ਸੋਮਵਾਰ, ਜੁਲਾਈ 6, 2026 11:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਕੂੜੇ ਦੀ ਸਮੱਸਿਆ ਤੇ ਇਸ ਤੋਂ ਹੁੰਦੇ ਪ੍ਰਦੂਸ਼ਣ ਤੋਂ ਨਿਜਾਤ ਲਈ ਅਪਣਾਈਆਂ ਜਾਣਗੀਆਂ ਆਧੁਨਿਕ ਤਕਨੀਕਾਂ: ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਇਥੋਂ ਦੇ ਬਵਾਨਾ ਉਦਯੋਗਿਕ ਖੇਤਰ ਵਿਖੇ ਕੂੜੇ ਤੋਂ ਆਧੁਨਿਕ ਤਕਨੀਕਾਂ ਜ਼ਰੀਏ ਬਿਜਲੀ ਪੈਦਾਵਾਰ ਤੇ ਖਾਦ ਤਿਆਰ ਕਰਨ ਵਾਲੇ ਪ੍ਰਜੈਕਟ ਦਿੱਲੀ ਐਮ.ਐਸ.ਡਬਲਿਊ ਸਲਿਊਸ਼ਨਸ ਲਿਮਟਿਡ ਦਾ ਦੌਰਾ ਕੀਤਾ ਗਿਆ।

by Bharat Thapa
ਦਸੰਬਰ 21, 2022
in ਪੰਜਾਬ
0

ਨਵੀਂ ਦਿੱਲੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਇਥੋਂ ਦੇ ਬਵਾਨਾ ਉਦਯੋਗਿਕ ਖੇਤਰ ਵਿਖੇ ਕੂੜੇ ਤੋਂ ਆਧੁਨਿਕ ਤਕਨੀਕਾਂ ਜ਼ਰੀਏ ਬਿਜਲੀ ਪੈਦਾਵਾਰ ਤੇ ਖਾਦ ਤਿਆਰ ਕਰਨ ਵਾਲੇ ਪ੍ਰਜੈਕਟ ਦਿੱਲੀ ਐਮ.ਐਸ.ਡਬਲਿਊ ਸਲਿਊਸ਼ਨਸ ਲਿਮਟਿਡ ਦਾ ਦੌਰਾ ਕੀਤਾ ਗਿਆ।

ਸੰਧਵਾਂ ਵੱਲੋਂ ਇਥੇ ਗਿੱਲੇ ਤੇ ਸੁੱਕੇ ਕੂੜੇ ਨੂੰ ਅਲੱਗ ਕਰਨ ਤੋਂ ਲੈ ਕੇ ਇਸ ਤੋਂ ਬਿਜਲੀ ਪੈਦਾਵਾਰ, ਖਾਦ ਤਿਆਰ ਕਰਨ ਅਤੇ ਵੇਸਟ ਨੂੰ ਵਿਗਿਆਨਕ ਤਰੀਕਿਆ ਨਾਲ ਉਸਾਰੀ ਲਈ ਵਰਤੀ ਜਾਣ ਵਾਲੀ ਸਮੱਗਰੀ ਵਿਚ ਤਬਦੀਲ ਕੀਤੇ ਜਾਣ ਦੀਆਂ ਵੱਖ-ਵੱਖ ਪ੍ਰਕਿਰਿਆਵਾਂ ਬਾਰੇ ਬਾਰੀਕੀ ਵਿਚ ਜਾਣਕਾਰੀ ਲਈ ਗਈ। ਇਸ ਤੋਂ ਪਹਿਲਾਂ ਸੰਧਵਾਂ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਦਿੱਲੀ ਦੇ ਓਲਡ ਰਾਜਿੰਦਰ ਨਗਰ ਸਥਿਤ ਦਿੱਲੀ ਨਗਰ ਨਿਗਮ ਦੇ ਕੂੜੇ ਤੋਂ ਖਾਦ ਤਿਆਰ ਕਰਨ ਵਾਲੇ ਕੂੜਾ ਪ੍ਰਬੰਧਨ ਪ੍ਰਾਜੈਕਟ ਦਾ ਵੀ ਦੌਰਾ ਕੀਤਾ ਗਿਆ।

