ਸ਼ਨੀਵਾਰ, ਮਈ 24, 2025 03:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੜਕਾਂ ਦੀ ਰਿਪੇਅਰ ਅਤੇ ਨਵੀਆਂ ਬਣ ਰਹੀਆਂ ਸੜਕਾਂ ਦੇ ਮਿਆਰ ਨੂੰ ਯਕੀਨੀ ਬਣਾਇਆ ਜਾਵੇ: ਹਰਭਜਨ ਸਿੰਘ ਈਟੀਓ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਜਨਤਕ ਕੰਮਾਂ ਦੀ ਮਿਆਰ ਸੁਧਾਰਨ ਦੇ ਮੰਤਵ ਨਾਲ ਟੰਗੋਰੀ ਵਿਖੇ ਹੌਟ-ਮਿਕਸ ਪਲਾਂਟ ਦਾ ਦੌਰਾ ਕੀਤਾ ਅਤੇ ਪਲਾਂਟ ਦੀ ਕਾਰਜ ਪ੍ਰਣਾਲੀ ਦਾ ਜਾਇਜ਼ਾ ਲਿਆ।

by Bharat Thapa
ਦਸੰਬਰ 21, 2022
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਦੇ ਮਿਆਰ ਨੂੰ ਤੈਅ ਮਾਪਦੰਡਾਂ ਅਨੁਸਾਰ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਇਸੇ ਦੇ ਚਲਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਜਨਤਕ ਕੰਮਾਂ ਦੀ ਮਿਆਰ ਸੁਧਾਰਨ ਦੇ ਮੰਤਵ ਨਾਲ ਟੰਗੋਰੀ ਵਿਖੇ ਹੌਟ-ਮਿਕਸ ਪਲਾਂਟ ਦਾ ਦੌਰਾ ਕੀਤਾ ਅਤੇ ਪਲਾਂਟ ਦੀ ਕਾਰਜ ਪ੍ਰਣਾਲੀ ਦਾ ਜਾਇਜ਼ਾ ਲਿਆ। ਇਸ ਦੌਰੇ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।

ਲੋਕ ਨਿਰਮਾਣ ਮੰਤਰੀ ਨੇ ਕੰਮਾਂ ਦੇ ਮਿਆਰ ਵਿੱਚ ਸੁਧਾਰ ਲਿਆਉਣ ਲਈ ਵਧੀਆਂ ਸਪੈਸੀਫੀਕੇਸ਼ਨਾਂ ਨੂੰ ਇਸਤੇਮਾਲ ਦੇ ਲਈ ਸੁਝਾਅ ਦਿੱਤੇ। ਉਹਨਾਂ ਨੇ ਕੰਮਾਂ ਦੀ ਲਾਗਤ ਨੂੰ ਘੱਟ ਕਰਨ ਲਈ ਰੀਸਾਈਕਲਿੰਗ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਵੀ ਅਧਿਕਾਰੀਆਂ ਨੂੰ ਸੇਧ ਪ੍ਰਦਾਨ ਕੀਤੀ। ਮੰਤਰੀ ਜੀ ਨੇ ਕਿਹਾ ਕਿ ਰੀਸਾਈਕਲਿੰਗ ਨਾਲ ਵਾਤਾਵਰਣ ਦੀ ਅਲੂਦਗੀ ਵੀ ਘੱਟ ਹੋਵੇਗੀ। ਉਹਨਾਂ ਨੇ ਪਲਾਂਟ ਤੇ ਮੌਜੂਦਾ ਲੈਬੋਰੇਟਰੀ ਦਾ ਵੀ ਜਾਇਜ਼ਾ ਲਿਆ।

ਇਸ ਮੌਕੇ ਗੱਲਬਾਤ ਕਰਦਿਆਂ ਈਟੀਓ ਨੇ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜ਼ਾਂ ਲਈ ਜਾਰੀ ਕੀਤੇ ਜਾਂਦੇ ਫੰਡ ਲੋਕਾਂ ਦਾ ਪੈਸਾ ਹੈ ਅਤੇ ਇਸ ਦੀ ਪਾਰਦਰਸ਼ੀ ਤਰੀਕਿਆਂ ਨਾਲ ਵਰਤੋਂ ਕਰਕੇ ਮਿਆਰੀ ਵਿਕਾਸ ਕਾਰਜ ਯਕੀਨੀ ਬਣਾਏ ਜਾਣ।

ਮੰਤਰੀ ਨੇ ਨਾਲ ਹੀ ਇਹ ਵੀ ਹੁਕਮ ਜਾਰੀ ਕੀਤੇ ਕੇ ਸੂਬੇ ਵਿਚ ਸੜਕਾਂ ਦੀ ਰਿਪੇਅਰ ਅਤੇ ਨਵੀਆਂ ਬਣ ਰਹੀਆਂ ਸੜਕਾਂ ਦੇ ਮਿਆਰ ਨੂੰ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਲਾਪਰਵਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾ ਠੇਕੇਦਾਰ ਨੂੰ ਬਖਸ਼ਿਆ ਨਹੀਂ ਜਾਵੇਗਾ।

Tags: Harbhajan Singh ETOlatest newspro punjab tvpunjabi news
Share208Tweet130Share52

Related Posts

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025

ਪੰਜਾਬ ਸਰਕਾਰ ਦਾ ਭ੍ਰਿਸ਼ਟਾਚਾਰ ਖਿਲਾਫ ਐਕਸ਼ਨ ਆਪਣੇ ਹੀ MLA ਤੇ ਕੀਤੀ ਰੇਡ

ਮਈ 23, 2025

ਇੱਕ ਦਿਨ ਲਈ DC-SSP ਨਾਲ ਰਹਿਣਗੇ ਪੰਜਾਬ ਦੇ ਜ਼ਿਲ੍ਹਾ Topper

ਮਈ 22, 2025

ਪੰਜਾਬ ਹਰਿਆਣਾ ਹਾਈ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਆਲੇ ਦੁਆਲੇ ਦੀ ਥਾਵਾਂ ਕਰਵਾਈਆਂ ਖਾਲੀ

ਮਈ 22, 2025

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025
Load More

Recent News

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.