂ ਸ਼ਹਿਰ ਦੀ ਗੈਲਰੀ ਵਿੱਚ ਪਹਿਲੀ ਵਾਰ ਦੁਨੀਆ ਦੇ ਸਭ ਤੋਂ ਵੱਡੇ ਬ੍ਰੈੱਡ ਟਾਊਨ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਤੋਂ ਬਾਅਦ ਇਸ ਦੀ ਪ੍ਰਦਰਸ਼ਨੀ ਦੇ ਸਥਾਨ ਬਦਲਦੇ ਰਹੇ ਹਨ। ਇਹ ਜਿੰਜਰ ਬ੍ਰੈੱਡ ਟਾਊਨ ਇੱਥੋਂ ਦੇ ਸਕੂਲਾਂ, ਕਿੰਡਰਗਾਰਟਨ, ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵੱਲੋਂ ਬਣਾਇਆ ਜਾਂਦਾ ਹੈ।
ਦੁਨੀਆ ‘ਚ ਕ੍ਰਿਸਮਿਸ ਦਾ ਆਪਣਾ ਵੱਖਰਾ ਹੀ ਰੰਗ ਹੁੰਦਾ ਹੈ। ਪੂਰੀ ਦੁਨੀਆ ਵਿੱਚ ਈਸਾਈ ਧਰਮ ਦਾ ਇਹ ਸਭ ਤੋਂ ਵੱਡਾ ਤਿਉਹਾਰ ਬਹੁਤ ਹੀ ਉਤਸੁਕਤਾ ਨਾਲ ਮਨਾਇਆ ਜਾਂਦਾ ਹੈ, ਪਰ ਯੂਰਪ ਵਿੱਚ ਇਸ ਦਾ ਨਜ਼ਾਰਾ ਕੁਝ ਅਲੱਗ ਹੀ ਹੁੰਦਾ ਹੈ।
ਤਕਰੀਬਨ ਇੱਕ ਮਹੀਨੇ ਤੋਂ ਵੀ ਪਹਿਲਾਂ ਬਾਜ਼ਾਰਾਂ ਵਿੱਚ ਕ੍ਰਿਸਮਿਸ ਦੀਆਂ ਰੌਣਕਾਂ ਲੱਗਣੀਆਂ ਸ਼ੁਰੂ ਹੋ ਜਾਂਦੀਆਂ ਹਨ। ਕ੍ਰਿਸਮਿਸ ਸਾਰੇ ਈਸਾਈਆਂ ਦਾ ਸਾਂਝਾ ਤਿਉਹਾਰ ਹੈ ਅਤੇ ਹਰ ਦੇਸ਼ ਇਸ ਨੂੰ ਆਪਣੀ ਸੱਭਿਆਚਾਰਕ ਰਵਾਇਤ ਨਾਲ ਮਨਾਉਂਦਾ ਹੈ, ਪਰ ਫਿਰ ਵੀ ਇਸ ਵਿੱਚ ਕੋਈ ਬਹੁਤ ਵੱਡਾ ਫ਼ਰਕ ਨਹੀਂ ਹੁੰਦਾ।
ਇਸੇ ਤਰ੍ਹਾਂ ਨੌਰਵੇ ਦੀ ਕ੍ਰਿਸਮਿਸ ਵੀ ਆਪਣੇ ਆਪ ਵਿੱਚ ਵੱਖਰੀ ਹੈ। ਤਕਰੀਬਨ ਦੋ ਮਹੀਨੇ ਪਹਿਲਾਂ ਹੀ ਨੌਰਵਿਜਨ ਲੋਕ ਕ੍ਰਿਸਮਿਸ ਦੀਆਂ ਤਿਆਰੀਆਂ ਵਿੱਚ ਲੱਗ ਜਾਂਦੇ ਹਨ। ਜਿਸ ਵਿੱਚ ਆਪਣੀਆਂ ਛੁੱਟੀਆਂ ਦੇ ਇੰਤਜ਼ਾਮ ਤੋਂ ਲੈ ਕੇ ਤੋਹਫ਼ਿਆਂ ਦੀ ਖਰੀਦਦਾਰੀ ਅਤੇ ਰਵਾਇਤੀ ਖਾਣਿਆਂ ਦਾ ਦੌਰ ਸ਼ੁਰੂ ਹੋ ਜਾਂਦਾ ਹੈ
ਸਾਰੇ ਸ਼ਹਿਰਾਂ ਵਿੱਚ ਕ੍ਰਿਸਮਿਸ ਮਾਰਕੀਟ ਲੱਗ ਜਾਂਦੀ ਹੈ ਜਿਸ ਵਿੱਚ ਬੱਚਿਆਂ ਲਈ ਝੂਲੇ, ਚੰਡੋਲਾਂ ਅਤੇ ਵੱਖ ਵੱਖ ਖਾਣਿਆਂ ਦੀਆਂ ਸਟਾਲਾਂ ਲੱਗੀਆਂ ਹੁੰਦੀਆਂ ਹਨ। ਇਸ ਤੋਂ ਇਲਾਵਾ ਹੱਥਾਂ ਨਾਲ ਬੁਣੇ ਗਰਮ ਕੱਪੜਿਆਂ ਦੀਆਂ ਦੁਕਾਨਾਂ ਵੀ ਦੇਖਣ ਨੂੰ ਮਿਲਦੀਆਂ ਹਨ।
ਇਨ੍ਹਾਂ ਦਿਨਾਂ ਵਿੱਚ ਨੌਰਵੇ ਦੀ ਪੁਰਾਣੀ ਰਾਜਧਾਨੀ ਬਰਗਨ ਵਿੱਚ ਦੁਨੀਆ ਦਾ ਸਭ ਤੋਂ ਵੱਡਾ ਜਿੰਜਰ ਬ੍ਰੈੱਡ ਟਾਊਨ ਬਣਾਇਆ ਜਾਂਦਾ ਹੈ। ਇਸ ਦੀ ਪ੍ਰਦਰਸ਼ਨੀ ਤਕਰੀਬਨ ਡੇਢ ਮਹੀਨਾ ਚੱਲਦੀ ਹੈ।