ਮੰਗਲਵਾਰ ਦੇਰ ਸ਼ਾਮ ਕੀਤੇ ਬਵਾਨਾ ਪ੍ਰਾਜੈਕਟ ਦੇ ਦੌਰੇ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਸੰਧਵਾਂ ਨੇ ਕਿਹਾ ਕਿ ਕੂੜੇ ਅਤੇ ਇਸ ਨਾਲ ਪੈਦਾ ਹੋ ਰਹੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਮੁਲਕ ਦੇ ਹਰ ਸ਼ਹਿਰ ਨੂੰ ਜੂਝਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅਧਿਕਾਰੀਆਂ ਸਮੇਤ ਇਸ ਪ੍ਰਾਜੈਕਟ ਨੂੰ ਵੇਖਣ ਦਾ ਮੰਤਵ ਅਜਿਹੇ ਪ੍ਰਜੈਕਟ ਜ਼ਰੀਏ ਕੂੜੇ ਤੋਂ ਬਿਜਲੀ ਪੈਦਾ ਕਰਨ, ਖਾਦ ਪੈਦਾਵਾਰ ਤੇ ਵੇਸਟ ਤੋਂ ਉਸਾਰੀ ਸਮੱਗਰੀ ਤਿਆਰ ਹੋਣ ਦੀਆਂ ਤਕਨੀਕਾਂ ਨੂੰ ਜਾਨਣਾ ਸੀ ਤਾਂ ਜੋ ਅਜਿਹੀਆਂ ਤਕਨੀਕਾਂ ਨੂੰ ਪੰਜਾਬ ਦੇ ਕਸਬਿਆਂ ਤੇ ਵੱਡੇ ਸ਼ਹਿਰਾਂ ਦੀ ਆਬਾਦੀ ਤੇ ਹੋਰ ਜ਼ਰੂਰਤਾਂ ਅਨੁਸਾਰ ਕੂੜੇ ਤੇ ਇਸ ਤੋਂ ਪੈਦਾ ਹੁੰਦੇ ਵਾਤਾਵਰਣ ਦੇ ਵਿਗਾੜਾਂ ਤੋਂ ਛੁਟਕਾਰਾ ਪਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮੰਤਵ ਇਹ ਅਧਿਐਨ ਕਰਨਾ ਹੈ ਕਿ ਪੰਜਾਬ ਦੇ ਕਸਬਿਆਂ ਤੇ ਸ਼ਹਿਰਾਂ ਦੀਆਂ ਸਥਾਨਕ ਜ਼ਰੂਰਤਾਂ ਅਨੁਸਾਰ ਕਿਸ ਤਰਾਂ ਦੀ ਤਕਨੀਕ ਕਾਰਗਰ ਹੋ ਸਕੇਗੀ ਤੇ ਸੂਬੇ ਦੇ ਇਸ ਖੇਤਰ ਵਿਚ ਪਹਿਲਾਂ ਚੱਲ ਰਹੇ ਪ੍ਰਾਜੈਕਟਾਂ ਨੂੰ ਹੋਰ ਬਿਹਤਰ ਕਿਵੇਂ ਬਣਾਇਆ ਜਾ ਸਕਦਾ ਹੈ।

ਰੀਸਸਟੇਨਬਿਲਟੀ ਵੱਲੋਂ ਦਿੱਲੀ ਨਗਰ ਨਿਗਮ ਨਾਲ ਮਿਲ ਕੇ ਜਨਤਕ ਨਿੱਜੀ ਭਾਈਵਾਲੀ (ਪੀ.ਪੀ.ਪੀ.) ਜ਼ਰੀਏ ਚਲਾ ਜਾ ਰਹੇ ਇਸ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆ ਪ੍ਰਾਜੈਕਟ ਦੇ ਵਾਈਸ ਪ੍ਰੈਜੀਡੈਂਟ ਡੀ.ਪੀ.ਸਿੰਘ ਨੇ ਦੱਸਿਆ ਕਿ 100 ਏਕੜ ਵਿਚ ਚਲ ਰਹੇ ਇਸ ਪ੍ਰਾਜੈਕਟ ਰਾਹੀਂ 2500 ਮੀਟਰਿਕ ਟਨ ਕੂੜੇ ਦੀ ਰੋਜ਼ਾਨਾ ਪ੍ਰਸੈਸਿੰਗ ਕੀਤੀ ਜਾਂਦੀ ਹੈ ਤੇ ਇਸ ਪ੍ਰਾਜੈਕਟ ਦੀ ਬਿਜਲੀ ਪੈਦਾਵਾਰ ਸਮਰੱਥਾ 24 ਮੈਗਾਵਾਟ ਹੈ। । ਉਨ੍ਹਾਂ ਦੱਸਿਆ ਕਿ 2.5 ਲੱਖ ਟਨ ਖਾਦ ਪੈਦਾ ਕਰਕੇ ਵੱਖ-ਵੱਖ ਕੰਪਨੀਆਂ ਨੂੰ ਵੇਚੀ ਜਾ ਚੁੱਕੀ ਹੈ।

ਇਸ ਤੋਂ ਪਹਿਲਾਂ ਸੰਧਵਾਂ ਤੇ ਸੰਤ ਸੀਚੇਵਾਲ ਨੇ ਓਲਡ ਰਾਜਿੰਦਰ ਨਗਰ ਵਿਖੇ ਪ੍ਰਾਜੈਕਟ ਦੇ ਦੌਰੇ ਸਮੇਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਪੰਜਾਬ ਵਿਚ ਕੂੜੇ ਦੀ ਸਮੱਸਿਆ ਤੇ ਇਸ ਤੋਂ ਪੈਦਾ ਹੁੰਦੇ ਪ੍ਰਦੂਸ਼ਣ ਤੋਂ ਛੁਟਕਾਰਾ ਪਾਉਣ ਤੇ ਉਥੇ ਹੋ ਰਹੇ ਕੰਮ ਨੂੰ ਹੋਰ ਵਿਗਿਆਨਕ ਬਣਾਉਣਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: adoptedModern technologiespollutionproblem of garbagepropunjabtvSandhwan
Share206Tweet129Share51

Related Posts

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਜੁਲਾਈ 3, 2026
Load More

Recent News

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.