ਬੁੱਧਵਾਰ, ਜੁਲਾਈ 22, 2026 01:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Gippy Grewal ਨੇ ਆਪਣੀ ਆਉਣ ਵਾਲੀ ਫਿਲਮ Maujaan Hi Maujaan ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ

ਹੁਣ ਉਨ੍ਹਾਂ ਦੀ ਆਉਣ ਵਾਲੀ ਫਿਲਮ ਮੌਜਾਂ ਹੀ ਮੌਜਾਂ (Maujaan Hi Maujaan) ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ। ਜੀ ਹਾਂ ਸਭ ਤੋਂ ਜ਼ਿਆਦਾ ਉਡੀਕੀ ਜਾਣ ਵਾਲੀ ਫਿਲਮ ਦੀ ਰਿਲੀਜ਼ ਡੇਟ ਆ ਚੁੱਕੀ ਹੈ।

by Bharat Thapa
ਦਸੰਬਰ 21, 2022
in ਪਾਲੀਵੁੱਡ, ਮਨੋਰੰਜਨ
0

Gippy Grewal’s Maujaan Hi Maujaan release date: ਗਿੱਪੀ ਗਰੇਵਾਲ ਪੰਜਾਬੀ ਇੰਡਸਟਰੀ ਦੇ ਸਭ ਤੋਂ ਮਸ਼ਹੂਰ ਕਲਾਕਾਰਾਂ ਚੋਂ ਇੱਕ ਹਨ। ਉਨ੍ਹਾਂ ਨੇ ਪੰਜਾਬੀ ਸੰਗੀਤ ਸਰੋਤਿਆਂ ਨੂੰ ਕਈ ਹਿੱਟ ਟਰੈਕ ਦਿੱਤੇ ਹਨ। ਹਰਮਨ ਪਿਆਰੇ ਸਟਾਰ ਹੋਣ ਦੇ ਨਾਤੇ ਉਸ ਦੇ ਕੰਮ ਅਤੇ ਹੁਨਰ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲਦਾ ਹੈ। ਉਸ ਨੂੰ ਪਹਿਲਾਂ ਵੀ ਕਈ ਹਿੱਟ ਫਿਲਮਾਂ ਦਿੱਤੀਆਂ ਗਈਆਂ ਹਨ। ਉਹ ਪੰਜਾਬੀ ਇੰਡਸਟਰੀ ਦਾ ਸਭ ਤੋਂ ਬਿਜ਼ੀ ਸਟਾਰ ਹੈ। ਗਿੱਪੀ ਗਰੇਵਾਲ ਕਈ ਸਾਲਾਂ ਤੋਂ ਆਪਣੀ ਮੌਜੂਦਗੀ ਦਾ ਅਹਿਸਾਸ ਕਰਵਾ ਰਹੇ ਹਨ।

ਹੁਣ ਉਨ੍ਹਾਂ ਦੀ ਆਉਣ ਵਾਲੀ ਫਿਲਮ ਮੌਜਾਂ ਹੀ ਮੌਜਾਂ (Maujaan Hi Maujaan) ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ। ਜੀ ਹਾਂ ਸਭ ਤੋਂ ਜ਼ਿਆਦਾ ਉਡੀਕੀ ਜਾਣ ਵਾਲੀ ਫਿਲਮ ਦੀ ਰਿਲੀਜ਼ ਡੇਟ ਆ ਚੁੱਕੀ ਹੈ। ਗਿੱਪੀ ਦੀ ਫਿਲਮ “ਮੌਜਾਂ ਹੀ ਮੌਜਾਂ” 8 ਸਤੰਬਰ 2023 ਨੂੰ ਵਿਸ਼ਵ ਭਰ ਵਿੱਚ ਰਿਲੀਜ਼ ਹੋ ਰਹੀ ਹੈ। ਗਿੱਪੀ ਨੇ ਇਸ ਦੀ ਜਾਣਕਾਰੀ ਆਪਣੇ ਇੰਸਟਾਗ੍ਰਾਮ ਪੇਜ ‘ਤੇ ਸ਼ੇਅਰ ਕੀਤੀ ਹੈ।

ਇੱਥੇ ਪੋਸਟ ਵੇਖੋ:

 

View this post on Instagram

 

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਇਹ ਫਿਲਮ ਈਸਟ ਸਨਸ਼ਾਈਨ ਪ੍ਰੋਡਕਸ਼ਨ ਵਲੋਂ ਪੇਸ਼ ਕੀਤੀ ਜਾ ਰਹੀ ਹੈ, ਅਮਰਦੀਪ ਗਰੇਵਾਲ ਇਸ ਦੇ ਪ੍ਰੋਡਿਊਸਰ, ਸਮੀਪ ਕੰਗ ਇਸ ਦੇ ਡਾਇਰੈਕਟਰ ਹਨ ਤੇ ਫੋਟੋਗ੍ਰਾਫੀ ਡਾਇਕੈਟਰ ਬਲਜੀਤ ਸਿੰਘ ਦਿਓ ਹਨ।

ਫਿਲਮ ਦਾ ਟਾਈਟਲ ਦੱਸਦਾ ਹੈ ਕਿ ਇਹ ਫਿਲਮ ਯਕੀਨਨ ਐਂਟਰਟੈਨਮੈਂਟ ਪੈਕੇਜ ਹੋਵੇਗੀ। ਇਹ ਤਨੂੰ ਗਰੇਵਾਲ ਅਤੇ ਗਿੱਪੀ ਗਰੇਵਾਲ ਵਿਚਕਾਰ ਕੋਲੈਬ੍ਰੇਸ਼ਨ ਹੈ। ਇੰਨਾ ਹੀ ਨਹੀਂ, ਫਿਲਮ ਵਿੱਚ ਕਰਮਜੀਤ ਅਨਮੋਲ, ਬਿੰਨੂ ਢਿੱਲੋਂ, ਜਿੰਮੀ ਸ਼ਰਮਾ ਅਤੇ ਹੋਰ ਵੀ ਕਈ ਕਲਾਕਾਰ ਹਨ। ਇਸ ਤੋਂ ਪਹਿਲਾਂ ਗਿੱਪੀ ਦੀ ਫਿਲਮ ਯਾਰ ਮੇਰਾ ਤਿਤਲੀਆਂ ਵਾਰਗਾ ਅਤੇ ਹਨੀਮੂਨ ਵੀ ਫੈਨਸ ਨੂੰ ਕਾਫੀ ਪਸੰਦ ਆਈ। ਹਾਲ ਹੀ ਵਿੱਚ ਨੈੱਟਫਲਿਕਸ ‘ਤੇ ਉਸ ਦੀ ਫਿਲਮ ਹਨੀਮੂਨ ਰਿਲੀਜ਼ ਹੋ ਗਈ ਹੈ। ਦੋਵਾਂ ਫਿਲਮਾਂ ਨੇ ਦਰਸ਼ਕਾਂ ਤੋਂ ਪ੍ਰਸਿੱਧੀ ਅਤੇ ਨਾਮ ਕਮਾਇਆ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: gippy grewallatest newsMaujaan Hi Maujaanpro punjab tvpunjabi news
Share238Tweet149Share60

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.