ਜਿੰਜਰ ਬ੍ਰੈੱਡ ਅਸਲ ਵਿੱਚ ਇੱਕ ਬਿਸਕੁਟ ਹੀ ਹੈ ਜੋ ਕਿ ਮੈਦੇ, ਲੌਂਗ, ਸੁੰਢ ਪਾਊਡਰ, ਦਾਲਚੀਨੀ, ਕਾਲੀ ਮਿਰਚ ਆਦਿ ਦੇ ਸੁਮੇਲ ਨਾਲ ਬਣਦਾ ਹੈ। ਜ਼ਿਆਦਾਤਰ ਮਸਾਲਿਆਂ ਦੀ ਵਰਤੋਂ ਇਸ ਦੇ ਸੁਆਦ ਵਿੱਚ ਵਿਲੱਖਣਤਾ ਪੈਦਾ ਕਰਦੀ ਹੈ।
ਜਿੰਜਰ ਬ੍ਰੈਡ ਨੂੰ ਵੰਨ ਸੁਵੰਨੇ ਆਕਾਰਾਂ ਵਿੱਚ ਬਣਾਇਆ ਜਾਂਦਾ ਹੈ ਜਿਵੇਂ ਦਿਲ ਦਾ ਆਕਾਰ, ਤਾਰੇ, ਦਰੱਖਤ ਦਾ ਆਕਾਰ ਆਦਿ। ਇੱਕ ਤਰ੍ਹਾਂ ਨਾਲ ਇਹ ਸਾਰੇ ਆਕਾਰ ਕ੍ਰਿਸਮਿਸ ਨਾਲ ਹੀ ਸਬੰਧਿਤ ਹੁੰਦੇ ਹਨ।
ਜਿੰਜਰ ਬ੍ਰੈੱਡ ਟਾਊਨ ਬਣਾਉਣ ਦੀ ਸ਼ੁਰੂਆਤ 1991 ਵਿੱਚ ਹੋਈ, ਜਦੋਂ ਸ਼ਹਿਰ ਦੀ ਗੈਲਰੀ ਵਿੱਚ ਪਹਿਲੀ ਵਾਰ ਦੁਨੀਆ ਦੇ ਸਭ ਤੋਂ ਵੱਡੇ ਬ੍ਰੈੱਡ ਟਾਊਨ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਤੋਂ ਬਾਅਦ ਇਸ ਦੀ ਪ੍ਰਦਰਸ਼ਨੀ ਦੇ ਸਥਾਨ ਬਦਲਦੇ ਰਹੇ ਹਨ। ਇਹ ਜਿੰਜਰ ਬ੍ਰੈੱਡ ਟਾਊਨ ਇੱਥੋਂ ਦੇ ਸਕੂਲਾਂ, ਕਿੰਡਰਗਾਰਟਨ, ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵੱਲੋਂ ਬਣਾਇਆ ਜਾਂਦਾ ਹੈ।

Tags: CelebrationChristmaslatest newsliestyle newslocationpro punjab tvpunjabi news
Share230Tweet144Share58

Related Posts

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026
Load More

Recent News

E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ, ਕਿਹਾ – ਸਰਵਿਸਿੰਗ ਦੌਰਾਨ ਮੁਫਤ ਵਿੱਚ ਕਰਾ ਸਕਦੇ ਹੋ ਇਹ ਕੰਮ

ਜੁਲਾਈ 10, 2026

Volkswagen Tayron ਭਾਰਤ ‘ਚ ਹੋਈ ਲਾਂਚ, 9 ਏਅਰਬੈਗਜ਼ ਨਾਲ ਮਿਲਣਗੇ ਲੈਵਲ 2 ADAS ਸੇਫ਼ਟੀ Features

ਜੁਲਾਈ 10, 2026

ਸਹਾਇਕ ਪ੍ਰੋਫੈਸਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੁੜ ਖੁੱਲ੍ਹੀਆਂ, ਫਾਰਮ ਭਰਨ ਦੀ ਆਖਰੀ ਮਿਤੀ 20 ਜੁਲਾਈ ਤੱਕ

ਜੁਲਾਈ 10, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result