ਬੁੱਧਵਾਰ, ਅਪ੍ਰੈਲ 29, 2026 01:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਵਾਈ ਯਾਤਰਾ ਦੌਰਾਨ ਸਿੱਖ ਕ੍ਰਿਪਾਣ ਨਾਲ ਕਰ ਸਕਣਗੇ ਸਫ਼ਰ, ਦਿੱਲੀ ਹਾਈ ਕੋਰਟ ਨੇ ਪਟੀਸ਼ਨ ਕੀਤੀ ਖਾਰਜ

ਨੋਟੀਫਿਕੇਸ਼ਨ ਵਿੱਚ ਸ਼ਰਤ ਰੱਖੀ ਗਈ ਹੈ ਕਿ ਸਫ਼ਰ ਦੌਰਾਲ ਗਾਤਰੇ ਦੀ ਲੰਬਾਈ 9 ਇੰਚ ਤੋਂ ਵੱਧ ਨਾ ਹੋਵੇ।

by Gurjeet Kaur
ਦਸੰਬਰ 22, 2022
in ਦੇਸ਼
0

ਦਿੱਲੀ ਹਾਈ ਕੋਰਟ ਨੇ ਦੇਸ਼ ਵਿਚਲੀਆਂ ਘਰੇਲੂ ਉਡਾਣਾਂ ਦੌਰਾਨ ਸਿੱਖਾਂ ਨੂੰ ਗਾਤਰੇ ਨਾਲ ਸਫ਼ਰ ਕਰਨ ਇਜਾਜ਼ਤ ਦੇਣ ਦਾ ਵਿਰੋਧ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਜਨਹਿਤ ਪਟੀਸ਼ਨ (ਪੀਆਈਐੱਲ) ਰਾਹੀਂ ਸਿੱਖ ਯਾਤਰੀਆਂ ਨੂੰ ਗਾਤਰੇ ਨਾਲ ਸਫ਼ਰ ਕਰਨ ਆਗਿਆ ਦੇਣ ਵਾਲੇ ਕੇਂਦਰ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦਿੱਤੀ ਗਈ ਸੀ।

ਨੋਟੀਫਿਕੇਸ਼ਨ ਵਿੱਚ ਸ਼ਰਤ ਰੱਖੀ ਗਈ ਹੈ ਕਿ ਸਫ਼ਰ ਦੌਰਾਲ ਗਾਤਰੇ ਦੀ ਲੰਬਾਈ 9 ਇੰਚ ਤੋਂ ਵੱਧ ਨਾ ਹੋਵੇ। ਹਾਈਕੋਰਟ ਨੇ 15 ਦਸੰਬਰ ਨੂੰ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਦੇ ਡਿਵੀਜ਼ਨ ਬੈਂਚ ਨੇ ਕਿਹਾ, ‘ਅਸੀਂ ਅਜਿਹੇ ਨੀਤੀਗਤ ਫ਼ੈਸਲੇ ਵਿੱਚ ਕਿਵੇਂ ਦਖ਼ਲ ਦੇ ਸਕਦੇ ਹਾਂ? ਅਸੀਂ ਦਖ਼ਲ ਨਹੀਂ ਦੇ ਸਕਦੇ। ਇਹ ਭਾਰਤ ਸਰਕਾਰ ਦਾ ਨੀਤੀਗਤ ਫ਼ੈਸਲਾ ਹੈ।’

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: air traveldelhi high courtSikhstravel with Kirpan
Share234Tweet146Share59

Related Posts

ਹਾਊਸਿੰਗ ਸੋਸਾਇਟੀ ਵਿੱਚ ਭਿਆਨਕ ਅੱਗ: 10ਵੀਂ ਮੰਜ਼ਿਲ ਤੱਕ ਫੈਲੀਆਂ ਅੱਗ ਦੀਆਂ ਲਪਟਾਂ

ਅਪ੍ਰੈਲ 29, 2026

ਏਟੀਐਮ ਕੱਟ ਕੇ ਹੋਈ ਲੱਖਾਂ ਦੀ ਚੋਰੀ; ਰਾਤ ਦੀ ਗਸ਼ਤ ‘ਤੇ ਤਾਇਨਾਤ ਪੁਲਿਸ ਕਰਮਚਾਰੀ ਮੁਅੱਤਲ

ਅਪ੍ਰੈਲ 29, 2026

ਬੰਗਾਲ ‘ਚ ਸਵੇਰੇ 9 ਵਜੇ ਤੱਕ 18.39% ਵੋਟਰਾਂ ਨੇ ਪਾਈ ਵੋਟ; ਪੋਲਿੰਗ ਬੂਥਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ

ਅਪ੍ਰੈਲ 29, 2026

ਦੋ ਪਹੀਆ ਚਲਾਉਣ ਦੇ ਬਦਲੇ ਨਿਯਮ, ਇਹ ਕਰਨ ‘ਤੇ ਲੱਗਿਆ ਬੈਨ

ਅਪ੍ਰੈਲ 28, 2026

ਸਿੱਕਮ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਗੰਗਟੋਕ ਵਿੱਚ ‘ਨੌਜਵਾਨ ਦੋਸਤਾਂ’ ਨਾਲ ਫੁੱਟਬਾਲ ਖੇਡਦੇ ਆਏ ਨਜ਼ਰ

ਅਪ੍ਰੈਲ 28, 2026

ਲੱਦਾਖ ‘ਚ ਲੇਹ ਅਤੇ ਕਾਰਗਿਲ ਦੇ ਨਾਲ-ਨਾਲ ਬਣਨਗੇ 5 ਹੋਰ ਨਵੇਂ ਜ਼ਿਲ੍ਹੇ, ਉਪ ਰਾਜਪਾਲ ਵਿਨੈ ਸਕਸੈਨਾ ਨੇ ਦਿੱਤੀ ਗਠਨ ਨੂੰ ਪ੍ਰਵਾਨਗੀ

ਅਪ੍ਰੈਲ 27, 2026
Load More

Recent News

ਹਾਊਸਿੰਗ ਸੋਸਾਇਟੀ ਵਿੱਚ ਭਿਆਨਕ ਅੱਗ: 10ਵੀਂ ਮੰਜ਼ਿਲ ਤੱਕ ਫੈਲੀਆਂ ਅੱਗ ਦੀਆਂ ਲਪਟਾਂ

ਅਪ੍ਰੈਲ 29, 2026

ਏਟੀਐਮ ਕੱਟ ਕੇ ਹੋਈ ਲੱਖਾਂ ਦੀ ਚੋਰੀ; ਰਾਤ ਦੀ ਗਸ਼ਤ ‘ਤੇ ਤਾਇਨਾਤ ਪੁਲਿਸ ਕਰਮਚਾਰੀ ਮੁਅੱਤਲ

ਅਪ੍ਰੈਲ 29, 2026

ਬੰਗਾਲ ‘ਚ ਸਵੇਰੇ 9 ਵਜੇ ਤੱਕ 18.39% ਵੋਟਰਾਂ ਨੇ ਪਾਈ ਵੋਟ; ਪੋਲਿੰਗ ਬੂਥਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ

ਅਪ੍ਰੈਲ 29, 2026

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 29, 2026

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਅਪ੍ਰੈਲ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.